logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ ਹੈ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉੱਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਦੀ ਸਹਾਇਤਾ ਲਈ ਐਤਵਾਰ ਨੂੰ ਵੀ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਪ੍ਰਸ਼ਾਸਨ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਜਾਂ ਆਪਣੇ ਸਬੰਧਤ ਬੀਐਲਓ ਨਾਲ ਤੁਰੰਤ ਸੰਪਰਕ ਕਰਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

2 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
2 hrs ago
7ed05165-819b-4654-a95c-8bdc76610985

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ ਹੈ। ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਮੌਕੇ

c1c2bec9-efd1-4391-bcc7-8a944734e50f

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉੱਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਮੂਹ

5d7126aa-51d1-45c6-8c82-6bd1ebc83f3d

ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਦੀ ਸਹਾਇਤਾ ਲਈ ਐਤਵਾਰ ਨੂੰ ਵੀ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਪ੍ਰਸ਼ਾਸਨ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ

5143a59d-d373-47f5-b2fd-474a039e93d4

ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਜਾਂ ਆਪਣੇ ਸਬੰਧਤ ਬੀਐਲਓ ਨਾਲ ਤੁਰੰਤ ਸੰਪਰਕ ਕਰਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

More news from ਪੰਜਾਬ and nearby areas
  • ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    1
    ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    2 hrs ago
  • ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    1
    ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    user_Jagga Singh
    Jagga Singh
    ਧੂਰੀ, ਸੰਗਰੂਰ, ਪੰਜਾਬ•
    8 hrs ago
  • ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    1
    ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    user_Sourav Sharma
    Sourav Sharma
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    19 hrs ago
  • ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    1
    ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    21 hrs ago
  • ਲੁਧਿਆਣਾ ਦੇ ਗਿੱਲ ਪਿੰਡ ਨੇੜੇ 200 ਫੁੱਟੀ ਰੋਡ ਉੱਤੇ ਹਥਿਆਰਬੰਦ ਬਦਮਾਸ਼ਾਂ ਵੱਲੋਂ ਇੱਕ ਪ੍ਰੋਪਰਟੀ ਕਾਰੋਬਾਰੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੌਰਾਨ ਕਾਰੋਬਾਰੀ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
    1
    ਲੁਧਿਆਣਾ ਦੇ ਗਿੱਲ ਪਿੰਡ ਨੇੜੇ 200 ਫੁੱਟੀ ਰੋਡ ਉੱਤੇ ਹਥਿਆਰਬੰਦ ਬਦਮਾਸ਼ਾਂ ਵੱਲੋਂ ਇੱਕ ਪ੍ਰੋਪਰਟੀ ਕਾਰੋਬਾਰੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੌਰਾਨ ਕਾਰੋਬਾਰੀ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    23 hrs ago
  • ਦੋਰਾਹਾ ਟਰੱਕ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਵਜੋਂ ਹਰਨੇਕ ਸਿੰਘ ਨੇਕੀ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ 'ਤੇ ਪਹੁੰਚੇ।
    1
    ਦੋਰਾਹਾ ਟਰੱਕ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਵਜੋਂ ਹਰਨੇਕ ਸਿੰਘ ਨੇਕੀ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ 'ਤੇ ਪਹੁੰਚੇ।
    user_BNN Best News Network
    BNN Best News Network
    Local News Reporter Khanna, Ludhiana•
    12 hrs ago
  • ਸੁਨਾਮ ਊਧਮ ਸਿੰਘ ਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਖ ਇਤਿਹਾਸ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਫ਼ਿਲਮਾਂ ਨੂੰ ਕਥਿਤ ਤੌਰ 'ਤੇ ਵਾਰ-ਵਾਰ ਨਿਸ਼ਾਨਾ ਬਣਾਏ ਜਾਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਬਿਮਲ ਕੌਰ ਖ਼ਾਲਸਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ "ਚੜ੍ਹਦੀ ਕਲਾ" ਨੂੰ ਰੋਕਿਆ ਗਿਆ ਸੀ ਅਤੇ ਹੁਣ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ "ਸਤਲੁਜ" ਨੂੰ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੇ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਇਤਿਹਾਸ ਨੂੰ ਦਬਾਉਣ ਦੀ ਹਰ ਕੋਸ਼ਿਸ਼ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਪਰਦੇ ਤੋਂ ਤਾਂ ਹਟਾਇਆ ਜਾ ਸਕਦਾ ਹੈ, ਪਰ ਲੋਕਾਂ ਦੇ ਮਨਾਂ ਅਤੇ ਇਤਿਹਾਸ ਦੇ ਸਫ਼ਿਆਂ ਤੋਂ ਨਹੀਂ ਮਿਟਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਨੇ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਰਚਨਾਵਾਂ 'ਤੇ ਪਾਬੰਦੀਆਂ ਲਗਾਈਆਂ ਜਾਣ। ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪਾਬੰਦੀਆਂ ਤੁਰੰਤ ਵਾਪਸ ਲਵੇ ਤਾਂ ਜੋ ਲੋਕਾਂ ਨੂੰ ਆਪਣੇ ਇਤਿਹਾਸ ਅਤੇ ਇਸ ਨਾਲ ਜੁੜੇ ਤੱਥਾਂ ਨੂੰ ਜਾਣਨ ਅਤੇ ਸਮਝਣ ਦਾ ਪੂਰਾ ਮੌਕਾ ਮਿਲ ਸਕੇ।
    1
    ਸੁਨਾਮ ਊਧਮ ਸਿੰਘ ਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਖ ਇਤਿਹਾਸ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਫ਼ਿਲਮਾਂ ਨੂੰ ਕਥਿਤ ਤੌਰ 'ਤੇ ਵਾਰ-ਵਾਰ ਨਿਸ਼ਾਨਾ ਬਣਾਏ ਜਾਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਬਿਮਲ ਕੌਰ ਖ਼ਾਲਸਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ "ਚੜ੍ਹਦੀ ਕਲਾ" ਨੂੰ ਰੋਕਿਆ ਗਿਆ ਸੀ ਅਤੇ ਹੁਣ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ "ਸਤਲੁਜ" ਨੂੰ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਪਣੇ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਇਤਿਹਾਸ ਨੂੰ ਦਬਾਉਣ ਦੀ ਹਰ ਕੋਸ਼ਿਸ਼ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਪਰਦੇ ਤੋਂ ਤਾਂ ਹਟਾਇਆ ਜਾ ਸਕਦਾ ਹੈ, ਪਰ ਲੋਕਾਂ ਦੇ ਮਨਾਂ ਅਤੇ ਇਤਿਹਾਸ ਦੇ ਸਫ਼ਿਆਂ ਤੋਂ ਨਹੀਂ ਮਿਟਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਨੇ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਰਚਨਾਵਾਂ 'ਤੇ ਪਾਬੰਦੀਆਂ ਲਗਾਈਆਂ ਜਾਣ। ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪਾਬੰਦੀਆਂ ਤੁਰੰਤ ਵਾਪਸ ਲਵੇ ਤਾਂ ਜੋ ਲੋਕਾਂ ਨੂੰ ਆਪਣੇ ਇਤਿਹਾਸ ਅਤੇ ਇਸ ਨਾਲ ਜੁੜੇ ਤੱਥਾਂ ਨੂੰ ਜਾਣਨ ਅਤੇ ਸਮਝਣ ਦਾ ਪੂਰਾ ਮੌਕਾ ਮਿਲ ਸਕੇ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    3 hrs ago
  • ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    1
    ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.