logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਨਰੇਗਾ  ਮੁਲਾਜ਼ਮਾਂ ਵੱਲੋਂ ਮਹਿਕਮੇ ਵਿੱਚ ਰੈਗੂਲਰ ਦੀ ਮੰਗ ਨੂੰ ਲੈ ਕੇ ਪੈਂਡੂ  ਵਿਕਾਸ ਤੇ ਪੰਚਾਇਤ ਵਿਭਾਗ ਦੇ  ਮੋਹਾਲੀ ਦੱਫਤਰ ਦਾ ਘਿਰਾਓ 20 ਅਪ੍ਰੈਲ ਨੂੰ ਭਵਾਨੀਗੜ੍ਹ16 ਅਪ੍ਰੈਲ ( ਕ੍ਰਿਸ਼ਨ ਗਰਗ)  ਮਨਰੇਗਾ ਕਰਮਚਾਰੀ ਯੂਨੀਅਨ  ਜਿਲ੍ਹਾ ਸੰਗਰੂਰ ਦੀ ਇੱਕ ਅਹਿਮ ਮੀਟਿੰਗ ਭਵਾਨੀਗੜ੍ਹ ਵਿਖੇ ਹੋਈ! ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਕਾਕੜਾ ਨੇ ਦੱਸਿਆਂ  ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੋਈ ਹੈ। ਜਿਨ੍ਹਾਂ ਦੀ ਭਰਤੀ 2008 ਦੌਰਾਨ ਹੋਈ ਹੈ ਪ੍ਰੰਤੂ ਸਮੇਂ ਨਾਲ ਮਨਰੇਗਾ ਮੁਲਾਜ਼ਮਾਂ ਨੂੰ ਦਿੱਤੇ ਵਾਧੂ ਕੰਮਾਂ ਦੇ ਬੋਝ ਕਾਰਨ ਲੋੜ ਅਨੁਸਾਰ ਹੋਰ ਵੀ ਭਰਤੀ ਕੀਤੀ ਗਈ। ਇਸ ਸਮੇਂ ਪੂਰੇ ਪੰਜਾਬ ਵਿਚ ਮਨਰੇਗਾ ਮੁਲਾਜ਼ਮਾਂ ਦੀ ਗਿਣਤੀ 2100 ਦੇ ਲਗਭਗ ਹੈ।  ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅੰਦਰ ਨਿਯਮਤ ਕਰਵਾਉਣ ਲਈ ਲਗਾਤਾਰ ਸੰਘਰਸ਼ ਲੜਦੇ ਆ ਰਹੇ ਹਨ। ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ-ਆਪਣੇ ਪੱਧਰ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਏ ਕਾਨੂੰਨ ਵੀ ਮਨਰੇਗਾ ਮੁਲਾਜ਼ਮਾਂ ਦਾ ਕੋਈ ਮਸਲਾ ਹੱਲ ਨਹੀਂ ਕਰਵਾ ਸਕੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਮੁੱਚਾ ਦਾਰੋਮਦਾਰ ਮਨਰੇਗਾ ਮੁਲਾਜ਼ਮਾਂ ਦੇ ਇਰਦ-ਗਿਰਦ ਘੁੰਮ ਰਿਹਾ ਹੈ। ਮਨਰੇਗਾ ਮੁਲਾਜ਼ਮ ਵਿਭਾਗ ਦੇ ਮਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਕੰਮਾਂ ਵਿਚ ਆਪਣੀਆਂ ਵਾਧੂ ਸੇਵਾਵਾਂ ਦੇ ਰਹੇ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਦੀ ਕੋਈ ਵੀ ਯੋਜਨਾ ਜਾਂ ਸਰਵੇਖਣ ਮਨਰੇਗਾ ਮੁਲਾਜ਼ਮਾਂ ਦੀ ਭਾਗੀਦਾਰੀ ਬਿਨਾਂ ਵਿਭਾਗ/ਪਿੰਡਾਂ ਵਿਚ ਲਾਗੂ ਹੋਣੀ ਅਸੰਭਵ ਹੈ। ਮਨਰੇਗਾ ਮੁਲਾਜ਼ਮਾਂ ਨੇ ਉਧਾਰ ਮਟੀਰੀਅਲ ਖ਼ਰੀਦ ਕੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।  ਮਨਰੇਗਾ ਮੁਲਾਜ਼ਮ  ਪਿਛਲੇ 18 ਸਾਲਾਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਮੌਕੇ ਦੀਆ  ਸਰਕਾਰਾ ਵਲੋਂ ਮਨਰੇਗਾ ਮੁਲਾਜ਼ਮਾਂ ਨੂੰ ਕੇਂਦਰੀ ਸਕੀਮ ਦੇ ਮੁਲਾਜ਼ਮ ਆਖ ਦਿੱਤਾ ਜਾਂਦਾ ਰਿਹਾ ਹੈ ਜਦੋ ਕਿ ਦੂਸਰੇ ਪਾਸੇ ਕੇਂਦਰ ਦੀ ਸਰਵ ਸਿੱਖਿਆ ਅਭਿਆਨ ਤੇ ਰਮਸਾ ਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਮਰਜ਼ ਕੀਤਾ ਜਾ ਚੁੱਕਾ ਹੈ। ਮੌਜੂਦਾ ਸਰਕਾਰ ਦੇ ਸਮੇਂ ਵਿਚ ਵੀ ਐਨ.ਐਚ.ਐਮ. ਦੇ ਨਰਸਿੰਗ ਸਟਾਫ਼ ਆਦਿ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਵਲੋਂ ਆਪਣੇ ਅਧੀਨ ਲਿਆ ਜਾ ਚੁੱਕਾ ਹੈ। ਅਤੇ ਨਾਲ ਦੇ ਕਈ ਸੂਬੇ ਹਿਮਾਚਲ ,ਰਾਜਸਥਾਨ,ਓਡੀਸ਼ਾ, ਮੱਧ ਪ੍ਰਦੇਸ਼ ਵਰਗੇ ਰਾਜਾਂ ਨੇ ਮਨਰੇਗਾ ਮੁਲਾਜਮਾ ਨੂੰ ਪੰਚਾਇਤ ਵਿਭਾਗ ਵਿੱਚ ਮਰਜ ਕਰਕੇ ਰੈਗੂਲਰ ਕਰ ਦਿੱਤਾ ਹੈ! ਪੰਜਾਬ ਦੇ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਨਾਲ ਸੂਬਾ ਸਰਕਾਰ ਦੇ ਖ਼ਜ਼ਾਨੇ ’ਤੇ ਕੋਈ ਵਾਧੂ ਬੋਝ  ਨਹੀਂ ਪਵੇਗਾ।  ਅੱਗੇ ਐਕਸ਼ਨ ਕਮੇਟੀ ਆਗੂ ਰਣਧੀਰ ਸਿੰਘ ਧੀਮਾਨ ਨੇ ਕਿਹਾ ਕਿ 23 ਜਨਵਰੀ ਨੂੰ ਜਾਰੀ ਗਜ਼ਟ ਰਾਹੀਂ ਵਿਭਾਗ ਦੇ ਵੀਡੀਓਜ਼ (ਗ੍ਰਾਮ ਸੇਵਕਾਂ) ਅਤੇ ਪੰਚਾਇਤ ਸਕੱਤਰਾਂ ਦੇ ਕੇਡਰ ਨੂੰ ਰੀਸਟੱਕਚਰ ਕਰ ਕੇ ਨਵੀਂ ਅਸਾਮੀ ਪੰਚਾਇਤ ਵਿਕਾਸ ਸਕੱਤਰ ਬਣਾ ਦਿੱਤੀ ਗਈ ਹੈ। ਇਸ ਨਾਲ ਪੰਚਾਇਤ ਸਕੱਤਰਾਂ ਦਾ ਕੇਡਰ ਪੰਚਾਇਤ ਸੰਮਤੀਆਂ ਤੋਂ ਸਿੱਧਾ ਸਰਕਾਰੀ ਖ਼ਜ਼ਾਨੇ ਵਿਚੋਂ ਤਨਖ਼ਾਹ ਲੈਣ ਦਾ ਹੱਕਦਾਰ ਬਣ ਗਿਆ ਹੈ। ਪੰਚਾਇਤ ਸਕੱਤਰਾਂ ਦੀਆਂ ਮੌਜੂਦਾ ਸਮੇਂ ਵਿਚ ਅਸਾਮੀਆਂ ਖ਼ਾਲੀ  ਹਨ, ਗ੍ਰਾਮ ਸੇਵਕਾਂ ਦੀ  ਵਿਭਾਗ ਪਹਿਲਾਂ ਹੀ 792 ਅਸਾਮੀਆਂ ਦੀ ਭਰਤੀ ਰੱਦ ਕਰ ਚੁੱਕਾ ਹੈ। ਵੱਡੀ ਗਿਣਤੀ ਗ੍ਰਾਮ ਸੇਵਕ ਦੀਆਂ ਅਸਾਮੀਆਂ ਦੀ ਸੇਵਾਮੁਕਤੀ 2027 ਮਾਰਚ ਤੱਕ ਹੋਣ ਜਾ ਰਹੀ ਹੈ। ਅਜਿਹੇ ਵਿਚ ਵਿਭਾਗ ਨੂੰ ਹਰ ਹਾਲਾਤ ਵਿਚ ਪੰਚਾਇਤ ਵਿਕਾਸ ਸਕੱਤਰਾਂ ਦੀ ਨਵੀਂ ਭਰਤੀ ਕਰਨੀ ਹੀ ਪਵੇਗੀ। ਜਿਵੇਂ ਪੰਚਾਇਤ ਸਕੱਤਰਾਂ ਨੂੰ ਮਰਜ਼ ਕੀਤਾ ਗਿਆ ਹੈ ਉਸੇ ਸੰਦਰਭ ਵਿਚ ਜਾਰੀ ਗਜ਼ਟ ਵਿਚ ਦਰਜ਼ ਪੰਚਾਇਤੀ ਰਾਜ ਐਕਟ ਦੇ ਰੂਲਾਂ ਦੀ ਰੌਸ਼ਨੀ ਵਿਚ ਮਨਰੇਗਾ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ਤੇ ਵਿਭਾਗ ਦੀਆਂ ਖ਼ਾਲੀ ਅਸਾਮੀਆਂ ਤੇ ਮਰਜ਼ ਕੀਤਾ ਜਾਵੇ। ਜਿਸ ਨਾਲ ਜਿੱਥੇ ਪੰਚਾਇਤ ਵਿਭਾਗ ਦੀਆਂ ਖ਼ਾਲੀ ਅਸਾਮੀਆਂ ਦੀ ਸਮੱਸਿਆ ਹੱਲ ਹੋਵੇਗੀ, ਉੱਥੇ ਪਹਿਲੇ ਦਿਨ ਤੋਂ ਹੀ ਤਜਰਬੇਕਾਰ ਸਟਾਫ਼ ਵੀ ਉਪਲਬਧ ਹੋਵੇਗਾ। ਦੋ ਦਹਾਕੇ ਕੱਚੀ ਨੌਕਰੀ ਅਤੇ ਨਿਗੂਣੀ ਤਨਖ਼ਾਹ ਦਾ ਸੰਤਾਪ ਭੋਗ ਕੇ ਲੰਘਾ ਚੁੱਕੇ ਕਈ ਮਨਰੇਗਾ ਮੁਲਾਜ਼ਮ ਬਿਨਾਂ ਕੋਈ ਲਾਭ ਦਿੱਤੇ ਸੇਵਾ ਮੁਕਤ ਕਰ ਕੇ ਘਰ ਤੋਰ ਦਿੱਤੇ ਗਏ ਹਨ। ਬਹੁਤ ਸਾਰੇ ਮੁਲਾਜ਼ਮ ਗੰਭੀਰ ਬਿਮਾਰੀ, ਭਿਆਨਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਜਿੰਨ੍ਹਾਂ ਵਿਚੋਂ 50 ਦੇ ਲਗਭਗ ਮੁਲਾਜ਼ਮਾਂ ਦੀ ਮੌਤ ਵੀ ਹੋ ਚੁੱਕੀ ਹੈ। ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਤੋੜ ਕੇ ਕਾਫ਼ੀ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਸਾਡੀਆਂ ਸੇਵਾਵਾਂ ਪੰਚਾਇਤ ਵਿਭਾਗ ਵਿਚ ਮਰਜ਼ ਕਰਨ ਲਈ ਮੰਗਾਂ ਨੂੰ ਉਚੇਚੇ ਤੌਰ ਤੇ ਵਿਚਾਰਿਆ ਜਾਵੇ ਅਤੇ ਇਸ ਸਬੰਧੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ   ਅਤੇ ਮੰਗਾ ਪ੍ਰਵਾਨ ਕੀਤੀਆ ਜਾਣ ਅਜਿਹਾ ਨਾ ਹੋਣ ਦੀ ਸੂਰਤ ਵਿੱਚ 20.4.26 ਨੂੰ ਹੈਡ ਕੁਆਰਟਰ ਮੋਹਾਲੀ ਦੱਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਆਉਣ  ਵਾਲੇ ਸਮੇਂ ਵਿੱਚ ਸੰਘਰਸ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ

4 hrs ago
user_Krishan Garg
Krishan Garg
Açaí shop Bhawanigarh, Sangrur•
4 hrs ago
c3e7034a-08d5-46e9-8789-74ed6317e86c

More news from ਪੰਜਾਬ and nearby areas
  • ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਨਸ਼ੇ ਪਰਤੀ ਆਵਾਜ਼ ਉਠਾਈ ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO44
    1
    ਕਾਂਗਰਸ ਪਾਰਟੀ  ਗੁੰਡਿਆਂ ਦੀ ਪਾਰਟੀ ਹੈ  ਜੋ  ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ  ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ  ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ  ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ  ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ  ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ  ਕੋਈ ਸ਼ਰਮ ਨਹੀਂ 
ਨਸ਼ੇ ਪਰਤੀ ਆਵਾਜ਼ ਉਠਾਈ  ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO44
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    12 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    46 min ago
  • गुरुकुल ग्लोबल करियंजा सीनियर सेकेंडरी स्कूल, पातड़ां के विद्यार्थियों ने 10वीं कक्षा के परीक्षा परिणाम में उत्कृष्ट प्रदर्शन करते हुए स्कूल और क्षेत्र का नाम रोशन किया है। जिन्को संकुल प्रबंधन की और से सम्मानित किया। नतीजों में विद्यालय की छात्रा टीनू गुप्ता (पुत्री श्री अमित कुमार) ने 98.8% अंक प्राप्त कर प्रथम स्थान हासिल किया। वहीं गुंजन गोयल (पुत्री श्री अंशु गोयल) और अर्शिया (पुत्री श्री अशोक गर्ग) ने 98% अंक प्राप्त कर बेहतरीन सफलता हासिल की। स्कूल प्रबंधन और स्टाफ ने सभी मेधावी विद्यार्थियों को इस शानदार उपलब्धि पर दिल से बधाई दी और उनके उज्ज्वल भविष्य की कामना की। उन्होंने कहा कि यह सफलता विद्यार्थियों की कड़ी मेहनत, लगन और समर्पण का परिणाम है। अभिभावकों ने भी बच्चों की इस उपलब्धि पर खुशी जताते हुए स्कूल के शिक्षकों का धन्यवाद किया।
    1
    गुरुकुल ग्लोबल करियंजा सीनियर सेकेंडरी स्कूल, पातड़ां के विद्यार्थियों ने 10वीं कक्षा के परीक्षा परिणाम में उत्कृष्ट प्रदर्शन करते हुए स्कूल और क्षेत्र का नाम रोशन किया है। जिन्को संकुल प्रबंधन की और से सम्मानित किया। नतीजों में 
विद्यालय की छात्रा टीनू गुप्ता (पुत्री श्री अमित कुमार) ने 98.8% अंक प्राप्त कर प्रथम स्थान हासिल किया। वहीं गुंजन गोयल (पुत्री श्री अंशु गोयल) और अर्शिया (पुत्री श्री अशोक गर्ग) ने 98% अंक प्राप्त कर बेहतरीन सफलता हासिल की।
स्कूल प्रबंधन और स्टाफ ने सभी मेधावी विद्यार्थियों को इस शानदार उपलब्धि पर दिल से बधाई दी और उनके उज्ज्वल भविष्य की कामना की। उन्होंने कहा कि यह सफलता विद्यार्थियों की कड़ी मेहनत, लगन और समर्पण का परिणाम है।
अभिभावकों ने भी बच्चों की इस उपलब्धि पर खुशी जताते हुए स्कूल के शिक्षकों का धन्यवाद किया।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    2 hrs ago
  • ਮੰਤਰੀ ਬਰਿੰਦਰ ਗੋਇਲ ਵੱਲੋਂ ਮੂਣਕ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੂਣਕ ਬਰਿੰਦਰ ਗੌਇਲ ਮੰਤਰੀ ਨੇ ਅੱਜ ਮੂਣਕ ਅਨਾਜ ਮੰਡੀ ਵਿਖੇ ਆੜ੍ਹਤੀ ਫਰਮ ਮੈਸ. ਕੇਸਰ ਪਰਮੋਦ ਦੇ ਕਿਸਾਨ ਕੁਲਵਿੰਦਰ ਸਿੰਘ ਵਾਸੀ ਪਾਪੜਾ ਦੀ ਕਣਕ ਦੀ ਢੇਰੀ ਦੀ ਬੋਲੀ ਲਗਾ ਕੇ ਅੱਜ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਤੇ ਮੰਡੀਆਂ ’ਚ ਜੇਕਰ ਕਿਸਾਨਾਂ ਮਜਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਗੋਇਲ ਵੀ ਮੌਜੂਦ ਸਨ। ਉਕਤ ਕਣਕ ਖਰੀਦ ਏਜੰਸੀ ਵੇਅਰਹਾਊਸ ਦੇ ਇੰਨ ਵੱਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਤੇ ਖਰੀਦ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਮੁੱਖ ਮੰਡੀ ਸਮੇਤ ਸਾਰੇ ਖਰੀਦ ਕੇਂਦਰਾਂ ਤੇ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਵੀ ਆੜ੍ਹਤੀ, ਕਿਸਾਨ ਅਤੇ ਮਜਦੂਰ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ, ਸਕੱਤਰ ਅਮਨਦੀਪ ਸਿੰਘ, ਕੁਲਜਿੰਦਰ ਸਿੰਘ ਢੀਂਡਸਾ, ਏਐੱਫਐੱਸਓ ਜੀਵਨ ਕੁਮਾਰ ਤੋਂ ਇਲਾਵਾ ਵੇਅਰਹਾਊਸ ਦੇ,ਇੰਸਪੈਕਟਰ ਅਲਵੇਲ ਰਾਜ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤਰੁਨ ਗੋਇਲ, ਦੀਪਕ ਕੁਮਰ, ਕਾਲਾ ਗਰਗ, ਬਾਟੀ ਗਰਗ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, , ਰਿੰਕੂ ਕੁਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛੱਤਰ ਰਾਓ ਐਮ.ਸੀ., ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਵਿਨੋਦ ਕੁਮਾਰ, ਅਮਰਨਾਥ ਗਰਗ,ਮੁਕੰਦ ਸੈਣੀ, ਸਾਹਿਬ, ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।ਆਦਿ ਵੀ ਮੌਜੂਦ ਸਨ।
    1
    ਮੰਤਰੀ ਬਰਿੰਦਰ ਗੋਇਲ ਵੱਲੋਂ ਮੂਣਕ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ  
ਮੂਣਕ ਬਰਿੰਦਰ ਗੌਇਲ ਮੰਤਰੀ ਨੇ ਅੱਜ ਮੂਣਕ ਅਨਾਜ ਮੰਡੀ ਵਿਖੇ ਆੜ੍ਹਤੀ ਫਰਮ ਮੈਸ.  ਕੇਸਰ ਪਰਮੋਦ ਦੇ ਕਿਸਾਨ ਕੁਲਵਿੰਦਰ ਸਿੰਘ ਵਾਸੀ ਪਾਪੜਾ ਦੀ ਕਣਕ ਦੀ ਢੇਰੀ ਦੀ ਬੋਲੀ ਲਗਾ ਕੇ ਅੱਜ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਤੇ ਮੰਡੀਆਂ ’ਚ ਜੇਕਰ ਕਿਸਾਨਾਂ ਮਜਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਗੋਇਲ ਵੀ ਮੌਜੂਦ ਸਨ। ਉਕਤ ਕਣਕ ਖਰੀਦ ਏਜੰਸੀ ਵੇਅਰਹਾਊਸ ਦੇ ਇੰਨ ਵੱਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਤੇ ਖਰੀਦ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ  ਨੇ ਕਿਹਾ ਕਿ ਮੁੱਖ ਮੰਡੀ ਸਮੇਤ ਸਾਰੇ ਖਰੀਦ ਕੇਂਦਰਾਂ ਤੇ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਵੀ ਆੜ੍ਹਤੀ, ਕਿਸਾਨ ਅਤੇ ਮਜਦੂਰ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ, ਸਕੱਤਰ ਅਮਨਦੀਪ ਸਿੰਘ, ਕੁਲਜਿੰਦਰ ਸਿੰਘ ਢੀਂਡਸਾ, ਏਐੱਫਐੱਸਓ ਜੀਵਨ ਕੁਮਾਰ ਤੋਂ ਇਲਾਵਾ ਵੇਅਰਹਾਊਸ ਦੇ,ਇੰਸਪੈਕਟਰ ਅਲਵੇਲ ਰਾਜ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ  ਤਰੁਨ ਗੋਇਲ, ਦੀਪਕ ਕੁਮਰ, ਕਾਲਾ ਗਰਗ, ਬਾਟੀ ਗਰਗ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, , ਰਿੰਕੂ ਕੁਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛੱਤਰ ਰਾਓ ਐਮ.ਸੀ., ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਵਿਨੋਦ ਕੁਮਾਰ, ਅਮਰਨਾਥ ਗਰਗ,ਮੁਕੰਦ ਸੈਣੀ,  ਸਾਹਿਬ, ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।ਆਦਿ ਵੀ ਮੌਜੂਦ ਸਨ।
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    9 hrs ago
  • ਚੰਡੀਗੜ੍ਹ / ਨਵੀਂ ਦਿੱਲੀ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਰੋਸ ਇੱਕ ਵਾਰ ਫਿਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ​ਮੁੱਖ ਮੰਗਾਂ ਜਿਨ੍ਹਾਂ 'ਤੇ ਰੜਕ ਰਹੀ ਹੈ ਗੱਲ: ​ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਮੁੱਖ ਮੁੱਦੇ ਹੇਠ ਲਿਖੇ ਹਨ: ​MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇਣਾ ਹੈ। ​ਕਰਜ਼ਾ ਮੁਆਫ਼ੀ: ਵਧ ਰਹੇ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ​ਸਵਾਮੀਨਾਥਨ ਰਿਪੋਰਟ: ਡਾ. ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ। ​ਲਖੀਮਪੁਰ ਖੀਰੀ ਇਨਸਾਫ਼: ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਜੇ ਵੀ ਬਰਕਰਾਰ ਹੈ। ​ਸਰਹੱਦਾਂ 'ਤੇ ਤਣਾਅਪੂਰਨ ਸਥਿਤੀ ​ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਠੋਸ ਫੈਸਲਾ ਨਹੀਂ ਲੈਂਦੀ, ਉਹ ਪਿਛਾਂਹ ਨਹੀਂ ਹਟਣਗੇ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਬੈਰੀਕੇਡਿੰਗ ਲਗਾਈ ਗਈ ਹੈ। ​"ਅਸੀਂ ਕੋਈ ਨਵਾਂ ਹੱਕ ਨਹੀਂ ਮੰਗ ਰਹੇ, ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਰਕਾਰ ਨੇ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਤੱਕ MSP ਦੀ ਗਾਰੰਟੀ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।" > — ਕਿਸਾਨ ਆਗੂ ​ਅੱਗੇ ਕੀ ਹੋਵੇਗਾ? ​ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਕੂਚ' ਜਾਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰੇਗੀ। ​ਰਿਪੋਰਟ: ਪੰਜਾਬ ਡੈਸਕ
    1
    ਚੰਡੀਗੜ੍ਹ / ਨਵੀਂ ਦਿੱਲੀ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਰੋਸ ਇੱਕ ਵਾਰ ਫਿਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।
​ਮੁੱਖ ਮੰਗਾਂ ਜਿਨ੍ਹਾਂ 'ਤੇ ਰੜਕ ਰਹੀ ਹੈ ਗੱਲ:
​ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਮੁੱਖ ਮੁੱਦੇ ਹੇਠ ਲਿਖੇ ਹਨ:
​MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇਣਾ ਹੈ।
​ਕਰਜ਼ਾ ਮੁਆਫ਼ੀ: ਵਧ ਰਹੇ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ।
​ਸਵਾਮੀਨਾਥਨ ਰਿਪੋਰਟ: ਡਾ. ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ।
​ਲਖੀਮਪੁਰ ਖੀਰੀ ਇਨਸਾਫ਼: ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਜੇ ਵੀ ਬਰਕਰਾਰ ਹੈ।
​ਸਰਹੱਦਾਂ 'ਤੇ ਤਣਾਅਪੂਰਨ ਸਥਿਤੀ
​ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਠੋਸ ਫੈਸਲਾ ਨਹੀਂ ਲੈਂਦੀ, ਉਹ ਪਿਛਾਂਹ ਨਹੀਂ ਹਟਣਗੇ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਬੈਰੀਕੇਡਿੰਗ ਲਗਾਈ ਗਈ ਹੈ।
​"ਅਸੀਂ ਕੋਈ ਨਵਾਂ ਹੱਕ ਨਹੀਂ ਮੰਗ ਰਹੇ, ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਰਕਾਰ ਨੇ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਤੱਕ MSP ਦੀ ਗਾਰੰਟੀ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।" > — ਕਿਸਾਨ ਆਗੂ
​ਅੱਗੇ ਕੀ ਹੋਵੇਗਾ?
​ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਕੂਚ' ਜਾਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰੇਗੀ।
​ਰਿਪੋਰਟ: ਪੰਜਾਬ ਡੈਸਕ
    user_Tajinder Singh
    Tajinder Singh
    Photographer ਬੁਢਲਾਡਾ, ਮਾਨਸਾ, ਪੰਜਾਬ•
    10 hrs ago
  • फिरौती की मांग पर फायरिंग करने वाले एक आरोपी को किया गिरफ्तार बाकी अभी भी फरार
    1
    फिरौती की मांग पर फायरिंग करने वाले एक आरोपी को किया गिरफ्तार बाकी अभी भी फरार
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    11 hrs ago
  • . ਸਾਉਦੀ ਅਰਬ ਗਰੇਨਾਇਟ ਵੈਲੀ ਦੇ ਨਜਾਰੇ ਅਲੱਗ਼ ਹੀ ਨੇ ਉਜਾੜ ਥਾਵਾਂ ਵਿੱਚ ਰੰਬ ਵਸਦਾ ਹੈ। ਅਗਰਾਸ ਕੰਪਨੀ ਵਿੱਚ ਕੰਮ ਕਰਦੇ ਹੋਏ ਸੋਹਣੀ ਥਾਵਾਂ ਵੇਖਿਆ ਨੇ ੴ।
    3
    . ਸਾਉਦੀ ਅਰਬ ਗਰੇਨਾਇਟ ਵੈਲੀ ਦੇ ਨਜਾਰੇ ਅਲੱਗ਼ ਹੀ ਨੇ ਉਜਾੜ ਥਾਵਾਂ ਵਿੱਚ ਰੰਬ ਵਸਦਾ ਹੈ। ਅਗਰਾਸ ਕੰਪਨੀ ਵਿੱਚ ਕੰਮ  ਕਰਦੇ ਹੋਏ ਸੋਹਣੀ ਥਾਵਾਂ ਵੇਖਿਆ ਨੇ ੴ।
    user_Rammi Cheema
    Rammi Cheema
    ਪਾਇਲ, ਲੁਧਿਆਣਾ, ਪੰਜਾਬ•
    22 hrs ago
  • ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਇਸੇ ਤਰ੍ਹਾਂ ਸਾਡੇ ਤੇ ਇਸੇ ਤਰ੍ਹਾਂ ਪੁਲਿਸ ਪ੍ਰਸ਼ਾਸਨ ਨਾਲ ਰਲ ਕੇ ਸਾਡੇ ਤੇ ਸ਼ਿਵ ਭੋਲੇ ਦੀ ਮੂਰਤੀ ਨੂੰ ਖੰਡਿਤ ਕਰਕੇ 295 ਕਾਨੂੰਨ ਨੂੰ ਵੀ ਨਾ ਕੁਛ ਸਮਝਦੇ ਹੋਏ ਪੁਲਿਸ ਦੀ ਮਿਲੀ ਭੁਗਤ ਨਾਲ ਸਾਡੇ ਤੇ ਝੂਠਾ ਪਰਚਾ ਦਰਜ ਕਰਾਇਆ ਵੀਡੀਓ ਚ ਸਾਫ ਪਤਾ ਲੱਗਦਾ ਸਾਡੇ ਜਾਨ ਤੋਂ ਬਾਅਦ ਸ਼ਿਵ ਭਗਵਾਨ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਕਾਂਗਰਸ ਪਾਰਟੀ ਵੱਲੋਂਮੈਂ ਪਰਮਾਤਮਾ ਅੱਗੇ ਇਹ ਅਰਦਾਸ ਕਰ ਦਾ ਹਾਂ ਹੈ ਕੀ ਹੈ ਮਾ ਭੱਦਰਕਾਲੀ ਜਿਸ ਨੇ ਇਹ ਸ਼ਿਵ ਭਗਵਾਨ ਜੀ ਦੀ ਦੀ ਮੂਰਤੀ ਨੂੰ ਖੰਡਿਤ ਕੀਤਾ ਹੈ ਉਸਦੇ ਬੱਚੇ ਕੈਂਸਰ ਦੀ ਵੀ ਭੈੜੀ ਬਿਮਾਰੀ ਤੋਂ ਕੁੱਤੇ ਦੀ ਮੌਤ ਮਰਨ ਚਾਹੇ ਕੋਈ ਰਾਜਨੀਤੀ ਰੀਡਰ ਹੈ ਚਾਹੇ ਕੋਈ ਪੁਲਿਸ ਮੁਲਾਜ਼ਮ ਹੈ ਇਨਾ ਪੈਸਾ ਲੱਗੇ ਕਿ ਪੈਸੇ ਨੂੰ ਵੀ ਭੀਖ ਮੰਗਦੇ ਫਿਰਨ ਇਲਾਜ ਲਈ ਉਸ ਦਾ ਕੱਖ ਵੀ ਨਾ ਰਹੇ ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਦੇ ਕਹਿਣ ਤੇ ਮਨੋਜ ਪਾਠਕ ਨਾਲ ਮਿਲ ਕੇ ਖੰਡਿਤ ਕਰਕੇ ਕ 295 ਦਾ ਝੂਠਾ ਪਰਚਾ ਦਰਜ ਕਰਾਇਆ ਗਿਆ ਸੀ ਵਿਸ਼ਾ 1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP ) ਵਿਸ਼ਾ:ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਕਮਿਸ਼ਨਰੇਟ ਲੁਧਿਆਣਾ, ਪੰਜਾਬ 2.ਵਿਸ਼ਾ: - ਮਨੋਜ ਪਾਠਕ ਅਤੇ ਹੋਰਾਂ ਦੇ ਖ਼ਿਲਾਫ਼ ਅਪਰਾਧਿਕ ਘੁਸਪੈਠ, ਅਪਰਾਧਿਕ ਧਮਕੀ ਔਰਤ ਦੀ ਲਾਜ ਭੰਗ ਕਰਨਾ ਅਤੀ ਮੰਦਭਾਗੀ ਖਬਰ ਹੈ ਕਿਰਪਾ ਕਰਕੇ ਪੁਲਿਸ ਨੂੰ ਚਾਹੀਦਾ ਹੈ ਕਿ ਇਸ ਮਸਲੇ ਦੀ ਡੁੰਗਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਝੂਠਾ ਪਰਚਾ ਦਰਜ ਕਰਨਾ ਵੀ ਬਹੁਤ ਗਲਤ ਗੱਲ ਹੈ @cp_ludhiana_police
    1
    ਕਾਂਗਰਸ ਪਾਰਟੀ  ਗੁੰਡਿਆਂ ਦੀ ਪਾਰਟੀ ਹੈ  ਜੋ  ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ  ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ  ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ  ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ  ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ  ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ  ਕੋਈ ਸ਼ਰਮ ਨਹੀਂ ਇਸੇ ਤਰ੍ਹਾਂ ਸਾਡੇ ਤੇ ਇਸੇ ਤਰ੍ਹਾਂ ਪੁਲਿਸ ਪ੍ਰਸ਼ਾਸਨ ਨਾਲ ਰਲ ਕੇ ਸਾਡੇ ਤੇ ਸ਼ਿਵ ਭੋਲੇ ਦੀ ਮੂਰਤੀ ਨੂੰ ਖੰਡਿਤ ਕਰਕੇ 295  ਕਾਨੂੰਨ ਨੂੰ ਵੀ ਨਾ ਕੁਛ ਸਮਝਦੇ ਹੋਏ  ਪੁਲਿਸ ਦੀ ਮਿਲੀ ਭੁਗਤ ਨਾਲ ਸਾਡੇ ਤੇ ਝੂਠਾ ਪਰਚਾ ਦਰਜ ਕਰਾਇਆ ਵੀਡੀਓ ਚ ਸਾਫ ਪਤਾ ਲੱਗਦਾ ਸਾਡੇ ਜਾਨ ਤੋਂ ਬਾਅਦ ਸ਼ਿਵ ਭਗਵਾਨ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਕਾਂਗਰਸ ਪਾਰਟੀ ਵੱਲੋਂਮੈਂ ਪਰਮਾਤਮਾ ਅੱਗੇ ਇਹ ਅਰਦਾਸ ਕਰ ਦਾ ਹਾਂ ਹੈ ਕੀ ਹੈ ਮਾ ਭੱਦਰਕਾਲੀ ਜਿਸ ਨੇ ਇਹ ਸ਼ਿਵ ਭਗਵਾਨ ਜੀ ਦੀ ਦੀ ਮੂਰਤੀ ਨੂੰ ਖੰਡਿਤ ਕੀਤਾ ਹੈ ਉਸਦੇ ਬੱਚੇ  ਕੈਂਸਰ ਦੀ ਵੀ ਭੈੜੀ ਬਿਮਾਰੀ ਤੋਂ ਕੁੱਤੇ ਦੀ ਮੌਤ ਮਰਨ ਚਾਹੇ ਕੋਈ ਰਾਜਨੀਤੀ ਰੀਡਰ ਹੈ ਚਾਹੇ ਕੋਈ ਪੁਲਿਸ ਮੁਲਾਜ਼ਮ ਹੈ
ਇਨਾ ਪੈਸਾ ਲੱਗੇ ਕਿ ਪੈਸੇ ਨੂੰ ਵੀ ਭੀਖ ਮੰਗਦੇ ਫਿਰਨ ਇਲਾਜ ਲਈ  ਉਸ ਦਾ ਕੱਖ ਵੀ ਨਾ ਰਹੇ ਇਹ ਉਹ ਸ਼ਿਵ ਭਗਵਾਨ ਜੀ  ਦੀ ਮੂਰਤੀ ਹੈ ਜੋ ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਦੇ ਕਹਿਣ ਤੇ ਮਨੋਜ ਪਾਠਕ ਨਾਲ ਮਿਲ ਕੇ ਖੰਡਿਤ ਕਰਕੇ ਕ 295 ਦਾ ਝੂਠਾ ਪਰਚਾ ਦਰਜ ਕਰਾਇਆ ਗਿਆ ਸੀ 
ਵਿਸ਼ਾ
1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP )
ਵਿਸ਼ਾ:ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਕਮਿਸ਼ਨਰੇਟ ਲੁਧਿਆਣਾ, ਪੰਜਾਬ
2.ਵਿਸ਼ਾ: - ਮਨੋਜ ਪਾਠਕ ਅਤੇ ਹੋਰਾਂ ਦੇ ਖ਼ਿਲਾਫ਼ ਅਪਰਾਧਿਕ ਘੁਸਪੈਠ, ਅਪਰਾਧਿਕ ਧਮਕੀ ਔਰਤ ਦੀ ਲਾਜ ਭੰਗ ਕਰਨਾ 
ਅਤੀ ਮੰਦਭਾਗੀ ਖਬਰ ਹੈ ਕਿਰਪਾ ਕਰਕੇ ਪੁਲਿਸ ਨੂੰ ਚਾਹੀਦਾ ਹੈ ਕਿ ਇਸ ਮਸਲੇ ਦੀ ਡੁੰਗਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਝੂਠਾ ਪਰਚਾ ਦਰਜ ਕਰਨਾ ਵੀ ਬਹੁਤ ਗਲਤ ਗੱਲ ਹੈ @cp_ludhiana_police
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.