logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦੇਸ਼ ਵਿੱਚ ਚੀਨੀ ਅਤੇ ਪੈਟਰੋਲ ਕੀਮਤਾਂ ਦੇ ਨਾਲ ਨਾਲ ਰਸੋਈ ਕੀਮਤਾਂ ਦਾ ਵਧਣਾ ਗਰੀਬ ਵੋਟਰ ਪਰਿਵਾਰਾਂ ਦੀ ਜੇਬ ਤੇ ਡਾਕਾ। ਗਰੀਬੀ ਹੀ ਗੁਲਾਮੀ ਹੈ ਪੰਜਾਬ ਦੇ ਵੋਟਰ ਭੈਣ ਭਰਾਵੋ ਜਦੋਂ ਵੀ ਚੋਣਾਂ ਆਉਂਦੀਆਂ ਨੇ ਤਾਂ ਸਾਡੇ ਜੁਮਲੇ ਅਜ ਨੇਤਾ ਸਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਦਿਖਾਈ ਦਿੰਦੇ ਨੇ ਅੱਜ ਸਭ ਕੁਝ ਤੁਸੀਂ ਦੇਖ ਰਹੇ ਹੋ ਪੂਰੇ ਭਾਰਤ ਵਿੱਚ ਹਾਹਾਕਾਰ ਉਚੀ ਹੋਈ ਹੈ ਰਸੋਈ ਕੀਮਤਾਂ ਦਾ ਹੱਦ ਤੋਂ ਜਿਆਦਾ ਵਧਣਾ ਮਿਲਾਵਟੀ ਪੈਟਰੋਲ ਮਾਰਕੀਟ ਵਿੱਚ ਆਉਣਾ ਅਤੇ ਹੋਰ ਬਹੁਤ ਸਾਰੇ ਰੋਜ ਮਰਾਂ ਦੀ ਜ਼ਿੰਦਗੀ ਵਿੱਚ ਕੰਮ ਆਉਣ ਵਾਲੀਆਂ ਆਈਟਮਾਂ ਦਾ ਭਾਵ ਵਧਣਾ ਲੱਕ ਤੋੜਨ ਬਾਲੀ ਮੰਗਿਆਈ ਅੱਜ ਦੇ ਸਮੇਂ ਪੰਜਾਬ ਵਿੱਚ ਹੀ ਨਹੀਂ ਪੂਰੇ ਦੇਸ਼ ਵਿੱਚ ਛਾਈ ਹੋਈ ਹੈ। ਪੰਜਾਬ ਦੇ ਨਾਲ ਨਾਲ ਸਾਰੇ ਭਾਰਤ ਦੇਸ਼ ਵਿੱਚ ਆਰਥਿਕ ਤੰਗੀ ਗਰੀਬੀ ਭੁੱਖਮਰੀ ਬੇਰੁਜ਼ਗਾਰੀ ਨਾਲ ਪਹਿਲੋਂ ਤੋਂ ਹੀ ਪਰੇਸ਼ਾਨ ਆਤਮ ਹੱਤਿਆ ਲਈ ਮਜਬੂਰ ਕੀਤੇ ਜਾ ਰਹੇ ਨੇ ਪਰ ਸਾਡੀ ਦੇਸ਼ ਦੀ ਜੁਮਲੇਬਾਜ ਝੂਠੀ ਤੇ ਨਿਕੰਮੀ ਲੀਡਰਸ਼ਿਪ ਰੋਜ਼ ਆਏ ਦਿਨ ਨਵੇਂ ਨਵੇਂ ਜੁਮਲੇ ਸੁਣਾ ਕੇ ਗਰੀਬ ਜਨਤਾ ਨੂੰ ਦਿਲਾਸਾ ਦੇ ਰਹੇ ਹਨ ਪਰ ਗਰੀਬ ਜਨਤਾ ਜੁਮਲੇਬਾਜ ਲੀਡਰਸ਼ਿਪ ਦੀਆਂ ਚਾਲਾਂ ਤੋਂ ਚੰਗੀ ਤਰਾਂ ਸਮਝ ਹੋ ਚੁੱਕੀ ਹੈ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ 2029 ਦੀਆਂ ਪਾਰਲੀਮੈਂਟ ਚੋਣਾਂ ਸਮੇਂ ਪੰਜਾਬ ਅਤੇ ਭਾਰਤੀ ਵੋਟਰ ਇਹ ਝੂਠੀ ਤੇ ਨਿਕੰਮੀ ਲੀਡਰਸ਼ਿਪ ਨੂੰ ਸਾਹਮਣੇ ਹੋਕੇ ਸ਼ੀਸ਼ਾ ਦਿਖਾਉਣਗੇ ਉਹ ਦਿਨ ਦੂਰ ਨਹੀਂ ਜਦ ਵੀ ਜੁਮਲੇ ਬਾਜ ਵੋਟ ਲੁੱਟ ਲੋਟੂ ਲੀਡਰਸ਼ਿਪ ਜੇਲ ਦੀਆਂ ਸੀਖਾਂ ਦੇ ਪਿੱਛੇ ਦਿਖਾਈ ਦੇਵੇਗੀ ਕਿਉਂਕਿ ਇਹਨਾਂ ਨੇ ਦੇਸ਼ ਦੇ ਲੋਕਾਂ ਦੇ ਨਾਲ ਧੋਖਾ ਕੀਤਾ ਹੈ ਦੇਸ਼ ਦੇ ਖਜ਼ਾਨੇ ਵਿੱਚ ਭਾਰਤੀ ਵੋਟਰ ਪਰਿਵਾਰਾਂ ਦੀ ਬਣਦੀ ਹਿਸੇਦਾਰੀ ਲੁੱਟੀ ਹੈ ਉਲਟਾ ਪੰਜਾਬ ਅਤੇ ਦੇਸ਼ ਵਿੱਚ ਆਰਥਿਕ ਤੰਗੀ ਗਰੀਬੀ ਭੁੱਖ ਮਾਰੀ ਬੇਰੁਜ਼ਗਾਰੀ ਦਾ ਆਲਮ ਇਹਨਾਂ ਦੀ ਦੇਣ ਹੈ ਸੋ ਆਓ ਸਾਰੇ ਭਾਰਤੀ ਵੋਟਰ ਪਰਿਵਾਰ ਮਿਲ ਕੇ ਹਿੰਦੁਸਤਾਨੀ ਜੁਮਲੇਬਾਜ ਵੋਟ ਲੁੱਟ ਲੋਟੂ ਲੀਡਰਸ਼ਿਪ ਦਾ ਡੱਟ ਕੇ ਵਿਰੋਧ ਕਰੀਏ

3 hrs ago
user_ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•

More news from ਪੰਜਾਬ and nearby areas
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    5 hrs ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    17 hrs ago
  • ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ
    1
    ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ!
👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ  
👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ
👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ 
- ਤਰੁਨਪ੍ਰੀਤ ਸਿੰਘ ਸੌਂਦ 
ਕੈਬਿਨੇਟ ਮੰਤਰੀ, ਪੰਜਾਬ
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    21 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    14 hrs ago
  • ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ
    1
    ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    31 min ago
  • ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ। ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ। ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।
    1
    ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।
ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।
ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ​ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    1
    ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। 
​ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ  ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    1 hr ago
  • ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
    1
    ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.