logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਉਹਨਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਾਵਰਕਾਮ ਐਂਡ ਟ੍ਰਾਂਸਕੋ ਦੇ ਠੇਕਾ ਕਰਮਚਾਰੀਆਂ ਨੂੰ ਟਰਮੀਨੇਸ਼ਨ ਲੈਟਰ ਜਾਰੀ ਕੀਤੇ ਜਾਣ ਕਾਰਨ ਸਮੂਹ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ  ਨੰਦ ਲਾਲ, ਹਰਜੀਤ ਸਿੰਘ, ਕਮਲਦੇਵ, ਕੁਲਵੀਰ ਸਿੰਘ,ਸਰਵਣ ਸਿੰਘ ਅਤੇ ਹੋਰ ਆਗੂਆਂ ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਠੇਕਾ ਕਰਮਚਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਦਾ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਅਤੇ ਟਰਮੀਨੇਸ਼ਨ ਲੈਟਰ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਮੈਨੇਜਮੈਂਟ ਦੀ ਹੋਵੇਗੀ। ਰੋਸ ਮਾਰਚ ਵਿੱਚ ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਅਮਰਵੀਰ ਸਿੰਘ, ਜਨਰਲ ਸਕੱਤਰ ਸੁਧੀਰ ਕੁਮਾਰ, ਸਬ ਡਵੀਜ਼ਨ ਬਲਾਚੌਰ ਨੰ. 1-2 ਦੇ ਪ੍ਰਧਾਨ ਤਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ, ਸਬ ਡਵੀਜ਼ਨ ਸੜੋਆ ਦੇ ਪ੍ਰਧਾਨ ਰੌਸ਼ਨ, ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਬਲਜਿੰਦਰ ਸਿੰਘ, ਸਬ ਦਫ਼ਤਰ ਬਿਨੇਵਾਲ ਦੇ ਪ੍ਰਧਾਨ ਸੰਦੀਪ ਕੁਮਾਰ ਅਤੇ ਸੀ.ਐਚ., ਸੀ.ਐਚ.ਬੀ., ਸੁਪਰਵਾਈਜ਼ਰਾਂ ਸਮੇਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸ਼ਾਮਲ ਹੋਏ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਅਤੇ ਠੇਕਾ ਕਰਮਚਾਰੀਆਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।

4 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
4 hrs ago

ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਉਹਨਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਾਵਰਕਾਮ ਐਂਡ ਟ੍ਰਾਂਸਕੋ ਦੇ ਠੇਕਾ ਕਰਮਚਾਰੀਆਂ ਨੂੰ ਟਰਮੀਨੇਸ਼ਨ ਲੈਟਰ ਜਾਰੀ ਕੀਤੇ ਜਾਣ ਕਾਰਨ ਸਮੂਹ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ  ਨੰਦ ਲਾਲ, ਹਰਜੀਤ ਸਿੰਘ, ਕਮਲਦੇਵ, ਕੁਲਵੀਰ ਸਿੰਘ,ਸਰਵਣ ਸਿੰਘ ਅਤੇ ਹੋਰ ਆਗੂਆਂ ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਠੇਕਾ ਕਰਮਚਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਦਾ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਅਤੇ ਟਰਮੀਨੇਸ਼ਨ ਲੈਟਰ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਮੈਨੇਜਮੈਂਟ ਦੀ ਹੋਵੇਗੀ। ਰੋਸ ਮਾਰਚ ਵਿੱਚ ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਅਮਰਵੀਰ ਸਿੰਘ, ਜਨਰਲ ਸਕੱਤਰ ਸੁਧੀਰ ਕੁਮਾਰ, ਸਬ ਡਵੀਜ਼ਨ ਬਲਾਚੌਰ ਨੰ. 1-2 ਦੇ ਪ੍ਰਧਾਨ ਤਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ, ਸਬ ਡਵੀਜ਼ਨ ਸੜੋਆ ਦੇ ਪ੍ਰਧਾਨ ਰੌਸ਼ਨ, ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਬਲਜਿੰਦਰ ਸਿੰਘ, ਸਬ ਦਫ਼ਤਰ ਬਿਨੇਵਾਲ ਦੇ ਪ੍ਰਧਾਨ ਸੰਦੀਪ ਕੁਮਾਰ ਅਤੇ ਸੀ.ਐਚ., ਸੀ.ਐਚ.ਬੀ., ਸੁਪਰਵਾਈਜ਼ਰਾਂ ਸਮੇਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸ਼ਾਮਲ ਹੋਏ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਅਤੇ ਠੇਕਾ ਕਰਮਚਾਰੀਆਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।

More news from ਪੰਜਾਬ and nearby areas
  • ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਉਹਨਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਾਵਰਕਾਮ ਐਂਡ ਟ੍ਰਾਂਸਕੋ ਦੇ ਠੇਕਾ ਕਰਮਚਾਰੀਆਂ ਨੂੰ ਟਰਮੀਨੇਸ਼ਨ ਲੈਟਰ ਜਾਰੀ ਕੀਤੇ ਜਾਣ ਕਾਰਨ ਸਮੂਹ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ  ਨੰਦ ਲਾਲ, ਹਰਜੀਤ ਸਿੰਘ, ਕਮਲਦੇਵ, ਕੁਲਵੀਰ ਸਿੰਘ,ਸਰਵਣ ਸਿੰਘ ਅਤੇ ਹੋਰ ਆਗੂਆਂ ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਠੇਕਾ ਕਰਮਚਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਦਾ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਅਤੇ ਟਰਮੀਨੇਸ਼ਨ ਲੈਟਰ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਮੈਨੇਜਮੈਂਟ ਦੀ ਹੋਵੇਗੀ। ਰੋਸ ਮਾਰਚ ਵਿੱਚ ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਅਮਰਵੀਰ ਸਿੰਘ, ਜਨਰਲ ਸਕੱਤਰ ਸੁਧੀਰ ਕੁਮਾਰ, ਸਬ ਡਵੀਜ਼ਨ ਬਲਾਚੌਰ ਨੰ. 1-2 ਦੇ ਪ੍ਰਧਾਨ ਤਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ, ਸਬ ਡਵੀਜ਼ਨ ਸੜੋਆ ਦੇ ਪ੍ਰਧਾਨ ਰੌਸ਼ਨ, ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਬਲਜਿੰਦਰ ਸਿੰਘ, ਸਬ ਦਫ਼ਤਰ ਬਿਨੇਵਾਲ ਦੇ ਪ੍ਰਧਾਨ ਸੰਦੀਪ ਕੁਮਾਰ ਅਤੇ ਸੀ.ਐਚ., ਸੀ.ਐਚ.ਬੀ., ਸੁਪਰਵਾਈਜ਼ਰਾਂ ਸਮੇਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸ਼ਾਮਲ ਹੋਏ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਅਤੇ ਠੇਕਾ ਕਰਮਚਾਰੀਆਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।
    1
    ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅੱਜ ਡਵੀਜ਼ਨ ਗੜ੍ਹਸ਼ੰਕਰ ਵਿਖੇ ਬਿਜਲੀ ਮੈਨੇਜਮੈਂਟ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਈ ਮੰਗਾਂ 'ਤੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਉਹਨਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਾਵਰਕਾਮ ਐਂਡ ਟ੍ਰਾਂਸਕੋ ਦੇ ਠੇਕਾ ਕਰਮਚਾਰੀਆਂ ਨੂੰ ਟਰਮੀਨੇਸ਼ਨ ਲੈਟਰ ਜਾਰੀ ਕੀਤੇ ਜਾਣ ਕਾਰਨ ਸਮੂਹ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਿਟਾਇਰਡ ਯੂਨੀਅਨ ਦੇ ਆਗੂ  ਨੰਦ ਲਾਲ, ਹਰਜੀਤ ਸਿੰਘ, ਕਮਲਦੇਵ, ਕੁਲਵੀਰ ਸਿੰਘ,ਸਰਵਣ ਸਿੰਘ ਅਤੇ ਹੋਰ ਆਗੂਆਂ ਵਲੋਂ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਦਿਆਂ ਠੇਕਾ ਕਰਮਚਾਰੀਆਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੰਨੀਆਂ ਹੋਈਆਂ ਮੰਗਾਂ ਦਾ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਅਤੇ ਟਰਮੀਨੇਸ਼ਨ ਲੈਟਰ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਮੈਨੇਜਮੈਂਟ ਦੀ ਹੋਵੇਗੀ।
ਰੋਸ ਮਾਰਚ ਵਿੱਚ ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਅਮਰਵੀਰ ਸਿੰਘ, ਜਨਰਲ ਸਕੱਤਰ ਸੁਧੀਰ ਕੁਮਾਰ, ਸਬ ਡਵੀਜ਼ਨ ਬਲਾਚੌਰ ਨੰ. 1-2 ਦੇ ਪ੍ਰਧਾਨ ਤਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ, ਸਬ ਡਵੀਜ਼ਨ ਸੜੋਆ ਦੇ ਪ੍ਰਧਾਨ ਰੌਸ਼ਨ, ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਬਲਜਿੰਦਰ ਸਿੰਘ, ਸਬ ਦਫ਼ਤਰ ਬਿਨੇਵਾਲ ਦੇ ਪ੍ਰਧਾਨ ਸੰਦੀਪ ਕੁਮਾਰ ਅਤੇ ਸੀ.ਐਚ., ਸੀ.ਐਚ.ਬੀ., ਸੁਪਰਵਾਈਜ਼ਰਾਂ ਸਮੇਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸ਼ਾਮਲ ਹੋਏ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਅਤੇ ਠੇਕਾ ਕਰਮਚਾਰੀਆਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    4 hrs ago
  • ਪਿੰਡ ਝਿੰਜੜੀ ਉੱਪਰਲੀ ਨਵੀਂ ਨਹਿਰ ਕਿਨਾਰੇ ਸ਼ਰਾਬ ਦਾ ਠੇਕਾ ਖੋਲ੍ਹਣ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਠੇਕੇ ਦੇ ਵਿਰੋਧ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ ਅਤੇ ਪਿੰਡ ਵਾਸੀ ਇਕੱਠੇ ਹੋਏ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਠੇਕੇ ਤੋਂ ਕੁਝ ਹੀ ਦੂਰੀ 'ਤੇ ਸਰਕਾਰੀ ਸਕੂਲ ਮੌਜੂਦ ਹੈ, ਜਿਸ ਕਾਰਨ ਇੱਥੇ ਠੇਕਾ ਖੋਲ੍ਹਣਾ ਬੱਚਿਆਂ ਅਤੇ ਪਿੰਡ ਦੇ ਮਾਹੌਲ ਲਈ ਠੀਕ ਨਹੀਂ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਠੇਕੇ ਦੀ ਮਨਜ਼ੂਰੀ ਰੱਦ ਕਰਨ ਦੀ ਮੰਗ ਕੀਤੀ ਹੈ।
    4
    ਪਿੰਡ ਝਿੰਜੜੀ ਉੱਪਰਲੀ ਨਵੀਂ ਨਹਿਰ ਕਿਨਾਰੇ ਸ਼ਰਾਬ ਦਾ ਠੇਕਾ ਖੋਲ੍ਹਣ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਠੇਕੇ ਦੇ ਵਿਰੋਧ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ ਅਤੇ ਪਿੰਡ ਵਾਸੀ ਇਕੱਠੇ ਹੋਏ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਠੇਕੇ ਤੋਂ ਕੁਝ ਹੀ ਦੂਰੀ 'ਤੇ ਸਰਕਾਰੀ ਸਕੂਲ ਮੌਜੂਦ ਹੈ, ਜਿਸ ਕਾਰਨ ਇੱਥੇ ਠੇਕਾ ਖੋਲ੍ਹਣਾ ਬੱਚਿਆਂ ਅਤੇ ਪਿੰਡ ਦੇ ਮਾਹੌਲ ਲਈ ਠੀਕ ਨਹੀਂ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਠੇਕੇ ਦੀ ਮਨਜ਼ੂਰੀ ਰੱਦ ਕਰਨ ਦੀ ਮੰਗ ਕੀਤੀ ਹੈ।
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    2 hrs ago
  • ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ। ਸਟੇਸ਼ਨ: ਰੂਪਨਗਰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ। ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿਰਫ਼ ਕੁਝ ਕੁ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਿਅਕ ਸੰਸਥਾਵਾਂ ਖੋਲ੍ਹਣਾ ਕਾਫ਼ੀ ਨਹੀਂ ਹੈ। ਅਸਲ ਰਾਜਨੀਤੀ ਉਦੋਂ ਹੋਵੇਗੀ ਜਦੋਂ ਹਰ ਪ੍ਰਤਿਭਾਸ਼ਾਲੀ ਬੱਚਾ, ਭਾਵੇਂ ਉਸਦੀ ਵਿੱਤੀ ਸਥਿਤੀ ਕੁਝ ਵੀ ਹੋਵੇ, ਬਰਾਬਰ, ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਮੌਕਿਆਂ ਤੱਕ ਪਹੁੰਚ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਕਿ ਦੇਸ਼ ਵਿੱਚ ਆਈਆਈਟੀ, ਥਾਪਰ ਕਾਲਜ ਅਤੇ ਹੋਰ ਵੱਕਾਰੀ ਸੰਸਥਾਵਾਂ ਦੀ ਸਥਾਪਨਾ ਇੱਕ ਚੰਗੀ ਗੱਲ ਹੈ, ਪਰ ਸਿਰਫ਼ ਸੀਮਤ ਗਿਣਤੀ ਦੇ ਵਿਦਿਆਰਥੀਆਂ ਨੂੰ ਹੀ ਇਨ੍ਹਾਂ ਤੋਂ ਲਾਭ ਹੁੰਦਾ ਹੈ। ਜ਼ਿਆਦਾਤਰ ਵਿਦਿਆਰਥੀਆਂ ਨੂੰ ਆਮ ਕਾਲਜਾਂ ਵਿੱਚ ਪੜ੍ਹਨਾ ਪੈਂਦਾ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ, ਸਿਰਫ਼ ਕੁਝ ਕੁ ਨੂੰ ਨਹੀਂ, ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਭਰ ਤੋਂ ਵਿਦਿਆਰਥੀ ਆਈਏਐਸ ਅਤੇ ਯੂਪੀਐਸਸੀ ਪ੍ਰੀਖਿਆਵਾਂ ਦੀ ਤਿਆਰੀ ਲਈ ਦਿੱਲੀ ਆਉਂਦੇ ਹਨ, ਪਰ ਰੂਪਨਗਰ ਵਰਗੇ ਸ਼ਹਿਰਾਂ ਦੇ ਬਹੁਤ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀ ਵਿੱਤੀ ਕਾਰਨਾਂ ਕਰਕੇ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਚੰਡੀਗੜ੍ਹ ਜਾਣ ਤੋਂ ਅਸਮਰੱਥ ਹਨ। ਬਹੁਤ ਸਾਰੇ ਮਾਪੇ ਆਪਣੀ ਸੀਮਤ ਆਮਦਨ ਦੇ ਅੰਦਰ ਆਪਣੇ ਬੱਚਿਆਂ ਦੀ ਸਿੱਖਿਆ ਦਾ ਖਰਚਾ ਚੁੱਕਣ ਲਈ ਸੰਘਰਸ਼ ਕਰਦੇ ਹਨ, ਅਤੇ ਮਹਿੰਗੀ ਕੋਚਿੰਗ ਸਿਰਫ਼ ਅਸਮਰੱਥ ਹੁੰਦੀ ਹੈ। ਨਤੀਜੇ ਵਜੋਂ, ਬਹੁਤ ਸਾਰੇ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਤਿਆਗਣ ਲਈ ਮਜਬੂਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਟੀਚਾ ਸਿਰਫ਼ ਪਹਿਲਾਂ ਤੋਂ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਹਰ ਸੁਪਨੇ ਦੇਖਣ ਵਾਲੇ ਦੀ ਪ੍ਰਤਿਭਾ ਨੂੰ ਪਾਲਣ ਅਤੇ ਅੱਗੇ ਵਧਾਉਣਾ ਹੋਣਾ ਚਾਹੀਦਾ ਹੈ। ਸਿਸੋਦੀਆ ਨੇ ਕਿਹਾ ਕਿ ਰੂਪਨਗਰ ਵਿੱਚ ਯੂਪੀਐਸਸੀ ਅਕੈਡਮੀ ਖੁੱਲ੍ਹਣ ਤੋਂ ਬਾਅਦ, ਜ਼ਿਲ੍ਹੇ ਦਾ ਕੋਈ ਵੀ ਵਿਦਿਆਰਥੀ ਜੋ ਆਈਏਐਸ, ਆਈਪੀਐਸ, ਜਾਂ ਹੋਰ ਸਿਵਲ ਸੇਵਾਵਾਂ ਦੀ ਇੱਛਾ ਰੱਖਦਾ ਹੈ, ਉਸਨੂੰ ਹੁਣ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਹੋਰ ਸ਼ਹਿਰਾਂ ਦੀ ਯਾਤਰਾ ਨਹੀਂ ਕਰਨੀ ਪਵੇਗੀ। ਮਾਪਿਆਂ ਨੂੰ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਲਈ ਕਰਜ਼ਾ ਲੈਣ, ਜ਼ਮੀਨ ਜਾਂ ਗਹਿਣੇ ਵੇਚਣ ਦੀ ਮਜਬੂਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਅਕੈਡਮੀ ਰੂਪਨਗਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਨਵੀਂ ਉਮੀਦ ਲਿਆਏਗੀ, ਆਰਥਿਕ ਤੌਰ 'ਤੇ ਕਮਜ਼ੋਰ ਪਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਪੰਜਾਬ ਪੇਪਰ ਲੀਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਲੋਕ ਨਕਲੀ ਟਵਿੱਟਰ ਰਾਹੀਂ ਇਹ ਅਫਵਾਹ ਫੈਲਾ ਰਹੇ ਹਨ, ਪੰਜਾਬ ਵਿੱਚ ਅਜਿਹਾ ਕੋਈ ਪੇਪਰ ਲੀਕ ਨਹੀਂ ਹੋਇਆ। ਬਾਈਟ: ਮਨੀਸ਼ ਸਿਸੋਦੀਆ (ਸਾਬਕਾ ਉਪ ਮੁੱਖ ਮੰਤਰੀ, ਦਿੱਲੀ)
    1
    ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ।
ਸਟੇਸ਼ਨ: ਰੂਪਨਗਰ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੋਪੜ ਵਿੱਚ ਆਈਏਐਸ ਅਕੈਡਮੀ ਦਾ ਉਦਘਾਟਨ ਕਰਨ ਲਈ ਪਹੁੰਚੇ।
ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿਰਫ਼ ਕੁਝ ਕੁ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਿਅਕ ਸੰਸਥਾਵਾਂ ਖੋਲ੍ਹਣਾ ਕਾਫ਼ੀ ਨਹੀਂ ਹੈ। ਅਸਲ ਰਾਜਨੀਤੀ ਉਦੋਂ ਹੋਵੇਗੀ ਜਦੋਂ ਹਰ ਪ੍ਰਤਿਭਾਸ਼ਾਲੀ ਬੱਚਾ, ਭਾਵੇਂ ਉਸਦੀ ਵਿੱਤੀ ਸਥਿਤੀ ਕੁਝ ਵੀ ਹੋਵੇ, ਬਰਾਬਰ, ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਮੌਕਿਆਂ ਤੱਕ ਪਹੁੰਚ ਪ੍ਰਾਪਤ ਕਰੇਗਾ।
ਉਨ੍ਹਾਂ ਕਿਹਾ ਕਿ ਜਦੋਂ ਕਿ ਦੇਸ਼ ਵਿੱਚ ਆਈਆਈਟੀ, ਥਾਪਰ ਕਾਲਜ ਅਤੇ ਹੋਰ ਵੱਕਾਰੀ ਸੰਸਥਾਵਾਂ ਦੀ ਸਥਾਪਨਾ ਇੱਕ ਚੰਗੀ ਗੱਲ ਹੈ, ਪਰ ਸਿਰਫ਼ ਸੀਮਤ ਗਿਣਤੀ ਦੇ ਵਿਦਿਆਰਥੀਆਂ ਨੂੰ ਹੀ ਇਨ੍ਹਾਂ ਤੋਂ ਲਾਭ ਹੁੰਦਾ ਹੈ। ਜ਼ਿਆਦਾਤਰ ਵਿਦਿਆਰਥੀਆਂ ਨੂੰ ਆਮ ਕਾਲਜਾਂ ਵਿੱਚ ਪੜ੍ਹਨਾ ਪੈਂਦਾ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ, ਸਿਰਫ਼ ਕੁਝ ਕੁ ਨੂੰ ਨਹੀਂ, ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਭਰ ਤੋਂ ਵਿਦਿਆਰਥੀ ਆਈਏਐਸ ਅਤੇ ਯੂਪੀਐਸਸੀ ਪ੍ਰੀਖਿਆਵਾਂ ਦੀ ਤਿਆਰੀ ਲਈ ਦਿੱਲੀ ਆਉਂਦੇ ਹਨ, ਪਰ ਰੂਪਨਗਰ ਵਰਗੇ ਸ਼ਹਿਰਾਂ ਦੇ ਬਹੁਤ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀ ਵਿੱਤੀ ਕਾਰਨਾਂ ਕਰਕੇ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਚੰਡੀਗੜ੍ਹ ਜਾਣ ਤੋਂ ਅਸਮਰੱਥ ਹਨ। ਬਹੁਤ ਸਾਰੇ ਮਾਪੇ ਆਪਣੀ ਸੀਮਤ ਆਮਦਨ ਦੇ ਅੰਦਰ ਆਪਣੇ ਬੱਚਿਆਂ ਦੀ ਸਿੱਖਿਆ ਦਾ ਖਰਚਾ ਚੁੱਕਣ ਲਈ ਸੰਘਰਸ਼ ਕਰਦੇ ਹਨ, ਅਤੇ ਮਹਿੰਗੀ ਕੋਚਿੰਗ ਸਿਰਫ਼ ਅਸਮਰੱਥ ਹੁੰਦੀ ਹੈ। ਨਤੀਜੇ ਵਜੋਂ, ਬਹੁਤ ਸਾਰੇ ਹੋਣਹਾਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਤਿਆਗਣ ਲਈ ਮਜਬੂਰ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਟੀਚਾ ਸਿਰਫ਼ ਪਹਿਲਾਂ ਤੋਂ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕਰਨਾ ਨਹੀਂ ਹੋਣਾ ਚਾਹੀਦਾ, ਸਗੋਂ ਹਰ ਸੁਪਨੇ ਦੇਖਣ ਵਾਲੇ ਦੀ ਪ੍ਰਤਿਭਾ ਨੂੰ ਪਾਲਣ ਅਤੇ ਅੱਗੇ ਵਧਾਉਣਾ ਹੋਣਾ ਚਾਹੀਦਾ ਹੈ।
ਸਿਸੋਦੀਆ ਨੇ ਕਿਹਾ ਕਿ ਰੂਪਨਗਰ ਵਿੱਚ ਯੂਪੀਐਸਸੀ ਅਕੈਡਮੀ ਖੁੱਲ੍ਹਣ ਤੋਂ ਬਾਅਦ, ਜ਼ਿਲ੍ਹੇ ਦਾ ਕੋਈ ਵੀ ਵਿਦਿਆਰਥੀ ਜੋ ਆਈਏਐਸ, ਆਈਪੀਐਸ, ਜਾਂ ਹੋਰ ਸਿਵਲ ਸੇਵਾਵਾਂ ਦੀ ਇੱਛਾ ਰੱਖਦਾ ਹੈ, ਉਸਨੂੰ ਹੁਣ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਹੋਰ ਸ਼ਹਿਰਾਂ ਦੀ ਯਾਤਰਾ ਨਹੀਂ ਕਰਨੀ ਪਵੇਗੀ। ਮਾਪਿਆਂ ਨੂੰ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਲਈ ਕਰਜ਼ਾ ਲੈਣ, ਜ਼ਮੀਨ ਜਾਂ ਗਹਿਣੇ ਵੇਚਣ ਦੀ ਮਜਬੂਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਅਕੈਡਮੀ ਰੂਪਨਗਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਨਵੀਂ ਉਮੀਦ ਲਿਆਏਗੀ, ਆਰਥਿਕ ਤੌਰ 'ਤੇ ਕਮਜ਼ੋਰ ਪਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰੇਗੀ।
ਪੰਜਾਬ ਪੇਪਰ ਲੀਕ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਲੋਕ ਨਕਲੀ ਟਵਿੱਟਰ ਰਾਹੀਂ ਇਹ ਅਫਵਾਹ ਫੈਲਾ ਰਹੇ ਹਨ, ਪੰਜਾਬ ਵਿੱਚ ਅਜਿਹਾ ਕੋਈ ਪੇਪਰ ਲੀਕ ਨਹੀਂ ਹੋਇਆ।
ਬਾਈਟ: ਮਨੀਸ਼ ਸਿਸੋਦੀਆ (ਸਾਬਕਾ ਉਪ ਮੁੱਖ ਮੰਤਰੀ, ਦਿੱਲੀ)
    user_Karan Makol
    Karan Makol
    ਰੂਪ ਨਗਰ, ਰੂਪਨਗਰ, ਪੰਜਾਬ•
    11 hrs ago
  • ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ
    1
    ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ
ਦੋਰਾਹਾ ਪੁਲਿਸ ਨੇ ਕਬਾੜ ਦੇ ਅੱਡੇ ਤੇ ਛਾਪਾਮਾਰੀ ਕਰ ਕਈ ਕਾਰਾਂ ਅਤੇ ਕਾਰਾਂ ਦਾ ਸਮਾਨ ਕੀਤਾ ਬਰਾਮਦ ਮਾਮਲੇ ਚ ਤਿੰਨ ਆਰੋਪੀ ਕਾਬੂ ਮਾਮਲਾ ਦਰਜ
    user_BNN Best News Network
    BNN Best News Network
    Local News Reporter Khanna, Ludhiana•
    5 hrs ago
  • ਮੇਰਾ ਪਿੰਡ 360 ਸਰਬਪੱਖੀ ਅਧਿਕਾਰ ਵਿਕਾਸ ਸੈਂਟਰ ਦਾ ਕੀਤਾ ਉਦਘਾਟਨ। ਖ਼ਬਰ ਲੋਹੀਆਂ ਖਾਸ ਤੋਂ। ਮੇਰਾ ਪਿੰਡ 360 ਸਰਬਪੱਖੀ ਅਧਿਕਾਰ ਵਿਕਾਸ ਸੈਂਟਰ ਦਾ ਕੀਤਾ ਉਦਘਾਟਨ। ਖ਼ਬਰ ਲੋਹੀਆਂ ਖਾਸ ਤੋਂ। ਇਲਾਕਾ ਲੋਹੀਆਂ ਖਾਸ ਦੇ ਪਿੰਡ ਟੁਰਨਾ ਵਿਖੇ ਐਨ ਆਰ ਆਈ ਸਰੂਚੀ ਹਾਂਡਾ ਪਤਨੀ ਅਜ਼ਾਦ ਹਾਂਡਾਂ ਆਸਟਰੇਲੀਆ ਦੇ ਘਰ ਜੋ ਸੈਂਟਰ ਨੂੰ ਦੇ ਦਿੱਤਾ ਅਤੇ ਮੁਹਿੰਦਰ ਸਿੰਘ ਸਰਪੰਚ ਵਲੋ ਕੀਤੀ ਮਾਲੀ ਸਹਾਇਤਾ ਅਤੇ ਭੁਪਿੰਦਰ ਸਿੰਘ ਹੁੰਦਲ ਦੇ ਸਹਿਯੋਗ ਨਾਲ ਮੇਰਾ ਪਿੰਡ 360 ਸਰਬਪੱਖੀ ਮਨੁੱਖੀ ਅਧਿਕਾਰ ਵਿਕਾਸ ਸੈਂਟਰ ਦਾ ਉਦਘਾਟਨ ਕੀਤਾ ਗਿਆ ਇਸ ਉਦਘਾਟਨ ਵਿੱਚ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਐਸ ਡੀ ਐਮ ਸ਼ਾਹਕੋਟ ਅਦਿੱਤਯ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਹਨਾਂ ਨੇ ਰਿਬਨ ਕੱਟ ਕੇ ਮੇਰਾ ਪਿੰਡ 360 ਸਰਬਪੱਖੀ ਮਨੁੱਖੀ ਅਧਿਕਾਰ ਵਿਕਾਸ ਸੈਂਟਰ ਦਾ ਉਦਘਾਟਨ ਕੀਤਾ ਅਤੇ ਇਸ ਮੋਕੇ ਬਾਲ ਮੁਕੰਦ ਸ਼ਰਮਾ ਵਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੈਂਟਰ ਵਿੱਚ ਇਕ ਲਾਇਬ੍ਰੇਰੀ ਖੋਲੀ ਗਈ ਹੈ ਜਿਥੋਂ ਹਰ ਕੋਈ ਬਿਲਕੁਲ ਮੁੱਫਤ ਕਿਬਾਤ ਪੜ੍ਹਨ ਵਾਸਤੇ ਲਿਜਾ ਸਕਦਾ ਹੈ ਦੂਸਰਾ ਮਰੀਜਾਂ ਨੂੰ ਦੇ ਇਲਾਜ ਲਈ ਮੁੱਫਤ ਦਵਾਈਆਂ ਦਿੱਤੀਆਂ ਜਾਇਆ ਕਰਨਗੀਆ।ਇਸ ਨਾਲ ਹੀ ਇਕ ਕੰਪਿਊਟਰ ਸੈਂਟਰ ਵੀ ਖੋਲਿਆ ਗਿਆ ਹੈ ਜਿੱਥੇ ਨਵੀਂ ਜੇਨਰੇਸ਼ਨ ਨੂੰ ਅੰਗਰੇਜ਼ੀ ਲਿਖਣ ਪੜ੍ਹਨ ਦੇ ਨਾਲ ਨਾਲ ਅੰਗਰੇਜ਼ੀ ਬੋਲਣੀ ਦੀ ਵੀ ਸਿਖਲਾਈ ਦਿੱਤੀ ਜਾਏਗੀ। ਇਸ ਮੋਕੇ ਪਿੰਡ ਦੇ ਮੋਹਤਵਾਰ ਸੱਜਣ ਅਤੇ ਨਾਲ ਲੱਗਦੇ ਪਿੰਡਾਂ ਦੇ ਪੰਚ ਸਰਪੰਚ ਵੀ ਹਾਜ਼ਰ ਸਨ।
    4
    ਮੇਰਾ ਪਿੰਡ 360 ਸਰਬਪੱਖੀ ਅਧਿਕਾਰ ਵਿਕਾਸ ਸੈਂਟਰ ਦਾ ਕੀਤਾ ਉਦਘਾਟਨ।
ਖ਼ਬਰ ਲੋਹੀਆਂ ਖਾਸ ਤੋਂ।
ਮੇਰਾ ਪਿੰਡ 360 ਸਰਬਪੱਖੀ ਅਧਿਕਾਰ ਵਿਕਾਸ ਸੈਂਟਰ ਦਾ ਕੀਤਾ ਉਦਘਾਟਨ।
ਖ਼ਬਰ ਲੋਹੀਆਂ ਖਾਸ ਤੋਂ।
ਇਲਾਕਾ ਲੋਹੀਆਂ ਖਾਸ ਦੇ ਪਿੰਡ ਟੁਰਨਾ ਵਿਖੇ ਐਨ ਆਰ ਆਈ ਸਰੂਚੀ ਹਾਂਡਾ ਪਤਨੀ ਅਜ਼ਾਦ ਹਾਂਡਾਂ ਆਸਟਰੇਲੀਆ ਦੇ ਘਰ ਜੋ ਸੈਂਟਰ ਨੂੰ ਦੇ ਦਿੱਤਾ ਅਤੇ ਮੁਹਿੰਦਰ ਸਿੰਘ ਸਰਪੰਚ ਵਲੋ ਕੀਤੀ ਮਾਲੀ ਸਹਾਇਤਾ ਅਤੇ ਭੁਪਿੰਦਰ ਸਿੰਘ ਹੁੰਦਲ ਦੇ ਸਹਿਯੋਗ ਨਾਲ ਮੇਰਾ ਪਿੰਡ 360 ਸਰਬਪੱਖੀ ਮਨੁੱਖੀ ਅਧਿਕਾਰ ਵਿਕਾਸ ਸੈਂਟਰ ਦਾ ਉਦਘਾਟਨ ਕੀਤਾ ਗਿਆ ਇਸ ਉਦਘਾਟਨ ਵਿੱਚ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਐਸ ਡੀ ਐਮ ਸ਼ਾਹਕੋਟ ਅਦਿੱਤਯ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਹਨਾਂ ਨੇ ਰਿਬਨ ਕੱਟ ਕੇ ਮੇਰਾ ਪਿੰਡ 360 ਸਰਬਪੱਖੀ ਮਨੁੱਖੀ ਅਧਿਕਾਰ ਵਿਕਾਸ ਸੈਂਟਰ ਦਾ ਉਦਘਾਟਨ ਕੀਤਾ ਅਤੇ ਇਸ ਮੋਕੇ ਬਾਲ ਮੁਕੰਦ ਸ਼ਰਮਾ ਵਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੈਂਟਰ ਵਿੱਚ ਇਕ ਲਾਇਬ੍ਰੇਰੀ ਖੋਲੀ ਗਈ ਹੈ ਜਿਥੋਂ ਹਰ ਕੋਈ ਬਿਲਕੁਲ ਮੁੱਫਤ ਕਿਬਾਤ ਪੜ੍ਹਨ ਵਾਸਤੇ ਲਿਜਾ ਸਕਦਾ ਹੈ ਦੂਸਰਾ ਮਰੀਜਾਂ ਨੂੰ ਦੇ ਇਲਾਜ ਲਈ ਮੁੱਫਤ ਦਵਾਈਆਂ ਦਿੱਤੀਆਂ ਜਾਇਆ ਕਰਨਗੀਆ।ਇਸ ਨਾਲ ਹੀ ਇਕ ਕੰਪਿਊਟਰ ਸੈਂਟਰ ਵੀ ਖੋਲਿਆ ਗਿਆ ਹੈ ਜਿੱਥੇ ਨਵੀਂ ਜੇਨਰੇਸ਼ਨ ਨੂੰ ਅੰਗਰੇਜ਼ੀ ਲਿਖਣ ਪੜ੍ਹਨ ਦੇ ਨਾਲ ਨਾਲ ਅੰਗਰੇਜ਼ੀ ਬੋਲਣੀ ਦੀ ਵੀ ਸਿਖਲਾਈ ਦਿੱਤੀ ਜਾਏਗੀ। ਇਸ ਮੋਕੇ ਪਿੰਡ ਦੇ ਮੋਹਤਵਾਰ ਸੱਜਣ ਅਤੇ ਨਾਲ ਲੱਗਦੇ ਪਿੰਡਾਂ ਦੇ ਪੰਚ ਸਰਪੰਚ ਵੀ ਹਾਜ਼ਰ ਸਨ।
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    8 hrs ago
  • 30 ਤਰੀਕ ਨੂੰ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਦੁਕਾਨਦਾਰ ਸਫਾਈ ਸੇਵਕਾ ਕਰਮਚਾਰੀ ਦਾ 8 ਵਜੇ ਸਾਲ ਡੇਢ ਟਾਡਾ ਉੜਮੁੜ:- ਬਰਨਾਲ਼ਾ ਵਿਚ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆ ਲੋਕ ਬੰਦ ਨੂੰ ਸਮਰਥਨ ਕਰਨ ਲਈ ਅੱਗੋ ਆਉਣ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੁਰਿੰਦਰ ਜਾਜਾ ਕਨਵੀਨਰ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ।
    1
    30 ਤਰੀਕ ਨੂੰ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਦੁਕਾਨਦਾਰ ਸਫਾਈ ਸੇਵਕਾ ਕਰਮਚਾਰੀ ਦਾ 8 ਵਜੇ ਸਾਲ ਡੇਢ
ਟਾਡਾ ਉੜਮੁੜ:- ਬਰਨਾਲ਼ਾ ਵਿਚ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆ ਲੋਕ ਬੰਦ ਨੂੰ ਸਮਰਥਨ ਕਰਨ ਲਈ ਅੱਗੋ ਆਉਣ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੁਰਿੰਦਰ ਜਾਜਾ ਕਨਵੀਨਰ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    56 min ago
  • गढ़ी मानसोवाल में कांग्रेस को बड़ा झटका, पंचायत समेत कई परिवार 'आप' में शामिल गढ़शंकर, 28 जुलाई (अशवनी सहिजपाल) विधानसभा पंजाब के डिप्टी स्पीकर एवं गढ़शंकर के विधायक सरदार जय कृष्ण सिंह रौड़ी की मौजूदगी में गांव गढ़ी मानसोवाल में कांग्रेस पार्टी को उस समय बड़ा राजनीतिक झटका लगा, जब गांव के कई परिवारों ने कांग्रेस का साथ छोड़कर आम आदमी पार्टी का दामन थाम लिया। डिप्टी स्पीकर रौड़ी ने पार्टी में शामिल हुए सभी परिवारों का गर्मजोशी से स्वागत करते हुए उनका धन्यवाद किया। इस अवसर पर डिप्टी स्पीकर रौड़ी ने कहा कि आम आदमी पार्टी की जनहितैषी नीतियों, मुख्यमंत्री भगवंत सिंह मान के नेतृत्व में प्रदेश में हो रहे विकास कार्यों तथा पारदर्शी प्रशासन से प्रभावित होकर लोग लगातार पार्टी से जुड़ रहे हैं। उन्होंने कहा कि पार्टी में शामिल होने वाले प्रत्येक परिवार को पूरा सम्मान दिया जाएगा और उनके सहयोग से गढ़शंकर विधानसभा क्षेत्र के विकास को और अधिक गति मिलेगी। रौड़ी ने कांग्रेस छोड़कर आम आदमी पार्टी में शामिल हुए परिवारों का विशेष रूप से आभार व्यक्त करते हुए कहा कि उन्होंने पार्टी पर जो विश्वास जताया है, वह उनके लिए गर्व की बात है। उन्होंने भरोसा दिलाया कि क्षेत्र के प्रत्येक गांव का समान रूप से विकास किया जाएगा तथा लोगों की समस्याओं का प्राथमिकता के आधार पर समाधान सुनिश्चित किया जाएगा। इस दौरान पार्टी में शामिल हुए परिवारों ने कहा कि वे आम आदमी पार्टी की नीतियों और सरकार द्वारा किए जा रहे विकास कार्यों से प्रभावित होकर पार्टी में शामिल हुए हैं। उन्होंने विश्वास दिलाया कि आने वाले समय में वे पूरी निष्ठा और ईमानदारी के साथ पार्टी को और मजबूत बनाने के लिए कार्य करेंगे।इस अवसर पर परमजीत सिंह (सरपंच), राज रानी (पंच), शेर सिंह (पंच), राणा (पंच), बिक्कर राम (पंच), राकेश शर्मा (पंच), सुरजीत कौर (पंच), चैन सिंह, हैप्पी बैंस, हिमांशु राणा, वंश शर्मा, नितीश शर्मा, रोशन लाल, अज्जी, सोढ़ी राम, पवन कुमार, अमन गढ़ी, जसबीर कुमार, हरजिंदर कुमार, दर्शन सिंह, मख्खन, गुरदयाल सिंह, कुलविंदर कौर, हीना रानी, चंचला देवी, बलविंदर कुमार, हिमांशु राणा, अमजद खान सहित पार्टी के पदाधिकारी, कार्यकर्ता और बड़ी संख्या में गांववासी उपस्थित रहे।
    1
    गढ़ी मानसोवाल में कांग्रेस को बड़ा झटका, 
पंचायत समेत कई परिवार 'आप' में शामिल
गढ़शंकर, 28 जुलाई (अशवनी सहिजपाल) विधानसभा पंजाब के डिप्टी स्पीकर एवं गढ़शंकर के विधायक सरदार जय कृष्ण सिंह रौड़ी की मौजूदगी में गांव गढ़ी मानसोवाल में कांग्रेस पार्टी को उस समय बड़ा राजनीतिक झटका लगा, जब गांव के कई परिवारों ने कांग्रेस का साथ छोड़कर आम आदमी पार्टी का दामन थाम लिया। डिप्टी स्पीकर रौड़ी ने पार्टी में शामिल हुए सभी परिवारों का गर्मजोशी से स्वागत करते हुए उनका धन्यवाद किया।
इस अवसर पर डिप्टी स्पीकर रौड़ी ने कहा कि आम आदमी पार्टी की जनहितैषी नीतियों, मुख्यमंत्री भगवंत सिंह मान के नेतृत्व में प्रदेश में हो रहे विकास कार्यों तथा पारदर्शी प्रशासन से प्रभावित होकर लोग लगातार पार्टी से जुड़ रहे हैं। उन्होंने कहा कि पार्टी में शामिल होने वाले प्रत्येक परिवार को पूरा सम्मान दिया जाएगा और उनके सहयोग से गढ़शंकर विधानसभा क्षेत्र के विकास को और अधिक गति मिलेगी।
रौड़ी ने कांग्रेस छोड़कर आम आदमी पार्टी में शामिल हुए परिवारों का विशेष रूप से आभार व्यक्त करते हुए कहा कि उन्होंने पार्टी पर जो विश्वास जताया है, वह उनके लिए गर्व की बात है। उन्होंने भरोसा दिलाया कि क्षेत्र के प्रत्येक गांव का समान रूप से विकास किया जाएगा तथा लोगों की समस्याओं का प्राथमिकता के आधार पर समाधान सुनिश्चित किया जाएगा।
इस दौरान पार्टी में शामिल हुए परिवारों ने कहा कि वे आम आदमी पार्टी की नीतियों और सरकार द्वारा किए जा रहे विकास कार्यों से प्रभावित होकर पार्टी में शामिल हुए हैं। उन्होंने विश्वास दिलाया कि आने वाले समय में वे पूरी निष्ठा और ईमानदारी के साथ पार्टी को और मजबूत बनाने के लिए कार्य करेंगे।इस अवसर पर परमजीत सिंह (सरपंच), राज रानी (पंच), शेर सिंह (पंच), राणा (पंच), बिक्कर राम (पंच), राकेश शर्मा (पंच), सुरजीत कौर (पंच), चैन सिंह, हैप्पी बैंस, हिमांशु राणा, वंश शर्मा, नितीश शर्मा, रोशन लाल, अज्जी, सोढ़ी राम, पवन कुमार, अमन गढ़ी, जसबीर कुमार, हरजिंदर कुमार, दर्शन सिंह, मख्खन, गुरदयाल सिंह, कुलविंदर कौर, हीना रानी, चंचला देवी, बलविंदर कुमार, हिमांशु राणा, अमजद खान सहित पार्टी के पदाधिकारी, कार्यकर्ता और बड़ी संख्या में गांववासी उपस्थित रहे।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    6 hrs ago
  • ਫਗਵਾੜੇ ਰਸਤੇ ਚ ਆਟੋ ਚਾਲਕ ਅਤੇ ਸਵਾਰੀਆਂ ਤੇ ਨੌਜਵਾਨਾਂ ਨੇ ਕੀਤਾ ਹ/ ਮਲਾ, ਉੱਚਾ ਪਿੰਡ ਦੇ ਸੀ ਨੌਜਵਾਨ, ਸਾਰੀਆ ਸਵਾਰੀਆਂ ਦੇ ਇੱ/*ਟਾਂ ਨਾਲ ਕੀਤਾ ਹ*ਮ/ਲਾ, ਸਾਰੇ ਹਸਪਤਾਲ ਭਰਤੀ #phagwaracitylive #manuchawla #Uchapind #LPU #phagwaranews ਫਗਵਾੜੇ ਰਸਤੇ ਚ ਆਟੋ ਚਾਲਕ ਅਤੇ ਸਵਾਰੀਆਂ ਤੇ ਨੌਜਵਾਨਾਂ ਨੇ ਕੀਤਾ ਹ/ ਮਲਾ, ਉੱਚਾ ਪਿੰਡ ਦੇ ਸੀ ਨੌਜਵਾਨ, ਸਾਰੀਆ ਸਵਾਰੀਆਂ ਦੇ ਇੱ/*ਟਾਂ ਨਾਲ ਕੀਤਾ ਹ*ਮ/ਲਾ, ਸਾਰੇ ਹਸਪਤਾਲ ਭਰਤੀ #phagwaracitylive #manuchawla #Uchapind #LPU #phagwaranews
    1
    ਫਗਵਾੜੇ ਰਸਤੇ ਚ ਆਟੋ ਚਾਲਕ ਅਤੇ ਸਵਾਰੀਆਂ ਤੇ ਨੌਜਵਾਨਾਂ ਨੇ ਕੀਤਾ ਹ/ ਮਲਾ, ਉੱਚਾ ਪਿੰਡ ਦੇ ਸੀ ਨੌਜਵਾਨ, ਸਾਰੀਆ ਸਵਾਰੀਆਂ ਦੇ ਇੱ/*ਟਾਂ ਨਾਲ ਕੀਤਾ ਹ*ਮ/ਲਾ, ਸਾਰੇ ਹਸਪਤਾਲ ਭਰਤੀ #phagwaracitylive #manuchawla #Uchapind #LPU #phagwaranews 
ਫਗਵਾੜੇ ਰਸਤੇ ਚ ਆਟੋ ਚਾਲਕ ਅਤੇ ਸਵਾਰੀਆਂ ਤੇ ਨੌਜਵਾਨਾਂ ਨੇ ਕੀਤਾ ਹ/ ਮਲਾ, ਉੱਚਾ ਪਿੰਡ ਦੇ ਸੀ ਨੌਜਵਾਨ, ਸਾਰੀਆ ਸਵਾਰੀਆਂ ਦੇ ਇੱ/*ਟਾਂ ਨਾਲ ਕੀਤਾ ਹ*ਮ/ਲਾ, ਸਾਰੇ ਹਸਪਤਾਲ ਭਰਤੀ #phagwaracitylive #manuchawla #Uchapind #LPU #phagwaranews
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.