logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

​🚨 ਨਸ਼ੇ ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ 🚨 ਨਸ਼ੇ ਹੈਰੋਇਨ ਦਾ ਸ਼ਰੇਆਮ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਭੁਲੱਥ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁਖੀ ਭੁਲੱਥ ਐਸ.ਐਚ.ਓ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਪੁਲਿਸ ਨੂੰ ਨਾਕਾਬੰਦੀ ਦੌਰਾਨ ਇਤਲਾਹ ਮਿਲੀ ਸੀ ਕਿ ਖੱਸਣ ਰੋਡ 'ਤੇ ਨਜ਼ਦੀਕ ਸ਼ਮਸ਼ਾਨ ਘਾਟ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਕਮਰੇ ਪਿੱਛੇ ਤਿੰਨ ਨੌਜਵਾਨ ਸ਼ਰੇਆਮ ਹੈਰੋਇਨ ਦਾ ਸੇਵਨ ਕਰ ਰਹੇ ਹਨ। ​🚓 ਪੁਲਿਸ ਪਾਰਟੀ ਏ.ਐਸ.ਆਈ ਰਕੇਸ਼ ਕੁਮਾਰ ਵੱਲੋਂ ਹੈਡ ਕਾਸਟੇਬਲ ਪ੍ਰਿੰਸ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ ਤੇ ਤੁਰੰਤ ਰੇਡ ਕੀਤਾ ਗਿਆ। ਉਥੇ ਮੌਜੂਦ ਤਿੰਨੋਂ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਕਾਬੂ ਕਰ ਲਿਆ। ​👮‍♂️ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ: 1️⃣ ਅੰਮ੍ਰਿਤਪਾਲ ਸਿੰਘ ਉਰਫ ਬਬਲੂ (ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਜਲਾਲਪੁਰ, ਥਾਣਾ ਟਾਂਡਾ, ਜਿਲਾ ਹੁਸ਼ਿਆਰਪੁਰ) 2️⃣ ਜਸਵਿੰਦਰ ਸਿੰਘ ਉਰਫ ਸੰਨੀ (ਪੁੱਤਰ ਪ੍ਰਤਾਪ ਸਿੰਘ ਵਾਸੀ ਸਲੇਮਪੁਰ, ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ) 3️⃣ ਜਤਿੰਦਰ ਸਿੰਘ ਉਰਫ ਜੌਨੀ (ਪੁੱਤਰ ਜਰਨੈਲ ਸਿੰਘ ਵਾਸੀ ਗੁਰਾਲਾ, ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ) ​⚖️ ਉਕਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ​✍️ ਖਬਰ: Mandeep ​#Bhulath #BhulathNews #PunjabPolice #ActionAgainstDrugs #SayNoToDrugs #Hoshiarpur #Tanda #NewsUpdate #MandeepNews #PunjabNews

3 hrs ago
user_Mandeep Singh
Mandeep Singh
Accountant ਭੁਲੱਥ, ਕਪੂਰਥਲਾ, ਪੰਜਾਬ•
3 hrs ago
ea35ee73-60d4-4abd-9b4b-f96c44eeabd5

More news from ਪੰਜਾਬ and nearby areas
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    21 hrs ago
  • ਇੰਦਰਾ ਕਲੋਨੀ 88 ਫੁੱਟ ਰੋਡ ਮੁਸਤਫਾਬਾਦ ਵਿਖੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਵੱਲੋਂ ਗਰੀਬ ਪਰਿਵਾਰ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ
    1
    ਇੰਦਰਾ ਕਲੋਨੀ 88 ਫੁੱਟ ਰੋਡ ਮੁਸਤਫਾਬਾਦ ਵਿਖੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਵੱਲੋਂ ਗਰੀਬ ਪਰਿਵਾਰ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    58 min ago
  • ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਾਂਝਾ ਉਪਦੇਸ਼ ਇਮਾਨਦਾਰੀ ਨਾਲ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ,ਬੇਨਤੀ ਕਰਤਾ: ਸੇਵਾਦਾਰ ਰਣਜੀਤ ਸਿੰਘ ਅਤੇ ਸਮੂਹ ਸੰਗਤ @EVERYONE
    1
    ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਾਂਝਾ ਉਪਦੇਸ਼ ਇਮਾਨਦਾਰੀ ਨਾਲ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ,ਬੇਨਤੀ ਕਰਤਾ: ਸੇਵਾਦਾਰ ਰਣਜੀਤ ਸਿੰਘ ਅਤੇ ਸਮੂਹ ਸੰਗਤ 
@EVERYONE
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam
    1
    ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ   
#Punjab24News #BabaMaanSinghJi
#JalandharCantt
#GurdwaraSahib
#GurbaniKirtan
#SantMahapurakh
#PunjabiSpirituality
#SikhSangat
#KirtanDarbar
#WaheguruJi
#BhaktiSamagam
    user_Punjab 24 News
    Punjab 24 News
    Media Amritsar -I, Punjab•
    11 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
  • ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    1
    ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ  ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    15 hrs ago
  • ​ਯਾਦਾਂ ਦੇ ਪੱਲੇ ਬੰਨ੍ਹ ਕੇ ਮੇਲਾ ਹੋਇਆ ਰੁਖ਼ਸਤ। ਅਗਲੇ ਸਾਲ ਫਿਰ ਮਿਲਾਂਗੇ ਨਵੇਂ ਉਤਸ਼ਾਹ ਨਾਲ! 🙏🌾
    1
    ​ਯਾਦਾਂ ਦੇ ਪੱਲੇ ਬੰਨ੍ਹ ਕੇ ਮੇਲਾ ਹੋਇਆ ਰੁਖ਼ਸਤ। ਅਗਲੇ ਸਾਲ ਫਿਰ ਮਿਲਾਂਗੇ ਨਵੇਂ ਉਤਸ਼ਾਹ ਨਾਲ! 🙏🌾
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    22 hrs ago
  • ED Raid ਨਹੀਂ, BJP ਦੀ Election Rally!, Ashok Mittal ਮਾਮਲੇ ‘ਚ AAP ਦਾ ਵੱਡਾ ਹਮਲਾ | Kuldeep Dhaliwal News | Punjab 24 News . #EDRaid #AshokMittal #AAPvsBJP #PunjabPolitics #KuldeepDhaliwal #BreakingNews #PoliticalNews #PunjabNews #AAPPunjab #BJPNews #IndiaPolitics #LatestNews #NewsUpdate #ViralNews #Punjab24News
    1
    ED Raid ਨਹੀਂ, BJP ਦੀ Election Rally!, Ashok Mittal ਮਾਮਲੇ ‘ਚ AAP ਦਾ ਵੱਡਾ ਹਮਲਾ | Kuldeep Dhaliwal News | Punjab 24 News
.
#EDRaid #AshokMittal #AAPvsBJP #PunjabPolitics #KuldeepDhaliwal #BreakingNews #PoliticalNews #PunjabNews #AAPPunjab #BJPNews #IndiaPolitics #LatestNews #NewsUpdate #ViralNews #Punjab24News
    user_Punjab 24 News
    Punjab 24 News
    Media Amritsar -I, Punjab•
    12 hrs ago
  • ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB
    1
    ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ.
#VaisakhiMela #PandoriMehantan #BloodDonation #aasrawelfare  #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.