Shuru
Apke Nagar Ki App…
ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ
Jagjit Bhatti
ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ
More news from ਪੰਜਾਬ and nearby areas
- ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ1
- ਲੁਧਿਆਣਾ (ਈਸਟ) ਵਿੱਚ ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ। ਇਸ ਨਾਲ ਬਸਤੀ ਵਾਸੀਆਂ ਦਾ ਸਾਹ ਘੁੱਟਣ ਲੱਗਾ ਅਤੇ ਉਹ ਪ੍ਰੇਸ਼ਾਨ ਹੋ ਗਏ।2
- ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity1
- ਬਠਿੰਡਾ ਵਿੱਚ ਧੀ ਨਾਲ ਬਲਾਤਕਾਰ ਹੋਣ ਮਗਰੋਂ ਇੱਕ ਮਾਂ ਨੇ ਮੁਆਵਜ਼ੇ ਵਜੋਂ ਮਿਲੇ ਪੈਸੇ ਠੁਕਰਾ ਦਿੱਤੇ। ਮਾਂ ਦੀ ਇਸ ਦਲੇਰੀ ਨੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ।1
- ਇਤਿਹਾਸਕ ਸ਼ਹਿਰ ਰਾਹੋਂ ਵਿੱਚ ਲਗਭਗ 7 ਸਾਲਾਂ ਬਾਅਦ ਰੇਲ ਸੇਵਾ ਮੁੜ ਬਹਾਲ ਹੋ ਗਈ ਹੈ, ਜਿਸ ਨਾਲ ਰਾਹੋਂ/ਨਵਾਂਸ਼ਹਿਰ ਵਿਚਕਾਰ ਯਾਤਰਾ ਸੰਭਵ ਹੋਵੇਗੀ। ਇਸ ਨਾਲ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ, ਕਿਉਂਕਿ ਉਹ ਲੰਬੇ ਅਤੇ ਆਰਾਮਦਾਇਕ ਸਫ਼ਰ ਲਈ ਰੇਲਗੱਡੀ ਨੂੰ ਤਰਜੀਹ ਦਿੰਦੇ ਹਨ। ਲੋਕ ਉਮੀਦ ਕਰ ਰਹੇ ਹਨ ਕਿ ਇਹ ਸੇਵਾ ਹੁਣ ਕਦੇ ਬੰਦ ਨਹੀਂ ਹੋਵੇਗੀ।5
- ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।1
- ਪਿੰਡ ਪਨਾਮਾ ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗੜ੍ਹਸ਼ੰਕਰ ਅਸ਼ਵਨੀ ਸ਼ਰਮਾ) ਅਜ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਪਨਾਮਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਉਹਨਾਂ ਨੇ ਕਿਹਾ ਕਿ ਪਨਾਮ ਵਿਖੇ ਪੀਣ ਵਾਲੇ ਪਾਣੀ ਦੀ ਇਸ ਟਿਊਬਵੈੱਲ ਦੇ ਲੱਗਣ ਨਾਲ ਕਿੱਲਤ ਖਤਮ ਹੋ ਜਾਵੇਗੀ। ਇਸ ਮੌਕੇ ਚੈਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਬਲਦੀਪ ਸਿੰਘ ਅਤੇ ਪਿੰਡ ਵਾਸੀ ਹਾਜਰ ਸਨ।1
- ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ1