logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਸਪੀਕਰ ਰੌੜੀ ਵੱਲੋਂ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਤੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਲੋੜੀਂਦੀ ਜਾਣਕਾਰੀ ਅਤੇ ਸਹੂਲਤ ਮੁਹੱਈਆ ਕਰਵਾਉਣਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਜ਼ਿਲ੍ਹੇ ਦੀਆਂ 9 ਨਾਮਵਰ ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿੱਚ ਕੁਆਂਟਮ ਪੇਪਰ ਮਿੱਲ, ਸੈਲਾ; ਜੀ.ਐਨ.ਏ. ਫੈਕਟਰੀ, ਮਹਿਟੀਆਣਾ, ਡੀ-ਮਾਰਟ; ਡਬਲ ਬੈਰਲ ਜੀਨਜ਼; ਅਜਾਈਲ ਹਰਬਲ; ਚੈੱਕਮੇਟ ਸਕਿਉਰਿਟੀ; ਰਿਲਾਇੰਸ ਜੀਓ; ਐਨ.ਆਈ.ਆਈ.ਟੀ. ਲਿਮਟਿਡ (ਆਈ.ਸੀ.ਆਈ.ਸੀ.ਆਈ. ਬੈਂਕ) ਅਤੇ ਐਸ.ਬੀ.ਆਈ. ਲਾਈਫ ਇੰਸ਼ੋਰੈਂਸ ਸ਼ਾਮਲ ਸਨ।

9 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•

More news from ਪੰਜਾਬ and nearby areas
  • ਗੜ੍ਹਸ਼ੰਕਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ: ਕੱਲ੍ਹ ਤੋਂ ਸ਼ੁਰੂ ਹੋਵੇਗੀ 'ਡੋਰ ਟੂ ਡੋਰ' ਮੁਹਿੰਮ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ। ਕੱਲ੍ਹ ਤੋਂ ਸ਼ੁਰੂ ਹੋਵੇਗੀ 'ਡੋਰ ਟੂ ਡੋਰ' ਮੁਹਿੰਮ। ਇਹ ਜਾਣਕਾਰੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ।
    1
    ਗੜ੍ਹਸ਼ੰਕਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ: ਕੱਲ੍ਹ ਤੋਂ ਸ਼ੁਰੂ ਹੋਵੇਗੀ 'ਡੋਰ ਟੂ ਡੋਰ' ਮੁਹਿੰਮ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ 'ਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ। ਕੱਲ੍ਹ ਤੋਂ ਸ਼ੁਰੂ ਹੋਵੇਗੀ 'ਡੋਰ ਟੂ ਡੋਰ' ਮੁਹਿੰਮ। ਇਹ ਜਾਣਕਾਰੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    5 hrs ago
  • ਪ੍ਰੋਪਰਟੀ ਨੂੰ ਲੈ ਕੇ ਹੋਇਆ ਹੰਗਾਮਾ ਹੰਗਾਮੇ ਦੀਆਂ ਹੋਈਆਂ ਵੀਡੀਓ ਵਾਇਰਲ ਲੁਧਿਆਣਾ ਦੇ ਸਤਿਗੁਰੂ ਨਗਰ ਵਿੱਚ ਇੱਕ ਪ੍ਰੋਪਟੀ ਨੂੰ ਲੈ ਕੇ ਸੀਗਾ ਦੋ ਧਿਰਾਂ ਵਿੱਚ ਹੰਗਾਮਾ
    3
    ਪ੍ਰੋਪਰਟੀ ਨੂੰ ਲੈ ਕੇ ਹੋਇਆ ਹੰਗਾਮਾ ਹੰਗਾਮੇ ਦੀਆਂ ਹੋਈਆਂ ਵੀਡੀਓ ਵਾਇਰਲ
ਲੁਧਿਆਣਾ ਦੇ ਸਤਿਗੁਰੂ ਨਗਰ ਵਿੱਚ ਇੱਕ ਪ੍ਰੋਪਟੀ ਨੂੰ ਲੈ ਕੇ ਸੀਗਾ ਦੋ ਧਿਰਾਂ ਵਿੱਚ ਹੰਗਾਮਾ
    user_Jatinder Tandon
    Jatinder Tandon
    Media company ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    6 hrs ago
  • ਨੂਰਪੁਰ ਬੇਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 100 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਗ੍ਰਿਫਤਾਰ
    1
    ਨੂਰਪੁਰ ਬੇਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
100 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਗ੍ਰਿਫਤਾਰ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    10 hrs ago
  • ਹਰ ਤਰ੍ਹਾਂ ਦੇ ਲੇਡੀਜ਼ ਸੂਟ ਸਵਾਉਣ ਲਈ ਸਾਡੇ ਨਾਲ ਸੰਪਰਕ,ਵਧੀਆ Stiching ਅਤੇ ਵਧੀਆ Fitting ਲਈ ਅਸੀਂ ਵਚਨਬੱਧ ਹਾਂ Joban Creation
    1
    ਹਰ ਤਰ੍ਹਾਂ ਦੇ ਲੇਡੀਜ਼ ਸੂਟ ਸਵਾਉਣ ਲਈ ਸਾਡੇ ਨਾਲ ਸੰਪਰਕ,ਵਧੀਆ Stiching ਅਤੇ ਵਧੀਆ Fitting ਲਈ ਅਸੀਂ ਵਚਨਬੱਧ ਹਾਂ
Joban Creation
    user_JOBAN CREATION
    JOBAN CREATION
    Boutique ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    14 hrs ago
  • ਸਾਬਕਾ ਸਰਪੰਚ ਕਤਲ ਮਾਮਲੇ ਚ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕੀਤੇ ਵੱਡੇ ਖੁਲਾਸੇ ਚਚੇਰਾ ਭਰਾ ਹੀ ਨਿਕਲਿਆ ਮੁੱਖ ਸਰਗਨਾ ਕਾਰ ਵਿੱਚ ਲੱਗੇ ਡੈਸ਼ ਕੈਮਰੇ ਨੇ ਖੋਲ੍ਹੇ ਕਈ ਰਾਜ 30 ਬੋਰ ਪਿਸਤੌਲ ਨਾਲ ਚਲਾਈਆਂ ਗੋਲੀਆਂ
    1
    ਸਾਬਕਾ ਸਰਪੰਚ ਕਤਲ ਮਾਮਲੇ ਚ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕੀਤੇ ਵੱਡੇ ਖੁਲਾਸੇ
ਚਚੇਰਾ ਭਰਾ ਹੀ ਨਿਕਲਿਆ ਮੁੱਖ ਸਰਗਨਾ
ਕਾਰ ਵਿੱਚ ਲੱਗੇ ਡੈਸ਼ ਕੈਮਰੇ ਨੇ ਖੋਲ੍ਹੇ ਕਈ ਰਾਜ
30 ਬੋਰ ਪਿਸਤੌਲ ਨਾਲ ਚਲਾਈਆਂ ਗੋਲੀਆਂ
    user_KDT News
    KDT News
    Local News Reporter ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    14 hrs ago
  • ਫ਼ਿਲੌਰ ਵਿੱਚ ਸ਼ਰਧਾ ਰਾਮ ਫਿਲੌਰੀ ਜੀ ਦੀ ਜੈਅੰਤੀ ਮੌਕੇ ਫਲੋਰ ਵਾਸੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਹਵਨ ਕਰਵਾਇਆ ਗਿਆ। ਫ਼ਿਲੌਰ ਵਿੱਚ ਸ਼ਰਧਾ ਰਾਮ ਫਿਲੌਰੀ ਜੀ ਦੀ ਜੈਅੰਤੀ ਮੌਕੇ ਫਲੋਰ ਵਾਸੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਹਵਨ ਕਰਵਾਇਆ ਗਿਆ।
    1
    ਫ਼ਿਲੌਰ ਵਿੱਚ ਸ਼ਰਧਾ ਰਾਮ ਫਿਲੌਰੀ ਜੀ ਦੀ ਜੈਅੰਤੀ ਮੌਕੇ ਫਲੋਰ ਵਾਸੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਹਵਨ ਕਰਵਾਇਆ ਗਿਆ।
ਫ਼ਿਲੌਰ ਵਿੱਚ ਸ਼ਰਧਾ ਰਾਮ ਫਿਲੌਰੀ ਜੀ ਦੀ ਜੈਅੰਤੀ ਮੌਕੇ ਫਲੋਰ ਵਾਸੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਹਵਨ ਕਰਵਾਇਆ ਗਿਆ।
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    15 hrs ago
  • इजराइल के प्रधानमंत्री मंत्री ने किया हिंदुस्तानके बहादुर को सम्मान
    1
    इजराइल के प्रधानमंत्री मंत्री ने किया हिंदुस्तानके बहादुर को सम्मान
    user_Raj Kumar  news 7 Ludhiana
    Raj Kumar news 7 Ludhiana
    Local News Reporter ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    18 hrs ago
  • ਡਿਪਟੀ ਸਪੀਕਰ ਰੌੜੀ ਵੱਲੋਂ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਤੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਲੋੜੀਂਦੀ ਜਾਣਕਾਰੀ ਅਤੇ ਸਹੂਲਤ ਮੁਹੱਈਆ ਕਰਵਾਉਣਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਜ਼ਿਲ੍ਹੇ ਦੀਆਂ 9 ਨਾਮਵਰ ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿੱਚ ਕੁਆਂਟਮ ਪੇਪਰ ਮਿੱਲ, ਸੈਲਾ; ਜੀ.ਐਨ.ਏ. ਫੈਕਟਰੀ, ਮਹਿਟੀਆਣਾ, ਡੀ-ਮਾਰਟ; ਡਬਲ ਬੈਰਲ ਜੀਨਜ਼; ਅਜਾਈਲ ਹਰਬਲ; ਚੈੱਕਮੇਟ ਸਕਿਉਰਿਟੀ; ਰਿਲਾਇੰਸ ਜੀਓ; ਐਨ.ਆਈ.ਆਈ.ਟੀ. ਲਿਮਟਿਡ (ਆਈ.ਸੀ.ਆਈ.ਸੀ.ਆਈ. ਬੈਂਕ) ਅਤੇ ਐਸ.ਬੀ.ਆਈ. ਲਾਈਫ ਇੰਸ਼ੋਰੈਂਸ ਸ਼ਾਮਲ ਸਨ।
    1
    ਡਿਪਟੀ ਸਪੀਕਰ ਰੌੜੀ ਵੱਲੋਂ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਤੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਲੋੜੀਂਦੀ ਜਾਣਕਾਰੀ ਅਤੇ ਸਹੂਲਤ ਮੁਹੱਈਆ ਕਰਵਾਉਣਾ ਸੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਜ਼ਿਲ੍ਹੇ ਦੀਆਂ 9 ਨਾਮਵਰ ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿੱਚ ਕੁਆਂਟਮ ਪੇਪਰ ਮਿੱਲ, ਸੈਲਾ; ਜੀ.ਐਨ.ਏ. ਫੈਕਟਰੀ, ਮਹਿਟੀਆਣਾ, ਡੀ-ਮਾਰਟ; ਡਬਲ ਬੈਰਲ ਜੀਨਜ਼; ਅਜਾਈਲ ਹਰਬਲ; ਚੈੱਕਮੇਟ ਸਕਿਉਰਿਟੀ; ਰਿਲਾਇੰਸ ਜੀਓ; ਐਨ.ਆਈ.ਆਈ.ਟੀ. ਲਿਮਟਿਡ (ਆਈ.ਸੀ.ਆਈ.ਸੀ.ਆਈ. ਬੈਂਕ) ਅਤੇ ਐਸ.ਬੀ.ਆਈ. ਲਾਈਫ ਇੰਸ਼ੋਰੈਂਸ ਸ਼ਾਮਲ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.