logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ

1 hr ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
1 hr ago

ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ

More news from ਪੰਜਾਬ and nearby areas
  • ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ
    1
    ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ

ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਵਿਧਾਇਕ ਸ਼ੈਰੀ ਕਲਸੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਆਗੂ ਕੰਚਨ ਚੌਹਾਨ ਪਰਿਵਾਰ ਸਮੇਤ 'ਆਪ' 'ਚ ਸ਼ਾਮਲ
    1
    ਵਿਧਾਇਕ ਸ਼ੈਰੀ ਕਲਸੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਆਗੂ ਕੰਚਨ ਚੌਹਾਨ ਪਰਿਵਾਰ ਸਮੇਤ 'ਆਪ' 'ਚ ਸ਼ਾਮਲ
    user_Prabhjot Singh
    Prabhjot Singh
    Local News Reporter Batala, Gurdaspur•
    58 min ago
  • तेज रफ्तार कार ने सड़क किनारे बैठे मजदूरों को कुचला, तीन गंभीर घायल -टूटे गटर से टकराकर फटा टायर, कार बेकाबू हो मजदूरों से टकराई -लोगों ने कार चालक पर नशे में गाड़ी चलाने के लगाए आरोप, पुलिस जांच में जुटी शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया। स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।
    3
    तेज रफ्तार कार ने सड़क किनारे बैठे मजदूरों को कुचला, तीन गंभीर घायल
-टूटे गटर से टकराकर फटा टायर, कार बेकाबू हो मजदूरों से टकराई 
-लोगों ने कार चालक पर नशे में गाड़ी चलाने के लगाए आरोप, पुलिस जांच में जुटी 
शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया।
स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।
    user_Sahil
    Sahil
    Local News Reporter ਜਲੰਧਰ 1, ਜਲੰਧਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.