logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਸਮੇਤ ਦੇਸ਼ ਵਿਦੇਸ਼ ਦੇ ਕੋਨੇ-ਕੋਨੇ ਤੋਂ ਅੰਮਿ੍ਤਧਾਰਾ ਪ੍ਰਗਟ ਦਿਵਸ ਮੌਕੇ ਉਮੜਿਆ ਸੰਗਤਾਂ ਦਾ ਜਨ ਸੈਲਾਬ ਗੜ੍ਹਸ਼ੰਕਰ, 14 ਅਪ੍ਰੈਲ (ਅਸ਼ਵਨੀ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਅੰਮਿ੍ਤਕੁੰਡ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਦਿਨਾਂ ਸਮਾਗਮ ਦੇ ਪਹਿਲੇ ਤਿੰਨ ਦਿਨਾਂ ਸਮਾਗਮ ਸ਼ਰਧਾ ਪੂਰਵਕ ਸੰਪਨ ਹੋ ਗਏ ਜਿਨ੍ਹਾਂ 'ਚ ਪੰਜਾਬ ਸਮੇਤ ਦੇਸ਼ ਵਿਦੇਸ਼ ਦੇ ਕੋਨੇ-ਕੋਨ ਤੋਂ ਸੰਗਤਾਂ ਦਾ ਜਨ ਸੈਲਾਬ ਉਮੜਿਆ | ਇਨ੍ਹਾਂ ਤਿੰਨ ਦਿਨਾਂ ਸਮਾਗਮ ਦੇ ਪਹਿਲੇ ਦਿਨ ਮਹਾਤਮਾ ਜੋਤੀ ਰਾਓ ਫੂਲੇ ਜੀ ਦਾ ਜਨਮ ਦਿਨ ਮਨਾਇਆ ਗਿਆ | ਮੰਚ ਸੰਚਾਲਕ ਦੀ ਅਹਿਮ ਭੂਮਿਕਾ ਸੋਨੂੰ ਅੰਬੇਡਕਰ, ਪ੍ਰੈੱਸ ਸਕੱਤਰ ਗੁਰਬਖਸ਼ ਸਿੰਘ ਮਹੇ, ਸੰਤ ਦਿਆਲ ਚੰਦ ਬੰਗਾ ਵਲੋਂ ਬਾਖੂਬੀ ਨਿਭਾਈ ਗਈ | ਦੂਸਰੇ ਦਿਨ ਦੀ ਰਾਤ ਨੂੰ 13 ਅਪ੍ਰੈਲ ਦਿਨ ਅਤੇ 13 ਅਪ੍ਰੈਲ ਦੀ ਰਾਤ ਨੂੰ ਮਿਸ਼ਨਰੀ ਗਾਇਕ ਨਿਰਮਲ ਨਿੰਮਾ, ਬੂਟਾ ਕੋਹਿਨੂਰ, ਸੁਚੇਤਾ ਨੂਰ, ਦਵਿੰਦਰ ਦੁੱਗਲ, ਦਿਸ਼ਾਂਤ ਧੀਰ, ਬਲਵਿੰਦਰ ਬਿੱਟੂ, ਰਾਜੂ ਖੰਨਾ, ਆਇਸ਼ਾ ਹੀਰ, ਅਮਰੀਕ ਜੱਸਲ, ਭਾਈ ਕਮਲ ਰਾਜ, ਗਿਆਨ ਚੰਦ ਗੰਗੜ, ਬਾਬਾ ਬੰਤਾ ਰਾਮ ਘੇੜਾ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਮਿਸ਼ਨਰੀ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆਂ ਜਦਕਿ ਸਤਿਗੁਰ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਆਲ ਇੰਡੀਆ ਆਦਿ ਧਰਮ ਰਜਿ: ਐੱਸ 4698 ਦੇ ਆਗੂਆਂ ਵਲੋਂ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤੇ ਸੰਬੋਧਨ ਕਰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਚੇਅਰਪਰਸਨ ਬੀਬੀ ਕਮਲੇਸ਼ ਕੌਰ ਘੇੜਾ, ਕੌਮੀ ਪ੍ਰਧਾਨ ਸ੍ਰੀ ਐਲ ਆਰ ਵਿਰਦੀ, ਗੁਰੂ ਘਰ ਦੇ ਚੇਅਰਮੈਨ ਨਾਜ਼ਰ ਰਾਮ ਮਾਨ, ਪ੍ਰਧਾਨ ਸੰਤ ਸੁਰਿੰਦਰ ਦਾਸ, ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਰਸ਼ਪਾਲ ਰਾਜੂ ਡਾਇਰੈਕਟਰ ਨੇ ਆਖਿਆ ਕਿ ਸਤਿਗੁਰ ਰਵਿਦਾਸ ਮਹਾਰਾਜ ਜੀ ਵਲੋਂ ਜੋ ਬੇਗਮਪੁਰਾ ਵਸਾਉਂਣ ਦਾ ਸੰਕਲਪ ਲਿਆ ਗਿਆ ਸੀ ਉਸ ਸੰਕਲਪ ਨੂੰ ਮੰਜ਼ਲੇ ਮਕਸੂਦ ਪਹੁੰਚਾਉਂਣ ਲਈ ਸਾਨੂੰ ਆਪਣੀ ਐਸ਼ੋ ਆਰਾਮ ਵਾਲੀ ਜਿੰਦਗੀ ਤਿਆਗਕੇ ਦਿਨ ਰਾਤ ਇੱਕ ਕਰਦਿਆਂ ਸਰਬ ਸਮਾਜ ਨੂੰ ਮੁੱਢਲੇ ਤੌਰ ਤੇ ਸਿੱਖਿਅਤ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ਸੰਕਲਪ ਨੂੰ ਪੂਰਾ ਕਰਨ ਲਈ ਨੌਜਵਾਨਾਂ ਦੀ ਜ਼ਿੰਦਗੀ 'ਚ ਵਗ ਰਹੇ ਨਸ਼ਿਆਂ ਦੇ ਦਰਿਆ ਦੇ ਬੰਨ੍ਹ ਦਾ ਨੱਕਾ ਤਸਕਰਾਂ ਦੇ ਵਿਹੜਿਆਂ ਵੱਲ੍ਹ ਨੂੰ ਮੋੜਨ ਦੀ ਜ਼ਰੂਰਤ ਹੈ ਤਾਂ ਕਿ ਨਸ਼ਿਆਂ ਦੀ ਅੱਗ ਦੇ ਭਾਂਬੜ ਜੇਕਰ ਤਸਕਰਾਂ ਦੇ ਆਪਣੇ ਘਰਾਂ 'ਚ ਫੈਲਣਗੇ ਤਾਂ ਉਨ੍ਹਾਂ ਨੂੰ ਤਸਕਰੀ ਤੋਂ ਤੌਬਾ ਕਰਨੀ ਹੋਵੇਗੀ ਤੇ ਨੌਜਵਾਨ ਪੀੜ੍ਹੀ ਗੁਰੂਆਂ ਦੇ ਸਿਧਾਂਤ 'ਤੇ ਪਹਿਰਾਂ ਦਿੰਦਿਆਂ ਸਿੱਖਿਅਤ ਵੀ ਹੋਵੇਗੀ ਤੇ ਗੁਰੂ ਸਹਿਬਾਨਾਂ ਦੇ ਮਿਸ਼ਨ ਦੇ ਕਾਫ਼ਲੇ ਨੂੰ ਲੋਕ ਲਹਿਰ ਦਾ ਰੂਪ ਵੀ ਦੇਵੇਗੀ | ਇਸ ਮੌਕੇ ਤੇ ਆਏ ਹੋਏ ਆਗੂਆਂ, ਐਸ ਡੀ ਐਮ ਗੜ੍ਹਸ਼ੰਕਰ, ਗੁਰਲਾਲ ਸੈਲਾ, ਡਾਕਟਰ ਗੁਰਪ੍ਰੀਤ ਕੌਰ ਥਿਆੜਾ ਐਚ ਓ ਡੀ ਸੀ ਐਮ ਸੀ ਹਸਪਤਾਲ ਲੁਧਿਆਣਾ, ਮਨਜੀਤ ਕੌਰ ਥਿਆੜਾ, ਚੌਧਰੀ ਮੋਹਣ ਸਿੰਘ ਬਹਿਰਾਮ ਸਾਬਕਾ ਵਿਧਾਇਕ, ਨਵਦੀਪ ਸਿੰਘ ਅਨੋਖ਼ਰਵਾਲ, ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ, ਜਸਵੀਰ ਔਲੀਆਪੁਰ, ਪਰਮਜੀਤ ਸਿੰਘ ਪੰਚਾਇਤ ਸੰਮਤੀ ਮੈਂਬਰ, ਸੋਮ ਨਾਥ ਗੰਗੜ, ਸਰਬਜੀਤ ਜਾਫ਼ਰਪੁਰ ਜ਼ਿਲ੍ਹਾ ਪ੍ਰਧਾਨ ਬਸਪਾ, ਗੁਰਮੇਲ ਸਿੰਘ ਪਹਿਲਵਾਨ ਲੁਧਿਆਣਾ, ਸਨੀ ਪਹੂਜਾ ਦਾ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਉਪਰੋਕਤ ਆਗੂਆਂ ਤੋਂ ਇਲਾਵਾ ਸਵਾਗਤੀ ਕਮੇਟੀ ਦੇ ਆਗੂ ਜਗਦੀਸ਼ ਕੁਮਾਰ, ਸੁਰਜੀਤ ਖਾਨਪੁਰੀ, ਤਾਰਾ ਚੰਦ ਬੇਗਮਪੁਰਾ ਟਾਈਗਰ ਫ਼ੋਰਸ, ਸੰਤ ਗਿਰਧਾਰੀ ਲਾਲ ਹੈੱਡ ਗਰੰਥੀ, ਦਿਆਲ ਚੰਦ ਬੰਗਾ, ਸੁਖਚੈਨ ਸਿੰਘ ਕਾਲਾ, ਸੰਤ ਕਰਮ ਚੰਦ, ਸੰਤ ਨਿਰੰਜਣ ਸਿੰਘ, ਡੀ ਐਸ ਪੀ ਹਰਬੰਸ ਸਿੰਘ, ਮੇਜਰ ਸਿੰਘ, ਡਾਕਟਰ ਬਹਾਦਰ ਸਿੰਘ, ਅਮਰੀਕ ਘੁਲਾਲ, ਅਮਰੀਕ ਜੱਸਲ, ਮਨਜੀਤ ਮੁੱਗੋਵਾਲ, ਪ੍ਰੈੱਸ ਸਕੱਤਰ ਗੁਰਬਖਸ਼ ਸਿੰਘ ਮਹੇ,ਰਾਜ ਕੁਮਾਰ ਡੋਗਰਪੁਰ, ਪੀ ਐਲ ਸੂਦ, ਵਿੱਕੀ ਜਲੋਟਾ, ਰਮੇਸ਼ ਕਾਨੂੰਗੋ ਹਿਮਾਚਲ ਪ੍ਰਧਾਨ ਪ੍ਰਦੇਸ਼, ਪਿੰਕਾ ਹਿਮਾਚਲ, ਮਹੇਸ਼ ਸੂਦ, ਜਰਨੈਲ ਸਿੰਘ ਕੁੱਲੇਵਾਲ ਵਲੋਂ ਸਨਮਾਨ ਕੀਤਾ ਗਿਆ |

6 days ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
6 days ago
28605766-678f-4db6-87ac-cf4f128ae6eb

More news from ਪੰਜਾਬ and nearby areas
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬੀਐਸਪੀ ਵਲੋਂ ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਤੇ ਅਮਲ ਕਰਦਿਆ ਪ੍ਰਸ਼ਾਸਨ ਵਲੋਂ ਠੇਕੇ ਬੰਦ ਕਰਨ ਤੇ ਸਹਿਮਤੀ ਦਿੱਤੀ ਗਈ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬੀਐਸਪੀ ਵਲੋਂ ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਤੇ ਅਮਲ ਕਰਦਿਆ ਪ੍ਰਸ਼ਾਸਨ ਵਲੋਂ ਠੇਕੇ ਬੰਦ ਕਰਨ ਤੇ ਸਹਿਮਤੀ ਦਿੱਤੀ ਗਈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    17 hrs ago
  • ਪਲਾਟ ਕਬਜ਼ੇ ਵਾਲੇ ਮਾਮਲੇ ਵਿੱਚ MLA ਕੁਲਵੰਤ ਸਿੱਧੂ ਦਾ ਬਿਆਨ ਆਇਆ ਸਾਮ੍ਹਣੇ
    1
    ਪਲਾਟ ਕਬਜ਼ੇ ਵਾਲੇ ਮਾਮਲੇ ਵਿੱਚ MLA ਕੁਲਵੰਤ ਸਿੱਧੂ ਦਾ ਬਿਆਨ ਆਇਆ ਸਾਮ੍ਹਣੇ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    28 min ago
  • Post by ਬੂਟਾ ਸਿੰਘ
    1
    Post by ਬੂਟਾ ਸਿੰਘ
    user_ਬੂਟਾ ਸਿੰਘ
    ਬੂਟਾ ਸਿੰਘ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    4 hrs ago
  • ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    1
    ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    7 hrs ago
  • ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ- ਲੁਧਿਆਣਾ, 19 ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।
    1
    ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ-
ਲੁਧਿਆਣਾ, 19 ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ
ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।
    user_Mahesh Kumar
    Mahesh Kumar
    ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
    10 hrs ago
  • ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News | Punjab Police News . #PunjabNews #PunjabCrime #CrimeNews #PunjabPolice #BreakingNews #ViralNews #JusticeForHer #DomesticViolence #CrimeAlert #AmritsarNews #PunjabUpdates #TrueStory #NewsUpdate #CrimeReport #TrendingPunjab
    1
    ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News | Punjab Police News
.
#PunjabNews #PunjabCrime #CrimeNews #PunjabPolice #BreakingNews #ViralNews #JusticeForHer #DomesticViolence #CrimeAlert #AmritsarNews #PunjabUpdates #TrueStory #NewsUpdate #CrimeReport #TrendingPunjab
    user_Punjab 24 News
    Punjab 24 News
    Media Samrala, Ludhiana•
    20 hrs ago
  • ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
    1
    ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ  ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    17 hrs ago
  • ਬੰਦੇ ਦੀ ਲੱਗੀ 6 ਕਰੋੜ ਦੀ ਲਾਟਰੀ
    1
    ਬੰਦੇ ਦੀ ਲੱਗੀ 6 ਕਰੋੜ ਦੀ ਲਾਟਰੀ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    32 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.