ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

- ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ #PunjabEmployees #PSMSU #JalandharNews #PunjabNews #EmployeeUnity #Punjab24News1
- ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।1
- Post by ਜਸਕਰਨ ਸਿੰਘ1
- ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਇੰਨਸਾਫ ਨਾ ਮਿਲਿਆ ਤਾਂ ਪਰਿਵਾਰ ਵੱਲੋਂ ਸ:ੜ:ਕਾਂ ਜਾ'ਮ ਕਰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ ਪਰਿਵਾਰ ਨੇ ਸੈਂਟਰਲ ਹਲਕੇ ਦੇ ਐੱਮ.ਐੱਲ.ਏ ਡਾ. ਅਜੇ ਗੁਪਤਾ ਵੱਲੋਂ ਫੋਨ ਨਾ ਚੁੱਕਣ ਤੇ ਵੀ ਜਤਾਇਆ ਰੋਸ1
- ਸੁਖਬੀਰ ਬਾਦਲ ਨੇ ਅਮ੍ਰਿਤਪਾਲ ਸਿੰਘ ਨੂੰ ਕਿਹਾ ਭਗਵੰਤ ਮਾਨ ਤੋਂ ਵੀ ਮਾੜਾ , ਕਾਂਗਰਸ ਨਾਲ ਸੰਬੰਧ ਹੋਣ ਦਾ ਦਿੱਤਾ ਬਿਆਨ ,ਸੁਣੋ ਪੂਰੀ ਗੱਲ ।1
- आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान। आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान।1
- ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।1