logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਪ ਤੇ ਕਾਂਗਰਸ ਨੂੰ ਅਲਵਿਦਾ ਕਹਿਕੇ ਭਾਗੀਵਾਂਦਰ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਹੋਏ ਸ਼ਾਮਿਲ ਤਲਵੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਪਿੰਡ ਭਾਗੀਵਾਂਦਰ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਅਤੇ ਕਾਂਗਰਸ ਦੀ ਪਾਰਟੀ ਤੋਂ ਲੋਕ ਦੁਖੀ ਹੋ ਕੇ ਸ. ਸੁਖਬੀਰ ਸਿੰਘ ਬਾਦਲ ਦੇ ਕੰਮਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਜਿਨਾ ਨੂੰ ਅਸੀਂ ਜੀ ਆਇਆਂ ਆਖਦੇ ਹਾਂ ਅਤੇ ਪਾਰਟੀ ਵਿੱਚ ਆਉਣ 'ਤੇ ਪਾਰਟੀ ਵੱਲੋਂ ਇਹਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਤੇ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰ ਗੁਰਚਰਨ ਸਿੰਘ ਚਰਨਾ, ਸੀਨੀਅਰ ਆਗੂ ਜਗਤਾਰ ਸਿੰਘ, ਜਰਨੈਲ ਸਿੰਘ ਸਾਬਕਾ ਪੰਚ, ਮਲਕੀਤ ਸਿੰਘ, ਬਿੱਕਰ ਸਿੰਘ, ਜਗਜੀਤ ਸਿੰਘ ਅਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ ਜਗਾ ਰਾਮ ਤੀਰਥ, ਹਰਤਾਬਲ ਸਿੰਘ ਸੁੱਖੀ ਸਿੰਘ ਅਤੇ ਅਕਾਲੀ ਆਗੂ ਮੌਕੇ 'ਤੇ ਹਾਜ਼ਰ ਸਨ।

1 hr ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
1 hr ago
2668c241-f6de-4d59-8e06-e4560f2e462a

ਆਪ ਤੇ ਕਾਂਗਰਸ ਨੂੰ ਅਲਵਿਦਾ ਕਹਿਕੇ ਭਾਗੀਵਾਂਦਰ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਹੋਏ ਸ਼ਾਮਿਲ ਤਲਵੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਪਿੰਡ ਭਾਗੀਵਾਂਦਰ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਅਤੇ ਕਾਂਗਰਸ ਦੀ ਪਾਰਟੀ ਤੋਂ ਲੋਕ ਦੁਖੀ ਹੋ ਕੇ ਸ. ਸੁਖਬੀਰ ਸਿੰਘ ਬਾਦਲ ਦੇ ਕੰਮਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਜਿਨਾ ਨੂੰ ਅਸੀਂ ਜੀ ਆਇਆਂ ਆਖਦੇ ਹਾਂ ਅਤੇ ਪਾਰਟੀ ਵਿੱਚ ਆਉਣ 'ਤੇ ਪਾਰਟੀ ਵੱਲੋਂ ਇਹਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਤੇ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰ ਗੁਰਚਰਨ ਸਿੰਘ ਚਰਨਾ, ਸੀਨੀਅਰ ਆਗੂ ਜਗਤਾਰ ਸਿੰਘ, ਜਰਨੈਲ ਸਿੰਘ ਸਾਬਕਾ ਪੰਚ, ਮਲਕੀਤ ਸਿੰਘ, ਬਿੱਕਰ ਸਿੰਘ, ਜਗਜੀਤ ਸਿੰਘ ਅਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ ਜਗਾ ਰਾਮ ਤੀਰਥ, ਹਰਤਾਬਲ ਸਿੰਘ ਸੁੱਖੀ ਸਿੰਘ ਅਤੇ ਅਕਾਲੀ ਆਗੂ ਮੌਕੇ 'ਤੇ ਹਾਜ਼ਰ ਸਨ।

More news from ਪੰਜਾਬ and nearby areas
  • Post by Lakha Singh
    9
    Post by Lakha Singh
    user_Lakha Singh
    Lakha Singh
    ਮਾਨਸਾ, ਮਾਨਸਾ, ਪੰਜਾਬ•
    7 hrs ago
  • ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ
    1
    ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    19 hrs ago
  • ਬਰਨਾਲਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਵੱਲੋਂ ਪਿਛਲੇ ਦਿਨੀ ਕੀਤੇ ਗਏ ਧਰਨੇ ਤੋਂ ਬਾਹਰ ਹੋ ਬੱਚੇ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਉਹਨਾਂ ਕਿਹਾ ਕਿ ਪੰਜ ਐਸੀ ਸਮਾਜ ਨਾਲ ਸੰਬੰਧਿਤ ਹੋਰਤਾਂ ਤੇ ਕੀਤਾ ਗਿਆ ਪਰਚਾ ਉਹ ਵੀ ਬਿਲਾਂ ਕੀਤੇ ਗੱਲ ਹੋ ਪੁਲਿਸ ਨੇ ਕਿਹਾ ਹੈ ਪੁਲਿਸ ਨਾਲ ਇਹਨਾਂ ਵੱਲੋਂ ਕੀਤੀ ਗਈ ਹੈ ਬਦਸਲੂਕੀ ਪੰਜਾਬ ਸਰਕਾਰ ਬਦਲਾਖੋਰੀ ਦੀ ਨੀਤੀ ਤੇ ਉੱਤਰ ਆਈ ਹੈ ਇਹ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪੰਜਾਬ ਸਰਕਾਰ ਦੇਖੀ ਜਾਏਗੀ ਦੀ ਬੋਖਲਾਹਟ ਇੰਨੀ ਵੱਧ ਗਈ ਹੈ ਕ ਬਿਨਾਂ ਕਸੂਰ ਦੇ ਝੂਠੇ ਪਰਚੇ ਦਰਜ ਕਰ ਰਹੀ ਹੈ
    1
    ਬਰਨਾਲਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਵੱਲੋਂ ਪਿਛਲੇ ਦਿਨੀ ਕੀਤੇ ਗਏ ਧਰਨੇ ਤੋਂ ਬਾਹਰ ਹੋ ਬੱਚੇ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਉਹਨਾਂ ਕਿਹਾ ਕਿ ਪੰਜ ਐਸੀ ਸਮਾਜ ਨਾਲ ਸੰਬੰਧਿਤ ਹੋਰਤਾਂ ਤੇ ਕੀਤਾ ਗਿਆ ਪਰਚਾ ਉਹ ਵੀ ਬਿਲਾਂ ਕੀਤੇ ਗੱਲ ਹੋ ਪੁਲਿਸ ਨੇ ਕਿਹਾ ਹੈ ਪੁਲਿਸ ਨਾਲ ਇਹਨਾਂ ਵੱਲੋਂ ਕੀਤੀ ਗਈ ਹੈ ਬਦਸਲੂਕੀ ਪੰਜਾਬ ਸਰਕਾਰ ਬਦਲਾਖੋਰੀ ਦੀ ਨੀਤੀ ਤੇ ਉੱਤਰ ਆਈ ਹੈ ਇਹ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪੰਜਾਬ ਸਰਕਾਰ ਦੇਖੀ ਜਾਏਗੀ ਦੀ ਬੋਖਲਾਹਟ ਇੰਨੀ ਵੱਧ ਗਈ ਹੈ ਕ ਬਿਨਾਂ ਕਸੂਰ ਦੇ ਝੂਠੇ ਪਰਚੇ ਦਰਜ ਕਰ ਰਹੀ ਹੈ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    10 hrs ago
  • Post by Gurmeet Abul Khurana
    1
    Post by Gurmeet Abul Khurana
    user_Gurmeet Abul Khurana
    Gurmeet Abul Khurana
    Citizen Reporter ਮਲੋਟ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    2 hrs ago
  • ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ :- ਡੀਐਸਪੀ ਮੂਣਕ
    1
    ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ :- ਡੀਐਸਪੀ ਮੂਣਕ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    7 hrs ago
  • ਜੈ ਸੱਚੇ ਨੇ ਤਾਂ ਕਾਲੀ ਮਾਤਾ ਦੇ ਮੰਦਰ ਕਾਲੀ ਦੇਵੀ ਦੀ ਸੋਹ ਖਾ ਕੇ ਕਹਿਣ ਕੀ ਸ਼ਿਵ ਭੋਲੇ ਜੀ ਦੀ ਮੂਰਤੀ ਅਸੀਂ ਖੰਡਿਤ ਕੀਤੀ ਹੈ ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਪਿੱਪਲ ਨੀਚੇ ਪਈ ਹੈ ਬਹੁਤ ਪੁਰਾਣੀ ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ,ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਵੀ ਸ਼ਰਮ ਨਹੀਂ ਇਸੇ ਤਰ੍ਹਾਂ ਸਾਡੇ ਤੇ ਪੁਲਿਸ ਪ੍ਰਸ਼ਾਸਨ ਨਾਲ ਰਲ ਕੇ ਸ਼ਿਵ ਭੋਲੇ ਦੀ ਮੂਰਤੀ ਨੂੰ ਖੰਡਿਤ ਕਰਕੇ 298 3(5)DIVISION NO 7 ਦਾ FIR NO 44 ਪਰਚਾ ਦਰਜ ਕਰਾਇਆ ਕਾਨੂੰਨ ਨੂੰ ਵੀ ਨਾ ਕੁਛ ਸਮਝਦੇ ਹੋਏ ਪੁਲਿਸ ਦੀ ਮਿਲੀ ਭੁਗਤ ਨਾਲ ਸਾਡੇ ਤੇ ਝੂਠਾ ਪਰਚਾ ਦਰਜ ਕਰਾਇਆ ਵੀਡੀਓ ਚ ਸਾਫ ਪਤਾ ਲੱਗਦਾ ਸਾਡੇ ਜਾਨ ਤੋਂ ਬਾਅਦ ਸ਼ਿਵ ਭਗਵਾਨ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਕਾਂਗਰਸ ਪਾਰਟੀ ਵੱਲੋਂਮੈਂ ਪਰਮਾਤਮਾ ਅੱਗੇ ਇਹ ਅਰਦਾਸ ਕਰ ਦਾ ਹਾਂ ਹੈ ਕੀ ਹੈ ਮਾ ਭੱਦਰਕਾਲੀ ਜਿਸ ਨੇ ਇਹ ਸ਼ਿਵ ਭਗਵਾਨ ਜੀ ਦੀ ਦੀ ਮੂਰਤੀ ਨੂੰ ਖੰਡਿਤ ਕੀਤਾ ਹੈ ਉਸਦੇ ਬੱਚੇ ਕੈਂਸਰ ਦੀ ਵੀ ਭੈੜੀ ਬਿਮਾਰੀ ਤੋਂ ਕੁੱਤੇ ਦੀ ਮੌਤ ਮਰਨ ਚਾਹੇ ਕੋਈ ਰਾਜਨੀਤੀ ਰੀਡਰ ਹੈ ਚਾਹੇ ਕੋਈ ਪੁਲਿਸ ਮੁਲਾਜ਼ਮ ਹੈ ਇਨਾ ਪੈਸਾ ਲੱਗੇ ਕਿ ਪੈਸੇ ਨੂੰ ਵੀ ਭੀਖ ਮੰਗਦੇ ਫਿਰਨ ਇਲਾਜ ਲਈ ਉਸ ਦਾ ਕੱਖ ਵੀ ਨਾ ਰਹੇ ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਦੇ ਕਹਿਣ ਤੇ ਮਨੋਜ ਪਾਠਕ ਨਾਲ ਮਿਲ ਕੇ ਖੰਡਿਤ ਕਰਕੇ ਝੂਠਾ ਪਰਚਾ ਦਰਜ ਕਰਾਇਆ ਗਿਆ ਸੀ ਵਿਸ਼ਾ 1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP )
    1
    ਜੈ ਸੱਚੇ ਨੇ ਤਾਂ ਕਾਲੀ ਮਾਤਾ ਦੇ ਮੰਦਰ ਕਾਲੀ ਦੇਵੀ ਦੀ ਸੋਹ ਖਾ ਕੇ ਕਹਿਣ ਕੀ ਸ਼ਿਵ ਭੋਲੇ ਜੀ ਦੀ ਮੂਰਤੀ ਅਸੀਂ ਖੰਡਿਤ ਕੀਤੀ ਹੈ  ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਪਿੱਪਲ ਨੀਚੇ ਪਈ ਹੈ ਬਹੁਤ ਪੁਰਾਣੀ
ਕਾਂਗਰਸ ਪਾਰਟੀ  ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ  ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ,ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਵੀ ਸ਼ਰਮ ਨਹੀਂ ਇਸੇ ਤਰ੍ਹਾਂ ਸਾਡੇ ਤੇ ਪੁਲਿਸ ਪ੍ਰਸ਼ਾਸਨ ਨਾਲ ਰਲ ਕੇ  ਸ਼ਿਵ ਭੋਲੇ ਦੀ ਮੂਰਤੀ ਨੂੰ ਖੰਡਿਤ ਕਰਕੇ 298 3(5)DIVISION NO 7 ਦਾ FIR NO 44  ਪਰਚਾ ਦਰਜ ਕਰਾਇਆ ਕਾਨੂੰਨ ਨੂੰ ਵੀ ਨਾ ਕੁਛ ਸਮਝਦੇ ਹੋਏ  ਪੁਲਿਸ ਦੀ ਮਿਲੀ ਭੁਗਤ ਨਾਲ ਸਾਡੇ ਤੇ ਝੂਠਾ ਪਰਚਾ ਦਰਜ ਕਰਾਇਆ ਵੀਡੀਓ ਚ ਸਾਫ ਪਤਾ ਲੱਗਦਾ ਸਾਡੇ ਜਾਨ ਤੋਂ ਬਾਅਦ ਸ਼ਿਵ ਭਗਵਾਨ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਕਾਂਗਰਸ ਪਾਰਟੀ ਵੱਲੋਂਮੈਂ ਪਰਮਾਤਮਾ ਅੱਗੇ ਇਹ ਅਰਦਾਸ ਕਰ ਦਾ ਹਾਂ ਹੈ ਕੀ ਹੈ ਮਾ ਭੱਦਰਕਾਲੀ ਜਿਸ ਨੇ ਇਹ ਸ਼ਿਵ ਭਗਵਾਨ ਜੀ ਦੀ ਦੀ ਮੂਰਤੀ ਨੂੰ ਖੰਡਿਤ ਕੀਤਾ ਹੈ ਉਸਦੇ ਬੱਚੇ  ਕੈਂਸਰ ਦੀ ਵੀ ਭੈੜੀ ਬਿਮਾਰੀ ਤੋਂ ਕੁੱਤੇ ਦੀ ਮੌਤ ਮਰਨ ਚਾਹੇ ਕੋਈ ਰਾਜਨੀਤੀ ਰੀਡਰ ਹੈ ਚਾਹੇ ਕੋਈ ਪੁਲਿਸ ਮੁਲਾਜ਼ਮ ਹੈ
ਇਨਾ ਪੈਸਾ ਲੱਗੇ ਕਿ ਪੈਸੇ ਨੂੰ ਵੀ ਭੀਖ ਮੰਗਦੇ ਫਿਰਨ ਇਲਾਜ ਲਈ  ਉਸ ਦਾ ਕੱਖ ਵੀ ਨਾ ਰਹੇ ਇਹ ਉਹ ਸ਼ਿਵ ਭਗਵਾਨ ਜੀ  ਦੀ ਮੂਰਤੀ ਹੈ ਜੋ ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਦੇ ਕਹਿਣ ਤੇ ਮਨੋਜ ਪਾਠਕ ਨਾਲ ਮਿਲ ਕੇ ਖੰਡਿਤ ਕਰਕੇ ਝੂਠਾ ਪਰਚਾ ਦਰਜ ਕਰਾਇਆ ਗਿਆ ਸੀ 
ਵਿਸ਼ਾ
1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP )
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    10 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.