logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ ਤੇ ਸਾਥੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ👇👇👇👇 ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਪਣੇ ਸਾਥੀਆਂ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਨ੍ਹਾਂ ਵੱਲੋਂ ਡੀ.ਸੀ. ਅਕਾਸ਼ ਬਾਂਸਲ ਨੂੰ ਗੁਲਦਸਤਾ ਭੇਟ ਕਰਕੇ ਤਹਿ ਦਿਲੋਂ ਸਵਾਗਤ ਕੀਤਾ ਗਿਆ।। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਖੱਸਣ, ਨੰਬਰਦਾਰ ਪਰਮਜੀਤ ਸਿੰਘ ਭਟਨੂਰਾ ਕਲਾਂ, ਪ੍ਰਮੋਦ ਸ਼ਰਮਾ ਸਰਪੰਚ ਮਾਡਲ ਟਾਊਨ ਅਤੇ ਨਿਰਵੈਲ ਸਿੰਘ ਚਾਹਲ ਮਾਨਾਂ ਤਲਵੰਡੀ ਅਤੇ ਹੋਰ ਹਾਜ਼ਰ ਸਨ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ ਤੇ ਸਾਥੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ👇👇👇👇 ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਪਣੇ ਸਾਥੀਆਂ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਨ੍ਹਾਂ ਵੱਲੋਂ ਡੀ.ਸੀ. ਅਕਾਸ਼ ਬਾਂਸਲ ਨੂੰ ਗੁਲਦਸਤਾ ਭੇਟ ਕਰਕੇ ਤਹਿ ਦਿਲੋਂ ਸਵਾਗਤ ਕੀਤਾ ਗਿਆ।। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਖੱਸਣ, ਨੰਬਰਦਾਰ ਪਰਮਜੀਤ ਸਿੰਘ ਭਟਨੂਰਾ ਕਲਾਂ, ਪ੍ਰਮੋਦ ਸ਼ਰਮਾ ਸਰਪੰਚ ਮਾਡਲ ਟਾਊਨ ਅਤੇ ਨਿਰਵੈਲ ਸਿੰਘ ਚਾਹਲ ਮਾਨਾਂ ਤਲਵੰਡੀ ਅਤੇ ਹੋਰ ਹਾਜ਼ਰ ਸਨ

2 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
286b5193-6ea6-46db-a638-c001e8c85b8b

ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ ਤੇ ਸਾਥੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ👇👇👇👇 ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਪਣੇ ਸਾਥੀਆਂ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਨ੍ਹਾਂ ਵੱਲੋਂ ਡੀ.ਸੀ. ਅਕਾਸ਼ ਬਾਂਸਲ ਨੂੰ ਗੁਲਦਸਤਾ ਭੇਟ ਕਰਕੇ ਤਹਿ ਦਿਲੋਂ ਸਵਾਗਤ ਕੀਤਾ ਗਿਆ।। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਖੱਸਣ, ਨੰਬਰਦਾਰ ਪਰਮਜੀਤ ਸਿੰਘ ਭਟਨੂਰਾ ਕਲਾਂ, ਪ੍ਰਮੋਦ ਸ਼ਰਮਾ ਸਰਪੰਚ ਮਾਡਲ ਟਾਊਨ ਅਤੇ ਨਿਰਵੈਲ ਸਿੰਘ ਚਾਹਲ ਮਾਨਾਂ ਤਲਵੰਡੀ ਅਤੇ ਹੋਰ ਹਾਜ਼ਰ ਸਨ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ ਤੇ ਸਾਥੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ👇👇👇👇 ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਪਣੇ ਸਾਥੀਆਂ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਨ੍ਹਾਂ ਵੱਲੋਂ ਡੀ.ਸੀ. ਅਕਾਸ਼ ਬਾਂਸਲ ਨੂੰ ਗੁਲਦਸਤਾ ਭੇਟ ਕਰਕੇ ਤਹਿ ਦਿਲੋਂ ਸਵਾਗਤ ਕੀਤਾ ਗਿਆ।। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਖੱਸਣ, ਨੰਬਰਦਾਰ ਪਰਮਜੀਤ ਸਿੰਘ ਭਟਨੂਰਾ ਕਲਾਂ, ਪ੍ਰਮੋਦ ਸ਼ਰਮਾ ਸਰਪੰਚ ਮਾਡਲ ਟਾਊਨ ਅਤੇ ਨਿਰਵੈਲ ਸਿੰਘ ਚਾਹਲ ਮਾਨਾਂ ਤਲਵੰਡੀ ਅਤੇ ਹੋਰ ਹਾਜ਼ਰ ਸਨ

More news from ਪੰਜਾਬ and nearby areas
  • ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
    1
    ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ  ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    15 hrs ago
  • ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    1
    ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News |
.
#Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    user_Punjab 24 News
    Punjab 24 News
    Media Jalandhar - I, Punjab•
    23 hrs ago
  • ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    1
    ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ)
ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    23 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।
    1
    ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    57 min ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।
    1
    ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ  ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.