ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਕਪੂਰਥਲਾ ਸਪੋਰਟਸ ਵਿੰਗ ‘ਚ ਦਾਖਲਿਆਂ ਲਈ ਟ੍ਰਾਇਲ 4 ਅਪ੍ਰੈਲ ਤੋਂ ਕਪੂਰਥਲਾ, 30 ਮਾਰਚ:(ਗੋਬਿੰਦ ਸੁਖੀਜਾ) ਖੇਡ ਵਿਭਾਗ ਪੰਜਾਬ ਵੱਲੋਂ 2026-27 ਦੇ ਸੀਜ਼ਨ ਲਈ ਸਪੋਰਟਸ ਵਿੰਗ ਸਕੂਲ (ਲੜਕੇ-ਲੜਕੀਆਂ) (ਉਮਰ-14,17,19) ਵਿੱਚ ਹੋਣਹਾਰ ਡੇ-ਸਕਾਲਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਥਾਨਾਂ ‘ਤੇ ਚੋਣ ਟ੍ਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਮਿਤੀ 4 ਅਪ੍ਰੈਲ ਤੋਂ 6 ਅਪ੍ਰੈਲ ਤੱਕ ਅਥਲੈਟਿਕਸ, ਬਾਸਕਟਬਾਲ, ਕਬੱਡੀ ਅਤੇ ਹਾਕੀ ਲਈ ਟ੍ਰਾਇਲ ਲਿੱਤੇ ਜਾਣਗੇ। ਇਸ ਤੋਂ ਇਲਾਵਾ ਫਗਵਾੜਾ ਦੀ ਆਰ.ਪੀ.ਡੀ. ਓਲੰਪਿਕ ਕੁਸ਼ਤੀ ਅਕੈਡਮੀ ਵਿਖੇ 4 ਅਪ੍ਰੈਲ ਤੋਂ 6 ਅਪ੍ਰੈਲ ਤੱਕ ਕੁਸ਼ਤੀ ਅਤੇ ਸੁਲਤਾਨਪੁਰ ਲੋਧੀ ਵਿਖੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵਿਖੇ 6 ਅਪ੍ਰੈਲ ਨੂੰ ਕੈਕਿੰਗ ਐਂਡ ਕਨੋਇੰਗ ਦੇ ਟ੍ਰਾਇਲ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀਆਂ/ਖਿਡਾਰਣਾਂ ਦਾ ਜਨਮ ਅੰਡਰ-14 ਲਈ 01-01-2013, ਅੰਡਰ-17 ਲਈ 01.01.2010 ਅਤੇ ਅੰਡਰ-19 ਲਈ 01.01.2008 ਤੋਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਫਿਜੀਕਲ ਅਤੇ ਮੈਡੀਕਲ ਫਿੱਟ ਹੋਵੇ। ਖਿਡਾਰੀ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੇ ਤਿੰਨ ਸਥਾਨਾਂ ਵਿਚੋਂ ਕੋਈ ਇਕ ਸਥਾਨ ਹਾਸਲ ਕੀਤਾ ਹੋਵਾ ਜਾਂ ਉਸ ਵਲੋਂ ਸਟੇਟ ਪੱਧਰ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਹੋਵੇ। ਇਸ ਤੋਂ ਇਲਾਵਾ ਟ੍ਰਾਇਲ ਦੇ ਆਧਾਰ ‘ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਚੁਣੇ ਗਏ ਡੇ ਸਕਾਲਰ ਖਿਡਾਰੀਆਂ ਨੂੰ 125 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ , ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਅਨੁਸਾਰ ਸਬੰਧਿਤ ਟ੍ਰਾਇਲ ਵਾਲੇ ਸਥਾਨਾਂ ਉੱਤੇ ਸਵੇਰੇ 8ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟ੍ਰਾਇਲ ਸਥਾਨ ਉੱਤੇ ਜਾਂ ਇਸ ਤੋਂ ਪਹਿਲਾਂ ਦਫ਼ਤਰ ਜ਼ਿਲ੍ਹਾ ਖੇਡ ਅਫਸਰ ਤੋਂ ਮੁਫ਼ਤ ਲਏ ਜਾ ਸਕਦੇ ਹਨ। ਟ੍ਰਾਇਲ ਵਿਚ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਲਿਆਉਣਾ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਦਾਖਲਾ ਫਾਰਮ ਦੇ ਨਾਲ ਲਗਾਉਣਾ ਲਾਜ਼ਮੀ ਹੋਵੇਗਾ। ਕੈਪਸ਼ਨ- ਜ਼ਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ।

- Relax Body, Pain Relief,3
- ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।1
- Post by ਜਸਕਰਨ ਸਿੰਘ1
- भारत ने रचा इतिहास: AMRITSAR की श्रीमती गीतांजलि ओम प्रकाश जी बनीं। Mrs International World Classic 20261
- ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ1
- गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime1
- ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ1