logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਧੁੰਦ ਕਾਰਨ ਕਾਰ 20 ਫੁੱਟ ਡੂੰਘੀ ਖੱਡ 'ਚ ਡਿੱਗੀ ਸੜਕ ਨਿਰਮਾਣ ਦੌਰਾਨ ਲਾਪਰਵਾਹੀ, ਸਾਈਨ ਬੋਰਡ ਨਾ ਹੋਣ ਕਾਰਨ ਵੱਡਾ ਹਾਦਸਾ

4 hrs ago
user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
Journalist ਖੰਨਾ, ਲੁਧਿਆਣਾ, ਪੰਜਾਬ•
4 hrs ago

ਧੁੰਦ ਕਾਰਨ ਕਾਰ 20 ਫੁੱਟ ਡੂੰਘੀ ਖੱਡ 'ਚ ਡਿੱਗੀ ਸੜਕ ਨਿਰਮਾਣ ਦੌਰਾਨ ਲਾਪਰਵਾਹੀ, ਸਾਈਨ ਬੋਰਡ ਨਾ ਹੋਣ ਕਾਰਨ ਵੱਡਾ ਹਾਦਸਾ

More news from ਪੰਜਾਬ and nearby areas
  • ਧੁੰਦ ਕਾਰਨ ਕਾਰ 20 ਫੁੱਟ ਡੂੰਘੀ ਖੱਡ 'ਚ ਡਿੱਗੀ ਸੜਕ ਨਿਰਮਾਣ ਦੌਰਾਨ ਲਾਪਰਵਾਹੀ, ਸਾਈਨ ਬੋਰਡ ਨਾ ਹੋਣ ਕਾਰਨ ਵੱਡਾ ਹਾਦਸਾ
    1
    ਧੁੰਦ ਕਾਰਨ ਕਾਰ 20 ਫੁੱਟ ਡੂੰਘੀ ਖੱਡ 'ਚ ਡਿੱਗੀ
ਸੜਕ ਨਿਰਮਾਣ ਦੌਰਾਨ ਲਾਪਰਵਾਹੀ, ਸਾਈਨ ਬੋਰਡ ਨਾ ਹੋਣ ਕਾਰਨ ਵੱਡਾ ਹਾਦਸਾ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    Journalist ਖੰਨਾ, ਲੁਧਿਆਣਾ, ਪੰਜਾਬ•
    4 hrs ago
  • ਖੰਨਾ ਪੁਲਿਸ ਦੀ SSP Dr. Darpan Ahluwalia ਨੇ ਪੂਰੇ ਸਟਾਫ਼ ਦੇ ਨਾਲ ਬੜੀ ਧੂਮ ਧਾਮ ਨਾਲ ਮਨਾਈ ਲੋਹੜੀ | Punjab 24 News #KhannaPolice #SSPDarpanAhluwalia #LohriWithPolice #PunjabPolice #Lohri2026 #PoliceFamily #PunjabNews #KhannaHeadquarters #LohriCelebration #ServingPunjab #UnityInUniform #PoliceLife #DutyWithDevotion #FestivePunjab #LohriVibes #PunjabToday #RespectOurPolice #TogetherAsOne #PolicePride #PunjabiCulture #Punjab24News
    1
    ਖੰਨਾ ਪੁਲਿਸ ਦੀ SSP Dr. Darpan Ahluwalia ਨੇ ਪੂਰੇ ਸਟਾਫ਼ ਦੇ ਨਾਲ ਬੜੀ ਧੂਮ ਧਾਮ ਨਾਲ ਮਨਾਈ ਲੋਹੜੀ | Punjab 24 News
#KhannaPolice
#SSPDarpanAhluwalia
#LohriWithPolice
#PunjabPolice
#Lohri2026
#PoliceFamily
#PunjabNews
#KhannaHeadquarters
#LohriCelebration
#ServingPunjab
#UnityInUniform
#PoliceLife
#DutyWithDevotion
#FestivePunjab
#LohriVibes
#PunjabToday
#RespectOurPolice
#TogetherAsOne
#PolicePride
#PunjabiCulture
#Punjab24News
    user_Punjab 24 News
    Punjab 24 News
    News Publisher Khanna, Ludhiana•
    15 hrs ago
  • ਲੈਂਟਰ ਉਠਾਣੇ ਵਾਲਾ ਠੇਕੇਦਾਰ लेटर उठाने वाला ठेकेदार house lifting=9041499863
    1
    ਲੈਂਟਰ ਉਠਾਣੇ ਵਾਲਾ ਠੇਕੇਦਾਰ लेटर उठाने वाला ठेकेदार house lifting=9041499863
    user_Lenter uthane wala thekedar House lifting
    Lenter uthane wala thekedar House lifting
    ਪਟਿਆਲਾ, ਪਟਿਆਲਾ, ਪੰਜਾਬ•
    1 hr ago
  • सड़क किनारे का यह अनोखा नज़ारा सोशल मीडिया पर तेज़ी से वायरल हो रहा है। वीडियो में कुछ कुत्ते एक कुत्ते के सामने बैठकर ऐसे दिखाई दे रहे हैं जैसे आशीर्वाद ले रहे हों। लोग इसे मज़ाक में “बाबा डॉगेश्वर जी” कह रहे हैं। मासूमियत और भावनाओं से भरा यह दृश्य लोगों को खूब पसंद आ रहा है और इंटरनेट पर हंसी के साथ पॉजिटिव वाइब्स फैला रहा है। #ViralVideo #DogLovers #InternetSensation #FunnyReels #CuteAnimals #WholesomeContent
    1
    सड़क किनारे का यह अनोखा नज़ारा सोशल मीडिया पर तेज़ी से वायरल हो रहा है। वीडियो में कुछ कुत्ते एक कुत्ते के सामने बैठकर ऐसे दिखाई दे रहे हैं जैसे आशीर्वाद ले रहे हों। लोग इसे मज़ाक में “बाबा डॉगेश्वर जी” कह रहे हैं। मासूमियत और भावनाओं से भरा यह दृश्य लोगों को खूब पसंद आ रहा है और इंटरनेट पर हंसी के साथ पॉजिटिव वाइब्स फैला रहा है।
#ViralVideo #DogLovers #InternetSensation #FunnyReels #CuteAnimals #WholesomeContent
    user_द संक्षेप
    द संक्षेप
    Media company Chandigarh•
    18 hrs ago
  • क्या आपने कभी ऐसी ट्रेन के बारे में सुना है जहां खाना प्यार से परोसा जाता है? सचखंड एक्सप्रेस, जो नांदेड़ से अमृतसर जाती है, इसका सबसे खास पहलू है इसका 'मुफ्त लंगर'। यहाँ हर यात्री को बिना किसी भेदभाव के सम्मान और प्यार के साथ भोजन परोसा जाता है। यह सिर्फ एक ट्रेन नहीं, बल्कि सिख परंपरा और सेवा भाव की जीती-जागती मिसाल है। अमीर हो या गरीब, सब एक साथ बैठकर खाना खाते हैं। सचखंड एक्सप्रेस इंसानियत और सेवा का प्रतीक बन चुकी है, जो हमें धर्म और जाति से ऊपर मानवता का महत्व सिखाती है।
    1
    क्या आपने कभी ऐसी ट्रेन के बारे में सुना है जहां खाना प्यार से परोसा जाता है? सचखंड एक्सप्रेस, जो नांदेड़ से अमृतसर जाती है, इसका सबसे खास पहलू है इसका 'मुफ्त लंगर'। यहाँ हर यात्री को बिना किसी भेदभाव के सम्मान और प्यार के साथ भोजन परोसा जाता है। यह सिर्फ एक ट्रेन नहीं, बल्कि सिख परंपरा और सेवा भाव की जीती-जागती मिसाल है। अमीर हो या गरीब, सब एक साथ बैठकर खाना खाते हैं। सचखंड एक्सप्रेस इंसानियत और सेवा का प्रतीक बन चुकी है, जो हमें धर्म और जाति से ऊपर मानवता का महत्व सिखाती है।
    user_Siv shankar saroj
    Siv shankar saroj
    Rampura Phul, Bathinda•
    2 hrs ago
  • ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਮੁਠਭੇੜ, ਗੈਂਗਸਟਰ ਮਨੀ ਪ੍ਰਿੰਸ ਜ਼ਖ਼ਮੀ ਇੱਕ ਪਿਸਟਲ ਤੇ ਕਾਰ ਬਰਾਮਦ, ਦੋ ਦੋਸ਼ੀ ਗ੍ਰਿਫ਼ਤਾਰ ਜੰਡਿਆਲਾ ਇਲਾਕੇ ਦਾ ਮਸ਼ਹੂਰ ਗੈਂਗਸਟਰ ਸੀ ਮਨੀ ਪ੍ਰਿੰਸ: SPD ਅਦਿੱਤਿਆ ਵਾਰਿਅਰ
    1
    ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਮੁਠਭੇੜ, ਗੈਂਗਸਟਰ ਮਨੀ ਪ੍ਰਿੰਸ ਜ਼ਖ਼ਮੀ
ਇੱਕ ਪਿਸਟਲ ਤੇ ਕਾਰ ਬਰਾਮਦ, ਦੋ ਦੋਸ਼ੀ ਗ੍ਰਿਫ਼ਤਾਰ
ਜੰਡਿਆਲਾ ਇਲਾਕੇ ਦਾ ਮਸ਼ਹੂਰ ਗੈਂਗਸਟਰ ਸੀ ਮਨੀ ਪ੍ਰਿੰਸ: SPD ਅਦਿੱਤਿਆ ਵਾਰਿਅਰ
    user_Rajinder Singh
    Rajinder Singh
    Journalist ਮਾਨਸਾ, ਮਾਨਸਾ, ਪੰਜਾਬ•
    10 hrs ago
  • ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਖਿਡਾਰੀ ਸਨਮਾਨਿਤ। ਤਲਵੰਡੀ ਸਾਬੋ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਚੜ੍ਹਦੀਕਲਾ ਵੈਲਫੇਅਰ ਕਲੱਬ ਜਗਾ ਰਾਮ ਤੀਰਥ ਵੱਲੋਂ ਕਰਵਾਏ ਗਏ ਇੱਕ ਸਮਾਗਮ ਮੌਕੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਕਬੱਡੀ ਖੇਡ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ, ਰਾਜ ਪੱਧਰੀ ਅਤੇ ਨੈਸ਼ਨਲ ਪੱਧਰੀ ਕਬੱਡੀ ਅਤੇ ਵੁਸ਼ੂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਜ਼ਮੀ ਹਨ, ਸਗੋਂ ਇਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਅਗਵਾਈ ਦੇ ਗੁਣ ਵੀ ਵਿਕਸਤ ਕਰਦੀਆਂ ਹਨ। ਪ੍ਰਿੰਸੀਪਲ ਸਿੱਧੂ ਨੇ ਚੜ੍ਹਦੀਕਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਜੱਗਾ ਸਿੰਘ ਸਿੱਧੂ ਅਤੇ ਸਮੁੱਚੇ ਅਹੁਦੇਦਾਰਾਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਅਤੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ਼੍ਰੀਮਤੀ ਪਰਮਜੀਤ ਕੌਰ ਸੇਖੋਂ ਨੇ ਜਿੱਥੇ ਕਲੱਬ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਦੀ ਅਪੀਲ ਕੀਤੀ ਅਤੇ ਖਿਡਾਰੀਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
    2
    ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਖਿਡਾਰੀ ਸਨਮਾਨਿਤ।
ਤਲਵੰਡੀ ਸਾਬੋ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਚੜ੍ਹਦੀਕਲਾ ਵੈਲਫੇਅਰ ਕਲੱਬ ਜਗਾ ਰਾਮ ਤੀਰਥ ਵੱਲੋਂ ਕਰਵਾਏ ਗਏ ਇੱਕ ਸਮਾਗਮ ਮੌਕੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਕਬੱਡੀ ਖੇਡ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ, ਰਾਜ ਪੱਧਰੀ ਅਤੇ ਨੈਸ਼ਨਲ ਪੱਧਰੀ ਕਬੱਡੀ ਅਤੇ ਵੁਸ਼ੂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਜ਼ਮੀ ਹਨ, ਸਗੋਂ ਇਹ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਅਗਵਾਈ ਦੇ ਗੁਣ ਵੀ ਵਿਕਸਤ ਕਰਦੀਆਂ ਹਨ। ਪ੍ਰਿੰਸੀਪਲ ਸਿੱਧੂ ਨੇ ਚੜ੍ਹਦੀਕਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਜੱਗਾ ਸਿੰਘ ਸਿੱਧੂ ਅਤੇ ਸਮੁੱਚੇ ਅਹੁਦੇਦਾਰਾਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਅਤੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ਼੍ਰੀਮਤੀ ਪਰਮਜੀਤ ਕੌਰ ਸੇਖੋਂ ਨੇ ਜਿੱਥੇ ਕਲੱਬ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਦੀ ਅਪੀਲ ਕੀਤੀ ਅਤੇ ਖਿਡਾਰੀਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
    user_Gurjant Singh Natheha
    Gurjant Singh Natheha
    Journalist ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    1 hr ago
  • ਲੋਹੜੀ ਦੇ ਤਿਉਹਾਰ ਮੌਕੇ ਸਮਰਾਲਾ ਪੁਲਿਸ ਵੱਲੋਂ ਚਾਈਨਾ ਡੋਰ ਨਾਲ ਪਤੰਗ ਚੜਾਉਣ ਵਾਲਿਆਂ ਤੇ ਡਰੋਨ ਨਾਲ ਰੱਖੀ ਪੈਣੀ ਨਜ਼ਰ
    1
    ਲੋਹੜੀ ਦੇ ਤਿਉਹਾਰ ਮੌਕੇ ਸਮਰਾਲਾ ਪੁਲਿਸ ਵੱਲੋਂ ਚਾਈਨਾ ਡੋਰ ਨਾਲ ਪਤੰਗ ਚੜਾਉਣ ਵਾਲਿਆਂ ਤੇ ਡਰੋਨ ਨਾਲ ਰੱਖੀ ਪੈਣੀ ਨਜ਼ਰ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    Journalist ਖੰਨਾ, ਲੁਧਿਆਣਾ, ਪੰਜਾਬ•
    19 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.