logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਖੱਸਣ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ ਕਪੂਰਥਲਾ ਭੁਲੱਥ ਹਲਕੇ ਤੋਂ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਵੱਲੋਂ ਅੱਜ ਦਾਣਾ ਮੰਡੀ ਖੱਸਣ ਵਿਖੇ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਭੁਲੱਥ ਦੇ ਸਕੱਤਰ ਹਰਪ੍ਰੀਤ ਸਿੰਘ, 'ਆਪ' ਦੇ ਬਲਾਕ ਸੰਮਤੀ ਮੈਂਬਰ ਰਵੀ ਥਾਪਰ, ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ ਅਤੇ ਖਰੀਦ ਏਜੰਸੀ ਪਨਸਪ ਦੇ ਇੰਸਪੈਕਟਰ ਰੀਗਨ ਕੁਮਾਰ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਸੀਜਨ ਦੌਰਾਨ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫਸਲ ਦਾ ਦਾਣਾ - ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਦੀ ਮਿਹਨਤ ਨੂੰ ਪਛਾਣਦੀ ਹੈ। ਗੁਰਮੀਤ ਥਾਪਰ ਨੇ ਕਿਹਾ ਕਿ ਭੁਲੱਥ ਹਲਕੇ ਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਭੁਲੱਥ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਬਿਜਲੀ , ਪਾਣੀ, ਸਾਫ ਸਫਾਈ ਤੇ ਕਿਸਾਨਾਂ ਦੇ ਬੈਠਣ ਲਈ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਆੜ੍ਹਤੀ ਤੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਸ਼ੇਰਗਿੱਲ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ, ਆੜ੍ਹਤੀ ਅੰਗਰੇਜ ਸਿੰਘ ਕੰਗ, ਪਰਵਿੰਦਰ ਥਾਪਰ ਮੈਂਬਰ ਪੰਚਾਇਤ ਖੱਸਣ, ਰਾਹੁਲ ਥਾਪਰ, ਅਮਰੀਕ ਸਿੰਘ ਪ੍ਰਧਾਨ, ਅਮਨਦੀਪ ਸਿੰਘ, ਜਰਨੈਲ ਸਿੰਘ ਜੰਮੂ, ਰਣਜੀਤ ਸਿੰਘ ਘੁੰਮਣ, ਕਰਨੈਲ ਸਿੰਘ ਅਤੇ ਕਿਸਾਨ ਮੌਜੂਦ ਸਨ।

19 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
19 hrs ago
0e2a60b4-8892-4456-850c-14bd9fc60935

ਜ਼ਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਖੱਸਣ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ ਕਪੂਰਥਲਾ ਭੁਲੱਥ ਹਲਕੇ ਤੋਂ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਵੱਲੋਂ ਅੱਜ ਦਾਣਾ ਮੰਡੀ ਖੱਸਣ ਵਿਖੇ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਭੁਲੱਥ ਦੇ ਸਕੱਤਰ ਹਰਪ੍ਰੀਤ ਸਿੰਘ, 'ਆਪ' ਦੇ ਬਲਾਕ ਸੰਮਤੀ ਮੈਂਬਰ ਰਵੀ ਥਾਪਰ, ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ ਅਤੇ ਖਰੀਦ ਏਜੰਸੀ ਪਨਸਪ ਦੇ ਇੰਸਪੈਕਟਰ ਰੀਗਨ ਕੁਮਾਰ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਸੀਜਨ ਦੌਰਾਨ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫਸਲ ਦਾ ਦਾਣਾ - ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਦੀ ਮਿਹਨਤ ਨੂੰ ਪਛਾਣਦੀ ਹੈ। ਗੁਰਮੀਤ ਥਾਪਰ ਨੇ ਕਿਹਾ ਕਿ ਭੁਲੱਥ ਹਲਕੇ ਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਭੁਲੱਥ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਬਿਜਲੀ , ਪਾਣੀ, ਸਾਫ ਸਫਾਈ ਤੇ ਕਿਸਾਨਾਂ ਦੇ ਬੈਠਣ ਲਈ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਆੜ੍ਹਤੀ ਤੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਸ਼ੇਰਗਿੱਲ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ, ਆੜ੍ਹਤੀ ਅੰਗਰੇਜ ਸਿੰਘ ਕੰਗ, ਪਰਵਿੰਦਰ ਥਾਪਰ ਮੈਂਬਰ ਪੰਚਾਇਤ ਖੱਸਣ, ਰਾਹੁਲ ਥਾਪਰ, ਅਮਰੀਕ ਸਿੰਘ ਪ੍ਰਧਾਨ, ਅਮਨਦੀਪ ਸਿੰਘ, ਜਰਨੈਲ ਸਿੰਘ ਜੰਮੂ, ਰਣਜੀਤ ਸਿੰਘ ਘੁੰਮਣ, ਕਰਨੈਲ ਸਿੰਘ ਅਤੇ ਕਿਸਾਨ ਮੌਜੂਦ ਸਨ।

More news from ਪੰਜਾਬ and nearby areas
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    11 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    11 hrs ago
  • ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਾਂਝਾ ਉਪਦੇਸ਼ ਇਮਾਨਦਾਰੀ ਨਾਲ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ,ਬੇਨਤੀ ਕਰਤਾ: ਸੇਵਾਦਾਰ ਰਣਜੀਤ ਸਿੰਘ ਅਤੇ ਸਮੂਹ ਸੰਗਤ @EVERYONE
    1
    ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਾਂਝਾ ਉਪਦੇਸ਼ ਇਮਾਨਦਾਰੀ ਨਾਲ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ,ਬੇਨਤੀ ਕਰਤਾ: ਸੇਵਾਦਾਰ ਰਣਜੀਤ ਸਿੰਘ ਅਤੇ ਸਮੂਹ ਸੰਗਤ 
@EVERYONE
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam
    1
    ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ   
#Punjab24News #BabaMaanSinghJi
#JalandharCantt
#GurdwaraSahib
#GurbaniKirtan
#SantMahapurakh
#PunjabiSpirituality
#SikhSangat
#KirtanDarbar
#WaheguruJi
#BhaktiSamagam
    user_Punjab 24 News
    Punjab 24 News
    Media Amritsar -I, Punjab•
    9 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    9 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    12 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। ​📋 ਕੈਂਪ ਦੀ ਪੂਰੀ ਜਾਣਕਾਰੀ: ​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) ​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ ​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। ​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    1
    ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ।
​📋 ਕੈਂਪ ਦੀ ਪੂਰੀ ਜਾਣਕਾਰੀ:
​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ)
​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ
​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ
​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ।
​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.