ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਸਭ ਤੋਂ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ-ਸੁਰਿੰਦਰ ਸ਼ਰਮਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮੱਸਿਆਵਾਂ ਬਾਰੇ ਹੋਈ ਚਰਚਾ ਕਪੂਰਥਲਾ 15 ਅਪ੍ਰੈਲ ਗੌਰਵ ਮੜੀਆ ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਸਭ ਤੋਂ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ-ਸੁਰਿੰਦਰ ਸ਼ਰਮਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮੱਸਿਆਵਾਂ ਬਾਰੇ ਹੋਈ ਚਰਚਾ ਕਪੂਰਥਲਾ 15 ਅਪ੍ਰੈਲ ਗੌਰਵ ਮੜੀਆ ਵਿਰਾਸਤੀ ਸ਼ਹਿਰ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਬੁੱਧਵਾਰ ਨੂੰ ਦਾਣਾ ਮੰਡੀ ਵਿਖੇ ਆੜ੍ਹਤੀਆ ਐਸੋਸੀਏਸ਼ਨ, ਕਪੂਰਥਲਾ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ।ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਓਮਕਾਰ ਕਾਲੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਕਣਕ ਦੇ ਸੀਜ਼ਨ ਦੌਰਾਨ ਮੰਡੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਆੜ੍ਹਤੀਆ,ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਜਾਗਰ ਕੀਤਾ ਗਿਆ।ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਆੜ੍ਹਤੀਆ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ।ਆਪਣੇ ਵਿਚਾਰ ਪੇਸ਼ ਕਰਦੇ ਹੋਏ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਇੱਕ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ, ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਮਜ਼ਦੂਰਾਂ ਦੀ ਘਾਟ ਵੀ ਕਾਫ਼ੀ ਸਮੱਸਿਆਵਾਂ ਪੈਦਾ ਕਰ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਭਰੋਸਾ ਦਿੱਤਾ ਹੈ ਕਿ ਫਸਲਾਂ ਦੀ ਖਰੀਦ-ਵੇਚ ਦਾ ਸਾਰਾ ਕੰਮ ਆੜ੍ਹਤੀਆ ਵੱਲੋਂ ਕੀਤਾ ਜਾਵੇਗਾ ਅਤੇ ਆੜ੍ਹਤੀਆ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆੜ੍ਹਤੀਆ ਦੇ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ।ਇਸ ਮੀਟਿੰਗ ਵਿੱਚ ਰਣਜੀਤ ਸਿੰਘ,ਪਵਨ ਕੌੜਾ,ਤਿਲਕ ਰਾਜ ਅਗਰਵਾਲ,ਵਿੱਕੀ ਬਹਿਲ, ਬਲਰਾਮ ਕਾਲੀਆ,ਪ੍ਰੇਮ ਕਾਲੀਆ,ਸੰਜੂ ਗੁਪਤਾ, ਸੁਰਿੰਦਰ ਸਿੰਘ,ਰਮੇਸ਼ ਕੁਮਾਰ,ਰਾਮੇਸ਼ਵਰ ਸੂਦ, ਸੁਰਿੰਦਰ ਖੁਰਾਨਾ,ਅਜੈ ਗੁਪਤਾ,ਲੇਬਰ ਯੂਨੀਅਨ ਦੇ ਪ੍ਰਧਾਨ ਸਤਪਾਲ ਆਨੰਦ,ਮੁਨੀਮ ਯੂਨੀਅਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ,ਆਸ਼ੂ ਗੁਪਤਾ,ਨਰੇਸ਼ ਗੁਪਤਾ,ਸੁਦੇਸ਼ ਸ਼ਰਮਾ,ਗੁਰਮੀਤ ਸਿੰਘ,ਵਿਜੇ ਗੁਪਤਾ,ਵਿਜੇ ਸ਼ਰਮਾ,ਸ਼ਿਵ ਸ਼ਰਮਾ,ਮੋਹਿਤ ਸ਼ਰਮਾ, ਜਸਵਿੰਦਰ ਸਿੰਘ,ਹਰੀਸ਼ ਵਧਵਾ ਆਦਿ ਹਾਜ਼ਰ ਸਨ।
ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਸਭ ਤੋਂ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ-ਸੁਰਿੰਦਰ ਸ਼ਰਮਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮੱਸਿਆਵਾਂ ਬਾਰੇ ਹੋਈ ਚਰਚਾ ਕਪੂਰਥਲਾ 15 ਅਪ੍ਰੈਲ ਗੌਰਵ ਮੜੀਆ ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਸਭ ਤੋਂ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ-ਸੁਰਿੰਦਰ ਸ਼ਰਮਾ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮੱਸਿਆਵਾਂ ਬਾਰੇ ਹੋਈ ਚਰਚਾ ਕਪੂਰਥਲਾ 15 ਅਪ੍ਰੈਲ ਗੌਰਵ ਮੜੀਆ ਵਿਰਾਸਤੀ ਸ਼ਹਿਰ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਬੁੱਧਵਾਰ ਨੂੰ ਦਾਣਾ ਮੰਡੀ ਵਿਖੇ ਆੜ੍ਹਤੀਆ ਐਸੋਸੀਏਸ਼ਨ, ਕਪੂਰਥਲਾ ਦੇ ਪ੍ਰਧਾਨ
ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ।ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਓਮਕਾਰ ਕਾਲੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਕਣਕ ਦੇ ਸੀਜ਼ਨ ਦੌਰਾਨ ਮੰਡੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਆੜ੍ਹਤੀਆ,ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਜਾਗਰ ਕੀਤਾ ਗਿਆ।ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਆੜ੍ਹਤੀਆ ਦੀਆਂ ਦਰਪੇਸ਼
ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ।ਆਪਣੇ ਵਿਚਾਰ ਪੇਸ਼ ਕਰਦੇ ਹੋਏ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਇੱਕ ਵੱਡੀ ਸਮੱਸਿਆ ਬਣਦੀਆਂ ਜਾ ਰਹੀਆਂ ਹਨ, ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਮਜ਼ਦੂਰਾਂ ਦੀ ਘਾਟ ਵੀ ਕਾਫ਼ੀ ਸਮੱਸਿਆਵਾਂ ਪੈਦਾ ਕਰ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਭਰੋਸਾ ਦਿੱਤਾ ਹੈ ਕਿ ਫਸਲਾਂ ਦੀ
ਖਰੀਦ-ਵੇਚ ਦਾ ਸਾਰਾ ਕੰਮ ਆੜ੍ਹਤੀਆ ਵੱਲੋਂ ਕੀਤਾ ਜਾਵੇਗਾ ਅਤੇ ਆੜ੍ਹਤੀਆ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆੜ੍ਹਤੀਆ ਦੇ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ।ਇਸ ਮੀਟਿੰਗ ਵਿੱਚ ਰਣਜੀਤ ਸਿੰਘ,ਪਵਨ ਕੌੜਾ,ਤਿਲਕ ਰਾਜ ਅਗਰਵਾਲ,ਵਿੱਕੀ ਬਹਿਲ, ਬਲਰਾਮ ਕਾਲੀਆ,ਪ੍ਰੇਮ ਕਾਲੀਆ,ਸੰਜੂ ਗੁਪਤਾ, ਸੁਰਿੰਦਰ ਸਿੰਘ,ਰਮੇਸ਼ ਕੁਮਾਰ,ਰਾਮੇਸ਼ਵਰ ਸੂਦ, ਸੁਰਿੰਦਰ ਖੁਰਾਨਾ,ਅਜੈ ਗੁਪਤਾ,ਲੇਬਰ ਯੂਨੀਅਨ ਦੇ ਪ੍ਰਧਾਨ ਸਤਪਾਲ ਆਨੰਦ,ਮੁਨੀਮ ਯੂਨੀਅਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ,ਆਸ਼ੂ ਗੁਪਤਾ,ਨਰੇਸ਼ ਗੁਪਤਾ,ਸੁਦੇਸ਼ ਸ਼ਰਮਾ,ਗੁਰਮੀਤ ਸਿੰਘ,ਵਿਜੇ ਗੁਪਤਾ,ਵਿਜੇ ਸ਼ਰਮਾ,ਸ਼ਿਵ ਸ਼ਰਮਾ,ਮੋਹਿਤ ਸ਼ਰਮਾ, ਜਸਵਿੰਦਰ ਸਿੰਘ,ਹਰੀਸ਼ ਵਧਵਾ ਆਦਿ ਹਾਜ਼ਰ ਸਨ।
- ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। 📋 ਕੈਂਪ ਦੀ ਪੂਰੀ ਜਾਣਕਾਰੀ: 📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) 📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ 🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। 🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।1
- ਧਰਮਕੋਟ ਕਤਲ ਕਾਂਡ ਦੇ ਵਿੱਚ ਆਇਆ ਨਵਾਂ ਮੋੜ ਗੈਰੀ ਕਲੈਕਸ਼ਨ ਦਾ ਕਤਲ ਨਹੀਂ ਉਸਨੇ ਆਤਮ ਹੱਤਿਆ ਕੀਤੀ ਹੈ1
- Post by ਜਸਕਰਨ ਸਿੰਘ1
- ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ1
- ਮੋਗਾ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ 40 ਸਾਲਾਂ ਦਾ ਇੰਤਜ਼ਾਰ ਖ਼ਤਮ.ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 254 ਪੱਕੇ ਖੋਖਿਆਂ ਦਾ ਨੀਂਹ ਪੱਥਰ ਰੱਖਿਆ #DrAmandeepKaurArora1
- Post by The Virsa Tv1
- ਯਾਦਾਂ ਦੇ ਪੱਲੇ ਬੰਨ੍ਹ ਕੇ ਮੇਲਾ ਹੋਇਆ ਰੁਖ਼ਸਤ। ਅਗਲੇ ਸਾਲ ਫਿਰ ਮਿਲਾਂਗੇ ਨਵੇਂ ਉਤਸ਼ਾਹ ਨਾਲ! 🙏🌾1
- ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam1
- Post by ਜਸਕਰਨ ਸਿੰਘ1