logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਿਹੜੇ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜਨਗੇ ਅਸੀਂ ਉਨਾਂ ਦੇ ਨਾਲ ਹਾਂ,ਪਾਟਰੀ ਦੇ ਅਜ਼ਾਦ ਚੋਣ ਲੜਨ ਵਾਲੇ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ,, ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਦਾ ਦੋ ਝੰਡਿਆਂ ਨੂੰ ਹੱਥ ਪਾਉਣ ਵਾਲਿਆਂ ਨੂੰ ਜਵਾਬ,,,,, ਨਗਰ ਕੌਂਸਲ ਚੋਣਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਵੱਲੋਂ ਨਗਰ ਖੇੜਾ ਧਰਮਸ਼ਾਲਾ ਕੁਰਾਲੀ ਵਿਖੇ ਇਕ ਮੀਟਿੰਗ ਦੌਰਾਨ ਕਿਹਾ ਗਿਆ ਕਿ ਜੇਹੜਾ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗਾ ਉਸ ਦਾ ਪਾਰਟੀ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕੁਝ ਲੋਕਾਂ ਦੇ ਪਾਰਟੀ ਵਿੱਚ ਰਹਿ ਕੇ ਹੀ ਨਗਰ ਕੌਂਸਲ ਚੋਣਾਂ ਅਜ਼ਾਦ ਤੌਰ ਤੇ ਲੜਨ ਦੀਆਂ ਖਬਰਾਂ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਪਾਰਟੀ ਕਦੇ ਵੀ ਸਹਿਯੋਗ ਦੇਣ ਲਈ ਤਿਆਰ ਨਹੀਂ,,,

17 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
17 hrs ago

ਜਿਹੜੇ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜਨਗੇ ਅਸੀਂ ਉਨਾਂ ਦੇ ਨਾਲ ਹਾਂ,ਪਾਟਰੀ ਦੇ ਅਜ਼ਾਦ ਚੋਣ ਲੜਨ ਵਾਲੇ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ,, ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਦਾ ਦੋ ਝੰਡਿਆਂ ਨੂੰ ਹੱਥ ਪਾਉਣ ਵਾਲਿਆਂ ਨੂੰ ਜਵਾਬ,,,,, ਨਗਰ ਕੌਂਸਲ ਚੋਣਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਵੱਲੋਂ ਨਗਰ ਖੇੜਾ ਧਰਮਸ਼ਾਲਾ ਕੁਰਾਲੀ ਵਿਖੇ ਇਕ ਮੀਟਿੰਗ ਦੌਰਾਨ ਕਿਹਾ ਗਿਆ ਕਿ ਜੇਹੜਾ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗਾ ਉਸ ਦਾ ਪਾਰਟੀ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕੁਝ ਲੋਕਾਂ ਦੇ ਪਾਰਟੀ ਵਿੱਚ ਰਹਿ ਕੇ ਹੀ ਨਗਰ ਕੌਂਸਲ ਚੋਣਾਂ ਅਜ਼ਾਦ ਤੌਰ ਤੇ ਲੜਨ ਦੀਆਂ ਖਬਰਾਂ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਪਾਰਟੀ ਕਦੇ ਵੀ ਸਹਿਯੋਗ ਦੇਣ ਲਈ ਤਿਆਰ ਨਹੀਂ,,,

More news from ਪੰਜਾਬ and nearby areas
  • ਨਗਰ ਕੌਂਸਲ ਚੋਣਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਵੱਲੋਂ ਨਗਰ ਖੇੜਾ ਧਰਮਸ਼ਾਲਾ ਕੁਰਾਲੀ ਵਿਖੇ ਇਕ ਮੀਟਿੰਗ ਦੌਰਾਨ ਕਿਹਾ ਗਿਆ ਕਿ ਜੇਹੜਾ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗਾ ਉਸ ਦਾ ਪਾਰਟੀ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕੁਝ ਲੋਕਾਂ ਦੇ ਪਾਰਟੀ ਵਿੱਚ ਰਹਿ ਕੇ ਹੀ ਨਗਰ ਕੌਂਸਲ ਚੋਣਾਂ ਅਜ਼ਾਦ ਤੌਰ ਤੇ ਲੜਨ ਦੀਆਂ ਖਬਰਾਂ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਪਾਰਟੀ ਕਦੇ ਵੀ ਸਹਿਯੋਗ ਦੇਣ ਲਈ ਤਿਆਰ ਨਹੀਂ,,,
    1
    ਨਗਰ ਕੌਂਸਲ ਚੋਣਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਵੱਲੋਂ ਨਗਰ ਖੇੜਾ ਧਰਮਸ਼ਾਲਾ ਕੁਰਾਲੀ ਵਿਖੇ ਇਕ ਮੀਟਿੰਗ ਦੌਰਾਨ ਕਿਹਾ ਗਿਆ ਕਿ ਜੇਹੜਾ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗਾ ਉਸ ਦਾ ਪਾਰਟੀ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕੁਝ ਲੋਕਾਂ ਦੇ ਪਾਰਟੀ ਵਿੱਚ ਰਹਿ ਕੇ ਹੀ ਨਗਰ ਕੌਂਸਲ ਚੋਣਾਂ ਅਜ਼ਾਦ ਤੌਰ ਤੇ ਲੜਨ ਦੀਆਂ ਖਬਰਾਂ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਪਾਰਟੀ ਕਦੇ ਵੀ ਸਹਿਯੋਗ ਦੇਣ ਲਈ ਤਿਆਰ ਨਹੀਂ,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    17 hrs ago
  • Post by माता आशु दरबार
    1
    Post by माता आशु दरबार
    user_माता आशु दरबार
    माता आशु दरबार
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    5 hrs ago
  • ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...
    1
    ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    4 hrs ago
  • ਨੰਗਲ ਰਾਣਾ ਕੇਪੀ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ, ਪੰਜਾਬ  ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿੱਖਿਆ ਮੰਤਰੀ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼, ਕਾਂਗਰਸ ਵੱਲੋਂ ਰੋਸ ਰੈਲੀ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਲਾਏ ਇਲਜਾਮ  ਨੰਗਲ ਨਗਰ ਕੌਂਸਲ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੱਤਾ ਪੱਖ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਅੱਜ ਬਲਾਕ ਕਾਂਗਰਸ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਰੋਸ ਰੈਲੀ ਕੱਢੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਚੋਣਾਂ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੰਗਲ ਨਗਰ ਕੌਂਸਲ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਸੀ। ਕਾਂਗਰਸ ਪਾਰਟੀ ਨੇ ਇਸ ਵਾਰਡਬੰਦੀ ਦੇ ਖ਼ਿਲਾਫ਼ ਮਾਨਯੋਗ ਹਾਈਕੋਰਟ ਵਿੱਚ ਰਿਟ ਦਾਇਰ ਕੀਤੀ ਸੀ, ਜਿਸ ਵਿੱਚ ਅਦਾਲਤ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਚੋਣ ਨਾ ਲੜ ਸਕਣ, ਇਸ ਲਈ ਵਾਰਡਾਂ ਨੂੰ ਗਲਤ ਢੰਗ ਨਾਲ ਰਾਖਵਾਂ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਵੀ ਪਾਰਟੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੋਇਆ ਹੈ। ਰਾਣਾ ਕੇਪੀ ਸਿੰਘ ਨੇ ਅੱਗੇ ਕਿਹਾ ਕਿ ਹੁਣ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਵਾਰਡ ਵਿੱਚ 200 ਤੋਂ 400 ਤੱਕ ਜਾਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕੁਝ ਆਗੂਆਂ ਦੇ ਨਾਮ ਵੀ ਲੈਂਦਿਆਂ ਕਿਹਾ ਕਿ “ਕੱਚ ਦੀ ਹਾਂਡੀ ਵਾਰ-ਵਾਰ ਚੁੱਲ੍ਹੇ ‘ਤੇ ਨਹੀਂ ਚੜ੍ਹਦੀ” ਅਤੇ ਨੰਗਲ ਦੇ ਲੋਕ ਬਹੁਤ ਸਮਝਦਾਰ ਹਨ, ਉਹ ਸਭ ਕੁਝ ਸਮਝਦੇ ਹਨ। ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜਾਲੀ ਵੋਟਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
    2
    ਨੰਗਲ
ਰਾਣਾ ਕੇਪੀ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ, ਪੰਜਾਬ 
ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿੱਖਿਆ ਮੰਤਰੀ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼, ਕਾਂਗਰਸ ਵੱਲੋਂ ਰੋਸ ਰੈਲੀ
ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਲਾਏ ਇਲਜਾਮ 
ਨੰਗਲ ਨਗਰ ਕੌਂਸਲ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੱਤਾ ਪੱਖ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਅੱਜ ਬਲਾਕ ਕਾਂਗਰਸ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਰੋਸ ਰੈਲੀ ਕੱਢੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਚੋਣਾਂ ਦੀ ਮੰਗ ਕੀਤੀ।
ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੰਗਲ ਨਗਰ ਕੌਂਸਲ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਸੀ। ਕਾਂਗਰਸ ਪਾਰਟੀ ਨੇ ਇਸ ਵਾਰਡਬੰਦੀ ਦੇ ਖ਼ਿਲਾਫ਼ ਮਾਨਯੋਗ ਹਾਈਕੋਰਟ ਵਿੱਚ ਰਿਟ ਦਾਇਰ ਕੀਤੀ ਸੀ, ਜਿਸ ਵਿੱਚ ਅਦਾਲਤ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ।
ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਚੋਣ ਨਾ ਲੜ ਸਕਣ, ਇਸ ਲਈ ਵਾਰਡਾਂ ਨੂੰ ਗਲਤ ਢੰਗ ਨਾਲ ਰਾਖਵਾਂ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਵੀ ਪਾਰਟੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੋਇਆ ਹੈ।
ਰਾਣਾ ਕੇਪੀ ਸਿੰਘ ਨੇ ਅੱਗੇ ਕਿਹਾ ਕਿ ਹੁਣ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਵਾਰਡ ਵਿੱਚ 200 ਤੋਂ 400 ਤੱਕ ਜਾਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕੁਝ ਆਗੂਆਂ ਦੇ ਨਾਮ ਵੀ ਲੈਂਦਿਆਂ ਕਿਹਾ ਕਿ “ਕੱਚ ਦੀ ਹਾਂਡੀ ਵਾਰ-ਵਾਰ ਚੁੱਲ੍ਹੇ ‘ਤੇ ਨਹੀਂ ਚੜ੍ਹਦੀ” ਅਤੇ ਨੰਗਲ ਦੇ ਲੋਕ ਬਹੁਤ ਸਮਝਦਾਰ ਹਨ, ਉਹ ਸਭ ਕੁਝ ਸਮਝਦੇ ਹਨ।
ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜਾਲੀ ਵੋਟਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    18 min ago
  • ਖੰਨਾ ਚ ਨਵ ਜਨਮੇ ਬੱਚੇ ਅਤੇ ਉਸਦੀ ਮਾਂ ਦੀ ਹੋਈ ਹਸਪਤਾਲ ਚ ਮੌਤ ਪਰਿਵਾਰ ਨੇ ਹਸਪਤਾਲ ਚ ਹੰਗਾਮਾ ਕਰ ਇਨਸਾਫ ਦੀ ਕੀਤੀ ਮੰਗ
    1
    ਖੰਨਾ ਚ ਨਵ ਜਨਮੇ ਬੱਚੇ ਅਤੇ ਉਸਦੀ ਮਾਂ ਦੀ ਹੋਈ ਹਸਪਤਾਲ ਚ ਮੌਤ 
ਪਰਿਵਾਰ ਨੇ ਹਸਪਤਾਲ ਚ ਹੰਗਾਮਾ ਕਰ ਇਨਸਾਫ ਦੀ ਕੀਤੀ ਮੰਗ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    7 hrs ago
  • हुगली (पश्चिम बंगाल): पश्चिम बंगाल के हुगली में राजनीतिक तनाव ने उस वक्त हिंसक रूप ले लिया जब तृणमूल कांग्रेस (TMC) की सांसद मिताली बाग के काफिले और कार्यकर्ताओं को निशाना बनाया गया। इस घटना का जो वीडियो सामने आया है, वह कानून-व्यवस्था पर गंभीर सवाल खड़े करता है। वीडियो में साफ़ देखा जा सकता है कि इलाके में भारी पुलिस बल और सुरक्षा उपकरणों से लैस जवान पहले से तैनात थे, जो यह संकेत देता है कि प्रशासन को टकराव की आशंका पहले से थी। लेकिन इस कड़ी सुरक्षा के बावजूद हमलावरों ने बेखौफ होकर हिंसा को अंजाम दिया। फुटेज के अनुसार, एक संकरी गली में कुछ लोग एक व्यक्ति को निशाना बनाकर उस पर डंडों से हमला करते और उसका पीछा करते नजर आ रहे हैं। इस दौरान एक महिला अपनी जान की परवाह किए बिना पीड़ित व्यक्ति को बचाने के लिए उसके आगे ढाल बनकर खड़ी हो जाती है और हमलावरों को रोकने की कोशिश करती है। पीड़ित व्यक्ति इस हमले के बीच पूरी तरह बेबस दिखाई दे रहा है। खबरों और मौके पर मौजूद लोगों के हवाले से बताया जा रहा है कि हमला करने वाले कथित तौर पर भाजपा (BJP) कार्यकर्ता थे, जो अभिषेक बनर्जी के रोड शो का विरोध करने पहुंचे थे। सबसे हैरान करने वाला दृश्य पुलिस की निष्क्रियता का है। वीडियो में दिख रहा है कि भारी फोर्स और सुरक्षा घेरे के बावजूद, जवान हमलावरों को रोकने या उन्हें खदेड़ने के बजाय केवल उनके साथ-साथ चलते दिखाई दिए। मीडिया कैमरों के सामने सरेआम हुई इस मारपीट ने सुरक्षा इंतजामों की पोल खोल दी है।
    1
    हुगली (पश्चिम बंगाल): पश्चिम बंगाल के हुगली में राजनीतिक तनाव ने उस वक्त हिंसक रूप ले लिया जब तृणमूल कांग्रेस (TMC) की सांसद मिताली बाग के काफिले और कार्यकर्ताओं को निशाना बनाया गया। इस घटना का जो वीडियो  सामने आया है, वह कानून-व्यवस्था पर गंभीर सवाल खड़े करता है। वीडियो में साफ़ देखा जा सकता है कि इलाके में भारी पुलिस बल और सुरक्षा उपकरणों से लैस जवान पहले से तैनात थे, जो यह संकेत देता है कि प्रशासन को टकराव की आशंका पहले से थी। लेकिन इस कड़ी सुरक्षा के बावजूद हमलावरों ने बेखौफ होकर हिंसा को अंजाम दिया।
फुटेज के अनुसार, एक संकरी गली में कुछ लोग एक व्यक्ति को निशाना बनाकर उस पर डंडों से हमला करते और उसका पीछा करते नजर आ रहे हैं। इस दौरान एक महिला अपनी जान की परवाह किए बिना पीड़ित व्यक्ति को बचाने के लिए उसके आगे ढाल बनकर खड़ी हो जाती है और हमलावरों को रोकने की कोशिश करती है। पीड़ित व्यक्ति इस हमले के बीच पूरी तरह बेबस दिखाई दे रहा है।
खबरों और मौके पर मौजूद लोगों के हवाले से बताया जा रहा है कि हमला करने वाले कथित तौर पर भाजपा (BJP) कार्यकर्ता थे, जो अभिषेक बनर्जी के रोड शो का विरोध करने पहुंचे थे। सबसे हैरान करने वाला दृश्य पुलिस की निष्क्रियता का है। वीडियो में दिख रहा है कि भारी फोर्स और सुरक्षा घेरे के बावजूद, जवान हमलावरों को रोकने या उन्हें खदेड़ने के बजाय केवल उनके साथ-साथ चलते दिखाई दिए। मीडिया कैमरों के सामने सरेआम हुई इस मारपीट ने सुरक्षा इंतजामों की पोल खोल दी है।
    user_AIB Hindi
    AIB Hindi
    Media house Patiala, Punjab•
    18 hrs ago
  • ਇੱਕ ਚੰਡੀਗੜ੍ਹ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਕਾਰਨ ਨਿਊ ਚੰਡੀਗੜ੍ਹ ਵਿੱਚ ਓਮੈਕਸ ਟਾਵਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਅਤੇ ਤਿੰਨ ਆਲਟੋ ਕਾਰ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਐਂਬੂਲੈਂਸ ਸੇਵਾ ਰਾਹੀਂ ਚੰਡੀਗੜ੍ਹ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ। ਮੌਕੇ ਤੇ ਥਾਣਾ ਮੁੱਲਾਂਪੁਰ ਗਰੀਬਦਾਸ ਤੋਂ ਪੁੱਜੇ ਪੁਲਿਸ ਪ੍ਰਸ਼ਾਸਨ ਵਲੋਂ ਟਿੱਪਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਗਲੇਰੀ ਕਾਰਵਾਈ ਲਈ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
    1
    ਇੱਕ ਚੰਡੀਗੜ੍ਹ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਕਾਰਨ ਨਿਊ ਚੰਡੀਗੜ੍ਹ ਵਿੱਚ ਓਮੈਕਸ ਟਾਵਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਅਤੇ ਤਿੰਨ ਆਲਟੋ ਕਾਰ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਐਂਬੂਲੈਂਸ ਸੇਵਾ ਰਾਹੀਂ ਚੰਡੀਗੜ੍ਹ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ। ਮੌਕੇ ਤੇ ਥਾਣਾ ਮੁੱਲਾਂਪੁਰ ਗਰੀਬਦਾਸ ਤੋਂ ਪੁੱਜੇ ਪੁਲਿਸ ਪ੍ਰਸ਼ਾਸਨ ਵਲੋਂ ਟਿੱਪਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਗਲੇਰੀ ਕਾਰਵਾਈ ਲਈ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.