ਮੁੱਖ ਅਨਾਜ ਮੰਡੀ ਢਿੱਲਵਾਂ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਢਿੱਲਵਾਂ,15 ਅਪ੍ਰੈਲ (ਹਰਜਿੰਦਰ ਸਿੰਘ ਢਿੱਲਵਾਂ) ਮਾਰਕੀਟ ਕਮੇਟੀ ਢਿੱਲਵਾਂ ਅਧੀਨ ਆਉਂਦੀ ਮੁੱਖ ਅਨਾਜ ਮੰਡੀ ਢਿੱਲਵਾਂ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਅੱਜ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਲੇਖਾਕਾਰ ਸੁਖਦੇਵ ਸਿੰਘ, ਕਲਰਕ ਇਕਬਾਲ ਸਿੰਘ, ਕੋਮਲਪ੍ਰੀਤ ਸਿੰਘ ਰਾਮ ਲਾਲ ਸਾਰੇ ਦਫਤਰੀ ਸਟਾਫ ਤੇ ਵੱਡੀ ਗਿਣਤੀ ਚ ਆੜਤੀਏ ਕਣਕ ਵੇਚਣ ਆਏ ਕਿਸਾਨ ਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ, ਸਰਕਾਰੀ ਏਜੰਸੀ ਮੁੱਖ ਅਨਾਜ ਮੰਡੀ ਢਿਲਵਾਂ ਦੇ ਇੰਸਪੈਕਟਰ ਪ੍ਰਗਟ ਸਿੰਘ ,ਮੈਨੇਜਰ ਸੀ ਐਮ ਐਸ ਮਾਰਕਫੈਡ ਦੇ ਇੰਸਪੈਕਟਰ ਸ੍ਰੀ ਰਮਨਦੀਪ ਸਿੰਘ ਤੇ ਪਨਸਪ ਦੇ ਇੰਸਪੈਕਟਰ ਬਲਾਕ ਢਿਲਵਾਂ ਦੇ ਮਨਜੀਤ ਸਿੰਘ ਵੱਲੋਂ ਮੁੱਖ ਅਨਾਜ ਮੰਡੀ ਢਿਲਵਾਂ ਵਿਖੇ ਕਣਕ ਦੀ ਫਸਲ ਵੇਚਣ ਆਏ ਬਾਜਵਾ ਟਰੇਡਿੰਗ ਕੰਪਨੀ ਦੇ ਮਾਲਕ ਰਸਾਲ ਬਾਜਵਾ ਦੇ ਫੜ ਚ ਕਿਸਾਨ ਮੁਖਤਿਆਰ ਸਿੰਘ ਸੰਗੋਵਾਲ ਦੀ ਕਣਕ ਦੀ ਖਰੀਦ ਦਾ ਸ਼ੁਭ ਆਰੰਭ ਕੀਤਾ ,ਚੇਅਰਮੈਨ ਕੁਲਦੀਪ ਪਾਠਕ ਨੇ ਤੇ ਸੈਕਟਰੀ ਸਰਦਾਰ ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਣਕ ਸੁੱਕਾ ਕੇ ਲਿਆਉਣ ਤੇ ਸਭ ਤੋਂ ਜਰੂਰੀ ਹੈ ਕਿ ਕਣਕ ਦੀ ਫਸਲ ਦੀ ਕਟਾਈ ਕਰਨ ਉਪਰੰਤ ਖੇਤਾਂ ਚ ਵਾਧੂ ਰਹਿੰਦ ਖੂਹੰਦ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਹਾੜੀ ਦੇ ਸੀਜਨ ਵਿੱਚ ਕੰਬਾਇਨਾਂ ਦੇ ਮਾਲਕ ਰਾਹਤ ਵੇਲੇ ਕੰਬਾਇਨਾ ਬਿਲਕੁਲ ਨਾ ਚਲਾਉਣ ਉਹਨਾਂ ਮੁੱਖ ਅਨਾਜ ਮੰਡੀ ਦੇ 24 ਦੇ ਕਰੀਬ ਆਰਤੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਨਾਂ ਯਕੀਨੀ ਬਣਾਇਆ ਜਾਵੇ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਵੱਲੋਂ ਢਿਲਵਾਂ ਮੁੱਖ ਅਨਾਜ ਮੰਡੀ ਸਮੇਤ ਲੱਖਣ ਕੇ ਪੱਡਾ, ਰਮੀਦੀ, ਧਾਲੀਵਾਲ ਬੇਟ ਭੰਡਾਲ ਬੇਟ, ਹਮੀਰਾ ਆਦਿ ਮੰਡੀਆਂ ਵਿੱਚ ਸਾਰੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਖਰੀਦਣ ਉਪਰੰਤ 24 ਘੰਟਿਆਂ ਚ ਬੈਂਕ ਖਾਤਿਆਂ ਰਾਹੀਂ ਅਦਾਇਗੀ ਕੀਤੀ ਜਾਵੇਗੀ, ਇਸ ਮੌਕੇ ਤੇ ਉਹਨਾਂ ਹੋਰ ਕਿਹਾ ਕਿ ਧਾਲੀਵਾਲ ਬੇਟ ਖਰੀਦ ਕੇਂਦਰ ਚ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਦੇ ਇੰਸਪੈਕਟਰ ਇੰਦਰਪ੍ਰੀਤ ਸਿੰਘ,' ਰਮੀਦੀ ਦੀ ਅਨਾਜ ਮੰਡੀ ਚ ਪਨਸਪ ਦੇ ਇੰਸਪੈਕਟਰ ਦਵਿੰਦਰ ਸਿੰਘ, ਹਮੀਰਾ ਚ ਪਨਸਪ ਦੇ ਇੰਸਪੈਕਟਰ ਦਵਿੰਦਰ ਸਿੰਘ, ਭੰਡਾਲ ਬੇਟ ਅਨਾਜ ਮੰਡੀ ਮਾਰਕਫੈੱਡ ਇੰਸਪੈਕਟਰ ਰਮਨਦੀਪ ਸਿੰਘ, ਲੱਖਣ ਕੇ ਪੱਡਾ ਅਨਾਜ ਮੰਡੀ ਇੰਸਪੈਕਟਰ ਗੁਰਮੀਤ ਸਿੰਘ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜਨਗੇ ,ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਆਗੂ ਸਰਦਾਰ ਗੁਰਵਿੰਦਰ ਸਿੰਘ ਸ਼ਾਹੀ ਸੀਨੀਅਰ ਪੰਜਾਬ ਪ੍ਰਧਾਨ, ਸਤਨਾਮ ਸਿੰਘ ਬਰਾੜ ਜ਼ਿਲਾ ਪ੍ਰਧਾਨ ਕਿਸਾਨ ਵਿੰਗ ਕਪੂਰਥਲਾ, ਬਲਾਕ ਪ੍ਰਧਾਨ ਦਿਲਦਾਰ ਸਿੰਘ, ਮਾਸਟਰ ਮਨਜੀਤ ਸਿੰਘ ਜਿਲਾ ਸਕੱਤਰ, ਸਰਬਜੀਤ ਸਿੰਘ ਭੁੱਲਰ ਬਲਾਕ ਪ੍ਰਧਾਨ, ਹਰਜੀਤ ਸਿੰਘ ਗੁਡਾਨਾ ਬਲਾਕ ਕੋਆਰਡੀਨੇਟਰ, ਅਮਰਜੀਤ ਸਿੰਘ ਬਲਾਕ ਪ੍ਰਧਾਨ, ਰਨਦੀਪ ਸਿੰਘ ਬਲਾਕ ਇੰਚਾਰਜ, ਅਮਰੀਕ ਸਿੰਘ ਮਿਰਜਾਪੁਰ, ਦੀਪਕ ਬਜਾਜ, ਜਗਜੀਤ ਸਿੰਘ, ਡਾਕਟਰ ਸੰਦੀਪ ਸਿੰਘ ਬਲਾਕ ਪ੍ਰਧਾਨ ਆਜ ਸ਼ਾਮਿਲ ਸਨ।,

- ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ "ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇1
- Post by Man24punjabi1
- ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam1
- ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ1
- ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB1
- Post by The Punjab Press1
- Post by ਜਸਕਰਨ ਸਿੰਘ1
- ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। 📋 ਕੈਂਪ ਦੀ ਪੂਰੀ ਜਾਣਕਾਰੀ: 📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) 📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ 🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। 🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।1