logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੁਸ਼ਿਆਰਪੁਰ, 31 ਜੁਲਾਈ (ਅਸ਼ਵਨੀ ਸ਼ਰਮਾ) ਪੰਜਾਬ ਸਰਕਾਰ ਦੇ 'ਮਿਸ਼ਨ ਰੋਜ਼ਗਾਰ' ਤਹਿਤ ਸ਼ਾਮ ਚੁਰਾਸੀ ਹਲਕੇ ਦੀਆਂ ਨਵ-ਨਿਯੁਕਤ 28 ਆਂਗਣਵਾੜੀ ਵਰਕਰਾਂ ਅਤੇ 48 ਹੈਲਪਰਾਂ ਨੂੰ ਅੱਜ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਸੌਂਪਣ ਵੇਲੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀ ਸਰਕਾਰੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਨਾ ਸਿਰਫ਼ ਬਾਲ ਵਿਕਾਸ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਹੋਣਗੀਆਂ, ਸਗੋਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਵੀ ਹੋਰ ਬਿਹਤਰ ਢੰਗ ਨਾਲ ਪਹੁੰਚੇਗਾ।

9 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
9 hrs ago
434f69a0-39ec-47e6-9128-70526ddd02ff

More news from ਪੰਜਾਬ and nearby areas
  • ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    1
    ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    8 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    11 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    1
    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    11 hrs ago
  • ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    1
    ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    9 hrs ago
  • ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand 

    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.