ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਉਦਘਾਟਨ। ਅੰਮ੍ਰਿਤਸਰ, 20 ਅਪ੍ਰੈਲ ( ਮਹਾਬੀਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਰਾਹੀਂ ਛਪਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਤੇ ਸ. ਸੁਖਜਿੰਦਰ ਸਿੰਘ, ਇੰਚਾਰਜ ਸ. ਓਂਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈੱਸ ਮੈਨੇਜਰ ਸ. ਸੰਦੀਪ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਮੈਨੇਜਰ ਸ. ਹਰਮਿੰਦਰ ਸਿੰਘ ਮਾਹੀਆ, ਜੇਈ ਸ. ਸ਼ਮਸ਼ੇਰ ਸਿੰਘ ਅਤੇ ਹੋਰ ਮੌਜੂਦ ਸਨ।

- ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।1
- BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by The Virsa Tv1
- Post by ਜਸਕਰਨ ਸਿੰਘ1
- Post by Shashi Bhushan1
- ਕਾਂਗਰਸ ਨੇ ਕਿਉਂ ਕੀਤਾ ਔਰਤਾਂ ਦੇ ਆਰਕਸ਼ਣ ਦਾ ਵਿਰੋਧ , MP ਔਜਲਾ ਤੋਂ ਜਾਣੋ ਕਿਵੇਂ BJP ਨੇ ਚਲਾਇਆ ਹੈ ਏਜੇਂਡਾ . #WomenReservationBill #CongressVsBJP #GurjeetAujla #BJPAgenda #PunjabPolitics #IndianPolitics #WomenEmpowerment #ReservationDebate #PoliticalNews #BreakingNews #LokSabha #RajyaSabha #IndiaNews #PoliticalWar #TrendingNews1
- ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।1