logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੰਤਰਰਾਸ਼ਟਰੀ ਮਹਿਲਾ ਦਿਵਸ ਪ੍ਰੀ-ਐਸਆਈਆਰ ਮੈਪਿੰਗ ‘ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀਐਲਓਜ਼ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਭੁਲਥ 10 ਮਾਰਚ: (ਗੋਬਿੰਦ ਸੁਖੀਜਾ)ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਭਰ ਵਿੱਚ ਪ੍ਰੀ-ਐਸਆਈਆਰ ਮੈਪਿੰਗ ਦੇ ਕੰਮ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਬੀਐਲਓਜ਼ ਦੀ ਅਹਿਮ ਭੂਮਿਕਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹਿਲਾ ਬੀਐਲਓਜ਼ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਨੇ ਕਿਹਾ ਕਿ ਮਹਿਲਾ ਬੀਐਲਓਜ਼ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਅਪਡੇਟ ਕਰਨ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਚੋਣਾਂ ਨਾਲ ਸੰਬੰਧਤ ਹੋਰ ਮਹੱਤਵਪੂਰਨ ਕਾਰਜ ਬੜੀ ਜ਼ਿੰਮੇਵਾਰੀ ਨਾਲ ਨਿਭਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਮਹਿਲਾ ਬੀਐਲਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਐਸਡੀਐਮ ਮੇਜਰ ਡਾ.ਇਰਵਿਨ ਕੌਰ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਬੱਗਾ, ਚੋਣ ਕਾਨੂੰਗੋ ਪੂਜਾ ਕੱਕੜ, ਰਾਕੇਸ਼ ਕੁਮਾਰ ਤੇ ਹੋਰ ਹਾਜ਼ਰ ਸਨ। ਕੈਪਸ਼ਨ- ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਮਹਿਲਾ ਦਿਵਸ ਨੂੰ ਸਮਰਪਤਿ ਕਰਵਾਏ ਗਏ ਸਮਾਗਮ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀਐਲਓਜ਼ ਨੂੰ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨਿਤ ਕਰਦੇ ਹੋਏ। ਇਨ੍ਹਾਂ ਬੀਐਲਓਜ਼ ਦਾ ਹੋਇਆ ਪ੍ਰਸੰਸਾ ਪੱਤਰਾਂ ਨਾਲ ਸਨਮਾਨ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ਵਿਚ 027 -ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਨਸ਼ਨ ਨੰ: 111 ਤੋਂ ਬੀਐਲਓ ਰਮਨਪ੍ਰੀਤ ਕੌਰ (ਲਾਇਬ੍ਰੇਰੀ ਰਿਸਟੋਰਰ),ਪੋਲਿੰਗ ਸਟੇਸ਼ਨ ਨੰ : 155 ਤੋਂ ਕਮਲੇਸ਼ ਰਾਣੀ (ਅਧਿਆਪਕ), ਪੋਲਿੰਗ ਸਟੇਸ਼ਨ ਨੰ:185 ਤੋਂ ਸਰਬਜੀਤ ਕੌਰ (ਐਸਐਲਏ) ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 026- ਭੁਲੱਥ ਦੇ ਪੋਲਿੰਗ ਸਟੇਸ਼ਨ 110 ਬਾਮੂਵਾਲ ਤੋਂ ਬੀਐਲਓ ਸੁਰਿੰਦਰ ਕੌਰ, ਪੋਲਿੰਗ ਸਟੇਸ਼ਨ ਨੰ: 63 ਮੁਬਾਰਕਪੁਰ ਤੋਂ ਕੰਵਲਜੀਤ ਕੌਰ ਤੇ ਪੋਲਿੰਗ ਸਟੇਸ਼ਨ ਨੰ:31 ਕੂਕਾ ਤੋਂ ਸੋਨੀਆ ਗੋਤਰਾ (ਸਾਰੇ ਅਧਿਆਪਕ) ਸ਼ਾਮਲ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ 28- ਸੁਲਤਾਨਪੁਰ ਲੋਧੀ ਦੇ ਪੋਲਿੰਗ ਸਟੇਸ਼ਨ ਨੰ:135 ਪੰਡੋਰੀ ਜਗੀਰ ਤੋਂ ਅਮਨ ਰਾਣੀ (ਅਧਿਆਪਕ), ਪੋਲਿੰਗ ਸਟੇਸ਼ਨ ਨੰ: 188 ਦੀਪੇਵਾਲ ਤੋਂ ਬਲਜੀਤ ਕੌਰ (ਅਧਿਆਪਕ) ਤੇ ਪੋਲਿੰਗ ਸਟੇਸ਼ਨ ਨੰ:137 ਸ਼ੇਰਪੁਰ ਸਿੱਧਾ ਤੋਂ ਸਿਮਰਜੀਤ ਕੌਰ (ਆਸ਼ਾ ਵਰਕਰ) ਅਤੇ ਵਿਧਾਨ ਸਭਾ ਹਲਕਾ 29- ਫਗਵਾੜਾ ਦੇ ਪੋਲਿੰਗ ਸਟੇਸ਼ਨ 214 ਸੁੰਨਰਾ ਰਾਜਪੂਤ ਤੋਂ ਊਸ਼ਾ ਰਾਣੀ (ਆਂਗਣਵਾੜੀ ਵਰਕਰ), ਪੋਲਿੰਗ ਸਟੇਸ਼ਨ ਨੰ:213 ਮਾਨ ਤੋਂ ਮਮਤਾ ਰਾਣੀ (ਆਂਗਣਵਾੜੀ ਵਰਕਰ) ਤੇ ਪੋਲਿੰਗ ਸਟੇਸ਼ਨ ਨੰ:72 ਬਿਸ਼ਨਪੁਰ ਤੋਂ ਅੰਜਲੀ ਸੋਨੀ( ਅਧਿਆਪਕ) ਸ਼ਾਮਲ ਹਨ।

2 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
2 hrs ago
bc25e639-65d1-491a-979a-30392be17d84

More news from ਪੰਜਾਬ and nearby areas
  • ਮੁਸਲਿਮ ਭਾਈਚਾਰੇ ਵਲੋਂ ਪਵਿੱਤਰ ਰਮਜ਼ਾਨ ਦੇ ਮਹੀਨੇ ਵਿਚ ਇਤਿਹਾਸਕ ਮੋਰਿਸ਼ ਮਸਜਿਦ ਨਜ਼ਦੀਕ ਰੇਲਵੇ ਸਟੇਸ਼ਨ ਕਪੂਰਥਲਾ ਵਿਚ ਇਫਤਾਰ ਪਾਰਟੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਯਾਕੂਬ ਅਲੀ ਨੇ ਦੱਸਿਆ ਕਿ ਮੋਰਿਸ਼ ਮਸਜਿਦ ਦੇ ਇਮਾਮ ਸ਼ੌਕਤ ਅਲੀ ਤੇ ਹੋਰ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਰੋਜ਼ੇ ਖੁਲਵਾਏ ਜਾ ਰਹੇ ਹਨ ਤੇ ਇਸ ਮੌਕੇ ਮਹਾਰਾਜਾ ਕਪੂਰਥਲਾ ਬਿ੍ਗੇਡੀਅਰ ਸੁਖਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਹੋਣਗੀਆਂ |
    1
    ਮੁਸਲਿਮ ਭਾਈਚਾਰੇ ਵਲੋਂ ਪਵਿੱਤਰ ਰਮਜ਼ਾਨ ਦੇ ਮਹੀਨੇ ਵਿਚ ਇਤਿਹਾਸਕ ਮੋਰਿਸ਼ ਮਸਜਿਦ ਨਜ਼ਦੀਕ ਰੇਲਵੇ ਸਟੇਸ਼ਨ ਕਪੂਰਥਲਾ ਵਿਚ ਇਫਤਾਰ ਪਾਰਟੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਯਾਕੂਬ ਅਲੀ ਨੇ ਦੱਸਿਆ ਕਿ ਮੋਰਿਸ਼ ਮਸਜਿਦ ਦੇ ਇਮਾਮ ਸ਼ੌਕਤ ਅਲੀ ਤੇ ਹੋਰ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਰੋਜ਼ੇ ਖੁਲਵਾਏ ਜਾ ਰਹੇ ਹਨ ਤੇ ਇਸ ਮੌਕੇ ਮਹਾਰਾਜਾ ਕਪੂਰਥਲਾ ਬਿ੍ਗੇਡੀਅਰ ਸੁਖਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਹੋਣਗੀਆਂ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    1
    मोमोज और चाप खाने के बाद भाई-बहन की मौत, पुलिस ने रेहड़ी वाले को दबोचा
तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    user_नरेश गुड्डू
    नरेश गुड्डू
    Tarn Taran, Punjab•
    12 hrs ago
  • ਪੀ.ਓ ਸਟਾਫ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ , ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ..
    1
    ਪੀ.ਓ ਸਟਾਫ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ , ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ..
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਅੰਮ੍ਰਿਤਸਰ ਚ ਦਿੱਲੀ ਦੀ ਸੰਗਤ ਦਾ ਵੱਡਾ ਉਪਰਾਲਾ: ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਬਣੇਗੀ ਅਧੁਨਿਕ ਸਰਾਵਾਂ, ਨੀਂਹ ਪੱਥਰ ਰੱਖਿਆ NRI ਸੰਗਤ ਲਈ ਹੋਣਗੇ ਵਿਸ਼ੇਸ਼ ਪ੍ਰਬੰਧ ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ੀ ਸਹੂਲਤ ਨੂੰ ਮੁੱਖ ਰੱਖਦਿਆਂ, ਦਿੱਲੀ ਦੇ ਰਜੌਰੀ ਗਾਰਡਨ ਦੀ ਸੰਗਤ ਵੱਲੋਂ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਜੌਰੀ ਗਾਰਡਨ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨਜ਼ਦੀਕ ਇੱਕ ਨਵੀਂ ਸਰਾਵਾਂ ਦੇ ਨਿਰਮਾਣ ਲਈ ਪਲਾਟ ਦਾ ਕਬਜ਼ਾ ਲੈ ਕੇ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬਾਨ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਗੁਰੂ ਮਹਿਰਾਜ ਦਾ ਸ਼ੁਕਰਾਨਾ ਕੀਤਾ। ਰਜੌਰੀ ਗਾਰਡਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਜ਼ਮੀਨ ਦੀ ਰਜਿਸਟਰੀ ਅਤੇ ਹੋਰ ਕਾਗਜ਼ੀ ਕਾਰਵਾਈਆਂ ਲਈ ਲਗਭਗ 3 ਕਰੋੜ 30 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਗੁਰੂ ਸਾਹਿਬ ਦੀ ਰਹਿਮਤ ਸਦਕਾ ਸੰਭਵ ਹੋਇਆ ਹੈ। ਇਸ ਸੇਵਾ ਵਿੱਚ ਕੇਵਲ ਦਿੱਲੀ ਹੀ ਨਹੀਂ, ਸਗੋਂ ਅਮਰੀਕਾ, ਲੰਡਨ ਅਤੇ ਹੋਰ ਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੇ ਵੀ ਦਿਲ ਖੋਲ੍ਹ ਕੇ ਮਾਇਆ ਦਾ ਯੋਗਦਾਨ ਪਾਇਆ ਹੈ। ਪ੍ਰਬੰਧਕਾਂ ਅਨੁਸਾਰ, ਇਸ ਸਰਾਵਾਂ ਵਿੱਚ ਸੰਗਤਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾਣਗੀਆਂ: ਸ਼ੁਰੂਆਤੀ ਦੌਰ ਵਿੱਚ 30 ਤੋਂ 38 ਦੇ ਕਰੀਬ ਆਧੁਨਿਕ ਕਮਰੇ ਤਿਆਰ ਕੀਤੇ ਜਾਣਗੇ। ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਇੱਕ ਵਿਸ਼ੇਸ਼ ਫਲੋਰ ਰਾਖਵਾਂ ਰੱਖਿਆ ਜਾਵੇਗਾ। ਸ਼ਹਿਰ ਦੇ ਤੰਗ ਇਲਾਕੇ ਨੂੰ ਦੇਖਦਿਆਂ ਸਰਾਵਾਂ ਵਿੱਚ ਖੁੱਲ੍ਹੀ ਪਾਰਕਿੰਗ ਅਤੇ ਸੰਗਤ ਲਈ ਕੈਫੀਟੇਰੀਆ ਦੀ ਸਹੂਲਤ ਵੀ ਦਿੱਤੀ ਜਾਵੇਗੀ।ਰਜੌਰੀ ਗਾਰਡਨ ਵਿੱਚ ਚੱਲ ਰਹੀ ਮਾਡਰਨ ਡਿਸਪੈਂਸਰੀ ਦੀ ਤਰਜ਼ 'ਤੇ ਇੱਥੇ ਵੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਟੀਚਾ ਹੈ। ਜਦੋਂ ਪ੍ਰਧਾਨ ਜੀ ਤੋਂ ਪੁੱਛਿਆ ਗਿਆ ਕਿ ਇੱਥੇ ਪਹਿਲਾਂ ਹੀ ਕਈ ਸਰਾਵਾਂ ਮੌਜੂਦ ਹਨ, ਤਾਂ ਉਨ੍ਹਾਂ ਦੱਸਿਆ ਕਿ ਦਿੱਲੀ ਅਤੇ ਖਾਸ ਕਰਕੇ ਰਜੌਰੀ ਗਾਰਡਨ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅੰਮ੍ਰਿਤਸਰ ਆਉਂਦੀਆਂ ਹਨ। ਅਕਸਰ ਭਾਰੀ ਰਸ਼ ਕਾਰਨ ਸੰਗਤ ਨੂੰ ਕਮਰੇ ਮਿਲਣ ਵਿੱਚ ਦਿੱਕਤ ਆਉਂਦੀ ਹੈ ਜਾਂ ਦੇਰ ਰਾਤ ਪਹੁੰਚਣ 'ਤੇ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਸਮੂਹ ਸੰਗਤ ਨੇ ਆਪਣੀ ਸਰਾਵਾਂ ਬਣਾਉਣ ਦਾ ਫੈਸਲਾ ਕੀਤਾ, ਜਿੱਥੇ ਬਹੁਤ ਹੀ ਘੱਟ ਖਰਚੇ (ਲਗਭਗ 500-800 ਰੁਪਏ) 'ਤੇ ਮਿਆਰੀ ਕਮਰੇ ਮੁਹੱਈਆ ਕਰਵਾਏ ਜਾਣਗੇ।ਕਮੇਟੀ ਦੇ ਕੈਸ਼ੀਅਰ ਵੀਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਰਾਵਾਂ ਦੇ ਨਿਰਮਾਣ ਲਈ 15 ਮਹੀਨਿਆਂ ਦਾ ਟੀਚਾ ਰੱਖਿਆ ਗਿਆ ਹੈ, ਪਰ ਜੇਕਰ ਫੰਡਾਂ ਦੀ ਆਮਦ ਤੇਜ਼ ਰਹੀ ਤਾਂ ਇਸ ਨੂੰ 12 ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕਰਕੇ ਸੰਗਤ ਦੇ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਗੁਰੂ ਰਾਮਦਾਸ ਜੀ ਦੀ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ।
    3
    ਅੰਮ੍ਰਿਤਸਰ ਚ ਦਿੱਲੀ ਦੀ ਸੰਗਤ ਦਾ ਵੱਡਾ ਉਪਰਾਲਾ: ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਬਣੇਗੀ ਅਧੁਨਿਕ ਸਰਾਵਾਂ, ਨੀਂਹ ਪੱਥਰ ਰੱਖਿਆ
NRI ਸੰਗਤ ਲਈ ਹੋਣਗੇ ਵਿਸ਼ੇਸ਼ ਪ੍ਰਬੰਧ
ਅੰਮ੍ਰਿਤਸਰ:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ੀ ਸਹੂਲਤ ਨੂੰ ਮੁੱਖ ਰੱਖਦਿਆਂ, ਦਿੱਲੀ ਦੇ ਰਜੌਰੀ ਗਾਰਡਨ ਦੀ ਸੰਗਤ ਵੱਲੋਂ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਜੌਰੀ ਗਾਰਡਨ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨਜ਼ਦੀਕ ਇੱਕ ਨਵੀਂ ਸਰਾਵਾਂ ਦੇ ਨਿਰਮਾਣ ਲਈ ਪਲਾਟ ਦਾ ਕਬਜ਼ਾ ਲੈ ਕੇ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬਾਨ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਗੁਰੂ ਮਹਿਰਾਜ ਦਾ ਸ਼ੁਕਰਾਨਾ ਕੀਤਾ।
ਰਜੌਰੀ ਗਾਰਡਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਜ਼ਮੀਨ ਦੀ ਰਜਿਸਟਰੀ ਅਤੇ ਹੋਰ ਕਾਗਜ਼ੀ ਕਾਰਵਾਈਆਂ ਲਈ ਲਗਭਗ 3 ਕਰੋੜ 30 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਗੁਰੂ ਸਾਹਿਬ ਦੀ ਰਹਿਮਤ ਸਦਕਾ ਸੰਭਵ ਹੋਇਆ ਹੈ। ਇਸ ਸੇਵਾ ਵਿੱਚ ਕੇਵਲ ਦਿੱਲੀ ਹੀ ਨਹੀਂ, ਸਗੋਂ ਅਮਰੀਕਾ, ਲੰਡਨ ਅਤੇ ਹੋਰ ਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੇ ਵੀ ਦਿਲ ਖੋਲ੍ਹ ਕੇ ਮਾਇਆ ਦਾ ਯੋਗਦਾਨ ਪਾਇਆ ਹੈ।
ਪ੍ਰਬੰਧਕਾਂ ਅਨੁਸਾਰ, ਇਸ ਸਰਾਵਾਂ ਵਿੱਚ ਸੰਗਤਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾਣਗੀਆਂ:
ਸ਼ੁਰੂਆਤੀ ਦੌਰ ਵਿੱਚ 30 ਤੋਂ 38 ਦੇ ਕਰੀਬ ਆਧੁਨਿਕ ਕਮਰੇ ਤਿਆਰ ਕੀਤੇ ਜਾਣਗੇ।
ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਇੱਕ ਵਿਸ਼ੇਸ਼ ਫਲੋਰ ਰਾਖਵਾਂ ਰੱਖਿਆ ਜਾਵੇਗਾ।
ਸ਼ਹਿਰ ਦੇ ਤੰਗ ਇਲਾਕੇ ਨੂੰ ਦੇਖਦਿਆਂ ਸਰਾਵਾਂ ਵਿੱਚ ਖੁੱਲ੍ਹੀ ਪਾਰਕਿੰਗ ਅਤੇ ਸੰਗਤ ਲਈ ਕੈਫੀਟੇਰੀਆ ਦੀ ਸਹੂਲਤ ਵੀ ਦਿੱਤੀ ਜਾਵੇਗੀ।ਰਜੌਰੀ ਗਾਰਡਨ ਵਿੱਚ ਚੱਲ ਰਹੀ ਮਾਡਰਨ ਡਿਸਪੈਂਸਰੀ ਦੀ ਤਰਜ਼ 'ਤੇ ਇੱਥੇ ਵੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਟੀਚਾ ਹੈ।
ਜਦੋਂ ਪ੍ਰਧਾਨ ਜੀ ਤੋਂ ਪੁੱਛਿਆ ਗਿਆ ਕਿ ਇੱਥੇ ਪਹਿਲਾਂ ਹੀ ਕਈ ਸਰਾਵਾਂ ਮੌਜੂਦ ਹਨ, ਤਾਂ ਉਨ੍ਹਾਂ ਦੱਸਿਆ ਕਿ ਦਿੱਲੀ ਅਤੇ ਖਾਸ ਕਰਕੇ ਰਜੌਰੀ ਗਾਰਡਨ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅੰਮ੍ਰਿਤਸਰ ਆਉਂਦੀਆਂ ਹਨ। ਅਕਸਰ ਭਾਰੀ ਰਸ਼ ਕਾਰਨ ਸੰਗਤ ਨੂੰ ਕਮਰੇ ਮਿਲਣ ਵਿੱਚ ਦਿੱਕਤ ਆਉਂਦੀ ਹੈ ਜਾਂ ਦੇਰ ਰਾਤ ਪਹੁੰਚਣ 'ਤੇ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਸਮੂਹ ਸੰਗਤ ਨੇ ਆਪਣੀ ਸਰਾਵਾਂ ਬਣਾਉਣ ਦਾ ਫੈਸਲਾ ਕੀਤਾ, ਜਿੱਥੇ ਬਹੁਤ ਹੀ ਘੱਟ ਖਰਚੇ (ਲਗਭਗ 500-800 ਰੁਪਏ) 'ਤੇ ਮਿਆਰੀ ਕਮਰੇ ਮੁਹੱਈਆ ਕਰਵਾਏ ਜਾਣਗੇ।ਕਮੇਟੀ ਦੇ ਕੈਸ਼ੀਅਰ ਵੀਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਰਾਵਾਂ ਦੇ ਨਿਰਮਾਣ ਲਈ 15 ਮਹੀਨਿਆਂ ਦਾ ਟੀਚਾ ਰੱਖਿਆ ਗਿਆ ਹੈ, ਪਰ ਜੇਕਰ ਫੰਡਾਂ ਦੀ ਆਮਦ ਤੇਜ਼ ਰਹੀ ਤਾਂ ਇਸ ਨੂੰ 12 ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕਰਕੇ ਸੰਗਤ ਦੇ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਗੁਰੂ ਰਾਮਦਾਸ ਜੀ ਦੀ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਸੇ਼ਰੇ ਪੰਜਾਬ ਖ਼ਬਰਨਾਮਾਂ
    1
    Post by ਸੇ਼ਰੇ ਪੰਜਾਬ ਖ਼ਬਰਨਾਮਾਂ
    user_ਸੇ਼ਰੇ ਪੰਜਾਬ ਖ਼ਬਰਨਾਮਾਂ
    ਸੇ਼ਰੇ ਪੰਜਾਬ ਖ਼ਬਰਨਾਮਾਂ
    Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by 5ab News Live
    1
    Post by 5ab News Live
    user_5ab News Live
    5ab News Live
    Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ
    1
    ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ  ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਪੁਲਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ : ਐੱਸ.ਐੱਚ.ਓ ਗੁਰਮੀਤ ਸਿੰਘ ਇੰਸ. ਗੁਰਮੀਤ ਸਿੰਘ ਨੇ ਸੰਭਾਲਿਆ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਦਾ ਚਾਰਜ਼
    1
    ਪੁਲਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ : ਐੱਸ.ਐੱਚ.ਓ ਗੁਰਮੀਤ ਸਿੰਘ 
ਇੰਸ. ਗੁਰਮੀਤ ਸਿੰਘ ਨੇ ਸੰਭਾਲਿਆ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਦਾ ਚਾਰਜ਼
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.