Shuru
Apke Nagar Ki App…
ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ-ਨਿਮਿਸਾ ਮਹਿਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਗੜਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ, ਬਾਰਿਸ਼ ਵੇਲੇ ਪਾਣੀ ਖਲੋ ਜਾਂਦਾ ਹੈ ਫ਼ਸਲ ਖਰਾਬ ਹੁੰਦੀ ਹੈ, ਸੂਆ ਉੱਚਾ ਬਣਾਇਆ ਗਿਆ ਕਿਸਾਨਾਂ ਨੂੰ ਸੁਵਿਧਾ ਦੀ ਥਾਂ ਹੋ ਰਿਹਾ ਨੁਕਸਾਨ, ਹਰ ਸਾਲ ਝੋਨਾ ਮੰਡੀ ਵਿਚ ਲੈਕੇ ਜਾਣ ਵੇਲੇ ਲੋਡ ਟਰਾਲੀਆਂ ਪਲਟਦੀਆਂ ਹਨ ਤੇ ਬਰਸਾਤ ਪੈਣ ਤੇ ਪਾਣੀ ਖੇਤਾਂ ਨੂੰ ਮਾਰ ਵੀ ਕਰ ਰਿਹਾ ਹੈ। ਨਿਮਿਸ਼ਾ ਮਹਿਤਾ ਨੇ ਮੰਗ ਕੀਤੀ ਹੈ ਕਿ ਸਿੰਚਾਈ ਵਿਭਾਗ ਇਸ ਕੰਮ ਨੂੰ ਦਰੁੱਸਤ ਕਰਾਵੇ
Ashwani Kumar Sharma
ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ-ਨਿਮਿਸਾ ਮਹਿਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਗੜਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸਿੰਚਾਈ ਵਿਭਾਗ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਹਨ ਮੁਗੋਵਾਲ ਪਿੰਡ ਦੇ ਜ਼ਿੰਮੀਦਾਰ, ਬਾਰਿਸ਼ ਵੇਲੇ ਪਾਣੀ ਖਲੋ ਜਾਂਦਾ ਹੈ ਫ਼ਸਲ ਖਰਾਬ ਹੁੰਦੀ ਹੈ, ਸੂਆ ਉੱਚਾ ਬਣਾਇਆ ਗਿਆ ਕਿਸਾਨਾਂ ਨੂੰ ਸੁਵਿਧਾ ਦੀ ਥਾਂ ਹੋ ਰਿਹਾ ਨੁਕਸਾਨ, ਹਰ ਸਾਲ ਝੋਨਾ ਮੰਡੀ ਵਿਚ ਲੈਕੇ ਜਾਣ ਵੇਲੇ ਲੋਡ ਟਰਾਲੀਆਂ ਪਲਟਦੀਆਂ ਹਨ ਤੇ ਬਰਸਾਤ ਪੈਣ ਤੇ ਪਾਣੀ ਖੇਤਾਂ ਨੂੰ ਮਾਰ ਵੀ ਕਰ ਰਿਹਾ ਹੈ। ਨਿਮਿਸ਼ਾ ਮਹਿਤਾ ਨੇ ਮੰਗ ਕੀਤੀ ਹੈ ਕਿ ਸਿੰਚਾਈ ਵਿਭਾਗ ਇਸ ਕੰਮ ਨੂੰ ਦਰੁੱਸਤ ਕਰਾਵੇ
More news from ਪੰਜਾਬ and nearby areas
- ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ। ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ। ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।1
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1