logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪਿੰਡ ਘੁੰਨਸ ਵਿਖੇ ਕਹਾਣੀਕਾਰ ਵਰਿਆਮ ਸੰਧੂ ਅਤੇ 52 ਕਵੀਆਂ ਦਾ ਸਨਮਾਨ ਸਮਾਰੋਹ 19 ਨੂੰ -ਸੰਤ ਬਲਵੀਰ ਸਿੰਘ ਘੁੰਨਸ ਬਰਨਾਲਾ ,16ਅਪ੍ਰੈਲ (ਗੁਰਜੀਤ ਸਿੰਘ ਖੁੱਡੀ)- - ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਟਰੱਸਟ ਘੁੰਨਸ ਜਿਲ੍ਹਾ ਬਰਨਾਲਾ ਵਲੋ ਪ੍ਰਸਿੱਧ ਕਹਾਣੀਕਾਰ ਵਰਿਆਮ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਦੇ 52 ਕਵੀਆਂ ਦਾ ਸਨਮਾਨ ਸਮਾਰੋਹ 19 ਅਪ੍ਰੈਲ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਅਤਰ ਸਿੰਘ ਘੁੰਨਸ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ, ਟਰੱਸਟ ਦੇ ਚੇਅਰਮੈਨ, ਸਾਬਕਾ ਸੰਸਦੀ ਸਕੱਤਰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਦੱਸਿਆ ਕਿ ਸਨਮਾਨਤ ਕੀਤੇ ਜਾਣ ਵਾਲੇ ਕਵੀਆਂ ਦੇ ਨਾਵਾਂ ਦੀ ਸੂਚੀ ਟਰੱਸਟ ਦੇ ਜਨਰਲ ਸਕੱਤਰ ਅਤੇ ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਸਲਾਹਕਾਰ ਕਮੇਟੀ ਦੇ ਮੈਂਬਰ ਤੇਜਾ ਸਿੰਘ ਤਿਲਕ, ਸ਼ਾਇਰ ਤਰਸੇਮ ਅਤੇ ਡਾ: ਅਮਨਦੀਪ ਸਿੰਘ ਟੱਲੇਵਾਲੀਆ ਨਾਲ ਹਮ ਮਸ਼ਵਰਾ ਹੋ ਕੇ ਮੁਕੰਮਲ ਕੀਤੀ ਅਤੇ ਇਸ ਵਿਸ਼ਾਲ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਤ ਘੁੰਨਸ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵੱਜੋਂ 1991ਵਿਚ ਹੋਂਦ ਵਿਚ ਲਿਆਂਦੇ ਇਸ ਟਰੱਸਟ ਵੱਲੋਂ ਹੁਣ ਤੱਕ ਨਾਵਲਕਾਰ ਜਸਵੰਤ ਸਿੰਘ ਕੰਵਲ, ਸੋਹਣ ਸਿੰਘ ਸੀਤਲ, ਗੁਰਦਿਆਲ ਸਿੰਘ,ਦਲੀਪ ਕੌਰ ਟਿਵਾਣਾ, ਸੰਤੋਖ ਸਿੰਘ ਧੀਰ, ਰਾਮ ਸਰੂਪ ਅਣਖੀ ਅਤੇ ਗੁਰਬਚਨ ਸਿੰਘ ਭੁੱਲਰ ਸਮੇਤ 50 ਤੋਂ ਵੱਧ ਲੇਖਕਾਂ ਨੂੰ ਸਨਮਾਨਿਤ ਕਰ ਚੁੱਕਿਆ ਹੈ। ਕੈਪਸ਼ਨ -ਸੰਤ ਬਲਵੀਰ ਸਿੰਘ ਘੁੰਨਸ l

3 hrs ago
user_GURJIT SINGH KHUDDI
GURJIT SINGH KHUDDI
Press advisory ਬਰਨਾਲਾ, ਬਰਨਾਲਾ, ਪੰਜਾਬ•
3 hrs ago
650ae8c3-8572-4b23-b3c5-5f114743ca8b

ਪਿੰਡ ਘੁੰਨਸ ਵਿਖੇ ਕਹਾਣੀਕਾਰ ਵਰਿਆਮ ਸੰਧੂ ਅਤੇ 52 ਕਵੀਆਂ ਦਾ ਸਨਮਾਨ ਸਮਾਰੋਹ 19 ਨੂੰ -ਸੰਤ ਬਲਵੀਰ ਸਿੰਘ ਘੁੰਨਸ ਬਰਨਾਲਾ ,16ਅਪ੍ਰੈਲ (ਗੁਰਜੀਤ ਸਿੰਘ ਖੁੱਡੀ)- - ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਟਰੱਸਟ ਘੁੰਨਸ ਜਿਲ੍ਹਾ ਬਰਨਾਲਾ ਵਲੋ ਪ੍ਰਸਿੱਧ ਕਹਾਣੀਕਾਰ ਵਰਿਆਮ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਦੇ 52 ਕਵੀਆਂ ਦਾ ਸਨਮਾਨ ਸਮਾਰੋਹ 19 ਅਪ੍ਰੈਲ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਅਤਰ ਸਿੰਘ ਘੁੰਨਸ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ, ਟਰੱਸਟ ਦੇ ਚੇਅਰਮੈਨ, ਸਾਬਕਾ ਸੰਸਦੀ ਸਕੱਤਰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਦੱਸਿਆ ਕਿ ਸਨਮਾਨਤ ਕੀਤੇ ਜਾਣ ਵਾਲੇ ਕਵੀਆਂ ਦੇ ਨਾਵਾਂ ਦੀ ਸੂਚੀ ਟਰੱਸਟ ਦੇ ਜਨਰਲ ਸਕੱਤਰ ਅਤੇ ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਸਲਾਹਕਾਰ ਕਮੇਟੀ ਦੇ ਮੈਂਬਰ ਤੇਜਾ ਸਿੰਘ ਤਿਲਕ, ਸ਼ਾਇਰ ਤਰਸੇਮ ਅਤੇ ਡਾ: ਅਮਨਦੀਪ ਸਿੰਘ ਟੱਲੇਵਾਲੀਆ ਨਾਲ ਹਮ ਮਸ਼ਵਰਾ ਹੋ ਕੇ ਮੁਕੰਮਲ ਕੀਤੀ ਅਤੇ ਇਸ ਵਿਸ਼ਾਲ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਤ ਘੁੰਨਸ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵੱਜੋਂ 1991ਵਿਚ ਹੋਂਦ ਵਿਚ ਲਿਆਂਦੇ ਇਸ ਟਰੱਸਟ ਵੱਲੋਂ ਹੁਣ ਤੱਕ ਨਾਵਲਕਾਰ ਜਸਵੰਤ ਸਿੰਘ ਕੰਵਲ, ਸੋਹਣ ਸਿੰਘ ਸੀਤਲ, ਗੁਰਦਿਆਲ ਸਿੰਘ,ਦਲੀਪ ਕੌਰ ਟਿਵਾਣਾ, ਸੰਤੋਖ ਸਿੰਘ ਧੀਰ, ਰਾਮ ਸਰੂਪ ਅਣਖੀ ਅਤੇ ਗੁਰਬਚਨ ਸਿੰਘ ਭੁੱਲਰ ਸਮੇਤ 50 ਤੋਂ ਵੱਧ ਲੇਖਕਾਂ ਨੂੰ ਸਨਮਾਨਿਤ ਕਰ ਚੁੱਕਿਆ ਹੈ। ਕੈਪਸ਼ਨ -ਸੰਤ ਬਲਵੀਰ ਸਿੰਘ ਘੁੰਨਸ l

More news from ਪੰਜਾਬ and nearby areas
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    58 min ago
  • ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਨਸ਼ੇ ਪਰਤੀ ਆਵਾਜ਼ ਉਠਾਈ ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO44
    1
    ਕਾਂਗਰਸ ਪਾਰਟੀ  ਗੁੰਡਿਆਂ ਦੀ ਪਾਰਟੀ ਹੈ  ਜੋ  ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ  ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ  ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ  ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ  ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ  ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ  ਕੋਈ ਸ਼ਰਮ ਨਹੀਂ 
ਨਸ਼ੇ ਪਰਤੀ ਆਵਾਜ਼ ਉਠਾਈ  ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO44
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    12 hrs ago
  • ਚੰਡੀਗੜ੍ਹ / ਨਵੀਂ ਦਿੱਲੀ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਰੋਸ ਇੱਕ ਵਾਰ ਫਿਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ​ਮੁੱਖ ਮੰਗਾਂ ਜਿਨ੍ਹਾਂ 'ਤੇ ਰੜਕ ਰਹੀ ਹੈ ਗੱਲ: ​ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਮੁੱਖ ਮੁੱਦੇ ਹੇਠ ਲਿਖੇ ਹਨ: ​MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇਣਾ ਹੈ। ​ਕਰਜ਼ਾ ਮੁਆਫ਼ੀ: ਵਧ ਰਹੇ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ​ਸਵਾਮੀਨਾਥਨ ਰਿਪੋਰਟ: ਡਾ. ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ। ​ਲਖੀਮਪੁਰ ਖੀਰੀ ਇਨਸਾਫ਼: ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਜੇ ਵੀ ਬਰਕਰਾਰ ਹੈ। ​ਸਰਹੱਦਾਂ 'ਤੇ ਤਣਾਅਪੂਰਨ ਸਥਿਤੀ ​ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਠੋਸ ਫੈਸਲਾ ਨਹੀਂ ਲੈਂਦੀ, ਉਹ ਪਿਛਾਂਹ ਨਹੀਂ ਹਟਣਗੇ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਬੈਰੀਕੇਡਿੰਗ ਲਗਾਈ ਗਈ ਹੈ। ​"ਅਸੀਂ ਕੋਈ ਨਵਾਂ ਹੱਕ ਨਹੀਂ ਮੰਗ ਰਹੇ, ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਰਕਾਰ ਨੇ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਤੱਕ MSP ਦੀ ਗਾਰੰਟੀ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।" > — ਕਿਸਾਨ ਆਗੂ ​ਅੱਗੇ ਕੀ ਹੋਵੇਗਾ? ​ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਕੂਚ' ਜਾਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰੇਗੀ। ​ਰਿਪੋਰਟ: ਪੰਜਾਬ ਡੈਸਕ
    1
    ਚੰਡੀਗੜ੍ਹ / ਨਵੀਂ ਦਿੱਲੀ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਰੋਸ ਇੱਕ ਵਾਰ ਫਿਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।
​ਮੁੱਖ ਮੰਗਾਂ ਜਿਨ੍ਹਾਂ 'ਤੇ ਰੜਕ ਰਹੀ ਹੈ ਗੱਲ:
​ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਮੁੱਖ ਮੁੱਦੇ ਹੇਠ ਲਿਖੇ ਹਨ:
​MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇਣਾ ਹੈ।
​ਕਰਜ਼ਾ ਮੁਆਫ਼ੀ: ਵਧ ਰਹੇ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ।
​ਸਵਾਮੀਨਾਥਨ ਰਿਪੋਰਟ: ਡਾ. ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ।
​ਲਖੀਮਪੁਰ ਖੀਰੀ ਇਨਸਾਫ਼: ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਜੇ ਵੀ ਬਰਕਰਾਰ ਹੈ।
​ਸਰਹੱਦਾਂ 'ਤੇ ਤਣਾਅਪੂਰਨ ਸਥਿਤੀ
​ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਠੋਸ ਫੈਸਲਾ ਨਹੀਂ ਲੈਂਦੀ, ਉਹ ਪਿਛਾਂਹ ਨਹੀਂ ਹਟਣਗੇ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਬੈਰੀਕੇਡਿੰਗ ਲਗਾਈ ਗਈ ਹੈ।
​"ਅਸੀਂ ਕੋਈ ਨਵਾਂ ਹੱਕ ਨਹੀਂ ਮੰਗ ਰਹੇ, ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਰਕਾਰ ਨੇ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਤੱਕ MSP ਦੀ ਗਾਰੰਟੀ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।" > — ਕਿਸਾਨ ਆਗੂ
​ਅੱਗੇ ਕੀ ਹੋਵੇਗਾ?
​ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਕੂਚ' ਜਾਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰੇਗੀ।
​ਰਿਪੋਰਟ: ਪੰਜਾਬ ਡੈਸਕ
    user_Tajinder Singh
    Tajinder Singh
    Photographer ਬੁਢਲਾਡਾ, ਮਾਨਸਾ, ਪੰਜਾਬ•
    10 hrs ago
  • ਗੈਸ ਸਿਲੰਡਰਾਂ ਦੀ ਕਮੀ ਕਾਰਨ ਖਪਤਕਾਰਾਂ ਵੱਲੋਂ ਸੜਕ ਜਾਮ, ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ #PunjabNews #PeopleProtest #PunjabPolice
    1
    ਗੈਸ ਸਿਲੰਡਰਾਂ ਦੀ ਕਮੀ ਕਾਰਨ ਖਪਤਕਾਰਾਂ ਵੱਲੋਂ ਸੜਕ ਜਾਮ, ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ #PunjabNews #PeopleProtest #PunjabPolice
    user_ਦਵਿੰਦਰ ਮਾਨ
    ਦਵਿੰਦਰ ਮਾਨ
    Local News Reporter ਬਠਿੰਡਾ, ਬਠਿੰਡਾ, ਪੰਜਾਬ•
    1 hr ago
  • गुरुकुल ग्लोबल करियंजा सीनियर सेकेंडरी स्कूल, पातड़ां के विद्यार्थियों ने 10वीं कक्षा के परीक्षा परिणाम में उत्कृष्ट प्रदर्शन करते हुए स्कूल और क्षेत्र का नाम रोशन किया है। जिन्को संकुल प्रबंधन की और से सम्मानित किया। नतीजों में विद्यालय की छात्रा टीनू गुप्ता (पुत्री श्री अमित कुमार) ने 98.8% अंक प्राप्त कर प्रथम स्थान हासिल किया। वहीं गुंजन गोयल (पुत्री श्री अंशु गोयल) और अर्शिया (पुत्री श्री अशोक गर्ग) ने 98% अंक प्राप्त कर बेहतरीन सफलता हासिल की। स्कूल प्रबंधन और स्टाफ ने सभी मेधावी विद्यार्थियों को इस शानदार उपलब्धि पर दिल से बधाई दी और उनके उज्ज्वल भविष्य की कामना की। उन्होंने कहा कि यह सफलता विद्यार्थियों की कड़ी मेहनत, लगन और समर्पण का परिणाम है। अभिभावकों ने भी बच्चों की इस उपलब्धि पर खुशी जताते हुए स्कूल के शिक्षकों का धन्यवाद किया।
    1
    गुरुकुल ग्लोबल करियंजा सीनियर सेकेंडरी स्कूल, पातड़ां के विद्यार्थियों ने 10वीं कक्षा के परीक्षा परिणाम में उत्कृष्ट प्रदर्शन करते हुए स्कूल और क्षेत्र का नाम रोशन किया है। जिन्को संकुल प्रबंधन की और से सम्मानित किया। नतीजों में 
विद्यालय की छात्रा टीनू गुप्ता (पुत्री श्री अमित कुमार) ने 98.8% अंक प्राप्त कर प्रथम स्थान हासिल किया। वहीं गुंजन गोयल (पुत्री श्री अंशु गोयल) और अर्शिया (पुत्री श्री अशोक गर्ग) ने 98% अंक प्राप्त कर बेहतरीन सफलता हासिल की।
स्कूल प्रबंधन और स्टाफ ने सभी मेधावी विद्यार्थियों को इस शानदार उपलब्धि पर दिल से बधाई दी और उनके उज्ज्वल भविष्य की कामना की। उन्होंने कहा कि यह सफलता विद्यार्थियों की कड़ी मेहनत, लगन और समर्पण का परिणाम है।
अभिभावकों ने भी बच्चों की इस उपलब्धि पर खुशी जताते हुए स्कूल के शिक्षकों का धन्यवाद किया।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    2 hrs ago
  • Post by Harmesh Singh poohla
    1
    Post by Harmesh Singh poohla
    user_Harmesh Singh poohla
    Harmesh Singh poohla
    Mandi Agent ਬਠਿੰਡਾ, ਬਠਿੰਡਾ, ਪੰਜਾਬ•
    11 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    19 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.