logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਕੰਵਰ ਇਕਬਾਲ ਸਿੰਘ ਜ਼ਿਲ੍ਹਾ ਚੇਅਰਮੈਨ "ਟ੍ਰੇਡਰਜ਼ ਕਮਿਸ਼ਨ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" 17 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਚਾਹਲ ਵਿੱਚ ਨਵੇਂ ਉਸਾਰੇ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨਗੇ* ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਮੁੱਖ ਮੰਤਰੀ ਪੰਜਾਬ ਮਾਨਯੋਗ ਸ੍ਰ. ਭਗਵੰਤ ਸਿੰਘ ਮਾਨ ਜੀ ਅਤੇ ਮਾਨਯੋਗ ਸ੍ਰ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰ ਸਕੂਲ ਦਾ ਨਵੀਨੀਕਰਨ ਕਰਨ ਦੇ ਉਪਰਾਲੇ ਤਹਿਤ ਆਧੁਨਿਕ ਕਮਰੇ, ਸਾਇੰਸ ਲੈਬਾਂ, ਚਾਰ ਦੀਵਾਰੀਆਂ, ਅਤੇ ਬਾਥਰੂਮ ਆਦਿ ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਚਾਹਲ ਬਲਾਕ ਕਪੂਰਥਲਾ -1 ਵਿੱਚ ਆਯੋਜਿਤ ਕੀਤੇ ਜਾ ਰਹੇ ਸਕੂਲ ਬੁਨਿਆਦੀ ਢਾਂਚੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਕੌਮਾਂਤਰੀ ਸ਼ਾਇਰ ਅਤੇ "ਟ੍ਰੇਡਰਜ਼ ਕਮਿਸ਼ਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" ਦੇ ਜ਼ਿਲ੍ਹਾ ਚੇਅਰਮੈਨ ਸ੍ਰ. ਕੰਵਰ ਇਕਬਾਲ ਸਿੰਘ ਜੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਨਵੇਂ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨਗੇ। ਸਾਡੇ ਪੱਤਰਕਾਰ ਵੱਲੋਂ ਚੇਅਰਮੈਨ ਸ੍ਰ. ਕੰਵਰ ਇਕਬਾਲ ਸਿੰਘ ਜੀ ਨਾਲ ਇਸ ਉਦਘਾਟਨੀ ਰਸਮ ਸਬੰਧੀ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਦੀ ਵਿੱਦਿਆ ਦੇ ਪੱਖ ਤੋਂ ਅਤੇ ਇਮਾਰਤਾਂ ਦੇ ਨਵੀਨੀਕਰਨ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ, ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਸਾਡੇ ਪੰਜਾਬ ਦਾ ਪੜ੍ਹਿਆ ਲਿਖਿਆ ਨੌਜਵਾਨ ਵਰਗ ਵਿਦੇਸ਼ਾਂ ਦੀ ਚਕਾਚੌਂਧ ਨੂੰ ਛੱਡ ਕੇ ਆਪਣੇਂ ਸੂਬੇ ਵਿੱਚ ਹੀ ਆਪਣੀਂ ਕਾਬਲੀਅਤ ਸਦਕਾ ਚੰਗੀਆਂ ਨੌਕਰੀਆਂ ਹਾਸਲ ਕਰਕੇ ਵੱਡੀਆਂ-ਵੱਡੀਆਂ ਮਾਣਮੱਤੀਆਂ ਪ੍ਰਾਪਤੀਆਂ ਕਰੇ।

18 hrs ago
user_Sudhir
Sudhir
ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
18 hrs ago
00e3f0d5-04b7-4372-8041-e4bf5ce774c3

More news from ਪੰਜਾਬ and nearby areas
  • ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    1
    ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    1
    बिहार पुलिस द्वारा गिरफ्तार किये गए कपूरथला के व्यापारी अनिल गुप्ता  व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ
    1
    ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    3 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।
    1
    ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by Ravinder Singh
    2
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.