logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁੱਜਰ ਭਾਈਚਾਰੇ ਦੀਆਂ ਖੁੱਲੀਆਂ ਫਿਰਦੀਆਂ ਮੱਝਾਂ ਤੋਂ ਪਿੰਡ ਅਮਰਗੜ੍ਹ ਦੇ ਲੋਕ ਤੰਗ ਗੁੱਜਰ ਭਾਈਚਾਰੇ ਦੀਆਂ ਖੁੱਲੀਆਂ ਫਿਰਦੀਆਂ ਮੱਝਾਂ ਤੋਂ ਪਿੰਡ ਅਮਰਗੜ੍ਹ ਦੇ ਲੋਕ ਤੰਗ                      >>>>> ਪਿੰਡ ਦੇ ਲੋਕ ਪੰਚਾਇਤ ਸਮੇਤ ਪਹੁੰਚੇ ਪੁਲਿਸ ਸਟੇਸ਼ਨ ਖਮਾਣੋ           >>>>>ਗੁੱਜਰ ਭਾਈਚਾਰੇ ਦੀਆਂ ਖੁੱਲ੍ਹੇਆਮ ਚਰਦੀਆਂ ਮੱਝਾਂ ਕਾਰਨ ਪੰਚਾਇਤੀ ਅਤੇ ਸਰਕਾਰੀ ਸੰਪਤੀ ਦਾ ਹੋ ਰਿਹਾ ਵੱਡਾ ਨੁਕਸਾਨ - ਪਿੰਡ ਵਾਸੀ ਖਮਾਣੋ,27 ਅਗਸਤ (ਜਗਜੀਤ ਸਿੰਘ ਜਟਾਣਾ) -  ਪਿੰਡ ਅਮਰਗੜ੍ਹ ਦੇ ਲੋਕ ਪਿੰਡ ਵਿੱਚ ਪੱਕੇ ਤੌਰ ਤੇ ਰਹਿੰਦੇ ਗੁੱਜਰ ਭਾਈਚਾਰੇ ਦੀਆਂ ਖੁੱਲੀਆਂ ਘੁੰਮਦੀਆਂ ਮੱਝਾਂ ਤੋਂ ਤੰਗ ਆ ਕੇ ਪੁਲਿਸ ਸਟੇਸ਼ਨ ਖਮਾਣੋਂ ਪਹੁੰਚੇ ਜਿੱਥੇ ਇਹਨਾਂ ਲੋਕਾਂ ਨੇ ਗੁੱਜਰ ਭਾਈਚਾਰੇ ਵੱਲੋਂ ਕੀਤੀ ਜਾਂਦੀ ਪੰਚਾਇਤੀ ਅਤੇ ਸਰਕਾਰੀ ਸੰਪਤੀ ਦੇ ਹੋ ਰਹੇ ਨੁਕਸਾਨ ਸਬੰਧੀ ਪੁਲਿਸ ਦਾ ਧਿਆਨ ਦਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨੰਬਰਦਾਰ ਲਖਬੀਰ ਸਿੰਘ ਲੱਖੀ,ਕਿਸਾਨ ਆਗੂ ਤੇ ਫਾਰਮਰ ਚੰਨਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਅਮਰਗੜ੍ਹ ਵਿਖੇ ਲੰਮੇ ਸਮੇਂ ਤੋਂ ਗੁੱਜਰ ਭਾਈਚਾਰੇ ਦੇ ਕਈ ਘਰ ਹਨ ਜਿਨਾਂ ਨੂੰ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ਮੱਝਾਂ ਨੂੰ ਖੁੱਲ੍ਹੇਆਮ  ਨੇ ਚਾਰਨ ਦੀ ਅਪੀਲ ਕੀਤੀ ਸੀ ਜਿਸ ਦੇ ਚਲਦਿਆਂ ਬਾਕੀ ਘਰਾਂ ਨੇ ਪਿੰਡ ਦੇ ਲੋਕਾਂ ਦੀ ਅਪੀਲ ਨੂੰ ਮੰਨ ਲਿਆ ਸੀ ਪ੍ਰੰਤੂ ਇੱਕ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਔਰਤ ਜੀਬੋ ਪਤਨੀ ਫਕਰਦੀਂਨ ਨੇ ਪਿੰਡ ਵਾਸੀਆਂ ਦੀ ਇਸ ਅਪੀਲ ਨੂੰ ਪ੍ਰਵਾਨ ਨਾ ਕਰਦਿਆਂ ਸਗੋਂ ਜ਼ਬਰਦਸਤੀ ਆਪਣੀਆਂ ਮੱਝਾਂ ਨੂੰ ਖੁੱਲ੍ਹੇਆਮ ਚਾਰਨਾ ਜਾਰੀ ਰੱਖਿਆ ਜਿਸ ਨਾਲ ਪਿੰਡ ਦੀ ਪੰਚਾਇਤ ਦੀ ਸੰਪਤੀ ਅਤੇ ਲਿੰਕ ਸੜਕਾਂ ਤੇ ਖੜੇ ਦਰੱਖਤਾਂ ਦਾ ਵੱਡਾ ਨੁਕਸਾਨ ਹੋ ਰਿਹਾ ਸੀ। ਇਸ ਉਪਰੰਤ ਪਿੰਡ ਵਾਸੀਆਂ ਨੇ ਇਕੱਤਰਤਾ ਕਰਕੇ ਸਮੂਹ ਪੰਚਾਇਤ ਨੂੰ ਨਾਲ ਲੈ ਕੇ ਐਸ.ਡੀ.ਐਮ ਖਮਾਣੋ ਨੂੰ ਇੱਕ ਲਿਖਤੀ ਦਰਖਾਸਤ ਦਿੱਤੀ ਸੀ ਜਿਸ ਨੂੰ ਐਸ.ਡੀ.ਐਮ ਖਮਾਣੋਂ ਵੱਲੋਂ ਪੁਲਿਸ ਸਟੇਸ਼ਨ ਖਮਾਣੋਂ ਭੇਜਿਆ ਗਿਆ ਜਿਸ ਤੇ ਕਾਰਵਾਈ ਕਰਦਿਆਂ ਥਾਣਾ ਖਮਾਣੋ ਦੀ ਪੁਲਿਸ ਨੇ ਉਕਤ ਔਰਤ ਨੂੰ ਥਾਣੇ ਬੁਲਾਇਆ ਸੀ ਪਰੰਤੂ ਉਸ ਦਿਨ ਤੋਂ ਉਕਤ ਔਰਤ ਨੇ ਮੱਝਾਂ ਨੂੰ ਖੁੱਲ੍ਹੇਆਮ ਚਾਰਨ ਤੋਂ ਤੋਬਾ ਕੀਤੀ। ਪ੍ਰੰਤੂ ਪਿੰਡ ਦੇ ਨੰਬਰਦਾਰ ਲਖਬੀਰ ਸਿੰਘ ਲੱਖੀ ਤੇ ਕਿਸਾਨ ਆਗੂ ਚੰਨਦੀਪ ਸਿੰਘ ਨੇ ਦੱਸਿਆ ਕਿ ਜੇਕਰ ਉਕਤ ਔਰਤ ਨੇ ਪੰਚਾਇਤ ਦੇ ਹੁਕਮਾਂ ਦੀ ਅਵੱਗਿਆ ਕੀਤੀ ਤਾਂ ਪੁਲਿਸ ਨੂੰ ਫਿਰ ਕਾਨੂੰਨੀ ਕਾਰਵਾਈ ਕਰਨ ਲਈ ਅਪੀਲ ਕੀਤੀ ਜਾਵੇਗੀ ਕਿਉਂਕਿ ਉਕਤ ਔਰਤ ਦੀਆਂ ਮੱਝਾਂ ਨਾਲ ਪਿੰਡ ਅਮਰਗੜ੍ਹ ਦੀ ਪੰਚਾਇਤੀ ਸੰਪਤੀ ਅਤੇ ਸਰਕਾਰੀ ਸੰਪਤੀ ਨੂੰ ਵੱਡਾ ਨੁਕਸਾਨ ਪਹੁੰਚਦਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹਨਾਂ ਗੁੱਜਰ ਭਾਈਚਾਰੇ ਵੱਲੋਂ ਪਿੰਡ ਦੇ ਆਲੇ ਦੁਆਲੇ ਲਗਾਏ ਪਰਾਲੀ ਦੇ ਵੱਡੇ ਢੇਰਾਂ ਕਾਰਨ ਪਿਛਲੇ ਸਾਲ ਇੱਕ ਪਰਾਲੀ ਦੇ ਵੱਡੇ ਢੇਰ ਨੂੰ ਅੱਗ ਲੱਗ ਗਈ ਸੀ ਜਿਸ ਨਾਲ ਸਾਰੇ ਪਿੰਡ ਤੇ ਖਤਰੇ ਦੀ ਤਲਵਾਰ ਲਟਕ ਗਈ ਸੀ ਪ੍ਰੰਤੂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸੂਝ ਬੂਝ ਨਾਲ ਉਸ ਭਿਆਨਕ ਅੱਗ ਤੇ ਤਾਂ ਕਾਬੂ ਪਾ ਲਿਆ ਗਿਆ ਪ੍ਰੰਤੂ ਇਹਨਾਂ ਗੁੱਜਰ ਭਾਈਚਾਰੇ ਦੇ ਇੱਕ ਘਰ ਵੱਲੋਂ ਹਾਲੇ ਵੀ ਪੰਚਾਇਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਮੌਕੇ ਨੰਬਰਦਾਰ ਲਖਬੀਰ ਸਿੰਘ ਤੋਂ ਇਲਾਵਾ ਅਵਤਾਰ ਸਿੰਘ,ਕਰਨੈਲ ਸਿੰਘ,ਨਵਤੇਜ ਸਿੰਘ, ਡੇਰੀ ਫਾਰਮਿੰਗ ਚੰਨਦੀਪ ਸਿੰਘ,ਮਨਜੀਤ ਸਿੰਘ,ਮਨਪ੍ਰੀਤ ਸਿੰਘ,ਭਿੰਡਰ ਸਿੰਘ ਹਰਬੰਸ ਕਲੇਰ,ਮਨਪ੍ਰੀਤ ਸਿੰਘ,ਦਰਸ਼ਨ ਸਿੰਘ,ਦੇਵ ਸਿੰਘ ਅਤੇ ਪਿੰਡ ਵਾਸੀ ਵੱਡੀ ਵੱਡੀ ਗਿਣਤੀ ਚ ਹਾਜਿਰ ਸਨ।

6 hrs ago
user_Jagjit singh jatana
Jagjit singh jatana
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
6 hrs ago
63e4c6e5-12e0-4227-8d67-d04c1cc73f5e

More news from ਪੰਜਾਬ and nearby areas
  • ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ। ​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    1
    ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ 
ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ।
​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ।
​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਨੇਪਾਲ 'ਚ ਆਏ ਭਿਆਨਕ ਹੜ੍ਹ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਦੇਖੋ ਖੌਫਨਾਕ ਮੰਜ਼ਰ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪ੍ਰਮਾਤਮਾ ਦੀ ਕ੍ਰੋਪੀ ਕਹਿ ਲਵੋ ਜਾਂ ਇਨਸਾਨ ਦੀ ਮਨਮਰਜ਼ੀ, ਨੇਪਾਲ 'ਚ ਆਏ ਭਿਆਨਕ ਹੜ੍ਹ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਦੇਖੋ ਖੌਫਨਾਕ ਮੰਜ਼ਰ।
    1
    ਨੇਪਾਲ 'ਚ ਆਏ ਭਿਆਨਕ ਹੜ੍ਹ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਦੇਖੋ ਖੌਫਨਾਕ ਮੰਜ਼ਰ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪ੍ਰਮਾਤਮਾ ਦੀ ਕ੍ਰੋਪੀ ਕਹਿ ਲਵੋ ਜਾਂ ਇਨਸਾਨ ਦੀ ਮਨਮਰਜ਼ੀ, ਨੇਪਾਲ 'ਚ ਆਏ ਭਿਆਨਕ ਹੜ੍ਹ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਦੇਖੋ ਖੌਫਨਾਕ ਮੰਜ਼ਰ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    23 min ago
  • ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    1
    ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ

    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    1
    ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    4 hrs ago
  • ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ। Aam Aadmi Party - Punjab Bhagwant Mann
    1
    ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। 

ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। 
ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ।

ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। 
ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ।

ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। 
ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।

Aam Aadmi Party - Punjab Bhagwant Mann
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    1
    ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ 
ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • crazy Kiya re song video modelling agar aapko meri video acchi lagti hai to Instagram Facebook YouTube like follow karna mat bhulna crazy Kiya re song video modelling agar aapko meri video acchi lagti hai to Instagram Facebook YouTube like follow karna mat bhulna
    1
    crazy Kiya re song video modelling agar aapko meri video acchi lagti hai to Instagram Facebook YouTube like follow karna mat bhulna
crazy Kiya re song video modelling agar aapko meri video acchi lagti hai to Instagram Facebook YouTube like follow karna mat bhulna
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    5 hrs ago
  • ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
    1
    ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ 
ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ।
ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। 
ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.