ਦਰਬਾਰਾ ਸਿੰਘ ਗੁਰੂ ਨੇ ਦਾਣਾ ਮੰਡੀ ਖਮਾਣੋਂ ਦਾ ਕੀਤਾ ਦੌਰਾ । ਖਮਾਣੋਂ, 18 ਅਪ੍ਰੈਲ (ਕਾਲੀਆ )-ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਵਲੋਂ ਦਾਣਾ ਮੰਡੀ ਖਮਾਣੋਂ ਦਾ ਦੌਰਾ ਕੀਤਾ ਗਿਆ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦਾਣਾ ਮੰਡੀ ਵਿਚ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਣਕ ਦੀ ਖ਼ਰੀਦ ਦੌਰਾਨ ਦਾਣਾ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦੇਣ। ਇਸ ਮੌਕੇ ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਗੁਰਮੀਤ ਸਿੰਘ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਖਮਾਣੋਂ, ਜਸਵਿੰਦਰ ਸਿੰਘ ਭਾਮੀਆ, ਰਾਜੀਵ ਅਹੂਜਾ ਮੀਤ ਪ੍ਰਧਾਨ ਨਗਰ ਪਾਲਿਕਾ, ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ, ਧਰਮਜੀਤ ਸਿੰਘ ਬਡਲਾ, ਕਰਨੈਲ ਸਿੰਘ ਅਮਰਗੜ੍ਹ, ਅਵਤਾਰ ਸਿੰਘ ਮਨੈਲੀ, ਮਨੋਜ ਭਾਰਦਵਾਜ, ਭੁਪਿੰਦਰ ਸਿੰਘ ਦੁਲਵਾਂ, ਸੰਗਤ ਸਿੰਘ, ਹਰਜਿੰਦਰ ਸਿੰਘ, ਸਵਰਨ ਸਿੰਘ, ਰਵਿੰਦਰ ਕੁਮਾਰ ਬਬਲਾ ।
ਦਰਬਾਰਾ ਸਿੰਘ ਗੁਰੂ ਨੇ ਦਾਣਾ ਮੰਡੀ ਖਮਾਣੋਂ ਦਾ ਕੀਤਾ ਦੌਰਾ । ਖਮਾਣੋਂ, 18 ਅਪ੍ਰੈਲ (ਕਾਲੀਆ )-ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਵਲੋਂ ਦਾਣਾ ਮੰਡੀ ਖਮਾਣੋਂ ਦਾ ਦੌਰਾ ਕੀਤਾ ਗਿਆ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦਾਣਾ ਮੰਡੀ ਵਿਚ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਣਕ ਦੀ ਖ਼ਰੀਦ ਦੌਰਾਨ ਦਾਣਾ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦੇਣ। ਇਸ ਮੌਕੇ ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਗੁਰਮੀਤ ਸਿੰਘ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਖਮਾਣੋਂ, ਜਸਵਿੰਦਰ ਸਿੰਘ ਭਾਮੀਆ, ਰਾਜੀਵ ਅਹੂਜਾ ਮੀਤ ਪ੍ਰਧਾਨ ਨਗਰ ਪਾਲਿਕਾ, ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ, ਧਰਮਜੀਤ ਸਿੰਘ ਬਡਲਾ, ਕਰਨੈਲ ਸਿੰਘ ਅਮਰਗੜ੍ਹ, ਅਵਤਾਰ ਸਿੰਘ ਮਨੈਲੀ, ਮਨੋਜ ਭਾਰਦਵਾਜ, ਭੁਪਿੰਦਰ ਸਿੰਘ ਦੁਲਵਾਂ, ਸੰਗਤ ਸਿੰਘ, ਹਰਜਿੰਦਰ ਸਿੰਘ, ਸਵਰਨ ਸਿੰਘ, ਰਵਿੰਦਰ ਕੁਮਾਰ ਬਬਲਾ ।
- 11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News . #PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews1
- ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ।ਇਸ ਤੋਂ ਪਹਿਲਾਂ ਨਗਰ ਖੇੜਾ ਜੀ ਦੀ ਮੂਰਤੀ ਨੂੰ ਲੈ ਕੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜ਼ਿਕਰਯੋਗ ਹੈ ਕਿ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਅੱਜ ਨਗਰ ਖੇੜਾ ਜੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ।1
- Post by ਪ੍ਰਦੀਪ ਧੀਮਾਨ1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...1
- लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।1
- चंडीगढ शिमला रविवार 19 अप्रैल 2026 रक्षत शर्मा एम आरके विक्रमा शर्मा प्रस्तुति----- देवभूमि हिमाचल प्रदेश उच्च न्यायालय के माननीय न्यायाधीश न्यायमूर्ति सुशील कुकरेजा की गरिमामयी उपस्थिति में बाहरा विश्वविद्यालय में 5 वीं राष्ट्रीय मूट कोर्ट प्रतियोगिता का भव्य समापन हुआ. बाहरा विश्वविद्यालय में आयोजित 5 वीं राष्ट्रीय मूट कोर्ट प्रतियोगिता का ग्रैंड फिनाले अत्यंत उत्साह, गरिमा और विधिक ऊर्जा के साथ संपन्न हुआ। इस अवसर पर मुख्य अतिथि के रूप में हिमाचल प्रदेश उच्च न्यायालय के माननीय न्यायाधीश न्यायमूर्ति सुशील कुकरेजा की उपस्थिति ने कार्यक्रम की शोभा बढ़ाई। इस प्रतिष्ठित प्रतियोगिता में देश के प्रमुख विधि संस्थानों ने बढ़-चढ़कर भाग लिया। इनमें बनारस हिंदू विश्वविद्यालय, आईटीएम यूनिवर्सिटी ग्वालियर, बिट्स लॉ स्कूल मुंबई, क्राइस्ट यूनिवर्सिटी (दिल्ली एवं बेंगलुरु परिसर), विवेकानंद ग्लोबल यूनिवर्सिटी जयपुर, एशियन लॉ कॉलेज नोएडा, हिमाचल प्रदेश विश्वविद्यालय, यूआईएलएस शिमला और पंजाब विश्वविद्यालय चंडीगढ़ सहित कई अन्य संस्थान शामिल रहे। प्रतियोगिता के अंतिम चरण का मूल्यांकन एक विशिष्ट न्यायिक पैनल द्वारा किया गया, जिसमें प्रो. एच. आर. झिंगटा, प्रो. ललित डडवाल तथा पूर्व अतिरिक्त जिला एवं सत्र न्यायाधीश बसंत वर्मा शामिल रहे। कार्यक्रम के आरंभ में रयात बाहरा ग्रुप के चेयरमैन गुरविंदर सिंह बाहरा ने अतिथियों का स्वागत करते हुए विधि शिक्षा में व्यावहारिक अनुभव के महत्व को रेखांकित किया। उन्होंने कहा कि ऐसे आयोजन छात्रों को वास्तविक न्यायालयीन परिस्थितियों के लिए तैयार करने में महत्वपूर्ण भूमिका निभाते हैं। अपने प्रेरणादायी संबोधन में न्यायमूर्ति कुकरेजा ने कहा कि कानून समाज की रीढ़ है, जो न्याय, व्यवस्था और अधिकारों की रक्षा सुनिश्चित करता है। उन्होंने विद्यार्थियों को व्यावसायिक नैतिकता का पालन करने, संवेदनशीलता विकसित करने और अपने लक्ष्यों के प्रति निरंतर समर्पित रहने के लिए प्रेरित किया। प्रतियोगिता के परिणाम अत्यंत रोमांचक रहे। विजेता का खिताब यूआईएलएस, चंडीगढ़ यूनिवर्सिटी ने अपने नाम किया, जबकि आर्मी इंस्टीट्यूट ऑफ लॉ, मोहाली ने उपविजेता स्थान प्राप्त किया। सर्वश्रेष्ठ वक्ता का पुरस्कार भी यूआईएलएस, चंडीगढ़ यूनिवर्सिटी के प्रतिभागी को मिला, जबकि सर्वश्रेष्ठ शोधकर्ता का सम्मान आर्मी इंस्टीट्यूट ऑफ लॉ, मोहाली को प्रदान किया गया। सर्वश्रेष्ठ मेमोरियल का पुरस्कार पंजाब विश्वविद्यालय, चंडीगढ़ के विधि विभाग को मिला। सभी विजेताओं और प्रतिभागियों को उनकी उत्कृष्टता के लिए नगद पुरस्कारों से सम्मानित किया गया। यह आयोजन बाहरा विश्वविद्यालय की गुणवत्तापूर्ण विधि शिक्षा और भावी विधि पेशेवरों के निर्माण के प्रति प्रतिबद्धता को पुनः स्थापित करता है। इस अवसर पर रजिस्ट्रार विनीत कुमार विधि संकाय के डीन डॉ. रघुविंदर सिंह, विभागाध्यक्ष डॉ. मंदीप वर्मा सहित अनेक गणमान्य अतिथि, शिक्षकगण और विद्यार्थी उपस्थित रहे।1
- ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ ਕਈ ਗੱਡੀ ਕੀਤਾ ਹਿਟ1