logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

3 hrs ago
user_Hardeep Singh
Hardeep Singh
Driver ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
3 hrs ago

More news from ਪੰਜਾਬ and nearby areas
  • ਗੜ੍ਹਸ਼ੰਕਰ, 3 ਅਪ੍ਰੈਲ (ਅਸ਼ਵਨੀ ਸ਼ਰਮਾ) ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ। ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ।
    1
    ਗੜ੍ਹਸ਼ੰਕਰ, 3 ਅਪ੍ਰੈਲ (ਅਸ਼ਵਨੀ ਸ਼ਰਮਾ) ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ। ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    6 hrs ago
  • Post by Vishal Sharda PRESS
    1
    Post by Vishal Sharda PRESS
    user_Vishal Sharda PRESS
    Vishal Sharda PRESS
    Journalist ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    8 hrs ago
  • Post by ਹਰਦੀਪ ਸਿੰਘ
    1
    Post by ਹਰਦੀਪ ਸਿੰਘ
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • santosh plumber Ludhiana Kisi Ko kam karana Hai to is number per 9205001685 contact Karen
    1
    santosh plumber Ludhiana Kisi Ko kam karana Hai to is number per 9205001685 contact Karen
    user_Santosh Plumber ludhiana
    Santosh Plumber ludhiana
    Plumber ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਕਪੂਰਥਲਾ ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ, ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।
    1
    ਕਪੂਰਥਲਾ
ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ,  ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਰਕਾਰੀ ਏਜੰਸੀਆਂ ਨੂੰ ਵੱਖ ਵੱਖ ਮੰਡੀਆਂ ਅਲਾਟ : ਚੇਅਰਮੈਨ ਕੁਲਦੀਪ ਪਾਠਕ ਭੁਲਥ 2 ਅਪ੍ਰੈਲ ( ਗੋਬਿੰਦ ਸੁਖੀਜਾ ) ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਕੁਮਾਰ ਪਾਠਕ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕਣ ਦੇ ਨੇੜੇ ਆ ਗਈ ਹੈ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਰਾਜ ਮੰਡੀ ਕਰਨ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੀ ਸੁਚੱਜੀ ਅਗਵਾਈ ਹੇਠ ਇਕ ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਅਤੇ ਪਿਛਲੇ ਸਾਲ ਨਾਲੋਂ 160 ਰੁਪਏ ਪ੍ਰਤੀ ਕੁਇੰਟਲ ਕਣਕ ਦੇ ਭਾਅ ਚ ਵੀ ਵਾਧਾ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਢਿਲਵਾਂ ਦੀ ਮੁੱਖ ਅਨਾਜ ਮੰਡੀ ਢਿਲਵਾਂ ਚ ਕਣਕ ਦੀ ਖਰੀਦ ਲਈ ਸਰਕਾਰੀ ਖਰੀਦ ਏਜੰਸੀ ਮਾਰਕਫੈਡ , ਪਨਸਪ ਧਾਲੀਵਾਲ ਬੇਟ ਦੇ ਖਰੀਦ ਕੇਂਦਰ ਵਿੱਚ ਵੇਅਰ ਹਾਊਸ ,ਰਮੀਦੀ ਵਿੱਚ ਪਨਸਪ , ਭੰਡਾਲ ਵਿੱਚ ਮਾਰਕਫੈਡ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਭਾਵੇਂ ਕਣਕ ਦੀ ਫਸਲ 10 -15 ਦਿਨ ਲੇਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਨਹੀਂ ਹੋਈ ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਕਣਕ ਦੀ ਫਸਲ ਸੁੱਕੀ ਸਾਫ ਕਰਕੇ ਹੀ ਮੰਡੀ ਚ ਲਿਆਉਣ ਸਰਕਾਰ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੇ ਫਸਲ ਦਾ ਭੁਗਤਾਨ 24 ਘੰਟਿਆਂ ਚ ਬੈਂਕ ਰਾਹੀਂ ਕਿਸਾਨਾਂ ਦੇ ਖਾਤਿਆਂ ਚ ਪਾ ਦੇਵੇਗੀ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
    1
    ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਰਕਾਰੀ ਏਜੰਸੀਆਂ ਨੂੰ ਵੱਖ ਵੱਖ ਮੰਡੀਆਂ ਅਲਾਟ : ਚੇਅਰਮੈਨ ਕੁਲਦੀਪ ਪਾਠਕ 
ਭੁਲਥ 2 ਅਪ੍ਰੈਲ (  ਗੋਬਿੰਦ ਸੁਖੀਜਾ    ) ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਕੁਮਾਰ ਪਾਠਕ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕਣ ਦੇ ਨੇੜੇ ਆ ਗਈ ਹੈ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਰਾਜ ਮੰਡੀ ਕਰਨ ਬੋਰਡ ਦੇ ਚੇਅਰਮੈਨ  ਹਰਚੰਦ ਬਰਸਟ ਦੀ ਸੁਚੱਜੀ ਅਗਵਾਈ ਹੇਠ ਇਕ ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਅਤੇ ਪਿਛਲੇ ਸਾਲ ਨਾਲੋਂ 160 ਰੁਪਏ ਪ੍ਰਤੀ ਕੁਇੰਟਲ ਕਣਕ ਦੇ ਭਾਅ ਚ ਵੀ ਵਾਧਾ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਢਿਲਵਾਂ ਦੀ ਮੁੱਖ ਅਨਾਜ ਮੰਡੀ ਢਿਲਵਾਂ ਚ ਕਣਕ ਦੀ ਖਰੀਦ ਲਈ ਸਰਕਾਰੀ ਖਰੀਦ ਏਜੰਸੀ ਮਾਰਕਫੈਡ , ਪਨਸਪ 
ਧਾਲੀਵਾਲ ਬੇਟ ਦੇ ਖਰੀਦ ਕੇਂਦਰ ਵਿੱਚ ਵੇਅਰ ਹਾਊਸ ,ਰਮੀਦੀ ਵਿੱਚ ਪਨਸਪ , ਭੰਡਾਲ ਵਿੱਚ ਮਾਰਕਫੈਡ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਭਾਵੇਂ ਕਣਕ ਦੀ ਫਸਲ 10 -15 ਦਿਨ ਲੇਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਨਹੀਂ ਹੋਈ ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਕਣਕ ਦੀ ਫਸਲ ਸੁੱਕੀ ਸਾਫ ਕਰਕੇ ਹੀ ਮੰਡੀ ਚ ਲਿਆਉਣ ਸਰਕਾਰ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੇ ਫਸਲ ਦਾ ਭੁਗਤਾਨ 24 ਘੰਟਿਆਂ ਚ ਬੈਂਕ ਰਾਹੀਂ ਕਿਸਾਨਾਂ ਦੇ ਖਾਤਿਆਂ ਚ ਪਾ ਦੇਵੇਗੀ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    20 hrs ago
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਮਾਈਨਿੰਗ ਤੇ ਮਿਨਰਲ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਤੇ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਵਿਰੋਧ ਤ ਪਿੰਡ ਪੁੰਜਾ ਦੇ ਵਾਸੀਆਂ ਨੇ ਬੀਰਬਲ ਦੀ ਅਗਵਾਈ ਚ ਚੱਬੇਵਾਲ ਦੇ ਮੁੱਖ ਚੌਂਕ ਚ ਧਰਨਾ ਦਿੱਤਾ ਅਤੇ ਪੂਰੀ ਤਰਾਂ ਜਾਮ ਲਗਾ ਦਿੱਤਾ। ਜੋਂ ਕਿ 4 ਘੰਟੇ ਜਾਰੀ ਰਿਹਾ।
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਮਾਈਨਿੰਗ ਤੇ ਮਿਨਰਲ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਤੇ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਵਿਰੋਧ ਤ ਪਿੰਡ ਪੁੰਜਾ ਦੇ ਵਾਸੀਆਂ ਨੇ ਬੀਰਬਲ ਦੀ ਅਗਵਾਈ ਚ ਚੱਬੇਵਾਲ ਦੇ ਮੁੱਖ ਚੌਂਕ ਚ ਧਰਨਾ ਦਿੱਤਾ ਅਤੇ ਪੂਰੀ ਤਰਾਂ ਜਾਮ ਲਗਾ ਦਿੱਤਾ। ਜੋਂ ਕਿ 4 ਘੰਟੇ ਜਾਰੀ ਰਿਹਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    7 hrs ago
  • ਨੰਗਲ ਕਲਾਂ (ਮਾਨਸਾ )
    1
    ਨੰਗਲ ਕਲਾਂ (ਮਾਨਸਾ )
    user_Aklia Post News
    Aklia Post News
    ਮਾਨਸਾ, ਮਾਨਸਾ, ਪੰਜਾਬ•
    19 hrs ago
  • Post by Rawal kotra
    1
    Post by Rawal kotra
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.