Shuru
Apke Nagar Ki App…
5 ਦਿਨਾਂ 'ਚ ਡਾ. ਅੰਬੇਡਕਰ ਜੀ ਦੀ ਮੂਰਤੀ ਤੋੜਨ ਵਾਲਿਆਂ ਨੂੰ ਨਾ ਫੜਿਆ ਤਾਂ ਹੋਵੇਗਾ ਸੰਘਰਸ਼: ਨਿਮਿਸ਼ਾ ਮਹਿਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਪਿੰਡ ਨੂਰਪੁਰ ਜੱਟਾਂ ਵਿਖੇ ਪਹੁੰਚ ਕੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਵਾਲੇ ਸਥਾਨ 'ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੇ ਨਾਲ-ਨਾਲ ਮੌਕੇ 'ਤੇ ਪ੍ਰੈੱਸ ਨੂੰ ਮੁਖਾਤਿਬ ਹੁੰਦਿਆਂ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਵਾਲਿਆਂ ਨੂੰ 5 ਦਿਨਾਂ ਦੇ ਅੰਦਰ ਨਾ ਫੜਿਆ ਤਾਂ ਗੜ੍ਹਸ਼ੰਕਰ ਭਾਜਪਾ ਸੰਘਰਸ਼ ਦਾ ਰਸਤਾ ਅਪਣਾਏਗੀ ਅਤੇ ਸੜਕਾਂ 'ਤੇ ਉਤਰੇਗੀ।
Ashwani Kumar Sharma
5 ਦਿਨਾਂ 'ਚ ਡਾ. ਅੰਬੇਡਕਰ ਜੀ ਦੀ ਮੂਰਤੀ ਤੋੜਨ ਵਾਲਿਆਂ ਨੂੰ ਨਾ ਫੜਿਆ ਤਾਂ ਹੋਵੇਗਾ ਸੰਘਰਸ਼: ਨਿਮਿਸ਼ਾ ਮਹਿਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਪਿੰਡ ਨੂਰਪੁਰ ਜੱਟਾਂ ਵਿਖੇ ਪਹੁੰਚ ਕੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਵਾਲੇ ਸਥਾਨ 'ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੇ ਨਾਲ-ਨਾਲ ਮੌਕੇ 'ਤੇ ਪ੍ਰੈੱਸ ਨੂੰ ਮੁਖਾਤਿਬ ਹੁੰਦਿਆਂ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਵਾਲਿਆਂ ਨੂੰ 5 ਦਿਨਾਂ ਦੇ ਅੰਦਰ ਨਾ ਫੜਿਆ ਤਾਂ ਗੜ੍ਹਸ਼ੰਕਰ ਭਾਜਪਾ ਸੰਘਰਸ਼ ਦਾ ਰਸਤਾ ਅਪਣਾਏਗੀ ਅਤੇ ਸੜਕਾਂ 'ਤੇ ਉਤਰੇਗੀ।
More news from ਪੰਜਾਬ and nearby areas
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਪਿੰਡ ਨੂਰਪੁਰ ਜੱਟਾਂ ਵਿਖੇ ਪਹੁੰਚ ਕੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਵਾਲੇ ਸਥਾਨ 'ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੇ ਨਾਲ-ਨਾਲ ਮੌਕੇ 'ਤੇ ਪ੍ਰੈੱਸ ਨੂੰ ਮੁਖਾਤਿਬ ਹੁੰਦਿਆਂ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਵਾਲਿਆਂ ਨੂੰ 5 ਦਿਨਾਂ ਦੇ ਅੰਦਰ ਨਾ ਫੜਿਆ ਤਾਂ ਗੜ੍ਹਸ਼ੰਕਰ ਭਾਜਪਾ ਸੰਘਰਸ਼ ਦਾ ਰਸਤਾ ਅਪਣਾਏਗੀ ਅਤੇ ਸੜਕਾਂ 'ਤੇ ਉਤਰੇਗੀ।1
- ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ1
- Post by Vishal Sharda PRESS1
- ਮ'ਰ'ਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਸੁਣਾਈ ਸੀ ਕੁੱਟ'ਮਾ'ਰ ਦੀ ਦਾਸਤਾਨ, ਪੁਲਿਸ ਵੱਲੋਂ ਠੇਕੇਦਾਰ ਤੇ ਅਣਪਛਾਤਿਆਂ 'ਤੇ ਮਾਮਲਾ ਦਰਜ। #Punjab24News #SamralaCase #JusticeForIrfan #PunjabNews #BreakingNewsPunjab #LabourRights #CrimeNews #VoiceForJustice #PunjabUpdates #StopViolence1
- Post by ਹਰਦੀਪ ਸਿੰਘ1
- ਪੰਚਾਇਤ ਸੰਮਤੀ ਦਫਤਰ ਢਿਲਵਾਂ ਵਿਖੇ ਚੇਅਰਮੈਨ ਦੀ ਚੋਣ ਮੁਕੇ ਮਾਹੌਲ ਹੋਇਆ ਤਨਾਅਪੂਰਨ,ਗੋਲੀ ਚੱਲੀ ਪੁਲਸ ਵਲੋ ਕੇਸ ਦਰਜ ਭੁਲਥ1 ਅਪ੍ਰੈਲ (ਗੋਬਿੰਦ ਸੁਖੀਜਾ ) ਅੱਜ ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਬਲਾਕ ਸੰਮਤੀ ਚੇਅਰਮੈਂਨ ਦੀ ਚੋਣ ਮੌਕੇ ਪੰਚਾਇਤ ਸੰਮਤੀ ਦਫ਼ਤਰ ਢਿੱਲਵਾ ਵਿਖੇ ਮਾਹੌਲ ਉਸ ਮੌਕੇ ਤਣਾਅਪੂਰਨ ਹੋ ਗਿਆ ਜਦੋਂ ਚੇਅਰਮੈਨੀ ਦੀ ਚੋਣ ਨੂੰ ਲੈ ਕੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਹਮੋ ਸਾਹਮਣੇ ਹੋ ਗਏ। ਇਸ ਮੌਕੇ ਐਸ ਡੀ ਐਮ ਕਪੁਰਥਲਾ ਵਲੋਂ ਸਥਿਤੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਆਜ਼ਾਦ, ਕਾਂਗਰਸੀ, ਆਪ ਵਰਕਰਾਂ ਨੇ ਚੋਣ ਕਰਵਾਓਣ ਨੂੰ ਲੈ ਕੇ ਬਹਿਸਬਾਜੀ ਹੋ ਗਈ, ਅਤੇ ਰੋਹ ਵਿਚ ਆਏ ਵਰਕਰਾਂ ਵੱਲੋਂ ਇਕ ਦੂਜੇ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਪੱਗਾਂ ਤੱਕ ਲੱਥ ਜਾਣ ਦਾ ਪਤਾ ਲੱਗਾ। ਮੌਕੇ ਤੇ ਅਣਪਛਾਤੇ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ, ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਆਦਮੀਂ ਪਾਰਟੀ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕੇ ਆਮ ਆਦਮੀ ਪਾਰਟੀ ਧੱਕੇਸ਼ਾਹੀ ਤੇ ਉਤਰ ਆਈ ਹੈ ,ਬਹੁਮਤ ਹੋਣ ਦੇ ਬਾਵਜੂਦ ਚੋਣ ਨਹੀਂ ਕਰਵਾਈ ਜਾ ਰਹੀ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵੀ ਮੌਕੇ ਤੇ ਪੁੱਜੇ ਅਤੇ ਉਹਨਾਂ ਨੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂ ਨਕਾਰਿਆ ਇਸ ਮੌਕੇਂ ਐਸ ਪੀ ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਗਾਏ ਗਏ ਹਨ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਕੀਤੀ ਜਾਵੇਗੀ,ਇਸ ਮੌਕੇ ਥਾਣਾ ਮੁਖੀ ਢਿਲਵਾ ਦਲਵਿੰਦਰ ਬੀਰ ਸਿੰਘ, ਏਐਸਆਈ ਜਸਵੀਰ ਪਾਲ ਨੇ ਦੱਸਿਆ ਕਿ ਬੀ ਡੀ ਪੀ ਓ ਦਫਤਰ ਢਿਲਵਾਂ ਦੇ ਬਾਹਰ ਪਾਰਟੀਆਂ ਦੇ ਵਰਕਰ ਆਪਸ ਚ ਉਲਝ ਗਏ, ਮੌਕੇ ਤੇ ਪੁਲਿਸ ਪਾਰਟੀ ਨੇ ਇਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਭੀੜ ਵਿੱਚੋਂ ਕਿਸੇ ਨੇ ਨਾ ਮਾਲੂਮ ਵਿਅਕਤੀ ਨੇ ਹਵਾਈ ਫਾਇਰ ਕਰ ਦਿੱਤਾ ਤਾਂ ਇੱਕਦਮ ਹਫੜਾ ਦਫੜੀ ਮੱਚ ਗਈ ਪਰ ਫਾਇਰ ਹੋਣ ਦੇ ਨਾਲ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਹ ਫਾਇਰ ਹੋਣ ਨਾਲ ਮਨੁੱਖੀ ਜ਼ਿੰਦਗੀ ਖਤਰੇ ਵਿੱਚ ਜਰੂਰ ਪੈ ਸਕਦੀ ਸੀ, ਢਿੱਲਵਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਬਰਾਬਰ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਉਹਨਾਂ ਕਿਹਾ ਇਹ ਦੋਸ਼ੀ ਵਿਅਕਤੀ ਜਲਦੀ ਕਾਬੂ ਕਰ ਲਿਆ ਜਾਵੇਗਾ1
- ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲਾਈਵ ਹੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕੀਤੇ ਤਿੱਖੇ ਸਵਾਲ# ਮਾਮਲਾ ਬਲਾਕ ਸੰਮਤੀ ਜੋਨ ਫ਼ੱਤੂਢੀਂਗਾ ਦੇ ਚੈਅਰਮੈਨ ਦੀ ਚੋਣ ਮੌਕੇ ਚੱਲੀ ਗੋਲ਼ੀ ਦਾ #1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1