70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਉਦਘਾਟਨ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਉਦਘਾਟਨ - ਅੰਡਰ-14 ਸਾਲਾ ਕੁਸ਼ਤੀ ਮੁਕਾਬਲਿਆਂ ਵਿੱਚ 250 ਦੇ ਕਰੀਬ ਖਿਡਾਰੀ ਹੋਏ ਸ਼ਾਮਿਲ ਅੰਮ੍ਰਿਤਸਰ, 15 ਸਤੰਬਰ ()- ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਕੂਲਾਂ ਅੰਦਰ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਲਬਾਗ ਖੇਡ ਸਟੇਡੀਅਮ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ I ਜਿਲਾ ਖੇਡ ਕੋਆਰਡੀਨੇਟਰ ਸ੍ਰੀ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਸ. ਹਰਜਿੰਦਰ ਸਿੰਘ ਜਿਲਾ ਸਿੱਖਿਆ ਅਫਸਰ (ਸੈਕੰਡਰੀ), ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਅਤੇ ਸ਼੍ਰੀ ਰਜੇਸ਼ ਖੰਨਾ ਡਿਪਟੀ ਡੀ. ਈ. ਓ. ਵਲੋਂ ਸਾਂਝੇ ਤੌਰ ਤੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕੀਤਾ ਗਿਆI ਇਸ ਦੌਰਾਨ ਵੱਖ ਵੱਖ ਜਿਲਿਆਂ ਤੋਂ ਪੁੱਜੇ ਕਰੀਬ 250 ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਸ. ਹਰਜਿੰਦਰ ਸਿੰਘ ਅਤੇ ਸ. ਕੰਵਲਜੀਤ ਸਿੰਘ ਸੰਧੂ ਨੇ ਸਾਂਝੇ ਤੌਰ ਤੇ ਦੱਸਿਆ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰਹਿਣ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ ਉੱਥੇ ਹੀ ਖੇਡਾਂ ਸਾਨੂੰ ਅਨੁਸ਼ਾਸਨ ਦਾ ਪਾਠ ਵੀ ਪੜਾਉਂਦੀਆਂ ਹਨ, ਦੋਹਾਂ ਸਿੱਖਿਆ ਅਧਿਕਾਰੀਆਂ ਨੇ ਵੱਖ-ਵੱਖ ਜਿਲਿਆਂ ਤੋਂ ਪੁੱਜੇ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਖੇਡ ਪ੍ਰਬੰਧਕਾਂ ਵੱਲੋਂ ਕੀਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ I ਇਸ ਮੌਕੇ ਉਹਨਾਂ ਨਾਲ ਪ੍ਰਿੰਸੀਪਲ ਮੈਡਮ ਮੋਨਿਕਾ ਕੋਟ ਬਾਬਾ ਦੀਪ ਸਿੰਘ, ਪਰਮਿੰਦਰ ਸਿੰਘ ਸਰਪੰਚ ਜ਼ਿਲਾ ਮੀਡੀਆ ਕੋਆਰਡੀਨੇਟਰ, ਲੈਕਚਰਾਰ ਸੁਰਿੰਦਰ ਪਾਲ ਸਿੰਘ, ਅਮਰਿੰਦਰ ਸਿੰਘ ਲੱਕੀ ਜੂਨੀਅਰ ਸਹਾਇਕ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਜਿਲਾ ਨੋਡਲ ਅਫਸਰ, ਸੰਦੀਪ ਸਿੰਘ ਡੀ.ਪੀ., ਨਵਤੇਜ ਸਿੰਘ ਡੀਪੀ ਜੈ ਸਿੰਘ ਡੀ ਪੀ ਸਮੇਤ ਹੋਰ ਹਾਜਰ ਸਨI ਤਸਵੀਰ ਕੈਪਸ਼ਨ- 70ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਸਕੂਲ ਖੇਡਾਂ ਦੀ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਣ ਸਮੇਂ ਡੀ.ਈ.ਓ. ਸ. ਹਰਜਿੰਦਰ ਸਿੰਘ, ਡੀ.ਈ.ਓ. ਸ. ਕਵਲਜੀਤ ਸਿੰਘ ਸੰਧੂ, ਡਿਪਟੀ ਡੀ.ਈ.ਓ. ਸ੍ਰੀ ਰਜੇਸ਼ ਖੰਨਾ, ਜਿਲਾ ਖੇਡ ਕੁਆਰਡੀਨੇਟਰ ਸ੍ਰੀ ਆਸ਼ੂ ਵਿਸ਼ਾਲ ਅਤੇ ਹੋਰI

- ਥਾਣਾ ਸੀ ਡਵਿਜ਼ਨ ਦੇ ਖੇਤਰ ਗੁਜਰਪੁਰਾ ਇਲਾਕੇ ਵਿੱਚ ਸਵੇਰੇ ਪੁਲਿਸ ਵੱਲੋਂ CASO ਆਪਰੇਸ਼ਨ ਅੱਜ ਸਵੇਰੇ 5 ਵਜੇ ਤੋਂ ਚੱਲੀ ਵਿਆਪਕ ਚੈਕਿੰਗ ਦੌਰਾਨ 2 NDPS ਐਫ.ਆਈ.ਆਰ. ਦਰਜ — ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਕੀਤੀ ਗਈ ਬਾਰੀਕੀ ਨਾਲ ਜਾਂਚ!1
- ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।1
- ਜੇਲ ਚ 31 ਸਾਲਾਂ ਨੌਜਵਾਨ ਦੀ ਮੌਤ ਦਾ ਮਾਮਲਾ ਗਰਮਾਇਆ1
- ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ #newshkpunjab #punjabpolice #amritsar_sahib_gurunagri #PunjabiNews #amritsar #news #ਅੰਮ੍ਰਿਤਸਰ #ਤਰਨਤਾਰਨ #punjab #CrimeNews #KHABAR #LatestNews #punjabpolice #amritsar #punjabnews #news #police #punjab #ਪੰਜਾਬ #staff #update #PunjabPolice #ਅੰਮ੍ਰਿਤਸਰ #news #PunjabNews #everyone #khabar #liveindia #cpamritsar #newsamritsar #AmritsarNews #PunjabNews #LatestNews #amritsar #news #ਕਮਿਸ਼ਨਰੇਟ Commissioner of Police Amritsar SAANJH Punjab Police Live Amritsar News The Great Amritsar Tarn Taran Police Amritsar Rural Police I Amritsar1
- ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ1
- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਅਤੇ ਗੈਰ ਕਾਨੂੰਨੀ ਹਥਿਆਰ ਤਸ਼ਕਰੀ ਕਰਨ ਵਾਲੇ 3 ਵੱਡੇ ਨੈਟਵਰਕਾਂ ਦਾ ਪਰਦਾਫਾਸ਼! 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ 8 ਵਿਅਕਤੀ ਗ੍ਰਿਫ਼ਤਾਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਅਤੇ ਗੈਰ ਕਾਨੂੰਨੀ ਹਥਿਆਰ ਤਸ਼ਕਰੀ ਕਰਨ ਵਾਲੇ 3 ਵੱਡੇ ਨੈਟਵਰਕਾਂ ਦਾ ਪਰਦਾਫਾਸ਼! 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ 8 ਵਿਅਕਤੀ ਗ੍ਰਿਫ਼ਤਾਰ। @everyone #Highlight #PunjabPolice #AmritsarPolice #MarshalCrimeTv1
- Parking ਨੂੰ ਲੈ ਕੇ ਭਿ'ੜੇ 3-4 ਲੋਕ! ਦੁਕਾਨ ’ਚ ਹੰ'ਗਾ'ਮਾ, CCTV ’ਚ ਕੈਦ | Punjab 24 News | Ludhiana News Parking ਨੂੰ ਲੈ ਕੇ ਭਿ'ੜੇ 3-4 ਲੋਕ! ਦੁਕਾਨ ’ਚ ਹੰ'ਗਾ'ਮਾ, CCTV ’ਚ ਕੈਦ | Punjab 24 News | Ludhiana News . #LudhianaNews #CCTVFootage #ParkingDispute #PunjabNews #Punjab24News1
- ਭਗਵਾਨ ਵਾਲਮੀਕੀ ਮੰਦਿਰ ਅੰਮ੍ਰਿਤ ਕੁੰਡ ਵਿਖੇ ਭਗਵਾਨ ਵਾਲਮੀਕੀ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ ਅਤੇ 20 ਸਤੰਬਰ ਨੂੰ ਅਮਰ ਸ਼ਹੀਦ ਧੰਨ ਧੰਨ ਬਾਬਾ ਜੀਵਨ ਸਿੰਘ ਜੀ ਜਨਮ ਦਿਹਾੜਾ ਮਨਾਉਣ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ-:1