logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 234 ਗ੍ਰਾਮ ਹੈ*ਰੋਇਨ ਸਮੇਤ 3 ਨ**ਸ਼ਾ ਤਸਕਰ ਕਾਬੂ ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 234 ਗ੍ਰਾਮ ਹੈ*ਰੋਇਨ ਸਮੇਤ 3 ਨ**ਸ਼ਾ ਤਸਕਰ ਕਾਬੂ ਖ਼ਬਰ:.. ਤਰਨ ਤਾਰਨ ਪੁਲਿਸ ਨੇ ਨ*ਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 1 ਕਿਲੋ 234 ਗ੍ਰਾਮ ਹੈ*ਰੋਇ*ਨ, 10 ਹਜ਼ਾਰ ਰੁਪਏ ਡ**ਰੱਗ ਮਨੀ, ਇੱਕ ਥਾਰ ਗੱਡੀ (PB65-BD-5505) ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਹਨ। ਐਸ.ਐਸ.ਪੀ. ਤਰਨ ਤਾਰਨ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਟੀਮ ਨੇ ਪਿੰਡ ਕੋਟ ਧਰਮਚੰਦ ਨੇੜੇ ਨਾਕਾਬੰਦੀ ਦੌਰਾਨ ਥਾਰ ਗੱਡੀ ਦਾ ਪਿੱਛਾ ਕਰਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ। ਡੀ.ਐਸ.ਪੀ. ਦੀ ਹਾਜ਼ਰੀ ਵਿੱਚ ਤਲਾਸ਼ੀ ਦੌਰਾਨ ਹੈ*ਰੋਇ*ਨ, ਡ*ਰੱਗ ਮਨੀ ਅਤੇ ਹੋਰ ਸਮਾਨ ਬਰਾਮਦ ਹੋਇਆ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

1 hr ago
user_Jagjit singh
Jagjit singh
ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
1 hr ago
f8a3161c-413a-4692-ae81-d33c394fc409

ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 234 ਗ੍ਰਾਮ ਹੈ*ਰੋਇਨ ਸਮੇਤ 3 ਨ**ਸ਼ਾ ਤਸਕਰ ਕਾਬੂ ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 234 ਗ੍ਰਾਮ ਹੈ*ਰੋਇਨ ਸਮੇਤ 3 ਨ**ਸ਼ਾ ਤਸਕਰ ਕਾਬੂ ਖ਼ਬਰ:.. ਤਰਨ ਤਾਰਨ ਪੁਲਿਸ ਨੇ ਨ*ਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 1 ਕਿਲੋ 234 ਗ੍ਰਾਮ ਹੈ*ਰੋਇ*ਨ, 10 ਹਜ਼ਾਰ ਰੁਪਏ ਡ**ਰੱਗ ਮਨੀ, ਇੱਕ ਥਾਰ ਗੱਡੀ (PB65-BD-5505) ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਹਨ। ਐਸ.ਐਸ.ਪੀ. ਤਰਨ ਤਾਰਨ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਟੀਮ ਨੇ ਪਿੰਡ ਕੋਟ ਧਰਮਚੰਦ ਨੇੜੇ ਨਾਕਾਬੰਦੀ ਦੌਰਾਨ ਥਾਰ ਗੱਡੀ ਦਾ ਪਿੱਛਾ ਕਰਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ। ਡੀ.ਐਸ.ਪੀ. ਦੀ ਹਾਜ਼ਰੀ ਵਿੱਚ ਤਲਾਸ਼ੀ ਦੌਰਾਨ ਹੈ*ਰੋਇ*ਨ, ਡ*ਰੱਗ ਮਨੀ ਅਤੇ ਹੋਰ ਸਮਾਨ ਬਰਾਮਦ ਹੋਇਆ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

More news from Punjab and nearby areas
  • 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News
    1
    7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ 
#Amritsar #ValmikiSamaj #AAP #PunjabNews #Punjab24News
    user_Punjab 24 News
    Punjab 24 News
    Amritsar -I, Punjab•
    5 hrs ago
  • ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    1
    ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    1
    ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ
ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ
    user_Rudra
    Rudra
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਬਦਮਾਸ਼ ਤੇ ਪੁਲਿਸ ਵਿਚਾਲੇ ਚਲੀਆਂ ਆਮੋ ਸਾਹਮਣੇ ਗੋਲੀਆਂ ਜਿੱਥੇ ਕਿ ਬਦਮਾਸ਼ ਮੌਕੇ ਤੋਂ ਭੱਜਣ ਵਿੱਚ ਹੋਇਆ ਫਰਾਰ ਜਿੱਥੇ ਕਿ SSP ਸੁਰੇਦਰ ਲਾਂਬਾ ਮੌਕੇ ਤੇ ਪਹੁੰਚ ਕੇ ਕਰ ਰਹੇ ਨੇ ਜਾਂਚ ਮਾਮਲੇ ਦੀ
    1
    ਬਦਮਾਸ਼ ਤੇ ਪੁਲਿਸ ਵਿਚਾਲੇ ਚਲੀਆਂ ਆਮੋ ਸਾਹਮਣੇ ਗੋਲੀਆਂ ਜਿੱਥੇ ਕਿ ਬਦਮਾਸ਼ ਮੌਕੇ ਤੋਂ ਭੱਜਣ ਵਿੱਚ ਹੋਇਆ ਫਰਾਰ ਜਿੱਥੇ ਕਿ SSP ਸੁਰੇਦਰ ਲਾਂਬਾ ਮੌਕੇ ਤੇ ਪਹੁੰਚ ਕੇ ਕਰ ਰਹੇ ਨੇ ਜਾਂਚ ਮਾਮਲੇ ਦੀ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.