Shuru
Apke Nagar Ki App…
ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Vikraam Sharma
ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
More news from ਪੰਜਾਬ and nearby areas
- ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ1
- ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ1
- ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ’ਤੇ ਕਰਵਾਏ ਹੱਲ ਮੁਸ਼ਕਿਲਾਂ ਦੇ ਕਾਰਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਠੋਸ ਕਦਮ1
- ਪ੍ਰਵਾਸੀ ਨੇ ਸੜਕ ਤੇ ਲਗਾਇਆ ਸੀ ਸਮਾਨ ਮੌਕੇ ਤੇ ਪਹੁੰਚ ਕਾਰਪੋਰੇਸ਼ਨ ਨੇ ਕੀਤੀ ਕਾਰਵਾਈ | Punjab 24 News | ਪ੍ਰਵਾਸੀ ਨੇ ਸੜਕ ਤੇ ਲਗਾਇਆ ਸੀ ਸਮਾਨ ਮੌਕੇ ਤੇ ਪਹੁੰਚ ਕਾਰਪੋਰੇਸ਼ਨ ਨੇ ਕੀਤੀ ਕਾਰਵਾਈ | Punjab 24 News | . #LudhianaNews #MunicipalCorporation #PunjabNews #Punjab24News #ViralNews1
- ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼। ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼। #Highlight #Punjab #PunjabiNews #PunjabNews #NonFollowers1
- ਖ਼ਾਸ ਚਰਚਾ ਮਾਨਾਵਾਲਾ ਟੋਲ ਪਲਾਜ਼ਾ ’ਤੇ ਪੁਲਿਸ ਨੇ ਕਿਉਂ ਕੀਤੀ ਧੱਕੇਸ਼ਾਹੀ ? ਸੁਣੋ ਬਾਬਾ ਰਵੇਲ ਸਿੰਘ ਰੰਧਾਵਾ ਦੀ ਜ਼ੁਬਾਨੀ । #BreakingNews #PunjabPolice #valmikisamaj #nonfollowers #partakhnewspunjab1