logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੈਲਾ ਖੁਰਦ ਵਿਖੇ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਰਖਾਨਿਆ ਵਿੱਚ ਤੂੜੀ ਦੀ ਵਰਤੋਂ ਤੇ ਲਾਈ ਜਾਵੇ ਮੁਕੰਮਲ ਰੋਕ, ਸਵਾਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ।

1 hr ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
1 hr ago

ਸੈਲਾ ਖੁਰਦ ਵਿਖੇ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਰਖਾਨਿਆ ਵਿੱਚ ਤੂੜੀ ਦੀ ਵਰਤੋਂ ਤੇ ਲਾਈ ਜਾਵੇ ਮੁਕੰਮਲ ਰੋਕ, ਸਵਾਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ।

More news from ਪੰਜਾਬ and nearby areas
  • ਲੁਧਿਆਣਾ 'ਚ ਇੱਕ ਪ੍ਰਾਪਰਟੀ ਕਾਰੋਬਾਰੀ ਨੇ 11 ਨਾਵਾਂ ਵਾਲਾ ਸੁਸਾਈਡ ਨੋਟ ਛੱਡ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਇਨਸਾਫ ਲਈ ਹੰਗਾਮਾ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਕੈਂਡਲ ਮਾਰਚ ਵੀ ਕੱਢਿਆ। ਪਰਿਵਾਰ ਸੁਸਾਈਡ ਨੋਟ 'ਚ ਨਾਮਜ਼ਦ ਲੋਕਾਂ 'ਤੇ ਕਾਰਵਾਈ ਦੀ ਮੰਗ ਕਰ ਰਿਹਾ ਹੈ।
    1
    ਲੁਧਿਆਣਾ 'ਚ ਇੱਕ ਪ੍ਰਾਪਰਟੀ ਕਾਰੋਬਾਰੀ ਨੇ 11 ਨਾਵਾਂ ਵਾਲਾ ਸੁਸਾਈਡ ਨੋਟ ਛੱਡ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਇਨਸਾਫ ਲਈ ਹੰਗਾਮਾ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਕੈਂਡਲ ਮਾਰਚ ਵੀ ਕੱਢਿਆ। ਪਰਿਵਾਰ ਸੁਸਾਈਡ ਨੋਟ 'ਚ ਨਾਮਜ਼ਦ ਲੋਕਾਂ 'ਤੇ ਕਾਰਵਾਈ ਦੀ ਮੰਗ ਕਰ ਰਿਹਾ ਹੈ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    6 hrs ago
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    4 hrs ago
  • ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਪਾਇਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਤੇ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ।
    1
    ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਪਾਇਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਤੇ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    8 hrs ago
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,
    4
    ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼।

*ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ।


ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ।

ਪਰਮਜੀਤ ਸਿੰਘ,
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    2 hrs ago
  • Post by Sajadahmed
    8
    Post by Sajadahmed
    user_Sajadahmed
    Sajadahmed
    Speech Therapist ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    3 hrs ago
  • ਕੇਕ ਖਾਣ ਵਾਲਿਆਂ ਲਈ ਇੱਕ ਜ਼ਰੂਰੀ ਵੀਡੀਓ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕੇਕ ਨਾਲ ਜੁੜੀ ਅਹਿਮ ਜਾਣਕਾਰੀ ਦਿੱਤੀ ਗਈ ਹੈ, ਜੋ ਤੁਹਾਡੇ ਲਈ ਚੇਤਾਵਨੀ ਹੋ ਸਕਦੀ ਹੈ।
    1
    ਕੇਕ ਖਾਣ ਵਾਲਿਆਂ ਲਈ ਇੱਕ ਜ਼ਰੂਰੀ ਵੀਡੀਓ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕੇਕ ਨਾਲ ਜੁੜੀ ਅਹਿਮ ਜਾਣਕਾਰੀ ਦਿੱਤੀ ਗਈ ਹੈ, ਜੋ ਤੁਹਾਡੇ ਲਈ ਚੇਤਾਵਨੀ ਹੋ ਸਕਦੀ ਹੈ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    6 hrs ago
  • ਚੰਡੀਗੜ੍ਹ ਵਿੱਚ ਇੱਕ ਸ਼ਹਿਰੀ ਨੇ ਅੱਜ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਦਿਲਾਂ ਦੇ ਇਮੋਜੀ ਨਾਲ ਇਹ ਸੰਦੇਸ਼ ਇੱਕ ਨਿੱਜੀ ਅਨੁਭਵ ਨੂੰ ਦਰਸਾਉਂਦਾ ਹੈ।
    1
    ਚੰਡੀਗੜ੍ਹ ਵਿੱਚ ਇੱਕ ਸ਼ਹਿਰੀ ਨੇ ਅੱਜ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਦਿਲਾਂ ਦੇ ਇਮੋਜੀ ਨਾਲ ਇਹ ਸੰਦੇਸ਼ ਇੱਕ ਨਿੱਜੀ ਅਨੁਭਵ ਨੂੰ ਦਰਸਾਉਂਦਾ ਹੈ।
    user_Gurmeet Abul Khurana
    Gurmeet Abul Khurana
    Citizen Reporter ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    14 hrs ago
  • 11 ਮਈ ਬਰਨਾਲਾ ਹੁਣੇ ਹੁਣੇ ਬਰਨਾਲਾ ਚ ਹੋਈ ਗੱੜੇਮਾਰੀ ਮੀਂਹ ਨਾਲ ਬਰਨਾਲਾ ਹੋਈਆ ਜਲ ਥਲ ਗਰਮੀ ਤੋਂ ਮਿਲੀ ਰਾਹਤ
    1
    11 ਮਈ ਬਰਨਾਲਾ ਹੁਣੇ ਹੁਣੇ ਬਰਨਾਲਾ ਚ ਹੋਈ ਗੱੜੇਮਾਰੀ ਮੀਂਹ ਨਾਲ ਬਰਨਾਲਾ ਹੋਈਆ ਜਲ ਥਲ ਗਰਮੀ ਤੋਂ ਮਿਲੀ ਰਾਹਤ
    user_BBNEWS (JASWINDER JEET SINGH G
    BBNEWS (JASWINDER JEET SINGH G
    Local News Reporter ਡੇਰਾ ਬੱਸੀ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.