Shuru
Apke Nagar Ki App…
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਘਰ ‘ਤੇ ਹਮਲੇ ਦਾ ਦਾਅਵਾ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਸਹਾਇਤਾ ਨਾ ਮਿਲਣ ਦੀ ਗੱਲ ਕਹੀ ਗਈ ਹੈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਗਈ। ਆਸਪਾਸ ਲੱਗੇ ਸੀਸੀਟੀਵੀ ਕੈਮਰੇ ਚੈਕ ਕੀਤੇ ਗਏ, ਜਿਨ੍ਹਾਂ ਵਿੱਚ ਕੁਝ ਵਿਅਕਤੀ ਆਉਂਦੇ-ਜਾਂਦੇ ਨਜ਼ਰ ਆ ਰਹੇ ਹਨ, ਪਰ ਹੁਣ ਤੱਕ ਹਮਲੇ ਦੀ ਪੁਸ਼ਟੀ ਨਹੀਂ ਹੋਈ। ਮਾਮਲੇ ਦੀ ਪੂਰੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
5ab News Live

More news from Punjab and nearby areas
- ਹਲਕਾ ਉੱਤਰੀ ਅੰਮ੍ਰਿਤਸਰ ਦੇ ਪਿੰਡ ਨੁਸਿਹਰਾਂ ਵਿੱਚ ਮਹਿਲਾਵਾਂ ਲਈ ਸਕੀਮ ਦੀ ਖੁਸ਼ੀ, ਲੱਡੂ ਵੰਡ ਕੇ ਮਨਾਇਆ ਜਸ਼ਨ #Punjab24News #BhagwantMann #AAPPunjab #PunjabGovernment #WomenEmpowerment #AmritsarNorth #NushehraVillage #PunjabNews #AAPWorkers #WomenSupport #DalitWomen #PunjabPolitics #AmritsarNews #WomenRespect #AAPCelebration #PunjabUpdates1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, 400 ਦੇ ਕਰੀਬ ਗੁੰਮ ਮੋਬਾਈਲ ਲੱਭ ਕੇ ਮਾਲਕਾਂ ਨੂੰ ਕੀਤੇ ਵਾਪਸ ਕਰੀਬ 85 ਲੱਖ ਰੁਪਏ ਦੀ ਕੀਮਤ ਵਾਲੇ 400 ਮੋਬਾਈਲ ਫੋਨ ਰਿਕਵਰ, ਲੋਕਾਂ ਨੂੰ ਸਮੇਂ ‘ਤੇ ਰਿਪੋਰਟ ਕਰਨ ਦੀ ਅਪੀਲ CEIR ਪੋਰਟਲ ਦੀ ਮਦਦ ਨਾਲ ਵੱਖ-ਵੱਖ ਸੂਬਿਆਂ ਤੋਂ ਟਰੈਕ ਹੋਏ ਮੋਬਾਈਲ, ਪੁਲਿਸ ਕਮਿਸ਼ਨਰ ਨੇ ਟੀਮ ਨੂੰ ਦਿੱਤੀ ਸ਼ਾਬਾਸ਼ੀ1
- Post by 5ab News Live1
- Post by The Virsa Punjab1
- ਪੀ.ਓ ਸਟਾਫ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ , ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ..1
- Post by ਸੇ਼ਰੇ ਪੰਜਾਬ ਖ਼ਬਰਨਾਮਾਂ1
- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ1
- ਅੰਮ੍ਰਿਤਸਰ ਦੇ P.O. ਸਟਾਫ ਦੀ ਕਾਮਯਾਬੀ, ਫਰਾਰ ਮੁਲਜ਼ਮ ਚੜ੍ਹਿਆ P.O. ਸਟਾਫ ਦੇ ਹੱਥੇ #Punjab24News #AmritsarPolice #POStaffAmritsar #PunjabPolice #PoliceSuccess #CrimeControl #FugitiveArrested #PoliceAction #LawAndOrder #PunjabNews #AmritsarNews #CrimeNews #PoliceOperation #BreakingNews #PublicSafety #JusticeServed1