ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 58ਵੀਂ ਤੇ 18ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਜੋ ਅੱਜ ਭਲੀ ਭਾਂਤ ਸੰਪੂਰਨ ਹੋ ਗਏ ਹਨ। ਬਰਸੀ ਸਮਾਗਮਾਂ ਵਿੱਚ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਾਹਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆ ਤੋਂ ਇਲਾਵਾ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਤਾਦਾਦ ਵਿੱਚ ਸਮੂਲੀਅਤ ਕਰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਰਸੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਸੰਤ ਬਾਬਾ ਅਵਤਾਰ ਸਿੰਘ ਮਸਤੂਆਣਾ ਵਾਲਿਆ ਨੇ ਗੁਰਬਾਣੀ ਕੀਰਤਨ ਰਾਹੀਂ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਦੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਢਾਡੀ ਜਥੇਦਾਰ ਅੰਮ੍ਰਿਤਪਾਲ ਸਿੰਘ ਜੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਬੁੱਢਾ ਦਲ ਦੇ ਮਰਹੂਮ ਜਥੇਦਾਰਾਂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਜਥੇਦਾਰ ਬਾਬਾ ਚੇਤ ਸਿੰਘ ਤੇ ਜਥੇਦਾਰ ਬਾਬਾ ਸੰਤਾ ਸਿੰਘ ਪੰਥ ਦੀਆਂ ਸਤਿਕਾਰਤ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਬੁੱਢਾ ਦਲ ਦੀ ਚੜਦੀਕਲ੍ਹਾ ‘ਤੇ ਵਿਕਾਸ ਲਈ ਬਹੁਤ ਕਾਰਜ ਕੀਤਾ ਅਤੇ ਜਥੇਦਾਰਾਂ ਨੇ ਪੰਥ ਦੀ ਚੜ੍ਹਦੀਕਲਾ ਲਈ ਸਾਰਥਕ ਕਾਰਜ ਕੀਤੇ। ਅਖੀਰ ਵਿਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਇਸ ਮੌਕੇ ਆਈਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਅਤੇ ਸਨਮਾਨ ਕਰਦਿਆਂ ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿ. ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਦੀ ਸੇਵਾ ਨਿਭਾਈ। ਇਸ ਸਮਾਗਮ ਵਿਚ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਸਵਰਨਜੀਤ ਸਿੰਘ ਤਰਨਾਦਲ, ਬਾਬਾ ਖੜਕ ਸਿੰਘ, ਬਾਬਾ ਸੁਖਪਾਲ ਸਿੰਘ ਮਾਲਵਾ, ਬਾਬਾ ਗੁਰਵਿੰਦਰ ਸਿੰਘ ਨੰਗਲੀ, ਬਾਬਾ ਕਾਕਾ ਸਿੰਘ, ਬਾਬਾ ਤੇਜਾ ਸਿੰਘ ਮਸਤੂਆਣੇ ਵਾਲੇ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਵੱਸਣ ਸਿੰਘ ਮੜੀਆਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਭਗਤ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਅਰਜਨ ਸਿੰਘ ਪਟਿਆਲਾ, ਭਾਈ ਮੇਜਰ ਸਿੰਘ ਮੁਖਤਿਆਰੇਆਮ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਗਿ. ਜਗਤਾਰ ਸਿੰਘ, ਮੈਨੇਜਰ ਨਰਿੰਦਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਗਗਨਦੀਪ ਸਿੰਘ ਤੋਂ ਇਲਾਵਾ ਇਲਾਕੇ ਦੀ ਸੰਗਤਾਂ ਮੌਜੂਦ ਸੀ।
ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 58ਵੀਂ ਤੇ 18ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਜੋ ਅੱਜ ਭਲੀ ਭਾਂਤ ਸੰਪੂਰਨ ਹੋ ਗਏ ਹਨ। ਬਰਸੀ ਸਮਾਗਮਾਂ ਵਿੱਚ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਾਹਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆ ਤੋਂ ਇਲਾਵਾ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਤਾਦਾਦ ਵਿੱਚ ਸਮੂਲੀਅਤ ਕਰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਰਸੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਸੰਤ ਬਾਬਾ ਅਵਤਾਰ ਸਿੰਘ ਮਸਤੂਆਣਾ ਵਾਲਿਆ ਨੇ ਗੁਰਬਾਣੀ ਕੀਰਤਨ ਰਾਹੀਂ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਦੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਢਾਡੀ ਜਥੇਦਾਰ ਅੰਮ੍ਰਿਤਪਾਲ ਸਿੰਘ ਜੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਬੁੱਢਾ ਦਲ ਦੇ ਮਰਹੂਮ ਜਥੇਦਾਰਾਂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਜਥੇਦਾਰ
ਬਾਬਾ ਚੇਤ ਸਿੰਘ ਤੇ ਜਥੇਦਾਰ ਬਾਬਾ ਸੰਤਾ ਸਿੰਘ ਪੰਥ ਦੀਆਂ ਸਤਿਕਾਰਤ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਬੁੱਢਾ ਦਲ ਦੀ ਚੜਦੀਕਲ੍ਹਾ ‘ਤੇ ਵਿਕਾਸ ਲਈ ਬਹੁਤ ਕਾਰਜ ਕੀਤਾ ਅਤੇ ਜਥੇਦਾਰਾਂ ਨੇ ਪੰਥ ਦੀ ਚੜ੍ਹਦੀਕਲਾ ਲਈ ਸਾਰਥਕ ਕਾਰਜ ਕੀਤੇ। ਅਖੀਰ ਵਿਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਇਸ ਮੌਕੇ ਆਈਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਅਤੇ ਸਨਮਾਨ ਕਰਦਿਆਂ ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿ. ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਦੀ ਸੇਵਾ ਨਿਭਾਈ। ਇਸ ਸਮਾਗਮ ਵਿਚ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਸਵਰਨਜੀਤ ਸਿੰਘ ਤਰਨਾਦਲ, ਬਾਬਾ ਖੜਕ ਸਿੰਘ, ਬਾਬਾ ਸੁਖਪਾਲ ਸਿੰਘ ਮਾਲਵਾ, ਬਾਬਾ ਗੁਰਵਿੰਦਰ ਸਿੰਘ ਨੰਗਲੀ, ਬਾਬਾ ਕਾਕਾ ਸਿੰਘ, ਬਾਬਾ ਤੇਜਾ ਸਿੰਘ ਮਸਤੂਆਣੇ ਵਾਲੇ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਵੱਸਣ ਸਿੰਘ ਮੜੀਆਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਭਗਤ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਅਰਜਨ ਸਿੰਘ ਪਟਿਆਲਾ, ਭਾਈ ਮੇਜਰ ਸਿੰਘ ਮੁਖਤਿਆਰੇਆਮ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਗਿ. ਜਗਤਾਰ ਸਿੰਘ, ਮੈਨੇਜਰ ਨਰਿੰਦਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਗਗਨਦੀਪ ਸਿੰਘ ਤੋਂ ਇਲਾਵਾ ਇਲਾਕੇ ਦੀ ਸੰਗਤਾਂ ਮੌਜੂਦ ਸੀ।
- ਬਠਿੰਡਾ ਪੁਲਿਸ ਦੇ ਥਾਣਾ ਕੋਟਫੱਤਾ ਵੱਲੋਂ ਪਿਛਲੇ ਦਿਨੀ ਇੱਕ ਪ੍ਰਵਾਸੀ ਦੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ।1
- ਵਿਸ਼ਵ ਵਿੱਚ ਸੱਚੀ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਿਵੇਂ ਸਥਾਪਿਤ ਕੀਤਾ ਜਾ ਸਕਦਾ ਹੈ, ਇਹ ਇੱਕ ਡੂੰਘਾ ਸਵਾਲ ਹੈ। 'ਕਲਯੁਗ ਵਿੱਚ ਸਤਯੁਗ ਦੀ ਸ਼ੁਰੂਆਤ' ਦੇ ਇਸ ਭਾਗ ਵਿੱਚ ਇਸਦੇ ਮਹੱਤਵਪੂਰਨ ਰਾਜ਼ ਖੋਲ੍ਹੇ ਜਾਣਗੇ। ਜਾਣੋ ਕਿ ਇਨ੍ਹਾਂ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਲਈ ਕਿਹੜੇ ਕਦਮ ਚੁੱਕਣੇ ਜ਼ਰੂਰੀ ਹਨ।1
- चेन्नई: तमिलनाडु के मुख्यमंत्री और TVK चीफ सी जोसेफ विजय को तमिलनाडु सेक्रेटेरिएट में गार्ड ऑफ ऑनर दिया गया।1
- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ1
- “ਫੈਕਟਰੀ ਨਹੀਂ ਲੱਗਣ ਦੇਵਾਂਗੇ” — ਅਲਕੜਾ ਦੇ ਲੋਕਾਂ ਦਾ ਐਲਾਨ ਬਾਇਓ ਗੈਸ ਪਲਾਂਟ ਖ਼ਿਲਾਫ਼ ਇਕੱਠੇ ਹੋਏ ਅਲਕੜਾ ਵਾਸੀ, ਹਵਾ-ਪਾਣੀ ਪ੍ਰਦੂਸ਼ਣ ਦਾ ਜਤਾਇਆ ਖ਼ਤਰਾ1
- ਜੋ ਕਾਨੂੰਨ ਬਣਾਇਆ ਬੇਅਦਬੀਆਂ ਨੂੰ ਲੈ ਕੇ ਅਸੀਂ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਾਂ ਜੋ ਕਾਨੂੰਨ ਬਣਾਇਆ ਬੇਅਦਬੀਆਂ ਨੂੰ ਲੈ ਕੇ ਅਸੀਂ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਾਂ1
- Faridkot:- MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ ਇਹ ਨੀਂਹ ਪੱਥਰਾ ਵਾਲੀ ਸਰਕਾਰ ਹੈ ਇਹਨਾਂ ਦੇ ਪੱਥਰ ਚਮਕਾ ਕੇ ਯਾਦ ਕਰਵਾ ਰਿਹਾ :- ਕੱਕੜ1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਦਾ ਮਾਡਲ ਚੰਗੇ ਸ਼ਾਸਨ ਦਾ ਹੈ, ਜਿਸ ਕਾਰਨ ਲੋਕ ਉਸਨੂੰ ਵਾਰ-ਵਾਰ ਸੇਵਾ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਕੋਈ ਵੀ ਰਾਜ ਸਰਕਾਰ ਦੂਜੀ ਵਾਰ ਸੱਤਾ ਵਿੱਚ ਵਾਪਸ ਨਹੀਂ ਆਈ।1