logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅਕਾਲ ਯੂਨੀਵਰਸਿਟੀ ਵਿੱਚ ਫੂਡ ਫੈਸਟ-2026 ਸਫਲਤਾ ਨਾਲ ਮੁਕੰਮਲ। ਇਸ ਸਮਾਗਮ ਵਿੱਚ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਤਲਵੰਡੀ ਸਾਬੋ, 10 ਮਾਰਚ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ ਵਿਚ ਡੀਨ ਸਟੂਡੈਂਟ ਵੈਲਫੇਅਰ ਦਫ਼ਤਰ ਅਤੇ ਐਨਐੱਸਐੱਸ ਸੈੱਲ ਵੱਲੋਂ ਫੂਡ ਫੈਸਟ–2026 ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਡਾ. ਜਨਪ੍ਰੀਤ ਸਿੰਘ (ਡੀਨ ਸਟੂਡੈਂਟ ਵੈਲਫੇਅਰ) ਦੀ ਅਗਵਾਈ ਹੇਠ ਸਮਾਗਮ ਦੀ ਯੋਜਨਾ ਹੋਈ, ਜਦਕਿ ਵਿਦਿਆਰਥੀ ਕੋਆਡੀਨੇਟਰ ਵਜੋਂ ਜਗਜੋਤ ਸਿੰਘ ਅਤੇ ਸੁਖਮਨਦੀਪ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਸਮਾਗਮ ਦੀ ਸ਼ੁਰੂਆਤ ਵਿਚ ਡਾ. ਜਨਪ੍ਰੀਤ ਸਿੰਘ ਨੇ ਸ਼ੁੱਭ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਲੀਡਰਸ਼ਿਪ, ਸਮੂਹਿਕ ਕਾਰਜ, ਇਵੈਂਟ ਮੈਨੇਜਮੈਂਟ ਅਤੇ ਰਸੋਈ ਕਲਾ ਵਿੱਚ ਹੁਨਰ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਅਫੇਅਰਜ਼ ਅਤੇ ਡਾਇਰੈਕਟਰ ਆਈਕਿਊਏਸੀ ਸਮੇਤ ਹੋਰ ਅਧਿਕਾਰੀਆਂ ਨੇ ਵੀ ਸਮਾਗਮ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਫੂਡ ਫੈਸਟ–2026 ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 30 ਟੀਮਾਂ ਨੇ ਹਿੱਸਾ ਲਿਆ। ਹਰ ਟੀਮ ਵਿੱਚ ਪੰਜ ਮੈਂਬਰ ਸ਼ਾਮਿਲ ਸਨ। ਵਿਦਿਆਰਥੀਆਂ ਵੱਲੋਂ ਪੰਜਾਬੀ ਪਰੰਪਰਾਗਤ ਖਾਣਿਆਂ ਦੇ ਨਾਲ-ਨਾਲ ਸਟ੍ਰੀਟ ਫੂਡ, ਨਵੇਂ ਫਿਊਜ਼ਨ ਡਿਸ਼ ਅਤੇ ਮਿਠਾਈ ਨੂੰ ਵੀ ਰਚਨਾਤਮਕ ਢੰਗ ਨਾਲ ਪੇਸ਼ ਕੀਤਾ ਗਿਆ। ਖਾਸ ਖਾਣਿਆਂ ਵਿੱਚ ਫਿਟਫੁਲ ਪੰਜਾਬ, ਦੇਸ਼ ਦਾ ਹੀਰਾ ਪੰਜਾਬੀ ਜੀਰਾ, ਆਲੂ ਟਿੱਕੀ, ਭੇਲਪੁਰੀ, ਦਹੀਂ ਭੱਲੇ, ਤਿਰਾਮਿਸੂ ਅਤੇ ਰੋਲਿਨ ਪਿੰਕ ਬਾਈਟਸ ਸ਼ਾਮਿਲ ਸਨ। ਇਸ ਤਰ੍ਹਾਂ ਦੇ ਵਿਭਿੰਨ ਖਾਣਿਆਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਖੁਸ਼ ਕਰ ਦਿੱਤਾ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਸਿਰਫ ਖਾਣਾ ਬਣਾਉਣ ਦਾ ਹੀ ਨਹੀਂ, ਸਗੋਂ ਪਬਲਿਕ ਇੰਟਰਐਕਸ਼ਨ, ਸਮਾਗਮ ਪ੍ਰਬੰਧਨ ਅਤੇ ਟੀਮ ਵਰਕ ਵਿੱਚ ਵੀ ਮਹੱਤਵਪੂਰਨ ਅਨੁਭਵ ਮਿਲਿਆ। ਨਾਲ ਹੀ ਯੂਨੀਵਰਸਿਟੀ ਵਿੱਚ ਵੱਖ-ਵੱਖ ਵਿਭਾਗਾਂ ਦਰਮਿਆਨ ਸਾਂਝ ਮਜ਼ਬੂਤ ਹੋਈ ਅਤੇ ਐਨਐੱਸਐੱਸ ਵਲੰਟੀਅਰਾਂ ਨੂੰ ਆਪਣੀ ਲੀਡਰਸ਼ਿਪ ਦਰਸਾਉਣ ਦਾ ਮੌਕਾ ਮਿਲਿਆ। ਸਮਾਗਮ ਦੇ ਅੰਤ ਵਿੱਚ ਸਭ ਤੋਂ ਸ੍ਰੇਸ਼ਠ ਖਾਣੇ ਬਣਾਉਣ ਵਾਲੀਆਂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਫੂਡ ਫੈਸਟ–2026 ਨੇ ਸਿਰਫ ਵਿਦਿਆਰਥੀਆਂ ਦੇ ਰਸੋਈ ਹੁਨਰ ਨੂੰ ਉਭਾਰਿਆ ਹੀ ਨਹੀਂ, ਸਗੋਂ ਯੂਨੀਵਰਸਿਟੀ ਦੇ ਵਿਭਾਗੀ ਰਿਸ਼ਤਿਆਂ ਨੂੰ ਵੀ ਮਜ਼ਬੂਤ ਕੀਤਾ। ਇਸ ਨਾਲ ਅਗਲੇ ਸਾਲਾਂ ਲਈ ਨਵੇਂ ਥੀਮ ਅਧਾਰਿਤ ਸਮਾਗਮਾਂ ਦਾ ਰਸਤਾ ਵੀ ਖੁੱਲਿਆ ਹੈ।

10 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
10 hrs ago
9fe1994b-feb1-4691-b698-4cd34d55f373

ਅਕਾਲ ਯੂਨੀਵਰਸਿਟੀ ਵਿੱਚ ਫੂਡ ਫੈਸਟ-2026 ਸਫਲਤਾ ਨਾਲ ਮੁਕੰਮਲ। ਇਸ ਸਮਾਗਮ ਵਿੱਚ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਤਲਵੰਡੀ ਸਾਬੋ, 10 ਮਾਰਚ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ ਵਿਚ ਡੀਨ ਸਟੂਡੈਂਟ ਵੈਲਫੇਅਰ ਦਫ਼ਤਰ ਅਤੇ ਐਨਐੱਸਐੱਸ ਸੈੱਲ ਵੱਲੋਂ ਫੂਡ ਫੈਸਟ–2026 ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਡਾ. ਜਨਪ੍ਰੀਤ ਸਿੰਘ (ਡੀਨ ਸਟੂਡੈਂਟ ਵੈਲਫੇਅਰ) ਦੀ ਅਗਵਾਈ ਹੇਠ ਸਮਾਗਮ ਦੀ ਯੋਜਨਾ ਹੋਈ, ਜਦਕਿ ਵਿਦਿਆਰਥੀ ਕੋਆਡੀਨੇਟਰ ਵਜੋਂ ਜਗਜੋਤ ਸਿੰਘ ਅਤੇ ਸੁਖਮਨਦੀਪ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਸਮਾਗਮ

b51e042d-b6af-45be-8262-bddef2e4a1fa

ਦੀ ਸ਼ੁਰੂਆਤ ਵਿਚ ਡਾ. ਜਨਪ੍ਰੀਤ ਸਿੰਘ ਨੇ ਸ਼ੁੱਭ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਲੀਡਰਸ਼ਿਪ, ਸਮੂਹਿਕ ਕਾਰਜ, ਇਵੈਂਟ ਮੈਨੇਜਮੈਂਟ ਅਤੇ ਰਸੋਈ ਕਲਾ ਵਿੱਚ ਹੁਨਰ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਅਫੇਅਰਜ਼ ਅਤੇ ਡਾਇਰੈਕਟਰ ਆਈਕਿਊਏਸੀ ਸਮੇਤ ਹੋਰ ਅਧਿਕਾਰੀਆਂ ਨੇ ਵੀ ਸਮਾਗਮ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਫੂਡ ਫੈਸਟ–2026 ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ 30 ਟੀਮਾਂ ਨੇ ਹਿੱਸਾ ਲਿਆ। ਹਰ ਟੀਮ ਵਿੱਚ ਪੰਜ ਮੈਂਬਰ ਸ਼ਾਮਿਲ ਸਨ। ਵਿਦਿਆਰਥੀਆਂ ਵੱਲੋਂ ਪੰਜਾਬੀ

a80f1279-a4cc-4494-8c85-0159e64dfd4e

ਪਰੰਪਰਾਗਤ ਖਾਣਿਆਂ ਦੇ ਨਾਲ-ਨਾਲ ਸਟ੍ਰੀਟ ਫੂਡ, ਨਵੇਂ ਫਿਊਜ਼ਨ ਡਿਸ਼ ਅਤੇ ਮਿਠਾਈ ਨੂੰ ਵੀ ਰਚਨਾਤਮਕ ਢੰਗ ਨਾਲ ਪੇਸ਼ ਕੀਤਾ ਗਿਆ। ਖਾਸ ਖਾਣਿਆਂ ਵਿੱਚ ਫਿਟਫੁਲ ਪੰਜਾਬ, ਦੇਸ਼ ਦਾ ਹੀਰਾ ਪੰਜਾਬੀ ਜੀਰਾ, ਆਲੂ ਟਿੱਕੀ, ਭੇਲਪੁਰੀ, ਦਹੀਂ ਭੱਲੇ, ਤਿਰਾਮਿਸੂ ਅਤੇ ਰੋਲਿਨ ਪਿੰਕ ਬਾਈਟਸ ਸ਼ਾਮਿਲ ਸਨ। ਇਸ ਤਰ੍ਹਾਂ ਦੇ ਵਿਭਿੰਨ ਖਾਣਿਆਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਖੁਸ਼ ਕਰ ਦਿੱਤਾ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਸਿਰਫ ਖਾਣਾ ਬਣਾਉਣ ਦਾ ਹੀ ਨਹੀਂ, ਸਗੋਂ ਪਬਲਿਕ ਇੰਟਰਐਕਸ਼ਨ, ਸਮਾਗਮ ਪ੍ਰਬੰਧਨ ਅਤੇ ਟੀਮ ਵਰਕ ਵਿੱਚ ਵੀ ਮਹੱਤਵਪੂਰਨ ਅਨੁਭਵ

d3ba0813-2354-414f-9295-bc81bf6be1dc

ਮਿਲਿਆ। ਨਾਲ ਹੀ ਯੂਨੀਵਰਸਿਟੀ ਵਿੱਚ ਵੱਖ-ਵੱਖ ਵਿਭਾਗਾਂ ਦਰਮਿਆਨ ਸਾਂਝ ਮਜ਼ਬੂਤ ਹੋਈ ਅਤੇ ਐਨਐੱਸਐੱਸ ਵਲੰਟੀਅਰਾਂ ਨੂੰ ਆਪਣੀ ਲੀਡਰਸ਼ਿਪ ਦਰਸਾਉਣ ਦਾ ਮੌਕਾ ਮਿਲਿਆ। ਸਮਾਗਮ ਦੇ ਅੰਤ ਵਿੱਚ ਸਭ ਤੋਂ ਸ੍ਰੇਸ਼ਠ ਖਾਣੇ ਬਣਾਉਣ ਵਾਲੀਆਂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਫੂਡ ਫੈਸਟ–2026 ਨੇ ਸਿਰਫ ਵਿਦਿਆਰਥੀਆਂ ਦੇ ਰਸੋਈ ਹੁਨਰ ਨੂੰ ਉਭਾਰਿਆ ਹੀ ਨਹੀਂ, ਸਗੋਂ ਯੂਨੀਵਰਸਿਟੀ ਦੇ ਵਿਭਾਗੀ ਰਿਸ਼ਤਿਆਂ ਨੂੰ ਵੀ ਮਜ਼ਬੂਤ ਕੀਤਾ। ਇਸ ਨਾਲ ਅਗਲੇ ਸਾਲਾਂ ਲਈ ਨਵੇਂ ਥੀਮ ਅਧਾਰਿਤ ਸਮਾਗਮਾਂ ਦਾ ਰਸਤਾ ਵੀ ਖੁੱਲਿਆ ਹੈ।

More news from ਪੰਜਾਬ and nearby areas
  • Post by Rawal kotra
    1
    Post by Rawal kotra
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    10 hrs ago
  • ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    1
    ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    10 hrs ago
  • ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ
    1
    ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ  ਦੋ ਪਲ
    user_Sidhu ਸਿੱਧੂ
    Sidhu ਸਿੱਧੂ
    ਮਾਨਸਾ, ਮਾਨਸਾ, ਪੰਜਾਬ•
    19 hrs ago
  • Sukhdev Singh village bidowali hai
    1
    Sukhdev Singh village bidowali hai
    user_Sukhdev singh
    Sukhdev singh
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    8 hrs ago
  • Post by Uttar Pradesh
    1
    Post by Uttar Pradesh
    user_Uttar Pradesh
    Uttar Pradesh
    ਬਰਨਾਲਾ, ਬਰਨਾਲਾ, ਪੰਜਾਬ•
    4 hrs ago
  • ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    2
    ਬਰਨਾਲਾ, ਬੰਧਨ ਤੋੜ ਸਿੰਘ 
ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    user_Bandhantor singh
    Bandhantor singh
    Voice of people Barnala, Punjab•
    9 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    15 hrs ago
  • ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    1
    ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ 
ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ 
ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ 
ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.