logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ* *ਐਡਵੋਕੇਟ ਧਾਮੀ ਨੇ ਸੰਗਤ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਰੱਖਿਆ ਨੀਂਹ ਪੱਥਰ* *ਧਰਮ ਦੇ ਪ੍ਰਚਾਰ ਪ੍ਰਸਾਰ ਲਈ ਐਡਵੋਕੇਟ ਧਾਮੀ ਨੇ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ। ਅੰਮ੍ਰਿਤਸਰ, 17 ਫਰਵਰੀ- ( ਮਹਾਂਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਛੱਤੀਸਗੜ੍ਹ ਰਾਹੀਂ ਚਲਾਇਆ ਜਾਂਦਾ ਹੈ। ਇਸ ਦਰਬਾਰ ਦੇ ਨਵੀਨੀਕਰਨ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਸ. ਜਗਜੀਤ ਸਿੰਘ ਖਨੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇੇਟੀ ਵੱਲੋਂ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸਿੱਖ ਮਿਸ਼ਨ ਛੱਤੀਸਗੜ੍ਹ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਣੋਗ ਨਾਲ ਉਚੇਚੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਬਾਹਰ ਵੱਸਦੇ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣੇ ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਿੱਖ ਦੀ ਆਪਣੀ ਸੰਸਥਾ ਹੈ, ਜਿਸ ਨੂੰ ਸਾਡੇ ਬਜ਼ਰੁਗਾਂ ਨੇ ਲੰਮੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਆਪਣੀ ਮਾਣ-ਮੱਤੀ ਸੰਸਥਾ ਨਾਲ ਸਹਿਯੋਗ ਕਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਯਤਨ ਕਰਨੇ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਸਹੂਲਤ ਲਈ ਹੋਰ ਕਾਰਜ ਵੀ ਕੀਤੇ ਜਾਣਗੇ, ਜਿਸ ਲਈ ਵਿਸ਼ੇਸ਼ ਤੌਰ ’ਤੇ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਦੌਰਾਨ ਛੱਤੀਗੜ੍ਹ ਦੇ ਸਮਾਜਸੇਵੀ ਤੇ ਸਿੱਖ ਆਗੂ ਸ. ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਛੱਤੀਸਗੜ੍ਹ ਦੇ ਸਿੱਖ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ ਤੇ ਸ. ਅਜੀਤ ਸਿੰਘ, ਛੱਤੀਸਗੜ੍ਹ ਦੇ ਸਿੱਖ ਆਗੂ ਸ. ਜਗਜੀਤ ਸਿੰਘ ਖਨੂਜਾ, ਸ. ਜੀ.ਐਸ. ਬਾਮਰਾ, ਘੱਟਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ, ਸ. ਬਲਦੇਵ ਸਿੰਘ ਭਾਟੀਆ, ਸਾਬਕਾ ਵਿਧਾਇਕ ਸ. ਗੁਰਮੁੱਖ ਸਿੰਘ, ਸ. ਕੁਲਦੀਪ ਸਿੰਘ ਜਨੇਜਾ, ਸ. ਰਵੀ ਰਾਜ ਸਿੰਘ, ਸ. ਬਲਰਾਜ ਸਿੰਘ, ਸ. ਗੁਰਮੇਜ ਸਿੰਘ ਭਾਵਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

16 hrs ago
user_Public savera https://youtube.com/@mahabirsingh9173?si=-kf1GmIfWHvYBjKz
Public savera https://youtube.com/@mahabirsingh9173?si=-kf1GmIfWHvYBjKz
Farmer Amritsar- Ii, Punjab•
16 hrs ago
56165aaf-f825-4074-9388-6127244ca6f0

ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ* *ਐਡਵੋਕੇਟ ਧਾਮੀ ਨੇ ਸੰਗਤ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਰੱਖਿਆ ਨੀਂਹ ਪੱਥਰ* *ਧਰਮ ਦੇ ਪ੍ਰਚਾਰ ਪ੍ਰਸਾਰ ਲਈ ਐਡਵੋਕੇਟ ਧਾਮੀ ਨੇ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ। ਅੰਮ੍ਰਿਤਸਰ, 17 ਫਰਵਰੀ- ( ਮਹਾਂਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ

fc48f316-4154-4e64-9251-56e299c0ba81

ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਛੱਤੀਸਗੜ੍ਹ ਰਾਹੀਂ ਚਲਾਇਆ ਜਾਂਦਾ ਹੈ। ਇਸ ਦਰਬਾਰ ਦੇ ਨਵੀਨੀਕਰਨ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਸ. ਜਗਜੀਤ ਸਿੰਘ ਖਨੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇੇਟੀ ਵੱਲੋਂ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸਿੱਖ ਮਿਸ਼ਨ ਛੱਤੀਸਗੜ੍ਹ ਵੀ ਧਰਮ ਦੇ ਪ੍ਰਚਾਰ ਪ੍ਰਸਾਰ

22465a88-1ce6-42d6-949f-df3734d94d5b

ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਣੋਗ ਨਾਲ ਉਚੇਚੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਬਾਹਰ ਵੱਸਦੇ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣੇ ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਿੱਖ ਦੀ ਆਪਣੀ ਸੰਸਥਾ ਹੈ, ਜਿਸ ਨੂੰ ਸਾਡੇ ਬਜ਼ਰੁਗਾਂ ਨੇ ਲੰਮੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਆਪਣੀ ਮਾਣ-ਮੱਤੀ ਸੰਸਥਾ ਨਾਲ ਸਹਿਯੋਗ ਕਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਯਤਨ ਕਰਨੇ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਸਹੂਲਤ ਲਈ ਹੋਰ ਕਾਰਜ ਵੀ ਕੀਤੇ ਜਾਣਗੇ, ਜਿਸ ਲਈ ਵਿਸ਼ੇਸ਼ ਤੌਰ ’ਤੇ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਦੌਰਾਨ

27033c5d-f132-4f45-a0fe-72288dc8ff6e

ਛੱਤੀਗੜ੍ਹ ਦੇ ਸਮਾਜਸੇਵੀ ਤੇ ਸਿੱਖ ਆਗੂ ਸ. ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਛੱਤੀਸਗੜ੍ਹ ਦੇ ਸਿੱਖ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ ਤੇ ਸ. ਅਜੀਤ ਸਿੰਘ, ਛੱਤੀਸਗੜ੍ਹ ਦੇ ਸਿੱਖ ਆਗੂ ਸ. ਜਗਜੀਤ ਸਿੰਘ ਖਨੂਜਾ, ਸ. ਜੀ.ਐਸ. ਬਾਮਰਾ, ਘੱਟਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ, ਸ. ਬਲਦੇਵ ਸਿੰਘ ਭਾਟੀਆ, ਸਾਬਕਾ ਵਿਧਾਇਕ ਸ. ਗੁਰਮੁੱਖ ਸਿੰਘ, ਸ. ਕੁਲਦੀਪ ਸਿੰਘ ਜਨੇਜਾ, ਸ. ਰਵੀ ਰਾਜ ਸਿੰਘ, ਸ. ਬਲਰਾਜ ਸਿੰਘ, ਸ. ਗੁਰਮੇਜ ਸਿੰਘ ਭਾਵਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

More news from ਪੰਜਾਬ and nearby areas
  • Angels Paradise ने पूरे किए 20 गौरवशाली वर्ष – भव्य समारोह के साथ मनाया स्थापना दिवस।
    1
    Angels Paradise ने पूरे किए 20 गौरवशाली वर्ष – भव्य समारोह के साथ मनाया स्थापना दिवस।
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਆਪ' ਦੇ ਇੱਕ ਹੋਰ ਮੌਜੂਦਾ ਸਰਪੰਚ ਦਾ ਕ/ਤਲ ਚੱਲਦੇ ਵਿਆਹ 'ਚ ਸਿਰ 'ਚ ਮਾਰੀਆਂ ਗੋ/ਲੀਆਂ ਮੌਕੇ 'ਤੇ ਪੈ ਗਿਆ ਚੀਕ ਚਿਹਾੜਾ #TarnTaranMurder #PunjabLawAndOrder #SarpanchKilling #PunjabCrime #Majithia #PunjabPolitics #TargetKilling #WeddingShooting #JusticeForVictim #PunjabSecurity #Punjab24New
    1
    ਆਪ' ਦੇ ਇੱਕ ਹੋਰ ਮੌਜੂਦਾ ਸਰਪੰਚ ਦਾ ਕ/ਤਲ ਚੱਲਦੇ ਵਿਆਹ 'ਚ ਸਿਰ 'ਚ ਮਾਰੀਆਂ ਗੋ/ਲੀਆਂ ਮੌਕੇ 'ਤੇ ਪੈ ਗਿਆ ਚੀਕ ਚਿਹਾੜਾ 
#TarnTaranMurder
#PunjabLawAndOrder
#SarpanchKilling
#PunjabCrime
#Majithia
#PunjabPolitics
#TargetKilling
#WeddingShooting
#JusticeForVictim
#PunjabSecurity 
#Punjab24New
    user_Punjab 24 News
    Punjab 24 News
    Media Amritsar -I, Punjab•
    2 hrs ago
  • ਅੰਮ੍ਰਿਤਸਰ ਐਮਐਲਏ ਅਜੇ ਗੁਪਤਾ ਵੱਲੋਂ ਨਵੀਂ ਸੜਕ ਦਾ ਉਦਘਾਟਨ, 40 ਸਾਲਾਂ ਬਾਅਦ ਲੋਕਾਂ ਨੂੰ ਮਿਲੀ ਨਵੀਂ ਸੜਕ
    1
    ਅੰਮ੍ਰਿਤਸਰ ਐਮਐਲਏ ਅਜੇ ਗੁਪਤਾ ਵੱਲੋਂ ਨਵੀਂ ਸੜਕ ਦਾ ਉਦਘਾਟਨ, 40 ਸਾਲਾਂ ਬਾਅਦ ਲੋਕਾਂ ਨੂੰ ਮਿਲੀ ਨਵੀਂ ਸੜਕ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਥਾਣਾ ਕੰਟੋਨਮੈਂਟ ਦੇ ਏਰੀਆ ਲਵ ਕੁਸ਼ ਵਿੱਖੇ ਹੋਏ ਲੜਾਈ ਝਗੜੇ ਬਾਰੇ ਜਾਣਕਾਰੀ ਦਿੰਦੇ ਹੋਏ ਅਫਸਰ ਥਾਣਾ cantonment ਸਬ ਇੰਸਪੈਕਟਰ ਜਤਿੰਦਰ ਸਿੰਘ।
    1
    ਥਾਣਾ ਕੰਟੋਨਮੈਂਟ ਦੇ ਏਰੀਆ ਲਵ ਕੁਸ਼ ਵਿੱਖੇ ਹੋਏ ਲੜਾਈ ਝਗੜੇ ਬਾਰੇ ਜਾਣਕਾਰੀ ਦਿੰਦੇ ਹੋਏ ਅਫਸਰ ਥਾਣਾ cantonment ਸਬ ਇੰਸਪੈਕਟਰ ਜਤਿੰਦਰ ਸਿੰਘ।
    user_Public savera https://youtube.com/@mahabirsingh9173?si=-kf1GmIfWHvYBjKz
    Public savera https://youtube.com/@mahabirsingh9173?si=-kf1GmIfWHvYBjKz
    Farmer Amritsar- Ii, Punjab•
    7 hrs ago
  • ਵਾਰਡ ਨੰ. ਪੁਰਾਣੀ 47 ਤੇ ਨਵੀਂ 29 ਚਮਰੰਗ ਰੋਡ ਏਕਤਾ ਨਗਰ ਦੇ ਲੋਕ ਬੰਦ ਸੀਵਰੇਜ ਅਤੇ ਪੀਣ ਵਾਲੇ ਗੰ'ਦੇ ਪਾਣੀ ਤੋਂ ਹੋਏ ਪ੍ਰੇਸ਼ਾਨ ਸਾਡੇ ਨਾਲ ਜੁੜਣ ਅਤੇ ਖਬਰਾਂ ਲਗਵਾਉਣ ਲਈ ਸੰਪਰਕ ਕਰੋ ( 9646553396 )
    1
    ਵਾਰਡ ਨੰ. ਪੁਰਾਣੀ 47 ਤੇ ਨਵੀਂ 29 ਚਮਰੰਗ ਰੋਡ ਏਕਤਾ ਨਗਰ ਦੇ ਲੋਕ ਬੰਦ ਸੀਵਰੇਜ ਅਤੇ ਪੀਣ ਵਾਲੇ ਗੰ'ਦੇ ਪਾਣੀ ਤੋਂ ਹੋਏ ਪ੍ਰੇਸ਼ਾਨ 
ਸਾਡੇ ਨਾਲ ਜੁੜਣ ਅਤੇ ਖਬਰਾਂ ਲਗਵਾਉਣ ਲਈ ਸੰਪਰਕ ਕਰੋ ( 9646553396 )
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਕਪੂਰਥਲਾ 18 ਫਰਵਰੀ ਜੰਮੂ ਪੈਲੇਸ ਤੋਂ ਸੁਲਤਾਨਪੁਰ ਰੋਡ ਤੱਕ ਪੈਂਦੇ ਕਰੀਬ 7 ਮੁਹੱਲਾ ਵਾਸੀਆਂ ਵੱਲੋ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੱਕਰਖਾਨੇ ਚੋਂਕ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕਰਕੇ ਪ੍ਰਸ਼ਾਸ਼ਨ ਖਿਲਾਫ ਰੋਸ਼ ਜਤਾਇਆ ਗਿਆ। ਇਸ ਰੋਸ਼ ਪ੍ਰਦਰਸ਼ਨ ਵਿੱਚ ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥਿਆਂ ਸਮੇਤ ਸ਼ਾਮਿਲ ਹੋਏ ਅਤੇ ਧਰਨੇ ਦੀ ਹਮਾਇਤ ਕੀਤੀ। ਪ੍ਰਧਾਨ ਬਿੱਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮਾਰਗ ਤੇ ਕਰੀਬ 7 ਮੁਹੱਲਿਆਂ ਪੈਂਦੇ ਹਨ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਉਹਨਾਂ ਕਿਹਾ ਕਿ ਇਨਾ ਮੁਹੱਲਿਆਂ ਵਿੱਚੋਂ ਲੰਘਣ ਵਾਲੀ ਮੇਨ ਸੜਕ ਤੇ ਆਏ ਦਿਨ ਵੱਡੇ ਲੋਡ ਵਾਹਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਟਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਖਰਾਬ ਰਹਿੰਦੀ ਹੈ ਜਿਸ ਵੱਲ ਨਾ ਤਾਂ ਟਰੈਫਿਕ ਪੁਲਿਸ ਅਤੇ ਨਾ ਹੀ ਜਿਲਾ ਪ੍ਰਸ਼ਾਸਨ ਦਾ ਕੋਈ ਧਿਆਨ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਇਨਾ ਭਾਰੀ ਵਾਹਨਾਂ ਕਰਕੇ ਮੁਹੱਲੇ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਕਿਉਂ ਕਿ ਕਈ ਵਾਰ ਇਨਾ ਵਾਹਨਾਂ ਕਰਕੇ ਲੋਕ ਮੌਤ ਦਾ ਵੀ ਸ਼ਿਕਾਰ ਹੋ ਗਏ ਹਨ ਅਤੇ ਅਜਿਹੀ ਦੁਰਘਟਨਾਵਾਂ ਨੂੰ ਰੋਕਨ ਲਈ ਲੋਕਾਂ ਵੱਲੋ ਪਹਿਲਾਂ ਵੀ ਸਮੇਂ-ਸਮੇਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਸੀ, ਪਰ ਕਿਸੇ ਵੱਲੋ ਵੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਸ਼ ਵੱਜੋ ਅੱਜ ਮੁਹੱਲਾ ਵਾਸੀਆਂ ਵੱਲੋ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਾਰਗ ਤੇ ਆੳੇਣ-ਜਾਣ ਵਾਲੇ ਭਾਰੀ ਵਾਹਨਾਂ ਤੇ ਰੋਕ ਨਹੀਂ ਲਗਾਈ ਜਾਂਦੀ, ਉਸ ਸਮੇਂ ਤੱਕ ਇਸ ਧਰਨੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੋਰਾਨ ਡੀ.ਐਸ.ਪੀ. ਉਪਕਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਵਾਉਂਦੇ ਹੋਏ ਉਕਤ ਮਾਰਗ ਦੇ ਦੋਵੇਂ ਪਾਸੇ ਨੋਂ. ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਅਤੇ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਕਿ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਵਿਸ਼ਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋ ਧਰਨਾਂ ਸਮਾਪਤ ਕਰ ਦਿੱਤਾ ਗਿਆ। ਇਸ ਮੋਕੇ ਤੇ ਸੱਤੀ ਪਹਿਲਵਾਨ, ਸੋਨੂੰ, ਨਿੱਪੀ, ਮੱਪਾ, ਪਾਲਾ, ਮੰਗਾ, ਕੰਨੂ, ਸਾਹਿਲ, ਸਾਗਰ, ਸੂਰਜ, ਅਰੁਣ ਸਭਰਵਾਲ, ਸ਼ੇਰੂ, ਸੋਨੂੰ, ਮੋਨੂੰ ਅਤੇ ਹੋਰ ਹਾਜ਼ਰ ਸਨ।
    1
    ਕਪੂਰਥਲਾ 18 ਫਰਵਰੀ 
ਜੰਮੂ ਪੈਲੇਸ ਤੋਂ ਸੁਲਤਾਨਪੁਰ ਰੋਡ ਤੱਕ ਪੈਂਦੇ ਕਰੀਬ 7 ਮੁਹੱਲਾ ਵਾਸੀਆਂ ਵੱਲੋ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੱਕਰਖਾਨੇ ਚੋਂਕ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕਰਕੇ ਪ੍ਰਸ਼ਾਸ਼ਨ ਖਿਲਾਫ ਰੋਸ਼ ਜਤਾਇਆ ਗਿਆ। ਇਸ ਰੋਸ਼ ਪ੍ਰਦਰਸ਼ਨ ਵਿੱਚ ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥਿਆਂ ਸਮੇਤ ਸ਼ਾਮਿਲ ਹੋਏ ਅਤੇ ਧਰਨੇ ਦੀ ਹਮਾਇਤ ਕੀਤੀ। ਪ੍ਰਧਾਨ ਬਿੱਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮਾਰਗ ਤੇ  ਕਰੀਬ 7 ਮੁਹੱਲਿਆਂ ਪੈਂਦੇ ਹਨ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਉਹਨਾਂ ਕਿਹਾ ਕਿ ਇਨਾ ਮੁਹੱਲਿਆਂ ਵਿੱਚੋਂ ਲੰਘਣ ਵਾਲੀ ਮੇਨ ਸੜਕ ਤੇ ਆਏ ਦਿਨ ਵੱਡੇ ਲੋਡ ਵਾਹਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਟਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਖਰਾਬ ਰਹਿੰਦੀ ਹੈ ਜਿਸ ਵੱਲ ਨਾ ਤਾਂ ਟਰੈਫਿਕ ਪੁਲਿਸ ਅਤੇ ਨਾ ਹੀ ਜਿਲਾ ਪ੍ਰਸ਼ਾਸਨ ਦਾ ਕੋਈ ਧਿਆਨ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਇਨਾ ਭਾਰੀ ਵਾਹਨਾਂ ਕਰਕੇ ਮੁਹੱਲੇ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਕਿਉਂ ਕਿ ਕਈ ਵਾਰ ਇਨਾ ਵਾਹਨਾਂ ਕਰਕੇ ਲੋਕ ਮੌਤ ਦਾ ਵੀ ਸ਼ਿਕਾਰ ਹੋ ਗਏ ਹਨ ਅਤੇ ਅਜਿਹੀ ਦੁਰਘਟਨਾਵਾਂ ਨੂੰ ਰੋਕਨ ਲਈ ਲੋਕਾਂ ਵੱਲੋ ਪਹਿਲਾਂ ਵੀ ਸਮੇਂ-ਸਮੇਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਸੀ, ਪਰ ਕਿਸੇ ਵੱਲੋ ਵੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਸ਼ ਵੱਜੋ ਅੱਜ ਮੁਹੱਲਾ ਵਾਸੀਆਂ ਵੱਲੋ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਾਰਗ ਤੇ ਆੳੇਣ-ਜਾਣ ਵਾਲੇ ਭਾਰੀ ਵਾਹਨਾਂ ਤੇ ਰੋਕ ਨਹੀਂ ਲਗਾਈ ਜਾਂਦੀ, ਉਸ ਸਮੇਂ ਤੱਕ ਇਸ ਧਰਨੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੋਰਾਨ ਡੀ.ਐਸ.ਪੀ. ਉਪਕਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਵਾਉਂਦੇ ਹੋਏ ਉਕਤ ਮਾਰਗ ਦੇ ਦੋਵੇਂ ਪਾਸੇ ਨੋਂ. ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਅਤੇ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਕਿ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਵਿਸ਼ਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋ ਧਰਨਾਂ ਸਮਾਪਤ ਕਰ ਦਿੱਤਾ ਗਿਆ। ਇਸ ਮੋਕੇ ਤੇ ਸੱਤੀ ਪਹਿਲਵਾਨ, ਸੋਨੂੰ, ਨਿੱਪੀ, ਮੱਪਾ, ਪਾਲਾ, ਮੰਗਾ, ਕੰਨੂ, ਸਾਹਿਲ, ਸਾਗਰ, ਸੂਰਜ, ਅਰੁਣ ਸਭਰਵਾਲ, ਸ਼ੇਰੂ, ਸੋਨੂੰ, ਮੋਨੂੰ ਅਤੇ ਹੋਰ ਹਾਜ਼ਰ ਸਨ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਬਿੱਟੂ ਦੇ ਬਿਆਨਾਂ ‘ਤੇ ਸਿਆਸੀ ਘਮਾਸਾਨ — ਰਾਜ ਕੁਮਾਰ ਵੇਰਕਾ ਦਾ ਵਾਰ, ਕਿਹਾ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਤੇ ਕਿਸਾਨਾਂ ਦਾ ਕੀਤਾ ਅਪਮਾਨ #RavneetBittu #RajKumarVerka #PunjabPolitics #FarmersRespect #CongressVsBJP #PunjabDebate #PoliticalRow #FarmerIssue #PunjabNews #IndiaPolitics #Punjab24New
    1
    ਬਿੱਟੂ ਦੇ ਬਿਆਨਾਂ ‘ਤੇ ਸਿਆਸੀ ਘਮਾਸਾਨ — ਰਾਜ ਕੁਮਾਰ ਵੇਰਕਾ ਦਾ ਵਾਰ, ਕਿਹਾ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਤੇ ਕਿਸਾਨਾਂ ਦਾ ਕੀਤਾ ਅਪਮਾਨ
#RavneetBittu
#RajKumarVerka
#PunjabPolitics
#FarmersRespect
#CongressVsBJP
#PunjabDebate
#PoliticalRow
#FarmerIssue
#PunjabNews
#IndiaPolitics 
#Punjab24New
    user_Punjab 24 News
    Punjab 24 News
    Media Amritsar -I, Punjab•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.