logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਮੁਕਾਬਲੇ ਸੀਰਤ ਰਹੀ ਪਹਿਲੇ ਸਥਾਨ ਤੇ ਕਪੂਰਥਲਾ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਰ ਬੀ ਐਸ ਕੇ ਟੀਮ ਵੱਲੋਂ ਹਿੰਦੂ ਪੁੱਤਰੀ ਪਾਠਸ਼ਾਲਾ ਕਾਇਮ ਪੂਰਾ ਵਿਖੇ ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਪ੍ਰਤੀਯੋਗਿਤਾ ਕਰਵਾਈ ਗਈ। ਜ਼ਿਕਰਯੋਗ ਹੈ ਕਿ ਉਕਤ ਵੈਕਸੀਨ ਮਹਿਲਾਵਾਂ ਵਿਚ ਹੋਣ ਵਾਲੇ ਸਰਵਿਕਸ ਕੈਂਸਰ (ਬੱਚੇਦਾਨੀ ਦੇ ਮੂੰਹ ਕੈਂਸਰ ) ਤੋਂ ਬਚਾਅ ਕਰਦੀ ਹੈ। ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਦਸਿਆ ਕਿ ਉਕਤ ਵੈਕਸੀਨ ਸਰਕਾਰੀ ਸਿਹਤ ਕੇਂਦਰਾਂ ਵਿੱਚ 14 ਤੋਂ 15 ਸਾਲ ਦੀਆਂ ਬੱਚੀਆਂ ਨੂੰ ਮੁਫ਼ਤ ਲਗਾਈ ਜਾਂਦੀ ਹੈ ਤੇ ਇਸ ਵੈਕਸੀਨ ਨੂੰ ਲਗਵਾਉਣ ਨਾਲ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਕਾਫੀ ਹੱਦ ਤਕ ਬਚਿਆ ਜਾ ਸਕਦਾ ਹੈ। ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ ਨੇ ਦਸਿਆ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ 90 ਦਿਨਾਂ ਐੱਚ ਪੀ ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਹਿਤ ਵੱਖ ਵੱਖ ਜਾਗਰੂਕਤਾ ਗਤਿਵਿਧੀਆਂ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਉਕਤ ਪ੍ਰਤੀਯੋਗਿਤਾ ਵਿਚ ਸੀਰਤ ਪਹਿਲੇ, ਪ੍ਰੀਆ ਦੂਸਰੇ ਤੇ ਹਰਸ਼ਪ੍ਰੀਤ ਤੀਸਰੇ ਸਥਾਨ ਤੇ ਰਹੀ। ਆਰ ਬੀ ਐਸ ਕੇ ਟੀਮ ਦੀ ਡਾਕਟਰ ਭੁਮੇਸ਼ਵਰੀ ਵੱਲੋਂ ਵਿਦਿਆਰਥਣਾਂ ਨੂੰ ਐੱਚ ਪੀ ਵੀ ਟੀਕਾਕਰਨ ਦੇ ਫਾਇਦਿਆਂ ਤੇ ਲੈਕਚਰ ਵੀ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਅੱਜ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਵੱਲੋਂ ਟਰੋਫੀਜ਼ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾਕਟਰ ਅਨੂੰ ਸ਼ਰਮਾ,ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ ,ਡਾਕਟਰ ਰਾਜੀਵ ਭਗਤ,ਸਕੂਲ ਪ੍ਰਿੰਸੀਪਲ ਰਜਨੀ, ਮੈਡਮ ਨਿਸ਼ਾ ,ਮੈਡਮ ਸੁਸ਼ਮਾ ,,ਰਣਜੀਤ ਕੌਰ ਵੀ ਹਾਜ਼ਰ ਸਨ।

1 hr ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
1 hr ago
4f7ce9c0-7d87-42fa-b654-92704f69d4eb

ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਮੁਕਾਬਲੇ ਸੀਰਤ ਰਹੀ ਪਹਿਲੇ ਸਥਾਨ ਤੇ ਕਪੂਰਥਲਾ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਰ ਬੀ ਐਸ ਕੇ ਟੀਮ ਵੱਲੋਂ ਹਿੰਦੂ ਪੁੱਤਰੀ ਪਾਠਸ਼ਾਲਾ ਕਾਇਮ ਪੂਰਾ ਵਿਖੇ ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਪ੍ਰਤੀਯੋਗਿਤਾ ਕਰਵਾਈ ਗਈ। ਜ਼ਿਕਰਯੋਗ ਹੈ ਕਿ ਉਕਤ ਵੈਕਸੀਨ ਮਹਿਲਾਵਾਂ ਵਿਚ ਹੋਣ ਵਾਲੇ ਸਰਵਿਕਸ ਕੈਂਸਰ (ਬੱਚੇਦਾਨੀ ਦੇ ਮੂੰਹ ਕੈਂਸਰ ) ਤੋਂ ਬਚਾਅ ਕਰਦੀ ਹੈ। ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਦਸਿਆ ਕਿ ਉਕਤ ਵੈਕਸੀਨ ਸਰਕਾਰੀ ਸਿਹਤ ਕੇਂਦਰਾਂ ਵਿੱਚ 14 ਤੋਂ 15 ਸਾਲ ਦੀਆਂ ਬੱਚੀਆਂ ਨੂੰ ਮੁਫ਼ਤ ਲਗਾਈ ਜਾਂਦੀ ਹੈ ਤੇ ਇਸ ਵੈਕਸੀਨ ਨੂੰ ਲਗਵਾਉਣ ਨਾਲ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਕਾਫੀ ਹੱਦ ਤਕ ਬਚਿਆ ਜਾ ਸਕਦਾ ਹੈ। ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ ਨੇ

b43d71e6-b4ac-4a45-94e2-0cd498760115

ਦਸਿਆ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ 90 ਦਿਨਾਂ ਐੱਚ ਪੀ ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਹਿਤ ਵੱਖ ਵੱਖ ਜਾਗਰੂਕਤਾ ਗਤਿਵਿਧੀਆਂ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਉਕਤ ਪ੍ਰਤੀਯੋਗਿਤਾ ਵਿਚ ਸੀਰਤ ਪਹਿਲੇ, ਪ੍ਰੀਆ ਦੂਸਰੇ ਤੇ ਹਰਸ਼ਪ੍ਰੀਤ ਤੀਸਰੇ ਸਥਾਨ ਤੇ ਰਹੀ। ਆਰ ਬੀ ਐਸ ਕੇ ਟੀਮ ਦੀ ਡਾਕਟਰ ਭੁਮੇਸ਼ਵਰੀ ਵੱਲੋਂ ਵਿਦਿਆਰਥਣਾਂ ਨੂੰ ਐੱਚ ਪੀ ਵੀ ਟੀਕਾਕਰਨ ਦੇ ਫਾਇਦਿਆਂ ਤੇ ਲੈਕਚਰ ਵੀ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਅੱਜ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਵੱਲੋਂ ਟਰੋਫੀਜ਼ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾਕਟਰ ਅਨੂੰ ਸ਼ਰਮਾ,ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ ,ਡਾਕਟਰ ਰਾਜੀਵ ਭਗਤ,ਸਕੂਲ ਪ੍ਰਿੰਸੀਪਲ ਰਜਨੀ, ਮੈਡਮ ਨਿਸ਼ਾ ,ਮੈਡਮ ਸੁਸ਼ਮਾ ,,ਰਣਜੀਤ ਕੌਰ ਵੀ ਹਾਜ਼ਰ ਸਨ।

More news from ਪੰਜਾਬ and nearby areas
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    1 hr ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    17 hrs ago
  • ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    1
    ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • “ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ .... “ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ ....
    1
    “ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ ....
“ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ ....
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਅੰਮ੍ਰਿਤਸਰ ‘ਚ ਨ+ਸ਼ਿ++ਆਂ ਤੇ ਠੇਕੇਦਾਰੀ ਸਿਸਟਮ ਖ਼ਿਲਾਫ਼ ਵੱਡਾ ਐਲਾਨ, 20 ਮਈ ਨੂੰ ਨਿਕਲੇਗਾ ਜਾਗਰੂਕਤਾ ਮਾਰਚ #ਅੰਮ੍ਰਿਤਸਰ #ਨਸ਼ਿਆਂ_ਖ਼ਿਲਾਫ਼_ਮਾਰਚ #ਜਾਗਰੂਕਤਾ_ਮਾਰਚ #ਠੇਕੇਦਾਰੀ_ਸਿਸਟਮ #ਵੇਪ_ਬੈਨ #ਪੰਜਾਬ_ਖਬਰਾਂ #PunjabBoldaMajha #AmritsarNews #DrugFreePunjab #PunjabNews #AwarenessMarch #VapeBan #ContractSystem #PunjabiNews
    1
    ਅੰਮ੍ਰਿਤਸਰ ‘ਚ ਨ+ਸ਼ਿ++ਆਂ ਤੇ ਠੇਕੇਦਾਰੀ ਸਿਸਟਮ ਖ਼ਿਲਾਫ਼ ਵੱਡਾ ਐਲਾਨ, 20 ਮਈ ਨੂੰ ਨਿਕਲੇਗਾ ਜਾਗਰੂਕਤਾ ਮਾਰਚ

#ਅੰਮ੍ਰਿਤਸਰ #ਨਸ਼ਿਆਂ_ਖ਼ਿਲਾਫ਼_ਮਾਰਚ #ਜਾਗਰੂਕਤਾ_ਮਾਰਚ #ਠੇਕੇਦਾਰੀ_ਸਿਸਟਮ #ਵੇਪ_ਬੈਨ #ਪੰਜਾਬ_ਖਬਰਾਂ #PunjabBoldaMajha #AmritsarNews #DrugFreePunjab #PunjabNews #AwarenessMarch #VapeBan #ContractSystem #PunjabiNews
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਭੰਡਾਰੀ ਪੁਲ ‘ਤੇ ਧਰਨਾ ਲੱਗਣ ਤੋਂ ਪਹਿਲਾਂ ਹੀ ਪੁਲੀਸ ਦਾ ਵੱਡਾ ਐਕਸ਼ਨ, ਤੰਬੂ-ਬੰਬੂ ਉਖਾੜੇ, ਚੱਕ ਕੇ ਲੈ ਗਈ ਪੁਲੀਸ! #Punjab24News #AmritsarNews #BhandariBridge #PunjabPolice #ProtestNews #AmritsarProtest #BreakingNews #PunjabNews #ViralNews #SpecialHeadline
    1
    ਭੰਡਾਰੀ ਪੁਲ ‘ਤੇ ਧਰਨਾ ਲੱਗਣ ਤੋਂ ਪਹਿਲਾਂ ਹੀ ਪੁਲੀਸ ਦਾ ਵੱਡਾ ਐਕਸ਼ਨ, ਤੰਬੂ-ਬੰਬੂ ਉਖਾੜੇ,  ਚੱਕ ਕੇ ਲੈ ਗਈ ਪੁਲੀਸ!
#Punjab24News 
#AmritsarNews #BhandariBridge #PunjabPolice #ProtestNews #AmritsarProtest #BreakingNews #PunjabNews #ViralNews #SpecialHeadline
    user_Punjab 24 News
    Punjab 24 News
    Media Amritsar -I, Punjab•
    2 hrs ago
  • ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।
    1
    ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.