logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੇਕਟਰ ਹਰਸੰਦੀਪ ਸਿੰਘ ਮੁੱਖ ਅਫਸਰ ਥਾਣਾ ਇਸਲਾਮਾਬਾਦ, ਅੰਮ੍ਰਿਤਸਰ।

5 hrs ago
user_FASTWAY PUNJAB NEWS
FASTWAY PUNJAB NEWS
Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
5 hrs ago

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੇਕਟਰ ਹਰਸੰਦੀਪ ਸਿੰਘ ਮੁੱਖ ਅਫਸਰ ਥਾਣਾ ਇਸਲਾਮਾਬਾਦ, ਅੰਮ੍ਰਿਤਸਰ।

More news from ਪੰਜਾਬ and nearby areas
  • ਥਾਣਾ ਗੇਟ ਹਕੀਮਾਂ ਦੇ ਏਰੀਆ ਵਿਖੇ ਇੱਕ ਨਾਬਾਲਗ ਲੜਕੀ ਦੇ ਕਤਲ ਦੇ ਮਾਮਲੇ ਨੂੰ ਟ੍ਰੇਸ ਕਰਕੇ ਮੁਲਜ਼ਮ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਸ੍ਰੀ ਆਲਮ ਵਿਜੈ ਸਿੰਘ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ
    1
    ਥਾਣਾ ਗੇਟ ਹਕੀਮਾਂ ਦੇ ਏਰੀਆ ਵਿਖੇ ਇੱਕ ਨਾਬਾਲਗ ਲੜਕੀ ਦੇ ਕਤਲ ਦੇ ਮਾਮਲੇ ਨੂੰ ਟ੍ਰੇਸ ਕਰਕੇ ਮੁਲਜ਼ਮ ਕੀਤਾ ਕਾਬੂ।
 ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਸ੍ਰੀ ਆਲਮ ਵਿਜੈ ਸਿੰਘ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਅੰਮ੍ਰਿਤਸਰ ਵਿਖੇ ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਮਹਾਮੰਤਰੀ ਸ਼੍ਰੀ ਰਜਿੰਦਰ ਸ਼ਰਮਾ ਜੀ ਵੱਲੋਂ ਮੁੱਖ ਦਫ਼ਤਰ 'ਚ ਪ੍ਰੈਸ ਕਾਨਫਰੰਸ: ਬਾਬਾ ਲਵਪ੍ਰੀਤ ਸਿੰਘ ਵੱਲੋਂ ਵਕੀਲਾਂ ਦਾ ਡਟਵਾਂ ਸਮਰਥਨ @Highlight #trending #YGTVPunjab #explorer #nonfollowers #Facebookpost
    1
    ਅੰਮ੍ਰਿਤਸਰ ਵਿਖੇ ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ  ਮਹਾਮੰਤਰੀ ਸ਼੍ਰੀ ਰਜਿੰਦਰ ਸ਼ਰਮਾ ਜੀ ਵੱਲੋਂ
 ਮੁੱਖ ਦਫ਼ਤਰ 'ਚ  ਪ੍ਰੈਸ ਕਾਨਫਰੰਸ: ਬਾਬਾ ਲਵਪ੍ਰੀਤ ਸਿੰਘ ਵੱਲੋਂ ਵਕੀਲਾਂ ਦਾ ਡਟਵਾਂ ਸਮਰਥਨ

@Highlight 
#trending #YGTVPunjab #explorer #nonfollowers #Facebookpost
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • viral video ke baare me jaankari dete hue police station islamabaad amritsar
    1
    viral video ke baare me jaankari dete hue police station islamabaad amritsar
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • LADC ਪਾਲਿਸੀ ਖ਼ਿਲਾਫ਼ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦਾ ਬਿਗੁਲ, ਵਕੀਲਾਂ ਨੇ 'ਨਾਲਸਾ' ਦੀ ਨਵੀਂ ਨੀਤੀ ਤੁਰੰਤ ਰੱਦ ਕਰਨ ਦੀ ਕੀਤੀ ਮੰਗ #Amritsar #BarAssociation #LADCPolicy #NALSA #LawyersProtest #LegalAid #PunjabNews #PunjabBoldaMajhaBlok #AmritsarNews #Justice
    1
    LADC ਪਾਲਿਸੀ ਖ਼ਿਲਾਫ਼ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦਾ ਬਿਗੁਲ, ਵਕੀਲਾਂ ਨੇ 'ਨਾਲਸਾ' ਦੀ ਨਵੀਂ ਨੀਤੀ ਤੁਰੰਤ ਰੱਦ ਕਰਨ ਦੀ ਕੀਤੀ ਮੰਗ
#Amritsar #BarAssociation #LADCPolicy #NALSA #LawyersProtest #LegalAid #PunjabNews #PunjabBoldaMajhaBlok #AmritsarNews #Justice
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • 03 ਵੱਖ-ਵੱਖ ਕਾਰਵਾਈਆਂ ਵਿੱਚ 06 ਮੁਲਜ਼ਮ ਗ੍ਰਿਫ਼ਤਾਰ, 19 ਕਿੱਲੋ 206 ਗ੍ਰਾਮ ਹੈਰੋਇਨ ਅਤੇ ਦੋ ਪਿਸਟਲ ਸਮੇਤ, ਨਜਾਇਜ਼ ਅਸਲਾ ਬਰਾਮਦ ਭਗਵੰਤ ਸਿੰਘ ਮਾਨ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ WAR AGAINST DRUGS AND GANGSTER ਮੁਹਿੰਮ ਦੇ ਸੰਬੰਧ ਵਿੱਚ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ. ਬਾਰਡਰ ਰੇਂਜ, ਦੀਆਂ ਹਦਾਇਤਾਂ ਅਨੁਸਾਰ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਐਸ.ਪੀ. ਦਿਹਾਤੀ ਵੱਲੋਂ ਕਾਰਵਾਈ ਕਰਦਿਆਂ, ਓਪਰੇਸ਼ਨ ਪਰਹਾਰ 4.0 ਤਹਿਤ ਜਾਰੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਮਿਤੀ 25.07.2026 ਨੂੰ ਕਾਮਯਾਬ ਕਾਰਵਾਈਆਂ ਕਰਦਿਆਂ ਕੁੱਲ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਘਰਿੰਡਾ ਐਸਐਚ ਓ ਅਮਨਦੀਪ ਸਿੰਘ ਅਤੇ ਏਐਸਆਈ (ਰਾਜਵੀਰ) ਸਿੰਘ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ, ਅਤੇ ਨਜਾਇਜ਼ ਅਸਲਾ ਬਰਾਮਦ ਕੀਤਾ, ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ: 1. ਥਾਣਾ ਘਰਿੰਡਾ ਬਰਾਮਦਗੀ: 9 ਕਿੱਲੋ ਹੈਰੋਇਨ ਅਤੇ ਵਾਰਦਾਤ ਵਿੱਚ ਵਰਤੀ ਸਕੂਟਰੀ ਬਰਾਮਦ। ਮੁਲਜ਼ਮ: ਜਸਪ੍ਰੀਤ ਕੌਰ ਪਤਨੀ ਗੁਰਅਵਤਾਰ ਸਿੰਘ ਵਾਸੀ ਚੱਕ ਆਲਾ ਬਸਤੀ ਬਾਨਾ ਲੇਹਲ, ਹਾਲ ਵਾਸੀ ਨਰਾਇਣਗੜ੍ਹ, ਸ਼ੇਰਪੁਰਾ ਬਸਤੀ ਸ਼ੇਰਪੁਰਾ, ਅੰਮ੍ਰਿਤਸਰ (ਗ੍ਰਿਫ਼ਤਾਰ) ਮੁੱਖ ਅਫਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਜੀ ਨੇ ਦੱਸਿਆ ਏਐਸਆਈ ਰਾਜਬੀਰ ਸਿੰਘ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਿ ਮੁਲਜ਼ਮਾ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦੀ ਹੈ ਅਤੇ ਬਿਨਾਂ ਨੰਬਰੀ ਰੰਗ ਦੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਖਾਸਾ ਤੋਂ ਅੰਮ੍ਰਿਤਸਰ ਸਾਈਡ ਵੱਲ ਖੇਪ ਪਹੁੰਚਾਉਣ ਜਾ ਰਹੀ ਹੈ, ਏ ਐਸ ਆਈ (ਰਾਜਵੀਰ) ਸਿੰਘ ਵੱਲੋਂ ਸ਼ਾਤਿਰ ਦੋਸ਼ੀਆਂ ਨੂੰ ਪੁਲਿਸ ਵੱਲੋਂ ਮੁਲਜ਼ਮਾ ਨੂੰ ਕਾਬੂ ਕੀਤਾ। ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਬਰੀਕੀ ਨਾਲ ਪੁੱਛਗਿਸ ਕੀਤੀ ਜਾਵੇਗੀ
    1
    03 ਵੱਖ-ਵੱਖ ਕਾਰਵਾਈਆਂ ਵਿੱਚ 06 ਮੁਲਜ਼ਮ ਗ੍ਰਿਫ਼ਤਾਰ, 19 ਕਿੱਲੋ 206 ਗ੍ਰਾਮ ਹੈਰੋਇਨ ਅਤੇ ਦੋ ਪਿਸਟਲ ਸਮੇਤ, ਨਜਾਇਜ਼ ਅਸਲਾ ਬਰਾਮਦ
ਭਗਵੰਤ ਸਿੰਘ ਮਾਨ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ WAR AGAINST DRUGS AND GANGSTER ਮੁਹਿੰਮ ਦੇ ਸੰਬੰਧ ਵਿੱਚ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ. ਬਾਰਡਰ ਰੇਂਜ, ਦੀਆਂ ਹਦਾਇਤਾਂ ਅਨੁਸਾਰ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਐਸ.ਪੀ. ਦਿਹਾਤੀ ਵੱਲੋਂ ਕਾਰਵਾਈ ਕਰਦਿਆਂ, ਓਪਰੇਸ਼ਨ ਪਰਹਾਰ 4.0 ਤਹਿਤ ਜਾਰੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਮਿਤੀ 25.07.2026 ਨੂੰ ਕਾਮਯਾਬ ਕਾਰਵਾਈਆਂ ਕਰਦਿਆਂ ਕੁੱਲ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਘਰਿੰਡਾ ਐਸਐਚ ਓ  ਅਮਨਦੀਪ ਸਿੰਘ ਅਤੇ ਏਐਸਆਈ (ਰਾਜਵੀਰ) ਸਿੰਘ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ, ਅਤੇ ਨਜਾਇਜ਼ ਅਸਲਾ ਬਰਾਮਦ ਕੀਤਾ, ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:
1. ਥਾਣਾ ਘਰਿੰਡਾ
ਬਰਾਮਦਗੀ: 9 ਕਿੱਲੋ ਹੈਰੋਇਨ ਅਤੇ ਵਾਰਦਾਤ ਵਿੱਚ ਵਰਤੀ ਸਕੂਟਰੀ ਬਰਾਮਦ।
ਮੁਲਜ਼ਮ: ਜਸਪ੍ਰੀਤ ਕੌਰ ਪਤਨੀ ਗੁਰਅਵਤਾਰ ਸਿੰਘ ਵਾਸੀ ਚੱਕ ਆਲਾ ਬਸਤੀ ਬਾਨਾ ਲੇਹਲ, ਹਾਲ ਵਾਸੀ ਨਰਾਇਣਗੜ੍ਹ, ਸ਼ੇਰਪੁਰਾ ਬਸਤੀ ਸ਼ੇਰਪੁਰਾ, ਅੰਮ੍ਰਿਤਸਰ (ਗ੍ਰਿਫ਼ਤਾਰ) ਮੁੱਖ ਅਫਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਜੀ ਨੇ ਦੱਸਿਆ ਏਐਸਆਈ ਰਾਜਬੀਰ ਸਿੰਘ ਨੇ 
ਮੁਖਬਰ ਖਾਸ ਦੀ ਸੂਚਨਾ 'ਤੇ ਕਿ ਮੁਲਜ਼ਮਾ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦੀ ਹੈ ਅਤੇ ਬਿਨਾਂ ਨੰਬਰੀ ਰੰਗ ਦੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਖਾਸਾ ਤੋਂ ਅੰਮ੍ਰਿਤਸਰ ਸਾਈਡ ਵੱਲ ਖੇਪ ਪਹੁੰਚਾਉਣ ਜਾ ਰਹੀ ਹੈ, ਏ ਐਸ ਆਈ (ਰਾਜਵੀਰ) ਸਿੰਘ ਵੱਲੋਂ ਸ਼ਾਤਿਰ ਦੋਸ਼ੀਆਂ ਨੂੰ ਪੁਲਿਸ ਵੱਲੋਂ ਮੁਲਜ਼ਮਾ ਨੂੰ ਕਾਬੂ ਕੀਤਾ। ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਬਰੀਕੀ ਨਾਲ ਪੁੱਛਗਿਸ ਕੀਤੀ ਜਾਵੇਗੀ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • Post by Taza Awaaz
    1
    Post by Taza Awaaz
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਅਜੇ ਭੀਲ ਦੀ ਦੋ ਟੁੱਕ—ਤਸਕਰ ਜਾਣਗੇ ਜੇਲ੍ਹ, ਨੌਜਵਾਨ ਰਹਿਣ ਨਸ਼ਿਆਂ ਤੋਂ ਦੂਰ" #PUNJAB24NEWS #NashaMuktPunjab #AAPPunjab #JalandharRural #DrugFreePunjab #PunjabNews
    1
    ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਅਜੇ ਭੀਲ ਦੀ ਦੋ ਟੁੱਕ—ਤਸਕਰ ਜਾਣਗੇ ਜੇਲ੍ਹ, ਨੌਜਵਾਨ ਰਹਿਣ ਨਸ਼ਿਆਂ ਤੋਂ ਦੂਰ"
#PUNJAB24NEWS
#NashaMuktPunjab #AAPPunjab #JalandharRural #DrugFreePunjab #PunjabNews
    user_Punjab 24 News
    Punjab 24 News
    Amritsar -I, Punjab•
    2 hrs ago
  • ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੇਕਟਰ ਹਰਸੰਦੀਪ ਸਿੰਘ ਮੁੱਖ ਅਫਸਰ ਥਾਣਾ ਇਸਲਾਮਾਬਾਦ, ਅੰਮ੍ਰਿਤਸਰ।
    1
    ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੇਕਟਰ ਹਰਸੰਦੀਪ ਸਿੰਘ ਮੁੱਖ ਅਫਸਰ ਥਾਣਾ ਇਸਲਾਮਾਬਾਦ, ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
    1
    ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ।
ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ  ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026  ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.