ਭਾਕਿਯੂ ਸਿੱਧੂਪੁਰ ਨੇ ਲਾਇਆ ਖੇਤੀਬਾੜੀ ਵਿਕਾਸ ਬੈਂਤ ਤਲਵੰਡੀ ਸਾਬੋ ਮੂਹਰੇ ਧਰਨਾ। ਤਲਵੰਡੀ ਸਾਬੋ, 31 ਮਾਰਚ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬਲਾਕ ਪ੍ਧਾਨ ਮਹਿਮਾ ਸਿੰਘ ਦੀ ਅਗਵਾਈ ਵਿੱਚ ਜਥੇਬੰਦੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਖੇਤੀਬਾੜੀ ਵਿਕਾਸ ਬੈਂਕ ਤਲਵੰਡੀ ਸਾਬੋ ਅੱਗੇ ਧਰਨਾ ਦਿੱਤਾ ਗਿਆ। ਅੱਜ ਦਾ ਇਹ ਧਰਨਾ ਪਿਛਲੇ ਦਿਨਾਂ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀਨੌ ਦੇ ਦੋ ਸਕੇ ਭਰਾ ਖੇਤੀਬਾੜੀ ਵਿਕਾਸ ਬੈਂਕ ਦੇ ਮੈਨੇਜਰ ਵੱਲੋਂ ਕਰਜ਼ਾ ਰੂਪੀ ਦੈਤ ਦੇ ਸਤਾਏ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਗਏ। ਇਨ੍ਹਾਂ ਭਰਾਵਾਂ ਦੇ ਕਾਤਲ ਮੈਨੇਜਰ ਉਪਰ ਕਾਰਵਾਈ ਕਰਨ ਲਈ ਕਿਸਾਨਾਂ ਵੱਸੋ ਪੂਰੇ ਪੰਜਾਬ ਦੀ ਆ ਖੇਤੀਬਾੜੀ ਵਿਕਾਸ ਬੈਂਕ ਦੀਆਂ ਸਾਰੀਆਂ ਬਰਾਚਾ ਅੱਗੇ ਧਰਨਾ ਦਿੱਤਾ ਗਿਆ। ਜਿਸ ਵਿੱਚ ਤਲਵੰਡੀ ਸਾਬੋ ਦੇ ਬਹੁਤ ਸਾਰੇ ਕਿਸਾਨਾਂ ਨੇ ਇਸ ਧਰਨੇ ਵਿੱਚ ਹਾਜਰੀ ਲਗਾਈ। ਬਲਵੰਤ ਸਿੰਘ ਰਾਜਵੀਰ ਸਿੰਘ ਸ਼ੇਖਪੁਰਾ। ਜਗਸੀਰ ਸਿੰਘ ਜਗ੍ਹਾ, ਬੂਟਾ ਸਿੰਘ ਮਲਕਾਣਾ, ਦੀਵਾਨ ਸਿੰਘ ਲਾਲੇਆਣਾ, ਪਰਗਟ ਸਿੰਘ ਸੰਗਤ ਵੀ ਹਾਜ਼ਰ ਹੋਏ। ਇਸਤੋਂ ਇਲਾਵਾ ਜਿਲਾ ਪ੍ਧਾਨ ਬਲਦੇਵ ਸਿੰਘ ਸੰਦੋਹਾ ਅਤੇ ਆਈ ਟੀ ਸੈੱਲ ਆਗੂ ਅੰਗਰੇਜ ਸਿੰਘ ਵੀ ਪਹੁੰਚੇ।

- ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੱਖ-ਵੱਖ ਪਿੰਡਾਂ ਗਾਟਵਾਲੀ, ਨਥੇਹਾ, ਕਲਾਲਵਾਲਾ ਅਤੇ ਕੌਰੇਆਣਾ ਵਿੱਚ ਜਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਵਾਅਦੇ ਸਫਲਤਾਪੂਰਵਕ ਪੂਰੇ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ ‘ਤੇ ਖਰੀ ਉਤਰਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਸਰਪੰਚ ਜਗਾ, ਹਰਜੀਤ ਸਿੰਘ ਸਰਾਂ, ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ, ਬਲਾਕ ਪ੍ਰਧਾਨ ਪਹਿਲਾ ਰਣਜੀਤ ਕੌਰ ਨਥੇਹਾ, ਵਾਈਸ ਚੇਅਰਮੈਨ ਮਹਿਮਾ ਸਿੰਘ ਕੌਰੇਆਣਾ, ਰਾਜ ਰਾਣੀ ਸਰਪੰਚ ਨਥੇਹਾ, ਸੁਖਪਾਲ ਸਿੰਘ ਚਾਹਲ, ਜਗਵਿੰਦਰ ਸਿੰਘ ਭਾਗੀਵਾਂਦਰ, ਦੇਵਰਾਜ ਸਰਪੰਚ ਕਲਾਲਵਾਲਾ, ਗਮਦੂਰ ਸਿੰਘ ਸਰਪੰਚ ਕੌਰੇਆਣਾ ਅਤੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤਾ।1
- ਰਹਿਦੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਗਿਰਫ਼ਤਾਰ ਨਾਂ ਕੀਤਾ ਤਰੁੰਤ ਮੀਟਿੰਗ ਕਰਕੇ ਲਿਆਂ ਜਾਵੇਗਾ ਐਕਸ਼ਨ --ਮੱਖਣ ਸਿੰਘ ਭੈਣੀਬਾਘਾ1
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼1
- ਕਿਸੇ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹੋ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ1
- ਬੈਂਕ ਅੱਗੇ ਦਰੀ ਵਿਸ਼ਾ ਬੈਠ ਗਏ ਕਿਸਾਨ1
- Post by Inside Story News Chennal1
- रेलगाड़ी से जुड़ी घटना में 20 वर्षीय युवक की मौत, सुंदर पाल के रूप में हुई पहचान रेलगाड़ी से जुड़ी एक दर्दनाक घटना में 20 वर्षीय युवक की मौत हो गई। मृतक की पहचान सुंदर पाल के रूप में हुई है। घटना की सूचना मिलते ही जीआरपी पुलिस और नर सेवा नारायण सेवा के सदस्य मौके पर पहुंचे। पुलिस द्वारा आवश्यक कार्रवाई करते हुए शव को कब्जे में लेकर मामले की जांच शुरू कर दी गई है। फिलहाल घटना के कारणों की जांच जारी है। घटना से जुड़ी हर अपडेट के लिए हमारे साथ बने रहें।1
- Post by दिनोदिया पब्लिक न्यूज अबोहर फाजिल्का1