logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਲਾਲ ਸਿੰਘ ਨਗਰ ਵਿੱਚ ਸੜਕ ਨਵੀਨੀਕਰਨ ਦੇ ਕੰਮ ਦਾ ਅਮਰਜੀਤ ਮਹਿਤਾ ਨੇ ਕੀਤਾ ਉਦਘਾਟਨ ਨਗਰ ਨਿਗਮ ਬਠਿੰਡਾ ਦੇ ਜੰਗੀ ਪੱਧਰ ’ਤੇ ਜਾਰੀ ਵਿਕਾਸ ਕਾਰਜ : ਮਹਿਤਾ ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਸੁਧਾਰ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸੇ ਕੜੀ ਤਹਿਤ ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਆਉਂਦੇ ਲਾਲ ਸਿੰਘ ਨਗਰ ਵਿੱਚ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਨਗਰ ਨਿਗਮ ਕੌਂਸਲਰ ਸ੍ਰੀ ਕੁਲਵਿੰਦਰ ਸਿੰਘ ਮਾਂਕੜ, ਸ੍ਰੀ ਸੂਬਾ ਸਿੰਘ ਬਰਾੜ, ਸ੍ਰੀ ਸਵਰਾਜ ਖਾਨ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਹੈ। ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਿਰਦੇਸ਼ਾਂ ’ਤੇ ਲਾਲ ਸਿੰਘ ਨਗਰ ਅਤੇ ਬੀੜ ਰੋਡ ਦੀਆਂ ਸੜਕਾਂ ਦੇ ਸੁਧਾਰ ਲਈ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੇ ਵਿਕਾਸ ਦੀ ਬੁਨਿਆਦੀ ਲੋੜ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਬਿਹਤਰ ਹਾਲਤ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਨੂੰ ਵੀ ਗਤੀ ਮਿਲਦੀ ਹੈ। ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਸਿਰਫ਼ ਸੜਕਾਂ ਬਣਾਉਣ ਤੱਕ ਸੀਮਿਤ ਨਹੀਂ, ਸਗੋਂ ਬਠਿੰਡਾ ਨੂੰ ਯੋਜਨਾਬੱਧ, ਸਾਫ਼-ਸੁਥਰੇ, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਸਿਰ ਕੰਮ ਪੂਰਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਮਿਲ ਸਕੇ। ਉਨ੍ਹਾਂ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਬਠਿੰਡਾ ਵਿੱਚ ਵੀ ਵਿਕਾਸ ਦੀ ਗਤੀ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਦੇ ਵਿਕਾਸ ਨੂੰ ਲੈ ਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਸੋਚ ਸਪੱਸ਼ਟ ਹੈ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਬਰਾਬਰ ਰੂਪ ਵਿੱਚ ਵਿਕਾਸ ਕਾਰਜ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਵਿੱਚ ਲੋਕ ਹਿੱਤ ਨਾਲ ਜੁੜੇ ਕਈ ਮਹੱਤਵਪੂਰਨ ਕੰਮਾਂ ਨੂੰ ਅੱਗੇ ਵਧਾਇਆ ਜਾਵੇਗਾ।

12 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
12 hrs ago
0d0a8765-65cb-40b8-b4d6-ad00751dce7d

ਲਾਲ ਸਿੰਘ ਨਗਰ ਵਿੱਚ ਸੜਕ ਨਵੀਨੀਕਰਨ ਦੇ ਕੰਮ ਦਾ ਅਮਰਜੀਤ ਮਹਿਤਾ ਨੇ ਕੀਤਾ ਉਦਘਾਟਨ ਨਗਰ ਨਿਗਮ ਬਠਿੰਡਾ ਦੇ ਜੰਗੀ ਪੱਧਰ ’ਤੇ ਜਾਰੀ ਵਿਕਾਸ ਕਾਰਜ : ਮਹਿਤਾ ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਸੁਧਾਰ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸੇ ਕੜੀ ਤਹਿਤ ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਆਉਂਦੇ ਲਾਲ ਸਿੰਘ ਨਗਰ ਵਿੱਚ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਨਗਰ ਨਿਗਮ ਕੌਂਸਲਰ ਸ੍ਰੀ ਕੁਲਵਿੰਦਰ ਸਿੰਘ ਮਾਂਕੜ, ਸ੍ਰੀ ਸੂਬਾ ਸਿੰਘ ਬਰਾੜ, ਸ੍ਰੀ ਸਵਰਾਜ ਖਾਨ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ

7bf3cbe0-3057-4d6d-8906-83828210703d

ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਹੈ। ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਿਰਦੇਸ਼ਾਂ ’ਤੇ ਲਾਲ ਸਿੰਘ ਨਗਰ ਅਤੇ ਬੀੜ ਰੋਡ ਦੀਆਂ ਸੜਕਾਂ ਦੇ ਸੁਧਾਰ ਲਈ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੇ ਵਿਕਾਸ ਦੀ ਬੁਨਿਆਦੀ ਲੋੜ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਬਿਹਤਰ ਹਾਲਤ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਨੂੰ ਵੀ ਗਤੀ ਮਿਲਦੀ ਹੈ। ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਸਿਰਫ਼ ਸੜਕਾਂ ਬਣਾਉਣ ਤੱਕ ਸੀਮਿਤ ਨਹੀਂ, ਸਗੋਂ ਬਠਿੰਡਾ ਨੂੰ ਯੋਜਨਾਬੱਧ, ਸਾਫ਼-ਸੁਥਰੇ, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ

e17ccafd-bf5f-4ede-9fdc-a9b938ffc64a

ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਸਿਰ ਕੰਮ ਪੂਰਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਮਿਲ ਸਕੇ। ਉਨ੍ਹਾਂ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਬਠਿੰਡਾ ਵਿੱਚ ਵੀ ਵਿਕਾਸ ਦੀ ਗਤੀ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਦੇ ਵਿਕਾਸ ਨੂੰ ਲੈ ਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਸੋਚ ਸਪੱਸ਼ਟ ਹੈ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਬਰਾਬਰ ਰੂਪ ਵਿੱਚ ਵਿਕਾਸ ਕਾਰਜ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਵਿੱਚ ਲੋਕ ਹਿੱਤ ਨਾਲ ਜੁੜੇ ਕਈ ਮਹੱਤਵਪੂਰਨ ਕੰਮਾਂ ਨੂੰ ਅੱਗੇ ਵਧਾਇਆ ਜਾਵੇਗਾ।

More news from ਪੰਜਾਬ and nearby areas
  • ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    1
    ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    9 hrs ago
  • ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ
    4
    ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ 

ਬਰਨਾਲਾ, ਬੰਧਨ ਤੋੜ ਸਿੰਘ 
ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ
    user_Bandhantor singh
    Bandhantor singh
    Voice of people Barnala, Punjab•
    21 hrs ago
  • ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    1
    ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    user_S.P. Palia
    S.P. Palia
    Photographer ਮਾਨਸਾ, ਮਾਨਸਾ, ਪੰਜਾਬ•
    22 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    36 min ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    13 hrs ago
  • ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ
    1
    ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ!
👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ  
👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ
👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ 
- ਤਰੁਨਪ੍ਰੀਤ ਸਿੰਘ ਸੌਂਦ 
ਕੈਬਿਨੇਟ ਮੰਤਰੀ, ਪੰਜਾਬ
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    16 hrs ago
  • ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    1
    ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    1
    ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.