ਧਾਰਮਿਕ ਯਾਤਰਾ ਦੌਰਾਨ ਸੰਗਤਾਂ ਨੇ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ, ਗੁਰੂ ਪਾਤਸ਼ਾਹਾਂ ਦੀਆਂ ਜੀਵਨੀਆਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ --ਖੁਰਾਣਾ ਕਪੂਰਥਲਾ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਧਾਰਮਿਕ ਆਗੂ ਜਸਪਾਲ ਸਿੰਘ ਖੁਰਾਣਾ ਅਤੇ ਲਖਬੀਰ ਸਿੰਘ ਸ਼ਾਹੀ ਦੇ ਉਪਰਾਲਿਆਂ ਸਦਕਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਧਰਮਸ਼ਾਲਾ, ਲਕਸ਼ਮੀ ਨਗਰ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ, ਦੇਵੀ ਤਲਾਬ, ਕਪੂਰਥਲਾ ਤੋਂ ਤਿੰਨ ਬੱਸਾਂ ਰਾਹੀਂ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ, ਚੰਦ ਪੁਰਾਣਾ, ਮੋਗਾ, ਤਖ਼ਤ ਸ੍ਰੀ ਦਮਦਮਾ ਸਾਹਿਬ,ਜੈਤੋ , ਸ੍ਰੀ ਤਲਵੰਡੀ ਸਾਬੋ ਆਦਿ ਇਤਿਹਾਸ ਗੁਰਦੁਆਰਾ ਸਾਹਿਬ ਦੇ ਦਰਸ਼ਨਾ ਲਈ ਯਾਤਰਾ ਕਰਵਾਈ ਗਈ। ਧਾਰਮਿਕ ਯਾਤਰਾ ਦੌਰਾਨ ਸਮੂਹ ਸੰਗਤਾਂ ਨੇ ਵੱਖ ਵੱਖ ਇਤਿਹਾਸਕ ਗੁਰਦੁਆਰਿਆਂ ਦੌਰਾਨ ਗੁਰੂ ਪਾਤਸ਼ਾਹ ਸਬੰਧਤ ਧਾਰਮਿਕ ਚਿੰਨ੍ਹਾਂ ਅਤੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਰਹਿਤ ਮਰਿਆਦਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ । ਸੰਗਤਾਂ ਦਾ ਧੰਨਵਾਦ ਕਰਦਿਆਂ ਕਰਦਿਆਂ ਪ੍ਰਬੰਧਕ ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ ਅਤੇ ਰਛਪਾਲ ਸਿੰਘ ਨੇ ਕਿਹਾ ਕਿ ਗੁਰੂ ਪਾਤਸ਼ਾਹਾਂ ਦੀਆਂ ਜੀਵਨੀਆਂ ਅਤੇ ਉਨ੍ਹਾਂ ਦੁਆਰਾ ਰਚਿਤ ਸੰਪੂਰਨ ਬਾਣੀ ਸਾਰੀ ਮਨੁੱਖਤਾ ਨੂੰ ਸਾਰਥਿਕ ਅਤੇ ਨਾਮ ਬਾਣੀ ਨਾਲ ਰਸਿਆ ਹੋਇਆ ਜੀਵਨ ਜਿਊਣ ਦੀ ਸਿੱਖਿਆ ਦਿੰਦੀ ਹੈ ।ਆਪਣੇ ਵਿਰਸੇ ਤੋਂ ਜਾਣੂੰ ਹੋਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਮਾਣ ਮੱਤੇ ਇਤਿਹਾਸ ਨਾਲ ਜੋੜਨ ਸਬੰਧੀ ਧਾਰਮਿਕ ਪ੍ਰੀਖਿਆਵਾਂ , ਗੁਰਬਾਣੀ ਕੰਠ ਮੁਕਾਬਲੇ , ਬਾਲ ਕਵੀ ਦਰਬਾਰ ਅਤੇ ਕੀਰਤਨ ਦਰਬਾਰ ਵੀ ਜਲਦ ਕਰਵਾਇਆ ਜਾਵੇਗਾ । ਉਹਨਾਂ ਸਮੂਹ ਨੌਜਵਾਨਾਂ ਨੂੰ ਬੇਲੋੜੀ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਵਰਜਿਤ ਹੋ ਕੇ ਧਾਰਮਿਕ ਗੁਣਾਂ ਨੂੰ ਜੀਵਨ ਵਿਚ ਵਿਸ਼ੇਸ਼ ਮਹੱਤਵ ਦੇਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ, ਗੁਰਦਿਆਲ ਸਿੰਘ ,ਕ੍ਰਿਪਾਲਸਿੰਘ ,ਬਲਦੇਵ ਸਿੰਘ, ਮਹੇਸ਼ ਕੁਮਾਰ ਸੌਹਲ, ਅਜੀਤ ਸਿੰਘ, ਕੰਵਲਪ੍ਰੀਤ ਸਿੰਘ ,ਸਾਬੀ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ,ਬੀਬੀ ਬਲਜੀਤ ਕੌਰ ਕਾਲੜਾ, ਹਰਨੀਤ ਕੌਰ, ਤ੍ਰਿਪਤਾ ਕੌਰ, ਅੰਮ੍ਰਿਤ ਕੌਰ, ਅਵਲੀਨ ਕੌਰ, ਰਵਿੰਦਰ ਕੌਰ ਸਰਬਜੀਤ ਕੌਰ ਸਮੇਤ ਸਮੂਹ ਸੰਗਤ ਹਾਜ਼ਰ ਸੀ।
ਧਾਰਮਿਕ ਯਾਤਰਾ ਦੌਰਾਨ ਸੰਗਤਾਂ ਨੇ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ, ਗੁਰੂ ਪਾਤਸ਼ਾਹਾਂ ਦੀਆਂ ਜੀਵਨੀਆਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ --ਖੁਰਾਣਾ ਕਪੂਰਥਲਾ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਧਾਰਮਿਕ ਆਗੂ ਜਸਪਾਲ ਸਿੰਘ ਖੁਰਾਣਾ ਅਤੇ ਲਖਬੀਰ ਸਿੰਘ ਸ਼ਾਹੀ ਦੇ ਉਪਰਾਲਿਆਂ ਸਦਕਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਧਰਮਸ਼ਾਲਾ, ਲਕਸ਼ਮੀ ਨਗਰ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ, ਦੇਵੀ ਤਲਾਬ, ਕਪੂਰਥਲਾ ਤੋਂ ਤਿੰਨ ਬੱਸਾਂ ਰਾਹੀਂ ਸ੍ਰੀ ਮੁਕਤਸਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ, ਚੰਦ ਪੁਰਾਣਾ, ਮੋਗਾ, ਤਖ਼ਤ ਸ੍ਰੀ ਦਮਦਮਾ ਸਾਹਿਬ,ਜੈਤੋ , ਸ੍ਰੀ ਤਲਵੰਡੀ ਸਾਬੋ ਆਦਿ ਇਤਿਹਾਸ ਗੁਰਦੁਆਰਾ ਸਾਹਿਬ ਦੇ ਦਰਸ਼ਨਾ ਲਈ ਯਾਤਰਾ ਕਰਵਾਈ ਗਈ। ਧਾਰਮਿਕ ਯਾਤਰਾ ਦੌਰਾਨ ਸਮੂਹ ਸੰਗਤਾਂ ਨੇ ਵੱਖ ਵੱਖ ਇਤਿਹਾਸਕ ਗੁਰਦੁਆਰਿਆਂ ਦੌਰਾਨ ਗੁਰੂ ਪਾਤਸ਼ਾਹ ਸਬੰਧਤ ਧਾਰਮਿਕ ਚਿੰਨ੍ਹਾਂ ਅਤੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਰਹਿਤ ਮਰਿਆਦਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ । ਸੰਗਤਾਂ ਦਾ ਧੰਨਵਾਦ ਕਰਦਿਆਂ ਕਰਦਿਆਂ ਪ੍ਰਬੰਧਕ ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ ਅਤੇ
ਰਛਪਾਲ ਸਿੰਘ ਨੇ ਕਿਹਾ ਕਿ ਗੁਰੂ ਪਾਤਸ਼ਾਹਾਂ ਦੀਆਂ ਜੀਵਨੀਆਂ ਅਤੇ ਉਨ੍ਹਾਂ ਦੁਆਰਾ ਰਚਿਤ ਸੰਪੂਰਨ ਬਾਣੀ ਸਾਰੀ ਮਨੁੱਖਤਾ ਨੂੰ ਸਾਰਥਿਕ ਅਤੇ ਨਾਮ ਬਾਣੀ ਨਾਲ ਰਸਿਆ ਹੋਇਆ ਜੀਵਨ ਜਿਊਣ ਦੀ ਸਿੱਖਿਆ ਦਿੰਦੀ ਹੈ ।ਆਪਣੇ ਵਿਰਸੇ ਤੋਂ ਜਾਣੂੰ ਹੋਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਮਾਣ ਮੱਤੇ ਇਤਿਹਾਸ ਨਾਲ ਜੋੜਨ ਸਬੰਧੀ ਧਾਰਮਿਕ ਪ੍ਰੀਖਿਆਵਾਂ , ਗੁਰਬਾਣੀ ਕੰਠ ਮੁਕਾਬਲੇ , ਬਾਲ ਕਵੀ ਦਰਬਾਰ ਅਤੇ ਕੀਰਤਨ ਦਰਬਾਰ ਵੀ ਜਲਦ ਕਰਵਾਇਆ ਜਾਵੇਗਾ । ਉਹਨਾਂ ਸਮੂਹ ਨੌਜਵਾਨਾਂ ਨੂੰ ਬੇਲੋੜੀ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਵਰਜਿਤ ਹੋ ਕੇ ਧਾਰਮਿਕ ਗੁਣਾਂ ਨੂੰ ਜੀਵਨ ਵਿਚ ਵਿਸ਼ੇਸ਼ ਮਹੱਤਵ ਦੇਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ, ਗੁਰਦਿਆਲ ਸਿੰਘ ,ਕ੍ਰਿਪਾਲਸਿੰਘ ,ਬਲਦੇਵ ਸਿੰਘ, ਮਹੇਸ਼ ਕੁਮਾਰ ਸੌਹਲ, ਅਜੀਤ ਸਿੰਘ, ਕੰਵਲਪ੍ਰੀਤ ਸਿੰਘ ,ਸਾਬੀ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ,ਬੀਬੀ ਬਲਜੀਤ ਕੌਰ ਕਾਲੜਾ, ਹਰਨੀਤ ਕੌਰ, ਤ੍ਰਿਪਤਾ ਕੌਰ, ਅੰਮ੍ਰਿਤ ਕੌਰ, ਅਵਲੀਨ ਕੌਰ, ਰਵਿੰਦਰ ਕੌਰ ਸਰਬਜੀਤ ਕੌਰ ਸਮੇਤ ਸਮੂਹ ਸੰਗਤ ਹਾਜ਼ਰ ਸੀ।
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਤਿੱਖਾ ਹਮਲਾ ਕੀਤਾ1
- महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1