logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵੱਲੋਂ ਨਸ਼ਿਆਂ ਦੀ ਭੇਟ ਚੜੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ 👉🏼 ਨਸ਼ਿਆਂ ਖਿਲਾਫ ਤੇ ਨਸ਼ਿਆਂ ਦੇ ਵਿਕਰੇਤਾਂਵਾਂ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਜਲਦ ਮੁਹਿੰਮ ਵਿੱਢੀ ਜਾਵੇਗੀ: ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਭੁਲੱਥ 20 ਅਪ੍ਰੈਲ ( ਗੋਬਿੰਦੁ ਸੁਖੀਜਾ) ਸੂਬਾ ਪੰਜਾਬ ਨਸ਼ਾ ਮੁਕਤ ਹੋਣ ਦੀ ਬਜਾਏ ਨਸ਼ਾ ਗ੍ਰਸਤ ਹੁੰਦਾ ਨਜ਼ਰ ਆ ਰਿਹਾ, ਤੇ ਮੌਜੂਦਾ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਫੇਲ ਸਾਬਿਤ ਹੁੰਦੀ ਨਜ਼ਰ ਆ ਰਹੀ ਹੈ, ਜਲਦ ਨਸ਼ਿਆਂ ਖਿਲਾਫ ਤੇ ਨਸ਼ਿਆਂ ਦੇ ਵਿਕਰੇਤਾਵਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਇਲਾਕੇ ਅੰਦਰ ਲੋਕਾਂ ਨੂੰ ਲਾਮਬੰਦ ਕਰਨ ਲਈ ਮੁਹਿੰਮ ਵਿੱਢੀ ਜਾਵੇਗੀ, ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾ ਰਾਏ ਨੇ ਪਿੰਡ ਰਾਏਪੁਰ ਅਰਾਈਆਂ ਵਿਖੇ ਨਸ਼ਿਆਂ ਦੀ ਓਵਰਡੋਜ ਲੈਣ ਕਰਕੇ ਨਸ਼ਿਆਂ ਦੀ ਭੇਟ ਚੜ੍ਹੇ ਤਿੰਨ ਨੌਜਵਾਨਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ, ਕਿ ਪੰਜਾਬ ਅੰਦਰ ਨਸ਼ਿਆਂ ਨਾਲ ਮਰ ਰਹੀ ਪੰਜਾਬ ਦੀ ਜਵਾਨੀ ਚਿੰਤਾ ਦਾ ਵੱਡਾ ਵਿਸ਼ਾ ਬਣ ਚੁੱਕਿਆ ਹੈ, ਜਿਸ ਕਰਕੇ ਅਵਾਮ ਨੂੰ ਇਸ ਪਾਸੇ ਰਾਜਨੀਤੀ ਤੋਂ ਉੱਪਰ ਉੱਠ ਕੇ ਜਾਗਰਕ ਹੋਣ ਦੀ ਵਧੇਰੇ ਲੋੜ ਹੈ, ਤਾਂ ਕਿ ਪੰਜਾਬ ਅੰਦਰੋਂ ਨਸ਼ਾ ਤੇ ਨਸ਼ਿਆਂ ਦੇ ਵਿਕਰੇਤਾਵਾਂ ਦਾ ਸਫਾਇਆ ਕਰ ਸਕੀਏ, ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਬਲਬੀਰ ਸਿੰਘ ਕੈਸ਼ੀਅਰ ਜ਼ਿਲ੍ਹਾ ਕਪੂਰਥਲਾ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ ਤੇ ਹੋਰ ਹਾਜ਼ਰ ਸਨ ਕੈਪਸ਼ਨ : ਨਸ਼ਿਆਂ ਦੀ ਓਵਰਡੋਜ ਲੈਣ ਕਰਕੇ ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਤੇ ਹੋਰ

1 hr ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•

More news from ਪੰਜਾਬ and nearby areas
  • ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    1
    ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ)
ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    10 hrs ago
  • Post by Lalankumar
    1
    Post by Lalankumar
    user_Lalankumar
    Lalankumar
    Farmer Urmar Tanda•
    16 hrs ago
  • ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
    1
    ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ  ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    1
    ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News |
.
#Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    user_Punjab 24 News
    Punjab 24 News
    Media Jalandhar - I, Punjab•
    10 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    15 hrs ago
  • ਗੁਰਦਾਸਪੁਰ ਡਾ. ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ 'ਸਵਰਾਜ ਪ੍ਰਾਪਤੀ ਸੰਕਲਪ ਦਿਵਸ' ਮਨਾਇਆ ਗਿਆ
    1
    ਗੁਰਦਾਸਪੁਰ ਡਾ. ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ 'ਸਵਰਾਜ ਪ੍ਰਾਪਤੀ ਸੰਕਲਪ ਦਿਵਸ' ਮਨਾਇਆ ਗਿਆ
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    2 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    7 hrs ago
  • ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow
    1
    ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News |
.
#ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow
    user_Punjab 24 News
    Punjab 24 News
    Media Jalandhar - I, Punjab•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.