'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-- ਰਮੇਸ਼ ਖਿਆਲਾ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-- ਰਮੇਸ਼ ਖਿਆਲਾ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗੀ ਵਿੱਤੀ ਸਹਾਇਤਾ ਮਾਨਸਾ, 11 ਮਾਰਚ: ਵਿਰੇੰਦਰਪਾਲ ਮੰਤਰੋ ਪਿਛਲੇ ਦਿਨੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਹਿਲਾਵਾਂ ਲਈ ਆਪਣੀ ਸਭ ਤੋਂ ਵੱਡੀ ਗਾਰੰਟੀ ਨੂੰ ਅਮਲੀ ਰੂਪ ਦਿੰਦੇ ਹੋਏ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਕੀਤੀ ਗਈ ਸ਼ੁਰੂਆਤ ਇਕ ਇਤਿਹਾਸਕ ਫੈਸਲਾ ਹੈ। ਇਹ ਪ੍ਰਗਟਾਵਾ ਆਪ ਆਗੂ ਸਾਬਕਾ ਸਰਪੰਚ ਹੈਂ ਜਿਲਾ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਰਮੇਸ਼ ਖਿਆਲਾ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਾਰੰਟੀ ਨੂੰ ਪੂਰਾ ਕਰਦਿਆਂ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਐਲਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਇਤਿਹਾਸਿਕ ਦਿਹਾੜੇ ਮੌਕੇ ਇਸ ਯੋਜਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ 93 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਯੋਜਨਾ ਨਾਲ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਦਾ ਮਨੋਬਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਔਰਤ ਵਰਗ ਲਈ ਕੀਤੇ ਗਏ ਇਸ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਲੋਕ ਭਲਾਈ ਸਕੀਮ ਵਿਚ ਔਰਤਾਂ ਦੀ ਇਸ ਵਿਸ਼ੇਸ਼ ਭਾਗੀਦਾਰੀ ਲਈ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਲਾਗੂ ਕੀਤੀ ਗਈ ਇਹ ਯੋਜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਤਿਕਾਰ ਲਈ ਵਚਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਹੈ ਜਿਸ ਵਿਚ ਜਰਨਲ ਵਰਗ ਨੂੰ ਵੀ ਸਰਕਾਰ ਦੀ ਲੋਕ ਭਲਾਈ ਸਕੀਮ ਦਾ ਲਾਭ ਮਿਲ ਰਿਹਾ ਹੈ ਚਾਹੇ ਉਹ ਮੁਫ਼ਤ ਬਿਜਲੀ ਹੋਵੇ ਜਾਂ ਸਿਹਤ ਯੋਜਨਾ ਹੋਵੇ, ਹਰ ਵਰਗ ਨੂੰ ਇੰਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।  'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-- ਰਮੇਸ਼ ਖਿਆਲਾ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗੀ ਵਿੱਤੀ ਸਹਾਇਤਾ ਮਾਨਸਾ, 11 ਮਾਰਚ: ਵਿਰੇੰਦਰਪਾਲ ਮੰਤਰੋ ਪਿਛਲੇ ਦਿਨੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਹਿਲਾਵਾਂ ਲਈ ਆਪਣੀ ਸਭ ਤੋਂ ਵੱਡੀ ਗਾਰੰਟੀ ਨੂੰ ਅਮਲੀ ਰੂਪ ਦਿੰਦੇ ਹੋਏ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਕੀਤੀ ਗਈ ਸ਼ੁਰੂਆਤ ਇਕ ਇਤਿਹਾਸਕ ਫੈਸਲਾ ਹੈ। ਇਹ ਪ੍ਰਗਟਾਵਾ ਆਪ ਆਗੂ ਸਾਬਕਾ ਸਰਪੰਚ ਹੈਂ ਜਿਲਾ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਰਮੇਸ਼ ਖਿਆਲਾ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਾਰੰਟੀ ਨੂੰ ਪੂਰਾ ਕਰਦਿਆਂ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਐਲਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਇਤਿਹਾਸਿਕ ਦਿਹਾੜੇ ਮੌਕੇ ਇਸ ਯੋਜਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ 93 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਯੋਜਨਾ ਨਾਲ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਦਾ ਮਨੋਬਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਔਰਤ ਵਰਗ ਲਈ ਕੀਤੇ ਗਏ ਇਸ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਲੋਕ ਭਲਾਈ ਸਕੀਮ ਵਿਚ ਔਰਤਾਂ ਦੀ ਇਸ ਵਿਸ਼ੇਸ਼ ਭਾਗੀਦਾਰੀ ਲਈ ਵਧਾਈ ਦਿੰਦੇ ਹਨ। ਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਲਾਗੂ ਕੀਤੀ ਗਈ ਇਹ ਯੋਜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਤਿਕਾਰ ਲਈ ਵਚਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਹੈ ਜਿਸ ਵਿਚ ਜਰਨਲ ਵਰਗ ਨੂੰ ਵੀ ਸਰਕਾਰ ਦੀ ਲੋਕ ਭਲਾਈ ਸਕੀਮ ਦਾ ਲਾਭ ਮਿਲ ਰਿਹਾ ਹੈ ਚਾਹੇ ਉਹ ਮੁਫ਼ਤ ਬਿਜਲੀ ਹੋਵੇ ਜਾਂ ਸਿਹਤ ਯੋਜਨਾ ਹੋਵੇ, ਹਰ ਵਰਗ ਨੂੰ ਇੰਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।

- Baldev Singhਪੱਟੀ, ਤਰਨ ਤਾਰਨ ਸਾਹਿਬ, ਪੰਜਾਬOkon 17 March
- Baldev Singhਪੱਟੀ, ਤਰਨ ਤਾਰਨ ਸਾਹਿਬ, ਪੰਜਾਬ🙏on 17 March
- Kudrat De rang1
- ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ‘ਤੇ ਕਣਕ ਦੀ ਖਰੀਦ ਵਿੱਚ ਜਾਨਬੁੱਝ ਕੇ ਦੇਰੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ 13 ਅਪ੍ਰੈਲ ਤੱਕ ਵੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ। ਪੰਜਾਬ ਦੀਆਂ ਮੰਡੀਆਂ ਨਕੋ-ਨਕ ਭਰ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਨਾ ਤਾਂ ਖਰੀਦ ਅਧਿਕਾਰੀ ਮੌਜੂਦ ਹਨ ਅਤੇ ਨਾ ਹੀ ਬੋਲੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ “ਬਾਰੀਕ ਦਾਣਾ” ਦੇ ਆਧਾਰ ‘ਤੇ ਖਰੀਦ ਤੋਂ ਕਤਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਕਰਨ ਤੋਂ ਰੋਕ ਦਿਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬਰਿਸ਼ ਕਰਨ ਕਣਕ ਦਾ ਦਾਣਾ ਪਿਚਕ ਗਿਆ ਹੈ। ਜੋ ਕੇਂਦਰੀ ਅੰਨ ਭੰਡਾਰਾਂ ਦੇ ਮਾਪ ਦੰਡਾਂ ਅਨੁਸਾਰ ਨਹੀਂ ਹੈ । ਬਰਿਸ਼ ਕਰਨ ਪੰਜਾਬ ਦੀ ਕਣਕ ਕੇਂਦਰ ਸਰਕਾਰ ਦੇ ਕਹਿਣ ਅਨੁਸਾਰ ਪਿਚਕੀ ਨਹੀਂ, ਕੇਂਦਰ ਸਰਕਾਰ ਪੰਜਾਬ ਦੀ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਭਾਰੀ ਕਮੀ ਹੈ ਅਤੇ ਐਫ.ਸੀ.ਆਈ. ਵੱਲੋਂ ਭੇਜਿਆ ਗਿਆ ਬਾਰਦਾਨਾ ਵੀ ਖਰਾਬ ਹਾਲਤ ਵਿੱਚ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ ਭਾਰਤ ਦੇ 26 ਰਾਜਾਂ ਵਿੱਚੋਂ ਸਿਰਫ ਦੋ ਰਾਜਾਂ ਵਿੱਚ ਹੀ ਕੇਂਦਰ ਸਰਕਾਰ ਕਣਕ ਦੀ ਖਰੀਦ ਕਰਦੀ ਹੈ, ਪਰ ਹੁਣ ਇਨ੍ਹਾਂ ਰਾਜਾਂ ਵਿੱਚ ਵੀ ਖਰੀਦ ਪ੍ਰਕਿਰਿਆ ਤੋਂ ਪਿੱਛੇ ਹਟਣ ਦੇ ਸੰਕੇਤ ਮਿਲ ਰਹੇ ਹਨ। ਬੇਮੌਸਮੀ ਬਰਸਾਤ ਕਾਰਨ ਪਹਿਲਾਂ ਹੀ ਕਿਸਾਨ ਨੁਕਸਾਨ ਝੱਲ ਰਹੇ ਹਨ ਅਤੇ ਖਰੀਦ ਵਿੱਚ ਹੋ ਰਹੀ ਦੇਰੀ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਜਥੇਬੰਦੀ ਨੇ ਪੰਜਾਬ ਸਰਕਾਰ ਦੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਖਰੀਦ ਕੇਂਦਰ ਦੇ ਹਾਲਾਤਾਂ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਫਾਈ ਦਾ ਬੁਰਾ ਹਾਲ ਹੈ, ਮਿੱਟੀ ਦੇ ਢੇਰ ਲੱਗੇ ਹੋਏ ਹਨ, ਪੀਣ ਵਾਲੇ ਪਾਣੀ ਦੀ ਯਥੋਚਿਤ ਵਿਵਸਥਾ ਨਹੀਂ, ਲਾਈਟਾਂ ਅਤੇ ਵਾਸ਼ਰੂਮ ਦੀ ਵੀ ਕਮੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀ ਸਿਰਫ ਖਾਨਾਪੂਰਤੀ ਕਰ ਰਹੇ ਹਨ ਅਤੇ ਮਾਰਕੀਟ ਕਮੇਟੀ ਆਪਣੀ ਜ਼ਿੰਮੇਵਾਰੀ ਢੰਗ ਨਾਲ ਨਹੀਂ ਨਿਭਾ ਰਹੀ। ਸਿੱਧੂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਲਾਈਟਾਂ ਅਤੇ ਪਾਣੀ ਦੀ ਵਿਵਸਥਾ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੰਬੰਧਤ ਅਧਿਕਾਰੀਆਂ ਦੀ ਹੋਵੇਗੀ। ਕਾਂਗਰਸ ਪਾਰਟੀ ਨੇ ਐਲਾਨ ਕੀਤਾ ਕਿ ਉਹ ਸਾਰੀਆਂ ਮੰਡੀਆਂ ਦਾ ਦੌਰਾ ਕਰੇਗੀ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਜੇ ਹਾਲਾਤ ਵਿੱਚ ਸੁਧਾਰ ਨਾ ਆਇਆ ਤਾਂ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ। ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ਤੋਂ ਤੁਰੰਤ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇ ਅਤੇ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਇਸ ਮੌਕੇ ਤੇ ਰਵਿੰਦਰ ਟੁਰਨਾ, ਮਿੰਠਣ ਲਾਲ ਸਿੰਗਲਾ, ਜਗਦੀਸ਼ ਗੋਇਲ, ਪੁਰਸ਼ੋਤਮ ਲਾਲ ਸਿੰਗਲਾ,1
- ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਗਲਾਡਾ ਵਾਲੀ ਜਗ੍ਹਾ ਤੇ ਪੁੱਡਾ ਗਲਾਡਾ ਖਾਲੀ ਕਰਾਉਣ ਦਾ ਨੋਟਿਸ ਲਗਾਣ ਦੀ ਹੋਈ ਆਪ ਦੀ ਮਾਲਕੀ ਵਾਲੀ ਜਗ੍ਹਾ ਤੇ ਕੀ ਸਰਕਾਰਾਂ ਖਾਲੀ ਕਰਾ ਪਾਉਣਗੀਆਂ ਆਪਦੀ ਮਾਲਕੀ ਵਾਲੀ ਜਗ੍ਹਾ ਸੁਦਾ ਕਰ ਪਾਠਕ ਨਗਰ ਗਲੀ ਨੰਬਰ ਇੱਕ ਤਾਜਪੁਰ ਰੋਡ ਲੁਧਿਆਣਾ #virulreelsਤਾਜਪੁਰ ਰੋਡ, ਲੁਧਿਆਣਾ ਵਿਖੇ ਪੁੱਡਾ ਦੀ ਜ਼ਮੀਨ ‘ਤੇ ਵੱਡਾ ਗੈਰ-ਕਾਨੂੰਨੀ ਕਬਜ਼ਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਡਿਤ ਮਨੋਜ ਪਾਠਕ ਵੱਲੋਂ ਸਰਕਾਰੀ ਪਲਾਟ ‘ਤੇ ਕਬਜ਼ਾ ਕਰਕੇ “ਸ਼ਿਵ ਸ਼ਕਤੀ ਮੰਦਰ” ਦੀ ਉਸਾਰੀ ਕਰ ਲਈ ਗਈ ਹੈ। ਇਸ ਮਾਮਲੇ ਸਬੰਧੀ ਪਹਿਲਾਂ ਹੀ ਪੁੱਡਾ/ਗਲਾਡਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਜਿਸ ਉਪਰੰਤ ਵਿਭਾਗ ਵੱਲੋਂ 27 ਜਨਵਰੀ 2026 ਨੂੰ ਪਲਾਟ ਖਾਲੀ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਨੋਟਿਸ ਜਾਰੀ ਹੋਣ ਤੋਂ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਸਥਾਨਕ ਲੋਕਾਂ ਵਿੱਚ ਗੁੱਸਾ ਵੱਧ ਰਿਹਾ ਹੈ ਅਤੇ ਉਹਨਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ ਕਿ ਆਖ਼ਿਰਕਾਰ ਸਰਕਾਰੀ ਜ਼ਮੀਨ ‘ਤੇ ਹੋਏ ਇਸ ਗੈਰ-ਕਾਨੂੰਨੀ ਕਬਜ਼ੇ ਖ਼ਿਲਾਫ਼ ਕਾਰਵਾਈ ਕਦੋਂ ਹੋਵੇਗੀ। ਲੋਕਾਂ ਨੇ ਮੰਗ ਕੀਤੀ ਹੈ ਕਿ ਤੁਰੰਤ ਕਬਜ਼ਾ ਹਟਾ ਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।4
- Post by ਹਰਪ੍ਰੀਤ ਸਿੰਘ ਕੋਹਲੀ1
- Post by Kashmir singh1
- पातड़ां मार्केट कमेटी पातडा़ं की अनाज मंडी पातड़ां और अलग-अलग खरीद केंद्रों में पिछले काफी दिनों से फसल लेकर बैठे किसानों को मंगलवार को बड़ी राहत मिली, जब खरीद एजेंसियों की ओर से गेहूं की सरकारी खरीद शुरू कर दी गई। खरीद शुरू होने पर हल्का शुतराना के विधायक कुलवंत सिंह बाजीगर और मार्केट कमेटी पातड़ां के चेयरमैन महिगा सिंह बराड़ ने खरीद की शुरुआत करते हुए लड्डू बांटकर खुशी जाहिर की। मंडीयो में आज से तीन खरीद एजेंसियों पनसप, पनगरेन और मारकफैड को तैनात किया गया है। लंबे इंतजार के बाद खरीद शुरू होने से किसानों और आढ़तियों ने राहत की सांस ली। विधायक कुलवंत सिंह बाजीगर ने बताया कि मौसम की बेरुखी और फसल में नमी की अधिक मात्रा के कारण खरीद प्रक्रिया में देरी हुई। उन्होंने कहा कि अब खरीद का कार्य सुचारू रूप से जारी रहेगा और किसानों को किसी प्रकार की परेशानी नहीं आने दी जाएगी। मार्केट कमेटी पातड़ां के चेयरमैन महिगा सिंह बराड़ ने कहा कि मंडियों में खरीद और किसानों की सुविधाओं के लिए पुख्ता इंतजाम किए गए हैं। उन्होंने आश्वासन दिया कि किसी भी किसान को मंडी में दिक्कत नहीं आने दी जाएगी। वहीं, आढ़ती एसोसिएशन के प्रधान तेज राम शर्मा ने भी सरकार द्वारा खरीद शुरू किए जाने की सराहना की और इसे किसानों के लिए राहत भरा कदम बताया। पनगरेन ने 1100 क्विंटल गेहूं की खरीद अनाज मंडी पातड़ां में पनगरेन की ओर से कुल 1100 क्विंटल गेहूं की अलग-अलग खरीद केंद्रों पर किसानों की फसल खरीदी गई, खरीद के दौरान पातड़ां केंद्र में 400 क्विंटल, घंगा में 200 क्विंटल, अरनों में 200 क्विंटल, दुगाल में 100 क्विंटल, सेलवाला में 100 क्विंटल तथा गुलजार पुरा में 100 क्विंटल गेहूं की खरीद की गई। पिछले दिनों खरीद में देरी के चलते किसानों को काफी दिक्कतों का सामना करना पड़ रहा था, लेकिन अब धीरे-धीरे खरीद में तेजी आने से हालात सुधरते नजर आ रहे हैं।1
- Post by ਹਰਪ੍ਰੀਤ ਸਿੰਘ ਕੋਹਲੀ1
- Post by Kashmir singh1
- पातडा़ं से सतपाल गर्ग पातड़ां अनाज मंडी में गेहूं की सरकारी खरीद शुरू न होने से नाराज किसानों ने मंगलवार को मार्किट कमेटी कार्यालय के सामने धरना लगा दिया। भारतीय किसान यूनियन (एकता उगराहा) के नेतृत्व में किसानों ने सरकार के खिलाफ जमकर नारेबाजी की और जल्द खरीद शुरू करने की मांग उठाई। धरने को संबोधित करते हुए ब्लॉक प्रधान अमरीक सिंह ने पंजाब सरकार की कार्यप्रणाली पर सवाल उठाए। उन्होंने कहा कि मंडी में फसल पहुंच चुकी है, लेकिन खरीद न होने से किसान और आढ़ती दोनों परेशान हैं। उन्होंने चेतावनी दी कि जब तक खरीद शुरू नहीं होती, तब तक धरना जारी रहेगा। किसानों का कहना है कि मौसम खराब होने की स्थिति में उनकी फसल खराब हो सकती है, जिससे उन्हें भारी नुकसान उठाना पड़ सकता है। ऐसे में सरकार को तुरंत खरीद प्रक्रिया शुरू करनी चाहिए। वहीं, मार्किट कमेटी पातड़ां के चेयरमैन महिगां सिंह बराड़ ने भरोसा दिलाया कि जल्द ही गेहूं की खरीद शुरू कर दी जाएगी। उन्होंने कहा कि मंडी में किसानों और आढ़तियों को किसी तरह की परेशानी नहीं आने दी जाएगी और सभी व्यवस्थाएं पूरी कर ली गई हैं।1