logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤ੍ਰਿਪੜੀ ਤੋਂ ਰਾਜਪੁਰਾ ਲਈ ਪੀਆਰਟੀਸੀ ਦੀ ਸਿੱਧੀ ਬੱਸ ਸੇਵਾ ਸ਼ੁਰੂ: ਚੇਅਰਮੈਨ ਹਰਪਾਲ ਜੁਨੇਜਾ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਤੇ ਇਲਾਕਾ ਨਿਵਾਸੀਆਂ ਨੇ ਕੀਤਾ ਮਾਨ ਸਰਕਾਰ ਦਾ ਧੰਨਵਾਦ ਪਟਿਆਲਾ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ। ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਤ੍ਰਿਪੜੀ ਅਤੇ ਸਥਾਨਕ ਲੋਕਾਂ ਵੱਲੋਂ ਤ੍ਰਿਪੜੀ ਤੋਂ ਰਾਜਪੁਰਾ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਧਿਆਨ ਵਿੱਚ ਲਿਆਂਦੀ ਗਈ ਸੀ। ਜਨਤਕ ਸਹੂਲਤ ਨੂੰ ਪਹਿਲ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਇਸ 'ਤੇ ਤੁਰੰਤ ਕਾਰਵਾਈ ਕੀਤੀ ਅਤੇ ਅੱਜ ਇਸ ਬੱਸ ਸੇਵਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਸਥਾਨਕ ਆਗੂਆਂ ਨੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸੇਵਾ ਦੇ ਸ਼ੁਰੂ ਹੋਣ ਨਾਲ ਤ੍ਰਿਪੜੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਰੋਜ਼ਾਨਾ ਆਉਣ-ਜਾਣ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਜਨਤਾ ਨੂੰ ਰਾਜਪੁਰਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ। ਇਸ ਸਮਾਗਮ ਦੌਰਾਨ ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ, ਐਡਵੋਕੇਟ ਰਾਹੁਲ ਸੈਣੀ, ਰਵਿੰਦਰਪਾਲ ਸਿੰਘ ਲਾਂਬਾ (ਜ਼ਿਲ੍ਹਾ ਮੀਡੀਆ ਇੰਚਾਰਜ), ਮੋਹਿਤ ਕੁਕਰੇਜਾ (ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ), ਦੀਪਕ ਮਿਤਲ (ਬਲਾਕ ਪ੍ਰਧਾਨ), ਭੁਪਿੰਦਰ ਸਿੰਘ (ਬਲਾਕ ਪ੍ਰਧਾਨ), ਕੌਂਸਲਰ ਦਵਿੰਦਰ ਕੌਰ, ਰਵਿੰਦਰ ਸਿੰਘ ਰਵੀ, ਸ਼ਿਵਰਾਜ ਸਿੰਘ, ਸ਼ੰਕਰ ਖੁਰਾਣਾ, ਨੇਹਾ ਕੁਕਰੇਜਾ ਤੋਂ ਇਲਾਵਾ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਦਿਨੇਸ਼ ਚਾਵਲਾ, ਚਿੰਟੂ ਨਾਸਰਾ, ਰਾਹੁਲ ਮਹਿਤਾ, ਸਿਮਰਨ ਗਰੇਵਾਲ, ਪਿਊਸ਼ ਰਾਣਾ ਪ੍ਰੇਮ ਮਲਹੋਤਰਾ, ਯਸ਼ ਕਾਲਰਾ, ਰਾਮ ਪ੍ਰਕਾਸ਼, ਆਸ਼ਾ ਬਿੰਦੀ, ਮਨੋਜ ਰਾਜਨ, ਸੋਰੀ ਲਾਲ, ਰਾਕੇਸ਼ ਕੁਮਾਰ ਵੀ ਮੌਜੂਦ ਸਨ।

18 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
18 hrs ago
87a24aff-d128-4ee0-8fb3-24ff643d4332

More news from Sangrur and nearby areas
  • ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    1
    ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ
ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    user_Harmesh kumar
    Harmesh kumar
    Photographer Sunam, Sangrur•
    14 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    11 hrs ago
  • ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    1
    ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    8 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    1
    ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
#PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    7 hrs ago
  • ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
    1
    ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.