ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਬਲਾਕ ਪ੍ਰਧਾਨਾਂ ਅਤੇ ਯੂਥ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਬਲਾਚੌਰ 8 ਜਨਵਰੀ: ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਵੱਲੋਂ ਅੱਜ ਬਲਾਕ ਪ੍ਰਧਾਨਾਂ ਅਤੇ ਯੂਥ ਬਲਾਕ ਪ੍ਰਧਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਬਾਰੇ ਰਣਨੀਤੀ ਉਲੀਕੀ ਗਈ। ਮੀਟਿੰਗ ਦੌਰਾਨ ਮੁੱਖ ਤੌਰ 'ਤੇ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ 10 ਲੱਖ ਰੁਪਏ ਤੱਕ ਦੇ ਮੁਫ਼ਤ ਸਿਹਤ ਬੀਮਾ ਕਾਰਡਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਰਨਵੀਰ ਕਟਾਰੀਆ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਬਲਾਕ ਪ੍ਰਧਾਨਾਂ ਅਤੇ ਯੂਥ ਬਲਾਕ ਪ੍ਰਧਾਨਾਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਦਾ ਲਾਭ ਹਰ ਇੱਕ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਜਾਣਕਾਰੀ ਦੀ ਘਾਟ ਕਾਰਨ ਇਸ ਸੁਵਿਧਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਬਲਾਕ ਪ੍ਰਧਾਨ ਅਤੇ ਯੂਥ ਵਿੰਗ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕਾਰਡ ਬਣਵਾਉਣ ਦੇ ਤਰੀਕੇ ਅਤੇ ਇਸ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਗੇ। ਕਟਾਰੀਆ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਸਰਕਾਰ ਦੀਆਂ ਨੀਤੀਆਂ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਉਠਾ ਸਕਣ। ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਅਤੇ ਯੂਥ ਆਗੂ ਹਾਜ਼ਰ ਸਨ।

- ਮਨਰੇਗਾ ਬਚਾਓ ਸੰਗਰਾਮ ਸਮਰਾਲਾ ਵਿਖੇ1
- ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 04 ਕਿੱਲੋ 20 ਗ੍ਰਾਮ ਹੈਰੋਇਨ ਸਮੇਤ 05 ਦੋਸ਼ੀ ਅਤੇ ਹੋਰ ਵੱਖ ਵੱਖ ਮੁਕੱਦਮਿਆ ਵਿੱਚ 245 ਗ੍ਰਾਮ ਹੈਰੋਇਨ ਸਮੇਤ 09 ਦੋਸੀ ਗ੍ਰਿਫਤਾਰ ਅਤੇ ਚੋਰੀਸੁਦਾ ਘੋੜਾ ਟਰਾਲਾ ਕੇਸ ਵਿੱਚ 02 ਦੋਸ਼ੀਆਂ ਨੂੰ ਗਿਫਤਰ ਕਰਕੇ ਉਹਨਾਂ ਪਾਸੋ ਟਰਾਲਾ ਅਤੇ 10 ਲੱਖ ਰੁਪਏ ਬ੍ਰਾਮਦ ਕੀਤੇ ਗਏ ।1
- ਮੌਜੂਦਾ ਕੌਂਸਲਰ ਦੇ ਪਤੀ ਤੇ ਲੱਗੇ ਗੁੰਡਾਗਰਦੀ ਕਰਨ ਦੇ ਆਰੋਪ। ਸੜਕ ਦੇ ਪੈਚ ਵਰਕ ਨੂੰ ਲੈਕੇ ਹੋਇਆ ਹੰਗਾਮਾ, ਮੌਕੇ ਤੇ ਪਹੁੰਚੇ ਵਿਧਾਇਕ ਨੇ ਪੁਰਾ ਕਰਵਾਇਆ ਸੜਕ ਦਾ ਅਧੂਰਾ ਕੰਮ।1
- चीन ने बिना पटरी चलने वाली ट्रेन तकनीक ART (Autonomous Rail Rapid Transit) विकसित की है। यह ट्रेन सामान्य सड़कों पर चलती है और सेंसर, कैमरा व GPS की मदद से सड़क पर बनी वर्चुअल लाइनों को फॉलो करती है। पारंपरिक ट्राम के मुकाबले यह सस्ती, तेज़ और आसान है। ART बस की लचीलापन और मेट्रो जैसी क्षमता को एक साथ जोड़ती है। #FutureTech #ChinaInnovation #SmartTransport #NextGenTransit #ViralNews #TechExplained #PublicTransport1
- अखिलेश यादव लाया है पीड़ीए पंचांग ओछी मानसिकता का है शिकार चंडीगढ़ गाजियाबाद शनिवार 10 जनवरी 26 अनिल शारदा पंकज राजपूत दिलीप शुक्ला प्रस्तुतकर्ता ----राजनीति आज दयनीय स्थिति और गिरी हुई मानसिकता का पर्याय बन चुकी है या कहिए राजनीति अपने बहुत ही गंदे दौर से गुजर रही है तो इसमें कोई दो राय नहीं है लोग अपने नाम जात-पात व्यवसाय बदलकर वोटो की खातिर हिंदू मतदाताओं को भ्रमित कर रहे हैं सोशल मीडिया पर ही नहीं बल्कि पुराने ऐतिहासिक दस्तावेजों के मुताबिक कांग्रेस आई के प्रधानमंत्री रहे जवाहरलाल नेहरू इंदिरा गांधी व राजीव गांधी आदि सभी मुस्लिम मजहब से ताल्लुक रखते हैं इसी प्रकार समाजवादी पार्टी उत्तर प्रदेश में अपना जन आधार मुस्लिमों में बड़ी तादाद में रखती है। और वहां मुस्लिम मतदाताओं और दोगले हिंदुओं के कारण उनकी जीत निर्धारित रहती है। खुद को यह हिंदू कहने वाले नेता आखिर कहीं ना कहीं मुस्लिम मजहब की देन है ऐसा इनके क्रियाकलाप बताते हैं।।।1
- ਬੱਸ ਤੇ ਕਾਰ ਦੀ ਭਿਆਨਕ ਟੱਕਰ,4 ਨੌਜਵਾਨਾਂ ਦੀ ਮੌ/ਤ ਸੰਘਣੀ ਧੁੰਦ ਦੇ ਕਾਰਨ ਵਾਪਰਿਆ ਹਾਦਸਾ1
- ਲੈਂਟਰ ਉਠਾਣੇ ਵਾਲਾ ਠੇਕੇਦਾਰ house lifting=90414998631
- ਖੰਨਾ ਵਿੱਚ ਸਮਰਾਲਾ ਰੋਡ 'ਤੇ ਭਿਆ/ਨਕ ਟੱਕ/ਰ – ਕਾਰ ਚਕ/ਨਾ ਚੂਰ, ਬੁਲਟ ਸਵਾਰ ਬਚਿਆ, CCTV ਵੀਡੀਓ ਸਾਹਮਣੇ1