logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਮੁਕਾਬਲੇ ਸੀਰਤ ਰਹੀ ਪਹਿਲੇ ਸਥਾਨ ਤੇ ਕਪੂਰਥਲਾ, 11 ਮਈ ਗੌਰਵ ਮੜੀਆ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਰ ਬੀ ਐਸ ਕੇ ਟੀਮ ਵੱਲੋਂ ਹਿੰਦੂ ਪੁੱਤਰੀ ਪਾਠਸ਼ਾਲਾ ਕਾਇਮ ਪੂਰਾ ਵਿਖੇ ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਪ੍ਰਤੀਯੋਗਿਤਾ ਕਰਵਾਈ ਗਈ। ਜ਼ਿਕਰਯੋਗ ਹੈ ਕਿ ਉਕਤ ਵੈਕਸੀਨ ਮਹਿਲਾਵਾਂ ਵਿਚ ਹੋਣ ਵਾਲੇ ਸਰਵਿਕਸ ਕੈਂਸਰ (ਬੱਚੇਦਾਨੀ ਦੇ ਮੂੰਹ ਕੈਂਸਰ ) ਤੋਂ ਬਚਾਅ ਕਰਦੀ ਹੈ। ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਮੁਕਾਬਲੇ ਸੀਰਤ ਰਹੀ ਪਹਿਲੇ ਸਥਾਨ ਤੇ ਕਪੂਰਥਲਾ, 11 ਮਈ ਗੌਰਵ ਮੜੀਆ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਰ ਬੀ ਐਸ ਕੇ ਟੀਮ ਵੱਲੋਂ ਹਿੰਦੂ ਪੁੱਤਰੀ ਪਾਠਸ਼ਾਲਾ ਕਾਇਮ ਪੂਰਾ ਵਿਖੇ ਐੱਚ ਪੀ ਵੀ ਵੈਕਸੀਨ ਤੇ ਡਰਾਇੰਗ ਪ੍ਰਤੀਯੋਗਿਤਾ ਕਰਵਾਈ ਗਈ। ਜ਼ਿਕਰਯੋਗ ਹੈ ਕਿ ਉਕਤ ਵੈਕਸੀਨ ਮਹਿਲਾਵਾਂ ਵਿਚ ਹੋਣ ਵਾਲੇ ਸਰਵਿਕਸ ਕੈਂਸਰ (ਬੱਚੇਦਾਨੀ ਦੇ ਮੂੰਹ ਕੈਂਸਰ ) ਤੋਂ ਬਚਾਅ ਕਰਦੀ ਹੈ। ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਦਸਿਆ ਕਿ ਉਕਤ ਵੈਕਸੀਨ ਸਰਕਾਰੀ ਸਿਹਤ ਕੇਂਦਰਾਂ ਵਿੱਚ 14 ਤੋਂ 15 ਸਾਲ ਦੀਆਂ ਬੱਚੀਆਂ ਨੂੰ ਮੁਫ਼ਤ ਲਗਾਈ ਜਾਂਦੀ ਹੈ ਤੇ ਇਸ ਵੈਕਸੀਨ ਨੂੰ ਲਗਵਾਉਣ ਨਾਲ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਕਾਫੀ ਹੱਦ ਤਕ ਬਚਿਆ ਜਾ ਸਕਦਾ ਹੈ। ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ ਨੇ ਦਸਿਆ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ 90 ਦਿਨਾਂ ਐੱਚ ਪੀ ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਹਿਤ ਵੱਖ ਵੱਖ ਜਾਗਰੂਕਤਾ ਗਤਿਵਿਧੀਆਂ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਉਕਤ ਪ੍ਰਤੀਯੋਗਿਤਾ ਵਿਚ ਸੀਰਤ ਪਹਿਲੇ, ਪ੍ਰੀਆ ਦੂਸਰੇ ਤੇ ਹਰਸ਼ਪ੍ਰੀਤ ਤੀਸਰੇ ਸਥਾਨ ਤੇ ਰਹੀ। ਆਰ ਬੀ ਐਸ ਕੇ ਟੀਮ ਦੀ ਡਾਕਟਰ ਭੁਮੇਸ਼ਵਰੀ ਵੱਲੋਂ ਵਿਦਿਆਰਥਣਾਂ ਨੂੰ ਐੱਚ ਪੀ ਵੀ ਟੀਕਾਕਰਨ ਦੇ ਫਾਇਦਿਆਂ ਤੇ ਲੈਕਚਰ ਵੀ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਅੱਜ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਵੱਲੋਂ ਟਰੋਫੀਜ਼ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾਕਟਰ ਅਨੂੰ ਸ਼ਰਮਾ,ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ ,ਡਾਕਟਰ ਰਾਜੀਵ ਭਗਤ,ਸਕੂਲ ਪ੍ਰਿੰਸੀਪਲ ਰਜਨੀ, ਮੈਡਮ ਨਿਸ਼ਾ ,ਮੈਡਮ ਸੁਸ਼ਮਾ ,,ਰਣਜੀਤ ਕੌਰ ਵੀ ਹਾਜ਼ਰ ਸਨ।

2 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
164a8807-43aa-423d-ac80-d5272c075c6c

More news from ਪੰਜਾਬ and nearby areas
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    21 hrs ago
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    1 hr ago
  • ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,
    4
    ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼।

*ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ।

ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ।

ਪਰਮਜੀਤ ਸਿੰਘ,
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    35 min ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    18 hrs ago
  • ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    1
    ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ओम जी सिनेमा की ओर से Mother Day स्पेशल अमृतसर में मनाया गया ओम जी सिनेमा की ओर से Mother Day स्पेशल अमृतसर में मनाया गया
    1
    ओम जी सिनेमा की ओर से Mother Day स्पेशल अमृतसर में मनाया गया
ओम जी सिनेमा की ओर से Mother Day स्पेशल अमृतसर में मनाया गया
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 min ago
  • Sanju Samsung Lucknow ke match mein out hote hue vah bhi spin ball ke khilaf
    1
    Sanju Samsung Lucknow ke match mein out hote hue vah bhi spin ball ke khilaf
    user_Shankar Kumar
    Shankar Kumar
    Taxi Driver ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    26 min ago
  • ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    1
    ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.