logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਰਾਜਨੀਤਿਕ ਆਗੂਆਂ ਦੇ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ।ਇਸ ਦੇ ਚਲਦਿਆਂ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਵੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਚਲਦੇ ਆ ਅੱਜ ਪਿੰਡ ਹਸਨਪੁਰ ਵਿੱਚ ਕੀਤੀ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚੋਂ ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ ਦਾ ਖਾਤਮਾ ਹੋ ਜਾਵੇ ਅਤੇ ਪੰਜਾਬ ਵਿੱਚ ਮੁੜ ਸ਼ਾਂਤੀ ਆ ਜਾਵੇ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੇ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਦੇ ਵਿੱਚ ਲਿਆਉਣਾ ਹੋਵੇਗਾ। ਉਹਨਾਂ ਕਿਹਾ ਕੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਕਈ ਵਾਅਦੇ ਕੀਤੇ ਪਰ ਹੁਣ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰਹਾਂ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਉੱਤੇ ਲਗਭਗ ਚਾਰ ਲੱਖ ਕਰੋੜ ਰੁਪਏ ਉੱਤੇ ਦਾ ਕਰਜ਼ਾ ਚੜਾ ਦਿੱਤਾ ਹੈ ਪਰ ਵਿਕਾਸ ਬਿਲਕੁਲ ਜ਼ੀਰੋ ਹੈ। ਹਰ ਇੱਕ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਬੜੀ ਖਰਾਬ ਹੈ। ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਰਿਸ਼ਵਤ ਦੇਣੀ ਪੈ ਰਹੀ ਹੈ। ਇਸ ਲਈ ਜੇਕਰ ਪੰਜਾਬ ਵਿੱਚੋਂ ਇਹ ਸਭ ਕੁਝ ਖਤਮ ਕਰਨਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਮੁੜ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਮੁੜ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ਤੇ ਲਿਆਉਣਾ ਪਵੇਗਾ। ਇਸ ਮੌਕੇ ਧਰਮਿੰਦਰ ਸਿੰਘ , ਰਾਜਵੀਰ ਸਿੰਘ, ਜਗਦੀਪ ਸਿੰਘ, ਗੁਰ ਕਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਸਤਵੀਰ ਸਿੰਘ, ਦਿਲਪ੍ਰੀਤ ਸਿੰਘ, ਤਰਨਜੀਤ ਸਿੰਘ, ਗੁਰਦੀਪ ਸਿੰਘ ਪੰਚ ਅਤੇ ਗੁਰਤੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

7 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
7 hrs ago
d01b784a-2524-49a2-a7ca-78af5972469e

More news from ਪੰਜਾਬ and nearby areas
  • ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
    1
    ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    40 min ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    10 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    1 hr ago
  • ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    1
    ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ  ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    40 min ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    41 min ago
  • ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ
    1
    ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.