logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ: ਸਮਾਰਟ ਸਿਟੀ ਦੇ ਦਾਅਵਿਆਂ ਵਿਚਕਾਰ ਨਗਰ ਨਿਗਮ ਦੇ ਡਰੇਨੇਜ ਪ੍ਰਬੰਧਾਂ ਦੀ ਇੱਕ ਵਾਰ ਫਿਰ ਪੋਲ ਖੁੱਲ੍ਹਦੀ ਨਜ਼ਰ ਆਈ। ਸੈਕਟਰ-41 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਸਥਾਨਕ ਨਿਵਾਸੀ ਖੁਦ ਹੀ ਡੰਡੇ ਨਾਲ ਬਰਸਾਤੀ ਨਾਲੇ ਦੀ ਸਫਾਈ ਕਰਦਾ ਨਜ਼ਰ ਆਇਆ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ। ਹੈਰਾਨੀ ਦੀ ਗੱਲ ਇਹ ਹੈ ਕਿ ਹਰ ਸਾਲ ਬਰਸਾਤੀ ਮੌਸਮ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਨਾਲਿਆਂ ਦੀ ਸਫਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਕੇ ਦੀਆਂ ਤਸਵੀਰਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ। ਜੇਕਰ ਸਫਾਈ ਸਮੇਂ ਸਿਰ ਅਤੇ ਢੰਗ ਨਾਲ ਕੀਤੀ ਗਈ ਹੁੰਦੀ ਤਾਂ ਲੋਕਾਂ ਨੂੰ ਖੁਦ ਨਾਲਿਆਂ ਦੀ ਸਫਾਈ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ। ਇਸ ਘਟਨਾ ਨੇ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਡਰੇਨੇਜ ਪ੍ਰਬੰਧਾਂ ਦੇ ਦਾਅਵਿਆਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ ਅਤੇ ਨਗਰ ਨਿਗਮ ਨੂੰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।

21 hrs ago
user_Chandigarhvasi
Chandigarhvasi
Media house ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
21 hrs ago

ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ: ਸਮਾਰਟ ਸਿਟੀ ਦੇ ਦਾਅਵਿਆਂ ਵਿਚਕਾਰ ਨਗਰ ਨਿਗਮ ਦੇ ਡਰੇਨੇਜ ਪ੍ਰਬੰਧਾਂ ਦੀ ਇੱਕ ਵਾਰ ਫਿਰ ਪੋਲ ਖੁੱਲ੍ਹਦੀ ਨਜ਼ਰ ਆਈ। ਸੈਕਟਰ-41 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਸਥਾਨਕ ਨਿਵਾਸੀ ਖੁਦ ਹੀ ਡੰਡੇ ਨਾਲ ਬਰਸਾਤੀ ਨਾਲੇ ਦੀ ਸਫਾਈ ਕਰਦਾ ਨਜ਼ਰ ਆਇਆ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ। ਹੈਰਾਨੀ ਦੀ ਗੱਲ ਇਹ ਹੈ ਕਿ ਹਰ ਸਾਲ ਬਰਸਾਤੀ ਮੌਸਮ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਨਾਲਿਆਂ ਦੀ ਸਫਾਈ

c2a1625f-e115-4e0e-989c-7a2ee2a03fe0

ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਕੇ ਦੀਆਂ ਤਸਵੀਰਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ। ਜੇਕਰ ਸਫਾਈ ਸਮੇਂ ਸਿਰ ਅਤੇ ਢੰਗ ਨਾਲ ਕੀਤੀ ਗਈ ਹੁੰਦੀ ਤਾਂ ਲੋਕਾਂ ਨੂੰ ਖੁਦ ਨਾਲਿਆਂ ਦੀ ਸਫਾਈ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ। ਇਸ ਘਟਨਾ ਨੇ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਡਰੇਨੇਜ ਪ੍ਰਬੰਧਾਂ ਦੇ ਦਾਅਵਿਆਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ ਅਤੇ ਨਗਰ ਨਿਗਮ ਨੂੰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।

More news from ਚੰਡੀਗੜ੍ਹ and nearby areas
  • ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ: ਸਮਾਰਟ ਸਿਟੀ ਦੇ ਦਾਅਵਿਆਂ ਵਿਚਕਾਰ ਨਗਰ ਨਿਗਮ ਦੇ ਡਰੇਨੇਜ ਪ੍ਰਬੰਧਾਂ ਦੀ ਇੱਕ ਵਾਰ ਫਿਰ ਪੋਲ ਖੁੱਲ੍ਹਦੀ ਨਜ਼ਰ ਆਈ। ਸੈਕਟਰ-41 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਸਥਾਨਕ ਨਿਵਾਸੀ ਖੁਦ ਹੀ ਡੰਡੇ ਨਾਲ ਬਰਸਾਤੀ ਨਾਲੇ ਦੀ ਸਫਾਈ ਕਰਦਾ ਨਜ਼ਰ ਆਇਆ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ। ਹੈਰਾਨੀ ਦੀ ਗੱਲ ਇਹ ਹੈ ਕਿ ਹਰ ਸਾਲ ਬਰਸਾਤੀ ਮੌਸਮ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਨਾਲਿਆਂ ਦੀ ਸਫਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਕੇ ਦੀਆਂ ਤਸਵੀਰਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ। ਜੇਕਰ ਸਫਾਈ ਸਮੇਂ ਸਿਰ ਅਤੇ ਢੰਗ ਨਾਲ ਕੀਤੀ ਗਈ ਹੁੰਦੀ ਤਾਂ ਲੋਕਾਂ ਨੂੰ ਖੁਦ ਨਾਲਿਆਂ ਦੀ ਸਫਾਈ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ। ਇਸ ਘਟਨਾ ਨੇ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਡਰੇਨੇਜ ਪ੍ਰਬੰਧਾਂ ਦੇ ਦਾਅਵਿਆਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ ਅਤੇ ਨਗਰ ਨਿਗਮ ਨੂੰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।
    2
    ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ
ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ
ਚੰਡੀਗੜ੍ਹ: ਸਮਾਰਟ ਸਿਟੀ ਦੇ ਦਾਅਵਿਆਂ ਵਿਚਕਾਰ ਨਗਰ ਨਿਗਮ ਦੇ ਡਰੇਨੇਜ ਪ੍ਰਬੰਧਾਂ ਦੀ ਇੱਕ ਵਾਰ ਫਿਰ ਪੋਲ ਖੁੱਲ੍ਹਦੀ ਨਜ਼ਰ ਆਈ। ਸੈਕਟਰ-41 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਸਥਾਨਕ ਨਿਵਾਸੀ ਖੁਦ ਹੀ ਡੰਡੇ ਨਾਲ ਬਰਸਾਤੀ ਨਾਲੇ ਦੀ ਸਫਾਈ ਕਰਦਾ ਨਜ਼ਰ ਆਇਆ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ।
ਹੈਰਾਨੀ ਦੀ ਗੱਲ ਇਹ ਹੈ ਕਿ ਹਰ ਸਾਲ ਬਰਸਾਤੀ ਮੌਸਮ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਨਾਲਿਆਂ ਦੀ ਸਫਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਕੇ ਦੀਆਂ ਤਸਵੀਰਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ। ਜੇਕਰ ਸਫਾਈ ਸਮੇਂ ਸਿਰ ਅਤੇ ਢੰਗ ਨਾਲ ਕੀਤੀ ਗਈ ਹੁੰਦੀ ਤਾਂ ਲੋਕਾਂ ਨੂੰ ਖੁਦ ਨਾਲਿਆਂ ਦੀ ਸਫਾਈ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ।
ਇਸ ਘਟਨਾ ਨੇ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਡਰੇਨੇਜ ਪ੍ਰਬੰਧਾਂ ਦੇ ਦਾਅਵਿਆਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ ਅਤੇ ਨਗਰ ਨਿਗਮ ਨੂੰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।
    user_Chandigarhvasi
    Chandigarhvasi
    Media house ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    21 hrs ago
  • ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ​ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।
    1
    ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ

ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ  ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ।  
​ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।  
ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
  • ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼ ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼
    1
    ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼
ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼
    user_BNN Best News Network
    BNN Best News Network
    Local News Reporter Khanna, Ludhiana•
    3 hrs ago
  • ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    1
    ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    user_Hak Sach di Awaz Media
    Hak Sach di Awaz Media
    Khanna, Ludhiana•
    3 hrs ago
  • ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
    1
    ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    18 hrs ago
  • ਪੰਜਾਬ ਕਾਂਗਰਸ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਰਤਾਰ ਕੰਪਲੈਕਸ ਸਥਿਤ ਦਫ਼ਤਰ ਵਿਖੇ ਹੋਈ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਰਤਾਰ ਕੰਪਲੈਕਸ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਐੱਸ.ਸੀ. ਵਿੰਗ ਦੇ ਇੰਚਾਰਜ ਸੁਧੀਰ ਚੌਧਰੀ, ਪੰਜਾਬ ਪ੍ਰਧਾਨ ਗੁਰਪ੍ਰੀਤ ਲੱਕੀ ਪੱਖੋ, ਵਰਕਿੰਗ ਪ੍ਰਧਾਨ ਚੰਦਰੇਸ਼ਵਰ ਸਿੰਘ ਮੋਹੀ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਐੱਸ.ਸੀ. ਵਿੰਗ ਦੇ ਵੱਖ-ਵੱਖ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਲੋਕ ਸੇਵਾ, ਸਮਾਜਿਕ ਨਿਆਂ ਅਤੇ ਸੰਗਠਨ ਦੀ ਮਜ਼ਬੂਤੀ ਰਾਹੀਂ ਸਾਬਤ ਕਰਨਾ ਹਰ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਗੁਰਪ੍ਰੀਤ ਲੱਕੀ ਪੱਖੋ ਨੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਕਾਰਜਕਾਲ 'ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਕਮਿਸ਼ਨ ਦੇ ਚੇਅਰਮੈਨ ਸੰਵਿਧਾਨਕ ਅਹੁਦੇ 'ਤੇ ਬੈਠ ਕੇ ਨਿਰਪੱਖ ਕੰਮ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਵਰਕਰ ਵਾਂਗ ਕੰਮ ਕਰ ਰਹੇ ਹਨ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਕੀਤਾ ਸਮਰਥਨ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕਰਮਚਾਰੀ ਸ਼ਹਿਰਾਂ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ। ​ਕਾਂਗਰਸ ਦੀ ਅੰਦਰੂਨੀ ਫੁੱਟ ਦੇ ਚਰਚਿਆਂ ਨੂੰ ਨਕਾਰਿਆ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਕਥਿਤ ਵਿਵਾਦ 'ਤੇ ਬੋਲਦਿਆਂ ਸੰਜੀਵ ਚੌਧਰੀ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਆਪਸੀ ਲੜਾਈ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਅਤੇ ਮੀਡੀਆ ਦਾ ਇੱਕ ਹਿੱਸਾ ਛੋਟੀਆਂ-ਮੋਟੀਆਂ ਗੱਲਾਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਗੂ ਮਿਲ ਕੇ ਪੰਜਾਬ ਦੇ ਭਲੇ ਲਈ ਕੰਮ ਕਰ ਰਹੇ ਹਨ।
    1
    ਪੰਜਾਬ ਕਾਂਗਰਸ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਰਤਾਰ ਕੰਪਲੈਕਸ ਸਥਿਤ ਦਫ਼ਤਰ ਵਿਖੇ
ਹੋਈ
ਪੰਜਾਬ ਕਾਂਗਰਸ ਐੱਸ.ਸੀ. ਵਿੰਗ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਰਤਾਰ ਕੰਪਲੈਕਸ ਸਥਿਤ ਦਫ਼ਤਰ ਵਿਖੇ
ਹੋਈ। ਮੀਟਿੰਗ ਵਿੱਚ ਪੰਜਾਬ ਐੱਸ.ਸੀ. ਵਿੰਗ ਦੇ ਇੰਚਾਰਜ ਸੁਧੀਰ ਚੌਧਰੀ, ਪੰਜਾਬ ਪ੍ਰਧਾਨ ਗੁਰਪ੍ਰੀਤ ਲੱਕੀ ਪੱਖੋ, ਵਰਕਿੰਗ ਪ੍ਰਧਾਨ ਚੰਦਰੇਸ਼ਵਰ ਸਿੰਘ ਮੋਹੀ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਐੱਸ.ਸੀ. ਵਿੰਗ ਦੇ ਵੱਖ-ਵੱਖ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਲੋਕ ਸੇਵਾ, ਸਮਾਜਿਕ ਨਿਆਂ ਅਤੇ ਸੰਗਠਨ ਦੀ ਮਜ਼ਬੂਤੀ ਰਾਹੀਂ ਸਾਬਤ ਕਰਨਾ ਹਰ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। 
ਗੁਰਪ੍ਰੀਤ ਲੱਕੀ ਪੱਖੋ ਨੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਕਾਰਜਕਾਲ 'ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਕਮਿਸ਼ਨ ਦੇ ਚੇਅਰਮੈਨ ਸੰਵਿਧਾਨਕ ਅਹੁਦੇ 'ਤੇ ਬੈਠ ਕੇ ਨਿਰਪੱਖ ਕੰਮ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਵਰਕਰ ਵਾਂਗ ਕੰਮ ਕਰ ਰਹੇ ਹਨ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਕੀਤਾ ਸਮਰਥਨ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕਰਮਚਾਰੀ ਸ਼ਹਿਰਾਂ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ।
​ਕਾਂਗਰਸ ਦੀ ਅੰਦਰੂਨੀ ਫੁੱਟ ਦੇ ਚਰਚਿਆਂ ਨੂੰ ਨਕਾਰਿਆ
ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਕਥਿਤ ਵਿਵਾਦ 'ਤੇ ਬੋਲਦਿਆਂ ਸੰਜੀਵ ਚੌਧਰੀ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਆਪਸੀ ਲੜਾਈ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਅਤੇ ਮੀਡੀਆ ਦਾ ਇੱਕ ਹਿੱਸਾ ਛੋਟੀਆਂ-ਮੋਟੀਆਂ ਗੱਲਾਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਗੂ ਮਿਲ ਕੇ ਪੰਜਾਬ ਦੇ ਭਲੇ ਲਈ ਕੰਮ ਕਰ ਰਹੇ ਹਨ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    19 hrs ago
  • चंडीगढ़ में जल नहीं आज चंडीगढ़ जल में लोग निगम और प्रशासन को रहे कोस चंडीगढ़ बुद्ध पूर्णिमा 29 जुलाई 2026 रक्षत शर्मा अनिल शारदा पंकज राजपूत ----चंडीगढ़ में पिछले कल की तरह आज भी भयावह कर देने वाली बरसात हुई झमाझम लगातार होने वाली बरसात ने चंडीगढ़ प्रशासन और नगर निगम की मुस्तैदी की पोल खोल कर रख दी है। बरसात से पहले ड्रेनज सिस्टम को दुरुस्त करने का दावा करने वाले एमसीसी और प्रशासन की खुलकर पोल सबके सामने आ चुकी है। यह कलई खुलते ही अफसरों के मुंह पर ताले लगे हुए हैं। चंडीगढ़ आज जल मग्न है। सड़कों पर ट्रैफिक रेंगना तक बंद हो चुका है। गाड़ियों में पानी भरा हुआ है। और गाड़ियां अब पानी में तैरती देखी जा रही हैं। जे डब्ल्यू मैरियट होटल के पास लाइट प्वाइंट पर एक सज्जन का ₹1,00,000 का थैला उनकी एक्टिवा स्लिप होने के कारण बरसात के पानी में बह गया। उनके कुछ नोट पानी में तैरते देखे गए। कुछ लोगों ने मदद भी की। लेकिन पानी का बहाव इतना तेज था कि नोटों का थैला खबर लिखे जाने तक तो किसी के हाथ नहीं लगा था लोग सड़कों पर जाम लगने के कारण लड़ाई झगड़ा मारपीट गाली गलौज करते आम देखे जा रहे हैं। पुलिस भी लाख कोशिश के बावजूद ट्रैफिक को सुचारू रूप से व्यवस्थित करने में नाकाम और बेबस दिखाई दे रही थीं । रात को फिर भयानक बरसात होने के आसार शत प्रतिशत बने हुए हैं। लोगों से अल्फा न्यूज़ इंडिया की यही गुहार है कि अपने घरों में रहें सुरक्षित रहें। और किसी भी तरह की कोई अनहोनी होने के आशंका होने पर पुलिस या प्रशासन को या अपने आस पड़ोस के लोगों को जरूर सूचित करते रहें।
    4
    चंडीगढ़ में जल नहीं आज चंडीगढ़ जल में लोग निगम 
 और प्रशासन को रहे कोस
चंडीगढ़ बुद्ध पूर्णिमा 29 जुलाई 2026 रक्षत शर्मा अनिल शारदा पंकज राजपूत ----चंडीगढ़ में पिछले कल की तरह आज भी भयावह कर देने वाली बरसात हुई झमाझम लगातार होने वाली बरसात ने चंडीगढ़ प्रशासन और नगर निगम की मुस्तैदी की पोल खोल कर रख दी है। बरसात से पहले ड्रेनज सिस्टम को दुरुस्त करने का दावा करने वाले एमसीसी और प्रशासन की खुलकर पोल सबके सामने आ चुकी है। यह कलई खुलते ही अफसरों के मुंह पर ताले लगे हुए हैं। चंडीगढ़ आज जल मग्न है। सड़कों पर ट्रैफिक रेंगना तक बंद हो चुका है। गाड़ियों में पानी भरा हुआ है। और गाड़ियां अब पानी में तैरती देखी जा रही हैं। जे डब्ल्यू मैरियट होटल के पास लाइट प्वाइंट पर एक सज्जन का ₹1,00,000 का थैला उनकी एक्टिवा स्लिप होने के कारण बरसात के पानी में बह गया। उनके कुछ नोट पानी में तैरते देखे गए। कुछ लोगों ने मदद भी की। लेकिन पानी का बहाव इतना तेज था कि नोटों का थैला खबर लिखे जाने तक तो किसी के हाथ नहीं लगा था लोग सड़कों पर जाम लगने के कारण लड़ाई झगड़ा मारपीट गाली गलौज करते आम देखे जा रहे हैं। पुलिस भी लाख कोशिश के बावजूद ट्रैफिक को सुचारू रूप से व्यवस्थित करने में नाकाम और बेबस दिखाई दे रही थीं । रात को फिर भयानक बरसात होने के आसार शत प्रतिशत बने हुए हैं। लोगों से अल्फा न्यूज़ इंडिया की यही गुहार है कि अपने घरों में रहें सुरक्षित रहें। और किसी भी तरह की कोई अनहोनी होने के आशंका होने पर पुलिस या प्रशासन को या अपने आस पड़ोस के लोगों को जरूर सूचित करते रहें।
    user_MR K VIKRAMA SHARMA
    MR K VIKRAMA SHARMA
    Health consultant ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.