ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਮੁੱਖ ਦਫ਼ਤਰ ਦਾ ਨੀਂਹ ਪੱਥਰ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਕੁਰੁਕਸ਼ੇਤਰ ਵਿੱਚ ਰੱਖਿਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਕਾਰ ਸੇਵਾ ਨਾਲ ਜੁੜੇ ਸੰਤ ਮਹਾਪੁਰਖ ਅਤੇ ਕਮੇਟੀ ਦੇ ਮੈਂਬਰ ਸਾਹਿਬਾਨਾਂ ਨੇ ਟੱਪਾ ਲਗਾ ਕੇ ਇਮਾਰਤ ਦੀ ਨੀਂਹ ਰੱਖੀ। ਸਰਦਾਰ ਨਿਊਜ਼/ਪਰਵਿੰਦਰ ਸਿੰਘ ਨਵੇਂ ਮੁੱਖ ਦਫ਼ਤਰ ਦਾ ਨਾਮ “ਜਥੇਦਾਰ ਕਰਤਾਰ ਸਿੰਘ ਝੱਬਰ ਭਵਨ” ਰੱਖਿਆ ਗਿਆ ਹੈ, ਜੋ ਗੁਰਦੁਆਰਾ ਸਾਹਿਬ ਦੇ ਕੈਂਪਸ ਵਿੱਚ ਤਿਆਰ ਕੀਤਾ ਜਾਵੇਗਾ। ਸਮਾਗਮ ਦੀ ਸ਼ੁਰੂਆਤ ਗੁਰੂ ਚਰਨਾਂ ਵਿੱਚ ਅਰਦਾਸ ਨਾਲ ਹੋਈ ਅਤੇ ਇਸ ਤੋਂ ਪਹਿਲਾਂ ਸੰਗਤ ਨੇ ਮਿਲ ਕੇ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੇ ਕੈਂਪਸ ਵਿੱਚ ਕਮੇਟੀ ਦਾ ਮੁੱਖ ਦਫ਼ਤਰ ਬਣਨਾ ਬਹੁਤ ਵੱਡਾ ਸੋਭਾਗ ਹੈ। ਉਨ੍ਹਾਂ ਕਿਹਾ ਕਿ ਇਸੇ ਅਸਥਾਨ ਤੋਂ ਗੁਰੂ ਸਾਹਿਬ ਨੇ ਲੋਕਾਂ ਨੂੰ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਹਰਿਆਣਾ ਕਮੇਟੀ ਦਾ ਇਹ ਮੁੱਖ ਦਫ਼ਤਰ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ ਅਤੇ ਹੋਰ ਸੰਸਥਾਵਾਂ ਦੇ ਦਫ਼ਤਰਾਂ ਤੋਂ ਵੱਖਰੀ ਪਛਾਣ ਬਣਾਵੇਗਾ। ਉਨ੍ਹਾਂ ਕਾਰ ਸੇਵਾ ਵਾਲੇ ਸੰਤ ਮਹਾਪੁਰਖਾਂ ਨੂੰ ਅਪੀਲ ਕੀਤੀ ਕਿ ਇਮਾਰਤ ਦਾ ਕੰਮ ਤਕਰੀਬਨ ਛੇ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇ। ਇਸ ਮੌਕੇ ਕਮੇਟੀ ਦੇ ਜਰਨਲ ਸਕੱਤਰ ਅੰਗਰੇਜ਼ ਸਿੰਘ ਰਾਣੀਆਂ, ਸੰਯੁਕਤ ਸਕੱਤਰ ਬਲਵਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਨਿਮਨਾਬਾਦ, ਸਰਦਾਰ ਕੁਲਦੀਪ ਸਿੰਘ ਮੁਲਤਾਨੀ, ਸਰਦਾਰ ਪਲਵਿੰਦਰ ਸਿੰਘ, ਸਰਦਾਰ ਇੰਦਰਜੀਤ ਸਿੰਘ, ਸਰਦਾਰ ਗੁਰਨਾਮ ਸਿੰਘ ਲਾਡੀ ਡੱਬਰੀ, ਸਰਦਾਰ ਕੁਲਦੀਪ ਸਿੰਘ ਫੱਗੂ ਅਤੇ ਸਰਦਾਰ ਬਲਵਿੰਦਰ ਸਿੰਘ ਖਾਲਸਾ ਸਮੇਤ ਕਈ ਮੈਂਬਰ ਅਤੇ ਸੰਗਤ ਮੌਜੂਦ ਰਹੀ। ਇਸ ਤੋਂ ਇਲਾਵਾ ਵਧੀਕ ਸਕੱਤਰ ਸਰਦਾਰ ਸਤਪਾਲ ਸਿੰਘ ਡਾਚਰ, ਧਰਮ ਪ੍ਰਚਾਰ ਸਕੱਤਰ ਸਰਦਾਰ ਅਮਰਿੰਦਰ ਸਿੰਘ, ਧਰਮ ਪ੍ਰਚਾਰ ਇੰਚਾਰਜ ਗਿਆਨੀ ਪ੍ਰਗਟ ਸਿੰਘ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੁਕਸ਼ੇਤਰ ਦੇ ਮੈਨੇਜਰ ਸਰਦਾਰ ਹਰਮੀਤ ਸਿੰਘ ਅਤੇ ਯਾਤਰਾ ਤੇ ਆਈ.ਟੀ. ਵਿੰਗ ਇੰਚਾਰਜ ਸਰਦਾਰ ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਬਾਅਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਇਕ ਮੀਟਿੰਗ ਵੀ ਹੋਈ ਜਿਸ ਵਿੱਚ ਕਮੇਟੀ ਦੇ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਕਈ ਮਹੱਤਵਪੂਰਨ ਫੈਸਲੇ ਲਏ ਗਏ।
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਮੁੱਖ ਦਫ਼ਤਰ ਦਾ ਨੀਂਹ ਪੱਥਰ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਕੁਰੁਕਸ਼ੇਤਰ ਵਿੱਚ ਰੱਖਿਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਕਾਰ ਸੇਵਾ ਨਾਲ ਜੁੜੇ ਸੰਤ ਮਹਾਪੁਰਖ ਅਤੇ ਕਮੇਟੀ ਦੇ ਮੈਂਬਰ ਸਾਹਿਬਾਨਾਂ ਨੇ ਟੱਪਾ ਲਗਾ ਕੇ ਇਮਾਰਤ ਦੀ ਨੀਂਹ ਰੱਖੀ। ਸਰਦਾਰ ਨਿਊਜ਼/ਪਰਵਿੰਦਰ ਸਿੰਘ ਨਵੇਂ ਮੁੱਖ ਦਫ਼ਤਰ ਦਾ ਨਾਮ “ਜਥੇਦਾਰ ਕਰਤਾਰ ਸਿੰਘ ਝੱਬਰ ਭਵਨ” ਰੱਖਿਆ ਗਿਆ ਹੈ, ਜੋ ਗੁਰਦੁਆਰਾ ਸਾਹਿਬ ਦੇ ਕੈਂਪਸ ਵਿੱਚ ਤਿਆਰ ਕੀਤਾ ਜਾਵੇਗਾ। ਸਮਾਗਮ ਦੀ ਸ਼ੁਰੂਆਤ ਗੁਰੂ ਚਰਨਾਂ ਵਿੱਚ ਅਰਦਾਸ ਨਾਲ ਹੋਈ ਅਤੇ ਇਸ ਤੋਂ ਪਹਿਲਾਂ ਸੰਗਤ ਨੇ ਮਿਲ ਕੇ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੇ ਕੈਂਪਸ ਵਿੱਚ ਕਮੇਟੀ ਦਾ ਮੁੱਖ ਦਫ਼ਤਰ ਬਣਨਾ ਬਹੁਤ ਵੱਡਾ ਸੋਭਾਗ ਹੈ। ਉਨ੍ਹਾਂ ਕਿਹਾ ਕਿ ਇਸੇ ਅਸਥਾਨ ਤੋਂ ਗੁਰੂ ਸਾਹਿਬ ਨੇ ਲੋਕਾਂ ਨੂੰ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ
ਕਿ ਹਰਿਆਣਾ ਕਮੇਟੀ ਦਾ ਇਹ ਮੁੱਖ ਦਫ਼ਤਰ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ ਅਤੇ ਹੋਰ ਸੰਸਥਾਵਾਂ ਦੇ ਦਫ਼ਤਰਾਂ ਤੋਂ ਵੱਖਰੀ ਪਛਾਣ ਬਣਾਵੇਗਾ। ਉਨ੍ਹਾਂ ਕਾਰ ਸੇਵਾ ਵਾਲੇ ਸੰਤ ਮਹਾਪੁਰਖਾਂ ਨੂੰ ਅਪੀਲ ਕੀਤੀ ਕਿ ਇਮਾਰਤ ਦਾ ਕੰਮ ਤਕਰੀਬਨ ਛੇ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇ। ਇਸ ਮੌਕੇ ਕਮੇਟੀ ਦੇ ਜਰਨਲ ਸਕੱਤਰ ਅੰਗਰੇਜ਼ ਸਿੰਘ ਰਾਣੀਆਂ, ਸੰਯੁਕਤ ਸਕੱਤਰ ਬਲਵਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਨਿਮਨਾਬਾਦ, ਸਰਦਾਰ ਕੁਲਦੀਪ ਸਿੰਘ ਮੁਲਤਾਨੀ, ਸਰਦਾਰ ਪਲਵਿੰਦਰ ਸਿੰਘ, ਸਰਦਾਰ ਇੰਦਰਜੀਤ ਸਿੰਘ, ਸਰਦਾਰ ਗੁਰਨਾਮ ਸਿੰਘ ਲਾਡੀ ਡੱਬਰੀ, ਸਰਦਾਰ ਕੁਲਦੀਪ ਸਿੰਘ ਫੱਗੂ ਅਤੇ ਸਰਦਾਰ ਬਲਵਿੰਦਰ ਸਿੰਘ ਖਾਲਸਾ ਸਮੇਤ ਕਈ ਮੈਂਬਰ ਅਤੇ ਸੰਗਤ ਮੌਜੂਦ ਰਹੀ। ਇਸ ਤੋਂ ਇਲਾਵਾ ਵਧੀਕ ਸਕੱਤਰ ਸਰਦਾਰ ਸਤਪਾਲ ਸਿੰਘ ਡਾਚਰ, ਧਰਮ ਪ੍ਰਚਾਰ ਸਕੱਤਰ ਸਰਦਾਰ ਅਮਰਿੰਦਰ ਸਿੰਘ, ਧਰਮ ਪ੍ਰਚਾਰ ਇੰਚਾਰਜ ਗਿਆਨੀ ਪ੍ਰਗਟ ਸਿੰਘ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੁਕਸ਼ੇਤਰ ਦੇ ਮੈਨੇਜਰ ਸਰਦਾਰ ਹਰਮੀਤ ਸਿੰਘ ਅਤੇ ਯਾਤਰਾ ਤੇ ਆਈ.ਟੀ. ਵਿੰਗ ਇੰਚਾਰਜ ਸਰਦਾਰ ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਬਾਅਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਇਕ ਮੀਟਿੰਗ ਵੀ ਹੋਈ ਜਿਸ ਵਿੱਚ ਕਮੇਟੀ ਦੇ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਕਈ ਮਹੱਤਵਪੂਰਨ ਫੈਸਲੇ ਲਏ ਗਏ।
- फतेहाबाद में मुख्यमंत्री ने ली पार्षदों और वार्ड समितियां की बैठक, अपना भाषण देकर चले गए मुख्यमंत्री, पार्षदों ने डीएमसी प्रवीण कुमार के सामने रखी अपनी शिकायतें और समस्याएं, सुनवाई नही होते देख पार्षदों ने जाहिर किया रोष..1
- Post by जगदीश श्री गंगानगर1
- Post by Vinod Rajput1
- “श्रीगंगानगर में तड़के 4 बजे गोलियों की गूंज! लॉरेंस बिश्नोई गैंग का खूंखार बदमाश ढेर, पुलिस एनकाउंटर से मचा हड़कंप”1
- SDM अशवीर सिंह नैन ने - नशा मुक्त को लेकर कहीं चौंकाने वाली बात1
- 🚩 शिव-शक्ति साधना का रहस्य! 🔱 जब जागे समर्पण, प्रेम और गुरु भक्ति — तभी मिलते हैं महाकाल! ✨ उज्जैन के राजाधिराज महाकाल की दिव्य शक्ति का अद्भुत अनुभव या थोड़ा और तेज़ और वायरल स्टाइल में 👇 🚨 महाकाल की भक्ति का सबसे बड़ा सच! 🔱 गुरु के बिना अधूरी साधना, समर्पण से मिलता शिव का साक्षात्कार 🚩 उज्जैन के महाकाल की महिमा जिसने बदली भक्तों की जिंदगी!1
- #महिला आरक्षण बिल पर हरियाणा की केबिनेट मंत्री श्रुति चौधरी ने क्या कहा1
- कांग्रेस पार्टी से सस्पेंड किए गए रतिया के विधायक जरनैल सिंह आए मीडिया के सामने, कहा रतिया में कांग्रेस को मैंने अपनी मेहनत से किया है खड़ा, कांग्रेस हाई कमान के द्वारा की गई है एक तरफा कार्रवाई, हाई कमान से मिलकर रखूंगा अपना पक्ष, भूपेंद्र सिंह हुड्डा से 20 साल की वफादारी का यह मिला है मुझे सिला, वोटरों से बातचीत करके लूंगा आगामी निर्णय।1