ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ* ਫਿਰੋਜ਼ਪੁਰ, 09 ਮਾਰਚ (ਗੁਰਮੇਜ ਸਿੰਘ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ 'ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਆਪਣੇ ਦਫਤਰ ਦੇ ਮਹਿਲਾ ਪੈਨਲ ਐਡਵੋਕੇਟਜ਼ ਨਾਲ ਮੌਜੂਦ ਸਨ। ਜ਼ੇਲ੍ਹ ਸੁਪਰਡੰਟ, ਡਿਪਟੀ ਜ਼ੇਲ੍ਹ ਸੁਪਰਡੰਟ ਅਤੇ ਹੋਰ ਜ਼ੇਲ੍ਹ ਸਟਾਫ ਵੀ ਇਸ ਪ੍ਰੋਗਰਾਮ ਵਿੱਚ ਹਾਜ਼ਰ ਸਨ। ਇਸ ਦਿਨ ਨੂੰ ਮਨਾਉਂਦੇ ਹੋਏ ਮਹਿਲਾ ਕੈਦੀਆਂ ਵੱਲੋਂ ਖੇਡਾਂ, ਗਿੱਧਾ ਅਤੇ ਬੋਲੀਆਂ ਵਿੱਚ ਭਾਗ ਲਿਆ ਗਿਆ। ਖੇਡਾਂ ਵਿੱਚ ਪਹਿਲਾ ਅਤੇ ਦੂਜਾ ਦਰਜਾ ਹਾਸਲ ਕਰਨ ਵਾਲੀਆਂ ਕੈਦੀ ਮਹਿਲਾਵਾਂ ਨੂੰ ਸਨਮਾਨ ਵੀ ਦਿੱਤਾ ਗਿਆ। ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਮਹਿਲਾ ਦਿਵਸ ਦਾ ਮਹੱਤਵ ਦੱਸਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਕੋਨਿਕਾ ਯਾਦਵ ਨੇ ਵੀ ਮਹਿਲਾਵਾਂ ਦੇ ਹੱਕਾਂ ਅਤੇ ਮਹਿਲਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ****
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ* ਫਿਰੋਜ਼ਪੁਰ, 09 ਮਾਰਚ (ਗੁਰਮੇਜ ਸਿੰਘ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ 'ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਆਪਣੇ ਦਫਤਰ ਦੇ ਮਹਿਲਾ ਪੈਨਲ ਐਡਵੋਕੇਟਜ਼ ਨਾਲ ਮੌਜੂਦ ਸਨ।
ਜ਼ੇਲ੍ਹ ਸੁਪਰਡੰਟ, ਡਿਪਟੀ ਜ਼ੇਲ੍ਹ ਸੁਪਰਡੰਟ ਅਤੇ ਹੋਰ ਜ਼ੇਲ੍ਹ ਸਟਾਫ ਵੀ ਇਸ ਪ੍ਰੋਗਰਾਮ ਵਿੱਚ ਹਾਜ਼ਰ ਸਨ। ਇਸ ਦਿਨ ਨੂੰ ਮਨਾਉਂਦੇ ਹੋਏ ਮਹਿਲਾ ਕੈਦੀਆਂ ਵੱਲੋਂ ਖੇਡਾਂ, ਗਿੱਧਾ ਅਤੇ ਬੋਲੀਆਂ ਵਿੱਚ ਭਾਗ ਲਿਆ ਗਿਆ। ਖੇਡਾਂ ਵਿੱਚ ਪਹਿਲਾ ਅਤੇ ਦੂਜਾ ਦਰਜਾ ਹਾਸਲ ਕਰਨ ਵਾਲੀਆਂ ਕੈਦੀ ਮਹਿਲਾਵਾਂ ਨੂੰ ਸਨਮਾਨ ਵੀ ਦਿੱਤਾ ਗਿਆ। ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਮਹਿਲਾ ਦਿਵਸ ਦਾ ਮਹੱਤਵ ਦੱਸਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਕੋਨਿਕਾ ਯਾਦਵ ਨੇ ਵੀ ਮਹਿਲਾਵਾਂ ਦੇ ਹੱਕਾਂ ਅਤੇ ਮਹਿਲਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ****
- Post by Inside Story News Chennal1
- ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ ਗੋ.ਲ.ਡੀ ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ - ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ - ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ1
- Post by SONA TV PUNJAB1
- मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.1
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ1
- ਰਾਹਗੀਰਾਂ ਕੋਲੋਂ ਲੁੱ'ਟਾਂ ਖੋ'ਹਾਂ ਕਰਨ ਵਾਲੇ ਗੈਂ'ਗ ਦੇ ਤਿੰਨ ਮੈਂਬਰ ਥਾਣਾ ਮਕਬੂਲਪੁਰਾ ਪੁਲਿਸ ਵੱਲੋ ਗ੍ਰਿਫਤਾਰ।1
- Post by SONA TV PUNJAB1